ਪਰਕਾਸ਼ ਦੀ ਪੋਥੀ 17:6 PANIRV Bible Verse Picture Image

Inspirational bible verses with beautiful images and backgrounds. Download ਪਰਕਾਸ਼ ਦੀ ਪੋਥੀ 17:6 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਪਰਕਾਸ਼ ਦੀ ਪੋਥੀ 17:6 PANIRV - ਅਤੇ ਮੈਂ ਉਸ ਔਰਤ ਨੂੰ - Bible Verse Picture

ਪਰਕਾਸ਼ ਦੀ ਪੋਥੀ 17:6 PANIRV

ਅਤੇ ਮੈਂ ਉਸ ਔਰਤ ਨੂੰ ਸੰਤਾਂ ਦੇ ਲਹੂ ਨਾਲ ਅਤੇ ਯਿਸੂ ਦੇ ਸ਼ਹੀਦਾਂ ਦੇ ਲਹੂ ਨਾਲ ਮਸਤ ਹੋਈ ਵੇਖਿਆ, ਅਤੇ ਉਹ ਨੂੰ ਵੇਖ ਕੇ ਮੈਂ ਬਹੁਤ ਹੈਰਾਨ ਹੋ ਕੇ ਹੱਕਾ-ਬੱਕਾ ਰਹਿ ਗਿਆ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਪਰਕਾਸ਼ ਦੀ ਪੋਥੀ 17:6 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਪਰਕਾਸ਼ ਦੀ ਪੋਥੀ 17:6 PANIRV - ਅਤੇ ਮੈਂ ਉਸ ਔਰਤ ਨੂੰ - Bible Verse Picture
View New Tab
Picture 03 - ਪਰਕਾਸ਼ ਦੀ ਪੋਥੀ 17:6 PANIRV - ਅਤੇ ਮੈਂ ਉਸ ਔਰਤ ਨੂੰ - Bible Verse Picture
View New Tab
Picture 04 - ਪਰਕਾਸ਼ ਦੀ ਪੋਥੀ 17:6 PANIRV - ਅਤੇ ਮੈਂ ਉਸ ਔਰਤ ਨੂੰ - Bible Verse Picture
View New Tab
Picture 05 - ਪਰਕਾਸ਼ ਦੀ ਪੋਥੀ 17:6 PANIRV - ਅਤੇ ਮੈਂ ਉਸ ਔਰਤ ਨੂੰ - Bible Verse Picture
View New Tab
Picture 06 - ਪਰਕਾਸ਼ ਦੀ ਪੋਥੀ 17:6 PANIRV - ਅਤੇ ਮੈਂ ਉਸ ਔਰਤ ਨੂੰ - Bible Verse Picture
View New Tab
Picture 07 - ਪਰਕਾਸ਼ ਦੀ ਪੋਥੀ 17:6 PANIRV - ਅਤੇ ਮੈਂ ਉਸ ਔਰਤ ਨੂੰ - Bible Verse Picture
View New Tab

ਪਰਕਾਸ਼ ਦੀ ਪੋਥੀ 17:6 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਪਰਕਾਸ਼ ਦੀ ਪੋਥੀ 17:6 PANIRV. Please click on any image below to navigate to that specific Bible verse page.

ਪਰਕਾਸ਼ ਦੀ ਪੋਥੀ 16:6 PANIRV Bible Verse Image
ਪਰਕਾਸ਼ ਦੀ ਪੋਥੀ 16:6 (PANIRV) »
ਕਿਉਂ ਜੋ ਉਹਨਾਂ ਨੇ ਸੰਤਾਂ ਅਤੇ ਨਬੀਆਂ ਦਾ ਲਹੂ ਵਹਾਇਆ, ਤਾਂ ਤੂੰ ਉਹਨਾਂ ਨੂੰ ਪੀਣ ਲਈ ਲਹੂ ਦਿੱਤਾ ਹੈ! ਉਹ ਇਸੇ ਦੇ ਯੋਗ ਹਨ!।

ਪਰਕਾਸ਼ ਦੀ ਪੋਥੀ 13:15 PANIRV Bible Verse Image
ਪਰਕਾਸ਼ ਦੀ ਪੋਥੀ 13:15 (PANIRV) »
ਉਹ ਨੂੰ ਇਹ ਵੀ ਦਿੱਤਾ ਗਿਆ ਜੋ ਉਸ ਦਰਿੰਦੇ ਦੀ ਮੂਰਤੀ ਵਿੱਚ ਸੁਆਸ ਪਾ ਦੇਵੇ ਤਾਂ ਕਿ ਉਸ ਦਰਿੰਦੇ ਦੀ ਮੂਰਤੀ ਬੋਲੇ ਅਤੇ ਜਿੰਨੇ ਦਰਿੰਦੇ ਦੀ ਮੂਰਤੀ ਦੀ ਪੂਜਾ ਨਾ ਕਰਨ ਉਹ ਵੱਢੇ ਜਾਣ।

ਪਰਕਾਸ਼ ਦੀ ਪੋਥੀ 2:13 PANIRV Bible Verse Image
ਪਰਕਾਸ਼ ਦੀ ਪੋਥੀ 2:13 (PANIRV) »
ਮੈਂ ਜਾਣਦਾ ਹਾਂ ਤੂੰ ਉੱਥੇ ਵੱਸਦਾ ਹੈਂ ਜਿੱਥੇ ਸ਼ੈਤਾਨ ਦੀ ਗੱਦੀ ਹੈ। ਤੂੰ ਮਜ਼ਬੂਤੀ ਨਾਲ ਮੇਰਾ ਨਾਮ ਫੜ੍ਹੀ ਰੱਖਦਾ ਹੈਂ ਅਤੇ ਤੂੰ ਉਹਨਾਂ ਦਿਨਾਂ ਵਿੱਚ ਵੀ ਮੇਰੇ ਵਿਸ਼ਵਾਸ ਤੋਂ ਇੰਨਕਾਰ ਨਹੀਂ ਕੀਤਾ, ਜਦੋਂ ਅੰਤਿਪਾਸ ਜੋ ਮੇਰਾ ਗਵਾਹ ਅਤੇ ਮੇਰਾ ਵਫ਼ਾਦਾਰ ਸੀ, ਤੁਹਾਡੇ ਵਿੱਚ ਉੱਥੇ ਮਾਰਿਆ ਗਿਆ ਜਿੱਥੇ ਸ਼ੈਤਾਨ ਵੱਸਦਾ ਹੈ।

ਪਰਕਾਸ਼ ਦੀ ਪੋਥੀ 18:20 PANIRV Bible Verse Image
ਪਰਕਾਸ਼ ਦੀ ਪੋਥੀ 18:20 (PANIRV) »
ਹੇ ਸਵਰਗ ਅਤੇ ਹੇ ਸੰਤੋ, ਰਸੂਲੋ ਅਤੇ ਨਬੀਓ, ਉਹ ਦੇ ਉੱਤੇ ਖੁਸ਼ੀ ਕਰੋ, ਕਿਉਂ ਜੋ ਪਰਮੇਸ਼ੁਰ ਨੇ ਨਿਆਂ ਕਰ ਕੇ ਤੁਹਾਡਾ ਬਦਲਾ ਉਸ ਤੋਂ ਲੈ ਲਿਆ!

ਪਰਕਾਸ਼ ਦੀ ਪੋਥੀ 13:7 PANIRV Bible Verse Image
ਪਰਕਾਸ਼ ਦੀ ਪੋਥੀ 13:7 (PANIRV) »
ਅਤੇ ਉਸ ਦਰਿੰਦੇ ਨੂੰ ਇਹ ਦਿੱਤਾ ਗਿਆ ਕਿ ਸੰਤਾਂ ਨਾਲ ਯੁੱਧ ਕਰੇ ਅਤੇ ਉਹਨਾਂ ਨੂੰ ਜਿੱਤ ਲਵੇ, ਅਤੇ ਹਰੇਕ ਗੋਤ, ਉੱਮਤ, ਭਾਸ਼ਾ ਅਤੇ ਕੌਮ ਉੱਤੇ ਉਹ ਨੂੰ ਅਧਿਕਾਰ ਦਿੱਤਾ ਗਿਆ।

ਪਰਕਾਸ਼ ਦੀ ਪੋਥੀ 12:11 PANIRV Bible Verse Image
ਪਰਕਾਸ਼ ਦੀ ਪੋਥੀ 12:11 (PANIRV) »
ਅਤੇ ਉਹਨਾਂ ਨੇ ਲੇਲੇ ਦੇ ਲਹੂ ਦੇ ਕਾਰਨ ਅਤੇ ਆਪਣੀ ਗਵਾਹੀ ਦੇ ਬਚਨ ਦੇ ਕਾਰਨ ਉਹ ਨੂੰ ਜਿੱਤ ਲਿਆ ਅਤੇ ਮਰਨ ਤੱਕ ਆਪਣੀ ਜਾਨ ਨੂੰ ਪਿਆਰਾ ਨਾ ਸਮਝਿਆ।

ਦਾਨੀਏਲ 7:25 PANIRV Bible Verse Image
ਦਾਨੀਏਲ 7:25 (PANIRV) »
ਉਹ ਅੱਤ ਮਹਾਨ ਪਰਮੇਸ਼ੁਰ ਦੇ ਵਿਰੁੱਧ ਹੰਕਾਰ ਦੀਆਂ ਗੱਲਾਂ ਬੋਲੇਗਾ ਅਤੇ ਅੱਤ ਮਹਾਨ ਦੇ ਸੰਤਾਂ ਨੂੰ ਦੁੱਖ ਦੇਵੇਗਾ ਅਤੇ ਚਾਹੇਗਾ ਕਿ ਨਿਯੁਕਤ ਸਮਿਆਂ ਅਤੇ ਬਿਵਸਥਾ ਨੂੰ ਬਦਲ ਦੇਵੇ ਅਤੇ ਉਹ ਇਹ ਦੇ ਹੱਥ ਵਿੱਚ ਦਿੱਤੇ ਜਾਣਗੇ ਐਥੋਂ ਤੱਕ ਇੱਕ ਸਮਾਂ ਅਤੇ ਸਮੇਂ ਅਤੇ ਅੱਧਾ ਸਮਾਂ ਲੰਘ ਜਾਵੇਗਾ ਤਕਰੀਬਨ ਸਾਢੇ ਤਿੰਨ ਸਾਲ।

ਰਸੂਲਾਂ ਦੇ ਕਰਤੱਬ 22:20 PANIRV Bible Verse Image
ਰਸੂਲਾਂ ਦੇ ਕਰਤੱਬ 22:20 (PANIRV) »
ਅਤੇ ਜਦੋਂ ਤੇਰੇ ਸ਼ਹੀਦ ਇਸਤੀਫ਼ਾਨ ਦਾ ਖੂਨ ਵਹਾਇਆ ਗਿਆ ਤਾਂ ਮੈਂ ਵੀ ਕੋਲ ਖੜ੍ਹਾ ਮਾਰਨ ਵਾਲਿਆਂ ਦੇ ਨਾਲ ਸਹਿਮਤ ਸੀ ਅਤੇ ਉਹਨਾਂ ਦੇ ਕੱਪੜਿਆਂ ਦੀ ਰਖਵਾਲੀ ਕਰਦਾ ਸੀ।”

ਹਬੱਕੂਕ 1:13 PANIRV Bible Verse Image
ਹਬੱਕੂਕ 1:13 (PANIRV) »
ਤੂੰ ਜਿਸ ਦੀਆਂ ਅੱਖਾਂ ਅਜਿਹੀਆਂ ਸ਼ੁੱਧ ਹਨ ਕਿ ਤੂੰ ਬਦੀ ਨੂੰ ਵੇਖ ਹੀ ਨਹੀਂ ਸਕਦਾ ਅਤੇ ਅਨ੍ਹੇਰ ਨੂੰ ਵੇਖ ਕੇ ਚੁੱਪ ਨਹੀਂ ਰਹਿ ਸਕਦਾ, ਫੇਰ ਤੂੰ ਧੋਖੇਬਾਜ਼ਾਂ ਨੂੰ ਕਿਉਂ ਵੇਖਦਾ ਰਹਿੰਦਾ ਹੈਂ? ਜਦ ਦੁਸ਼ਟ ਧਰਮੀ ਨੂੰ ਨਿਗਲ ਲੈਂਦਾ ਹੈ, ਤਾਂ ਤੂੰ ਕਿਉਂ ਚੁੱਪ ਰਹਿੰਦਾ ਹੈਂ,

ਦਾਨੀਏਲ 7:21 PANIRV Bible Verse Image
ਦਾਨੀਏਲ 7:21 (PANIRV) »
ਮੈਂ ਦੇਖਿਆ ਕਿ ਉਹੋ ਸਿੰਙ ਸੰਤਾਂ ਨਾਲ ਲੜਦਾ ਸੀ ਅਤੇ ਉਹਨਾਂ ਉੱਤੇ ਜਿੱਤ ਪਾ ਲੈਂਦਾ ਸੀ।

ਪਰਕਾਸ਼ ਦੀ ਪੋਥੀ 6:9 PANIRV Bible Verse Image
ਪਰਕਾਸ਼ ਦੀ ਪੋਥੀ 6:9 (PANIRV) »
ਜਦੋਂ ਉਹ ਨੇ ਪੰਜਵੀਂ ਮੋਹਰ ਤੋੜੀ ਤਾਂ ਮੈਂ ਜਗਵੇਦੀ ਦੇ ਹੇਠਾਂ ਉਹਨਾਂ ਦੀਆਂ ਜਾਨਾਂ ਨੂੰ ਵੇਖਿਆ ਜਿਹੜੇ ਪਰਮੇਸ਼ੁਰ ਦੇ ਬਚਨ ਦੇ ਕਾਰਨ ਅਤੇ ਉਸ ਗਵਾਹੀ ਦੇ ਕਾਰਨ ਜੋ ਉਹਨਾਂ ਦਿੱਤੀ ਸੀ, ਵੱਢੇ ਗਏ ਸਨ।

Available Bible Translations

American Standard Version
Revelation 17:6 (ASV) »
King James Version
Revelation 17:6 (KJV) »
GOD’S WORD® (GW)
Revelation 17:6 (GW) »
World English Bible
Revelation 17:6 (WEB) »
Louis Segond 1910
Apocalypse 17:6 (LSG) »
इंडियन रिवाइज्ड वर्जन - हिंदी
प्रकाशितवाक्य 17:6 (HINIRV) »
ভারতীয় সংশোধিত সংস্করণ - বাংলা
पপ্রত্যাদেশ 17:6 (BENIRV) »
இந்தியன் ரீவைஸ்டு வேர்ஷன் - தமிழ்
வெளிப்படுத்தின விசேஷம் 17:6 (TAMIRV) »
इंडियन रिवाइज्ड वर्जन - मराठी
प्रकटीकरण 17:6 (MARIRV) »
ఇండియన్ రేవిజ్డ్ వెర్షన్ - తెలుగు
ప్రకటన గ్రంథం 17:6 (TELIRV) »
ઇન્ડિયન રિવાયઝ્ડ વર્ઝન - ગુજરાતી
પ્રકટીકરણ 17:6 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಪ್ರಕಟಣೆ 17:6 (KANIRV) »
الكتاب المقدس باللغة العربية، فان دايك
رُؤيا 17:6 (AVD) »
תנ ך עברי מודרני
ההתגלות 17:6 (HEB) »
Bíblia Sagrada Português
Apocalipse 17:6 (BSL) »
Kinh Thánh: Tiếng Việt
Khải Huyền 17:6 (VIE) »
Reina Valera Antigua
Apocalipsis 17:6 (RVA) »
圣 经 简体中文和合本
启 示 录 17:6 (CUVS) »
聖 經 繁體中文和合本
启 示 录 17:6 (CUVT) »
Bibla e Shenjtë
Zbulesa 17:6 (ALB) »
Библия на русском
Откровение 17:6 (RUSV) »
Українська Біблія
Об'явлення 17:6 (UKR) »
Szent Biblia - Magyar
Jelenések 17:6 (KAR) »
Българска Библия
Откровение 17:6 (BULG) »
Kitaabka Quduuska Ah
Muujintii 17:6 (SOM) »
De Heilige Schrift
Openbaring 17:6 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »