ਪਰਕਾਸ਼ ਦੀ ਪੋਥੀ 19:6 PANIRV Bible Verse Picture Image

Inspirational bible verses with beautiful images and backgrounds. Download ਪਰਕਾਸ਼ ਦੀ ਪੋਥੀ 19:6 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਪਰਕਾਸ਼ ਦੀ ਪੋਥੀ 19:6 PANIRV - ਤਾਂ ਮੈਂ ਵੱਡੀ ਭੀੜ ਦੀ - Bible Verse Picture

ਪਰਕਾਸ਼ ਦੀ ਪੋਥੀ 19:6 PANIRV

ਤਾਂ ਮੈਂ ਵੱਡੀ ਭੀੜ ਦੀ ਅਵਾਜ਼ ਵਰਗੀ ਅਤੇ ਬਾਹਲਿਆਂ ਪਾਣੀਆਂ ਦੀ ਅਵਾਜ਼ ਵਰਗੀ ਅਤੇ ਬੱਦਲ ਦੀਆਂ ਡਾਢੀਆਂ ਗਰਜਾਂ ਦੀ ਅਵਾਜ਼ ਵਰਗੀ ਇਹ ਆਖਦੇ ਸੁਣੀ, - ਹਲਲੂਯਾਹ! ਪ੍ਰਭੂ ਸਾਡਾ ਪਰਮੇਸ਼ੁਰ ਸਰਬ ਸ਼ਕਤੀਮਾਨ ਰਾਜ ਕਰਦਾ ਹੈ!

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਪਰਕਾਸ਼ ਦੀ ਪੋਥੀ 19:6 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਪਰਕਾਸ਼ ਦੀ ਪੋਥੀ 19:6 PANIRV - ਤਾਂ ਮੈਂ ਵੱਡੀ ਭੀੜ ਦੀ - Bible Verse Picture
View New Tab
Picture 03 - ਪਰਕਾਸ਼ ਦੀ ਪੋਥੀ 19:6 PANIRV - ਤਾਂ ਮੈਂ ਵੱਡੀ ਭੀੜ ਦੀ - Bible Verse Picture
View New Tab
Picture 04 - ਪਰਕਾਸ਼ ਦੀ ਪੋਥੀ 19:6 PANIRV - ਤਾਂ ਮੈਂ ਵੱਡੀ ਭੀੜ ਦੀ - Bible Verse Picture
View New Tab
Picture 05 - ਪਰਕਾਸ਼ ਦੀ ਪੋਥੀ 19:6 PANIRV - ਤਾਂ ਮੈਂ ਵੱਡੀ ਭੀੜ ਦੀ - Bible Verse Picture
View New Tab
Picture 06 - ਪਰਕਾਸ਼ ਦੀ ਪੋਥੀ 19:6 PANIRV - ਤਾਂ ਮੈਂ ਵੱਡੀ ਭੀੜ ਦੀ - Bible Verse Picture
View New Tab
Picture 07 - ਪਰਕਾਸ਼ ਦੀ ਪੋਥੀ 19:6 PANIRV - ਤਾਂ ਮੈਂ ਵੱਡੀ ਭੀੜ ਦੀ - Bible Verse Picture
View New Tab

ਪਰਕਾਸ਼ ਦੀ ਪੋਥੀ 19:6 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਪਰਕਾਸ਼ ਦੀ ਪੋਥੀ 19:6 PANIRV. Please click on any image below to navigate to that specific Bible verse page.

ਜ਼ਬੂਰ 97:1 PANIRV Bible Verse Image
ਜ਼ਬੂਰ 97:1 (PANIRV) »
ਯਹੋਵਾਹ ਰਾਜ ਕਰਦਾ ਹੈ, ਧਰਤੀ ਖੁਸ਼ ਹੋਵੇ, ਟਾਪੂ ਜਿਹੜੇ ਬਹੁਤ ਸਾਰੇ ਹਨ ਅਨੰਦ ਹੋਣ!

ਪਰਕਾਸ਼ ਦੀ ਪੋਥੀ 14:2 PANIRV Bible Verse Image
ਪਰਕਾਸ਼ ਦੀ ਪੋਥੀ 14:2 (PANIRV) »
ਅਤੇ ਮੈਂ ਬਾਹਲੇ ਪਾਣੀਆਂ ਦੀ ਘੂਕ ਵਰਗੀ ਅਤੇ ਬੱਦਲ ਦੀ ਵੱਡੀ ਗਰਜ ਦੀ ਆਵਾਜ਼ ਵਰਗੀ ਇੱਕ ਅਵਾਜ਼ ਸੁਣੀ ਅਤੇ ਜਿਹੜੀ ਮੈਂ ਸੁਣੀ ਉਹ ਰਬਾਬ ਵਜਾਉਣ ਵਾਲਿਆਂ ਦੀ ਅਵਾਜ਼ ਵਰਗੀ ਸੀ, ਜਿਹੜੇ ਆਪਣੇ ਰਬਾਬ ਵਜਾਉਂਦੇ ਹਨ।

ਜ਼ਬੂਰ 99:1 PANIRV Bible Verse Image
ਜ਼ਬੂਰ 99:1 (PANIRV) »
ਯਹੋਵਾਹ ਰਾਜ ਕਰਦਾ ਹੈ, ਲੋਕ ਕੰਬਣ, ਉਹ ਕਰੂਬੀਆਂ ਦੇ ਉੱਤੇ ਬਿਰਾਜਮਾਨ ਹੈ, ਧਰਤੀ ਡੋਲ ਉੱਠੇ!

ਜ਼ਬੂਰ 93:1 PANIRV Bible Verse Image
ਜ਼ਬੂਰ 93:1 (PANIRV) »
ਯਹੋਵਾਹ ਰਾਜ ਕਰਦਾ ਹੈ ਉਸ ਨੇ ਪਰਤਾਪ ਦਾ ਪਹਿਰਾਵਾ ਪਹਿਨਿਆ ਹੋਇਆ ਹੈ, ਯਹੋਵਾਹ ਨੇ ਪਹਿਰਾਵਾ ਪਹਿਨਿਆ ਹੋਇਆ ਹੈ, ਉਸ ਨੇ ਬਲ ਨਾਲ ਕਮਰ ਕੱਸੀ ਹੋਈ ਹੈ, ਤਾਂ ਹੀ ਜਗਤ ਕਾਇਮ ਹੈ ਕਿ ਉਹ ਨਾ ਹਿੱਲੇ।

ਪਰਕਾਸ਼ ਦੀ ਪੋਥੀ 19:1 PANIRV Bible Verse Image
ਪਰਕਾਸ਼ ਦੀ ਪੋਥੀ 19:1 (PANIRV) »
ਇਸ ਤੋਂ ਬਾਅਦ ਮੈਂ ਸਵਰਗ ਵਿੱਚ ਵੱਡੀ ਭੀੜ ਦੀ ਅਵਾਜ਼ ਵਰਗੀ ਇਹ ਆਖਦੇ ਸੁਣੀ, ਹਲਲੂਯਾਹ! ਮੁਕਤੀ, ਮਹਿਮਾ ਅਤੇ ਸਮਰੱਥਾ ਸਾਡੇ ਪਰਮੇਸ਼ੁਰ ਦੀ ਹੈ,

ਪਰਕਾਸ਼ ਦੀ ਪੋਥੀ 1:15 PANIRV Bible Verse Image
ਪਰਕਾਸ਼ ਦੀ ਪੋਥੀ 1:15 (PANIRV) »
ਅਤੇ ਉਹ ਦੇ ਪੈਰ ਸ਼ੁੱਧ ਪਿੱਤਲ ਵਰਗੇ ਸਨ, ਜਿਵੇਂ ਉਹ ਭੱਠੀ ਵਿੱਚ ਤਾਇਆ ਹੋਵੇ ਅਤੇ ਉਹ ਦੀ ਅਵਾਜ਼ ਬਹੁਤੇ ਪਾਣੀਆਂ ਦੀ ਘੂਕ ਵਰਗੀ ਸੀ।

ਹਿਜ਼ਕੀਏਲ 1:24 PANIRV Bible Verse Image
ਹਿਜ਼ਕੀਏਲ 1:24 (PANIRV) »
ਜਦੋਂ ਉਹ ਤੁਰਦੇ ਸਨ, ਤਾਂ ਉਹਨਾਂ ਦੇ ਖੰਭਾਂ ਦੀ ਅਵਾਜ਼ ਬਹੁਤੇ ਪਾਣੀਆਂ ਦੀ ਅਵਾਜ਼ ਵਰਗੀ, ਸਰਬ ਸ਼ਕਤੀਮਾਨ ਦੀ ਅਵਾਜ਼ ਵਰਗੀ ਅਤੇ ਸੈਨਾਂ ਦੀ ਅਵਾਜ਼ ਵਰਗੀ ਸੀ। ਜਦੋਂ ਉਹ ਰੁੱਕਦੇ ਸਨ ਤਾਂ ਆਪਣੇ ਖੰਭਾਂ ਨੂੰ ਲਮਕਾ ਲੈਂਦੇ ਸਨ।

ਪਰਕਾਸ਼ ਦੀ ਪੋਥੀ 6:1 PANIRV Bible Verse Image
ਪਰਕਾਸ਼ ਦੀ ਪੋਥੀ 6:1 (PANIRV) »
ਜਦੋਂ ਲੇਲੇ ਨੇ ਉਹਨਾਂ ਸੱਤਾਂ ਮੋਹਰਾਂ ਵਿੱਚੋਂ ਇੱਕ ਨੂੰ ਤੋੜਿਆ, ਤਾਂ ਮੈਂ ਦੇਖਿਆ ਅਤੇ ਚਾਰ ਪ੍ਰਾਣੀਆਂ ਵਿੱਚੋਂ ਇੱਕ ਨੂੰ ਬੱਦਲ ਦੀ ਗਰਜ ਜਿਹੀ ਅਵਾਜ਼ ਨਾਲ ਇਹ ਆਖਦੇ ਸੁਣਿਆ ਕਿ ਆ ਜਾ!

ਜ਼ਬੂਰ 29:3 PANIRV Bible Verse Image
ਜ਼ਬੂਰ 29:3 (PANIRV) »
ਯਹੋਵਾਹ ਦੀ ਅਵਾਜ਼ ਪਾਣੀਆਂ ਉੱਤੇ ਹੈ, ਜਲਾਲ ਦਾ ਪਰਮੇਸ਼ੁਰ ਗਰਜਦਾ ਹੈ, ਯਹੋਵਾਹ ਵੱਡੇ ਪਾਣੀਆਂ ਉੱਤੇ ਗਰਜਦਾ ਹੈ।

ਪਰਕਾਸ਼ ਦੀ ਪੋਥੀ 11:15 PANIRV Bible Verse Image
ਪਰਕਾਸ਼ ਦੀ ਪੋਥੀ 11:15 (PANIRV) »
ਫੇਰ ਸੱਤਵੇਂ ਦੂਤ ਨੇ ਤੁਰ੍ਹੀ ਵਜਾਈ, ਤਾਂ ਸਵਰਗ ਵਿੱਚ ਵੱਡੀ ਅਵਾਜ਼ ਇਹ ਆਖਦਿਆਂ ਸੁਣੀ - ਸੰਸਾਰ ਦਾ ਰਾਜ ਸਾਡੇ ਪ੍ਰਭੂ ਦਾ ਅਤੇ ਉਹ ਦੇ ਮਸੀਹ ਦਾ ਹੋ ਗਿਆ ਹੈ, ਅਤੇ ਉਹ ਜੁੱਗੋ-ਜੁੱਗ ਰਾਜ ਕਰੇਗਾ!

ਪਰਕਾਸ਼ ਦੀ ਪੋਥੀ 21:22 PANIRV Bible Verse Image
ਪਰਕਾਸ਼ ਦੀ ਪੋਥੀ 21:22 (PANIRV) »
ਮੈਂ ਉਸ ਵਿੱਚ ਕੋਈ ਹੈਕਲ ਨਾ ਵੇਖੀ ਕਿਉਂ ਜੋ ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਮਾਨ ਅਤੇ ਲੇਲਾ ਉਹ ਦੀ ਹੈਕਲ ਹੈ।

ਪਰਕਾਸ਼ ਦੀ ਪੋਥੀ 4:5 PANIRV Bible Verse Image
ਪਰਕਾਸ਼ ਦੀ ਪੋਥੀ 4:5 (PANIRV) »
ਅਤੇ ਸਿੰਘਾਸਣ ਵਿੱਚੋਂ ਬਿਜਲੀਆਂ ਦੀਆਂ ਲਿਸ਼ਕਾਂ, ਅਵਾਜ਼ਾਂ ਅਤੇ ਬੱਦਲ ਦੀਆਂ ਗਰਜਾਂ ਨਿੱਕਲਦੀਆਂ ਹਨ ਅਤੇ ਸਿੰਘਾਸਣ ਦੇ ਸਾਹਮਣੇ ਅੱਗ ਦੇ ਸੱਤ ਦੀਵੇ ਬਲਦੇ ਹਨ, ਜਿਹੜੇ ਪਰਮੇਸ਼ੁਰ ਦੇ ਸੱਤੇ ਆਤਮੇ ਹਨ।

Available Bible Translations

American Standard Version
Revelation 19:6 (ASV) »
King James Version
Revelation 19:6 (KJV) »
GOD’S WORD® (GW)
Revelation 19:6 (GW) »
World English Bible
Revelation 19:6 (WEB) »
Louis Segond 1910
Apocalypse 19:6 (LSG) »
इंडियन रिवाइज्ड वर्जन - हिंदी
प्रकाशितवाक्य 19:6 (HINIRV) »
ভারতীয় সংশোধিত সংস্করণ - বাংলা
पপ্রত্যাদেশ 19:6 (BENIRV) »
இந்தியன் ரீவைஸ்டு வேர்ஷன் - தமிழ்
வெளிப்படுத்தின விசேஷம் 19:6 (TAMIRV) »
इंडियन रिवाइज्ड वर्जन - मराठी
प्रकटीकरण 19:6 (MARIRV) »
ఇండియన్ రేవిజ్డ్ వెర్షన్ - తెలుగు
ప్రకటన గ్రంథం 19:6 (TELIRV) »
ઇન્ડિયન રિવાયઝ્ડ વર્ઝન - ગુજરાતી
પ્રકટીકરણ 19:6 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಪ್ರಕಟಣೆ 19:6 (KANIRV) »
الكتاب المقدس باللغة العربية، فان دايك
رُؤيا 19:6 (AVD) »
תנ ך עברי מודרני
ההתגלות 19:6 (HEB) »
Bíblia Sagrada Português
Apocalipse 19:6 (BSL) »
Kinh Thánh: Tiếng Việt
Khải Huyền 19:6 (VIE) »
Reina Valera Antigua
Apocalipsis 19:6 (RVA) »
圣 经 简体中文和合本
启 示 录 19:6 (CUVS) »
聖 經 繁體中文和合本
启 示 录 19:6 (CUVT) »
Bibla e Shenjtë
Zbulesa 19:6 (ALB) »
Библия на русском
Откровение 19:6 (RUSV) »
Українська Біблія
Об'явлення 19:6 (UKR) »
Szent Biblia - Magyar
Jelenések 19:6 (KAR) »
Българска Библия
Откровение 19:6 (BULG) »
Kitaabka Quduuska Ah
Muujintii 19:6 (SOM) »
De Heilige Schrift
Openbaring 19:6 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »