ਪਰਕਾਸ਼ ਦੀ ਪੋਥੀ 19:7 PANIRV Bible Verse Picture Image

Inspirational bible verses with beautiful images and backgrounds. Download ਪਰਕਾਸ਼ ਦੀ ਪੋਥੀ 19:7 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਪਰਕਾਸ਼ ਦੀ ਪੋਥੀ 19:7 PANIRV - ਆਓ, ਅਸੀਂ ਅਨੰਦ ਕਰੀਏ - Bible Verse Picture

ਪਰਕਾਸ਼ ਦੀ ਪੋਥੀ 19:7 PANIRV

ਆਓ, ਅਸੀਂ ਅਨੰਦ ਕਰੀਏ ਅਤੇ ਖੁਸ਼ ਹੋਈਏ, ਅਤੇ ਉਹ ਦੀ ਵਡਿਆਈ ਕਰੀਏ, ਲੇਲੇ ਦਾ ਵਿਆਹ ਜੋ ਆ ਗਿਆ ਹੈ, ਅਤੇ ਉਹ ਦੀ ਲਾੜੀ ਨੇ ਆਪਣੇ ਆਪ ਨੂੰ ਤਿਆਰ ਕਰ ਲਿਆ ਹੈ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਪਰਕਾਸ਼ ਦੀ ਪੋਥੀ 19:7 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਪਰਕਾਸ਼ ਦੀ ਪੋਥੀ 19:7 PANIRV - ਆਓ, ਅਸੀਂ ਅਨੰਦ ਕਰੀਏ - Bible Verse Picture
View New Tab
Picture 03 - ਪਰਕਾਸ਼ ਦੀ ਪੋਥੀ 19:7 PANIRV - ਆਓ, ਅਸੀਂ ਅਨੰਦ ਕਰੀਏ - Bible Verse Picture
View New Tab
Picture 04 - ਪਰਕਾਸ਼ ਦੀ ਪੋਥੀ 19:7 PANIRV - ਆਓ, ਅਸੀਂ ਅਨੰਦ ਕਰੀਏ - Bible Verse Picture
View New Tab
Picture 05 - ਪਰਕਾਸ਼ ਦੀ ਪੋਥੀ 19:7 PANIRV - ਆਓ, ਅਸੀਂ ਅਨੰਦ ਕਰੀਏ - Bible Verse Picture
View New Tab
Picture 06 - ਪਰਕਾਸ਼ ਦੀ ਪੋਥੀ 19:7 PANIRV - ਆਓ, ਅਸੀਂ ਅਨੰਦ ਕਰੀਏ - Bible Verse Picture
View New Tab
Picture 07 - ਪਰਕਾਸ਼ ਦੀ ਪੋਥੀ 19:7 PANIRV - ਆਓ, ਅਸੀਂ ਅਨੰਦ ਕਰੀਏ - Bible Verse Picture
View New Tab

ਪਰਕਾਸ਼ ਦੀ ਪੋਥੀ 19:7 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਪਰਕਾਸ਼ ਦੀ ਪੋਥੀ 19:7 PANIRV. Please click on any image below to navigate to that specific Bible verse page.

ਪਰਕਾਸ਼ ਦੀ ਪੋਥੀ 21:9 PANIRV Bible Verse Image
ਪਰਕਾਸ਼ ਦੀ ਪੋਥੀ 21:9 (PANIRV) »
ਜਿਨ੍ਹਾਂ ਸੱਤਾਂ ਦੂਤਾਂ ਕੋਲ ਉਹ ਸੱਤ ਕਟੋਰੇ ਸਨ ਅਤੇ ਜਿਹੜੇ ਆਖਰੀ ਸੱਤ ਮਹਾਂਮਾਰੀਆਂ ਨੂੰ ਲਏ ਹੋਏ ਸਨ, ਉਹਨਾਂ ਵਿੱਚੋਂ ਇੱਕ ਨੇ ਆ ਕੇ ਮੇਰੇ ਨਾਲ ਗੱਲ ਕੀਤੀ ਕਿ ਇੱਧਰ ਆ, ਮੈਂ ਤੈਨੂੰ ਲਾੜੀ ਵਿਖਾਵਾਂ ਜਿਹੜੀ ਲੇਲੇ ਦੀ ਪਤਨੀ ਹੈ।

ਪਰਕਾਸ਼ ਦੀ ਪੋਥੀ 21:2 PANIRV Bible Verse Image
ਪਰਕਾਸ਼ ਦੀ ਪੋਥੀ 21:2 (PANIRV) »
ਅਤੇ ਮੈਂ ਪਵਿੱਤਰ ਨਗਰੀ ਨਵੀਂ ਯਰੂਸ਼ਲਮ ਨੂੰ ਪਰਮੇਸ਼ੁਰ ਦੇ ਕੋਲੋਂ ਅਕਾਸ਼ ਤੋਂ ਉਤਰਦੀ ਹੋਈ ਵੇਖਿਆ, ਉਹ ਇਸ ਤਰ੍ਹਾਂ ਤਿਆਰ ਕੀਤੀ ਹੋਈ ਸੀ, ਜਿਵੇਂ ਲਾੜੀ ਆਪਣੇ ਲਾੜੇ ਲਈ ਸ਼ਿੰਗਾਰੀ ਹੋਈ ਹੋਵੇ।

ਮੱਤੀ 22:2 PANIRV Bible Verse Image
ਮੱਤੀ 22:2 (PANIRV) »
ਸਵਰਗ ਰਾਜ ਕਿਸੇ ਰਾਜੇ ਵਰਗਾ ਹੈ ਜਿਸ ਨੇ ਆਪਣੇ ਪੁੱਤਰ ਦਾ ਵਿਆਹ ਕੀਤਾ।

2 ਕੁਰਿੰਥੀਆਂ 11:2 PANIRV Bible Verse Image
2 ਕੁਰਿੰਥੀਆਂ 11:2 (PANIRV) »
ਤੁਹਾਡੇ ਲਈ ਮੇਰੀ ਅਣਖ ਪਰਮੇਸ਼ੁਰ ਵਰਗੀ ਹੈ, ਇਸ ਲਈ ਜੋ ਮੈਂ ਵਿਆਹ ਲਈ ਤੁਹਾਨੂੰ ਇੱਕੋ ਹੀ ਪਤੀ ਨੂੰ ਸੌਂਪਿਆ ਤਾਂ ਜੋ ਤੁਹਾਨੂੰ ਪਵਿੱਤਰ ਕੁਆਰੀ ਵਾਂਗੂੰ ਮਸੀਹ ਲਈ ਅਰਪਣ ਕਰਾਂ।

ਪਰਕਾਸ਼ ਦੀ ਪੋਥੀ 19:9 PANIRV Bible Verse Image
ਪਰਕਾਸ਼ ਦੀ ਪੋਥੀ 19:9 (PANIRV) »
ਤਾਂ ਦੂਤ ਨੇ ਮੈਨੂੰ ਆਖਿਆ, ਲਿਖ ਕਿ ਧੰਨ ਉਹ ਜਿਹੜੇ ਲੇਲੇ ਦੇ ਵਿਆਹ ਦੀ ਦਾਵਤ ਵਿੱਚ ਸੱਦੇ ਹੋਏ ਹਨ! ਅਤੇ ਮੈਨੂੰ ਆਖਿਆ ਕਿ ਇਹ ਪਰਮੇਸ਼ੁਰ ਦੀਆਂ ਸੱਚੀਆਂ ਗੱਲਾਂ ਹਨ।

ਯੂਹੰਨਾ 3:29 PANIRV Bible Verse Image
ਯੂਹੰਨਾ 3:29 (PANIRV) »
ਲਾੜੀ ਕੇਵਲ ਲਾੜੇ ਦੀ ਹੁੰਦੀ ਹੈ, ਲਾੜੇ ਦਾ ਜੋ ਮਿੱਤਰ ਲਾੜੇ ਦਾ ਇੰਤਜ਼ਾਰ ਕਰਦਾ ਹੈ ਅਤੇ ਲਾੜੇ ਦੀਆਂ ਗੱਲਾਂ ਸੁਣਦਾ ਹੈ ਉਹ ਫਿਰ ਬਹੁਤ ਖੁਸ਼ ਹੁੰਦਾ ਹੈ। ਇਹ ਖੁਸ਼ੀ ਮੈਨੂੰ ਮਿਲੀ ਹੈ। ਮੈਂ ਹੁਣ ਬਹੁਤ ਹੀ ਪ੍ਰਸੰਨ ਹਾਂ।

ਹੋਸ਼ੇਆ 2:19 PANIRV Bible Verse Image
ਹੋਸ਼ੇਆ 2:19 (PANIRV) »
ਮੈਂ ਤੈਨੂੰ ਸਦਾ ਲਈ ਆਪਣੀ ਦੁਲਹਨ ਬਣਾ ਲਵਾਂਗਾ, ਹਾਂ, ਧਰਮ, ਇਨਸਾਫ਼, ਦਯਾ ਅਤੇ ਰਹਿਮ ਨਾਲ ਮੈਂ ਤੈਨੂੰ ਆਪਣੀ ਦੁਲਹਨ ਬਣਾਵਾਂਗਾ,

ਅਫ਼ਸੀਆਂ 5:32 PANIRV Bible Verse Image
ਅਫ਼ਸੀਆਂ 5:32 (PANIRV) »
ਇਹ ਭੇਤ ਤਾਂ ਵੱਡਾ ਹੈ ਪਰ ਮੈਂ ਮਸੀਹ ਅਤੇ ਕਲੀਸਿਯਾ ਵਿਖੇ ਬੋਲਦਾ ਹਾਂ।

ਯਸਾਯਾਹ 62:5 PANIRV Bible Verse Image
ਯਸਾਯਾਹ 62:5 (PANIRV) »
ਜਿਵੇਂ ਜੁਆਨ ਕੁਆਰੀ ਨੂੰ ਵਿਆਹ ਲੈਂਦਾ ਹੈ, ਉਸੇ ਤਰ੍ਹਾਂ ਤੇਰੇ ਪੁੱਤਰ ਤੈਨੂੰ ਵਿਆਹ ਲੈਣਗੇ, ਅਤੇ ਜਿਵੇਂ ਲਾੜਾ ਆਪਣੀ ਲਾੜੀ ਉੱਤੇ ਅਨੰਦ ਹੁੰਦਾ ਹੈ, ਉਸੇ ਤਰ੍ਹਾਂ ਤੇਰਾ ਪਰਮੇਸ਼ੁਰ ਤੇਰੇ ਉੱਤੇ ਅਨੰਦ ਹੋਵੇਗਾ।

ਅਫ਼ਸੀਆਂ 5:23 PANIRV Bible Verse Image
ਅਫ਼ਸੀਆਂ 5:23 (PANIRV) »
ਕਿਉਂ ਜੋ ਪਤੀ ਪਤਨੀ ਦਾ ਸਿਰ ਹੈ, ਜਿਵੇਂ ਮਸੀਹ ਵੀ ਕਲੀਸਿਯਾ ਦਾ ਸਿਰ ਹੈ। ਉਹ ਤਾਂ ਆਪ ਦੇਹੀ ਦਾ ਬਚਾਉਣ ਵਾਲਾ ਹੈ।

ਮੱਤੀ 25:1 PANIRV Bible Verse Image
ਮੱਤੀ 25:1 (PANIRV) »
ਉਸ ਵੇਲੇ ਸਵਰਗ ਰਾਜ ਦਸਾਂ ਕੁਆਰੀਆਂ ਵਰਗਾ ਹੋਵੇਗਾ ਜਿਹੜੀਆਂ ਆਪਣੀਆਂ ਮਸ਼ਾਲਾਂ ਲੈ ਕੇ ਲਾੜੇ ਦੇ ਮਿਲਣ ਨੂੰ ਨਿੱਕਲੀਆਂ।

ਯਸਾਯਾਹ 52:1 PANIRV Bible Verse Image
ਯਸਾਯਾਹ 52:1 (PANIRV) »
ਜਾਗ, ਜਾਗ, ਹੇ ਸੀਯੋਨ, ਆਪਣਾ ਬਲ ਧਾਰਣ ਕਰ, ਹੇ ਯਰੂਸ਼ਲਮ ਪਵਿੱਤਰ ਸ਼ਹਿਰ, ਆਪਣੇ ਸੋਹਣੇ ਬਸਤਰ ਪਹਿਨ ਲੈ, ਕਿਉਂ ਜੋ ਫੇਰ ਕਦੀ ਕੋਈ ਅਸੁੰਨਤਾ ਜਾਂ ਭਰਿਸ਼ਟ ਤੇਰੇ ਵਿੱਚ ਨਾ ਆਵੇਗਾ।

Available Bible Translations

American Standard Version
Revelation 19:7 (ASV) »
King James Version
Revelation 19:7 (KJV) »
GOD’S WORD® (GW)
Revelation 19:7 (GW) »
World English Bible
Revelation 19:7 (WEB) »
Louis Segond 1910
Apocalypse 19:7 (LSG) »
इंडियन रिवाइज्ड वर्जन - हिंदी
प्रकाशितवाक्य 19:7 (HINIRV) »
ভারতীয় সংশোধিত সংস্করণ - বাংলা
पপ্রত্যাদেশ 19:7 (BENIRV) »
இந்தியன் ரீவைஸ்டு வேர்ஷன் - தமிழ்
வெளிப்படுத்தின விசேஷம் 19:7 (TAMIRV) »
इंडियन रिवाइज्ड वर्जन - मराठी
प्रकटीकरण 19:7 (MARIRV) »
ఇండియన్ రేవిజ్డ్ వెర్షన్ - తెలుగు
ప్రకటన గ్రంథం 19:7 (TELIRV) »
ઇન્ડિયન રિવાયઝ્ડ વર્ઝન - ગુજરાતી
પ્રકટીકરણ 19:7 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಪ್ರಕಟಣೆ 19:7 (KANIRV) »
الكتاب المقدس باللغة العربية، فان دايك
رُؤيا 19:7 (AVD) »
תנ ך עברי מודרני
ההתגלות 19:7 (HEB) »
Bíblia Sagrada Português
Apocalipse 19:7 (BSL) »
Kinh Thánh: Tiếng Việt
Khải Huyền 19:7 (VIE) »
Reina Valera Antigua
Apocalipsis 19:7 (RVA) »
圣 经 简体中文和合本
启 示 录 19:7 (CUVS) »
聖 經 繁體中文和合本
启 示 录 19:7 (CUVT) »
Bibla e Shenjtë
Zbulesa 19:7 (ALB) »
Библия на русском
Откровение 19:7 (RUSV) »
Українська Біблія
Об'явлення 19:7 (UKR) »
Szent Biblia - Magyar
Jelenések 19:7 (KAR) »
Българска Библия
Откровение 19:7 (BULG) »
Kitaabka Quduuska Ah
Muujintii 19:7 (SOM) »
De Heilige Schrift
Openbaring 19:7 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »