ਪਰਕਾਸ਼ ਦੀ ਪੋਥੀ 22:2 PANIRV Bible Verse Picture Image

Inspirational bible verses with beautiful images and backgrounds. Download ਪਰਕਾਸ਼ ਦੀ ਪੋਥੀ 22:2 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਪਰਕਾਸ਼ ਦੀ ਪੋਥੀ 22:2 PANIRV - ਉਸ ਨਦੀ ਦੇ ਦੋਨਾਂ - Bible Verse Picture

ਪਰਕਾਸ਼ ਦੀ ਪੋਥੀ 22:2 PANIRV

ਉਸ ਨਦੀ ਦੇ ਦੋਨਾਂ ਕਿਨਾਰਿਆਂ ਉੱਤੇ ਜੀਵਨ ਦਾ ਬਿਰਛ ਹੈ, ਜਿਸ ਨੂੰ ਬਾਰਾਂ ਪਰਕਾਰ ਦੇ ਫਲ ਲੱਗਦੇ ਹਨ ਅਤੇ ਉਹ ਹਰ ਮਹੀਨੇ ਆਪਣਾ ਫਲ ਦਿੰਦਾ ਹੈ, ਅਤੇ ਉਸ ਬਿਰਛ ਦੇ ਪੱਤੇ ਕੌਮਾਂ ਦੇ ਇਲਾਜ ਦੇ ਲਈ ਹਨ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਪਰਕਾਸ਼ ਦੀ ਪੋਥੀ 22:2 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਪਰਕਾਸ਼ ਦੀ ਪੋਥੀ 22:2 PANIRV - ਉਸ ਨਦੀ ਦੇ ਦੋਨਾਂ - Bible Verse Picture
View New Tab
Picture 03 - ਪਰਕਾਸ਼ ਦੀ ਪੋਥੀ 22:2 PANIRV - ਉਸ ਨਦੀ ਦੇ ਦੋਨਾਂ - Bible Verse Picture
View New Tab
Picture 04 - ਪਰਕਾਸ਼ ਦੀ ਪੋਥੀ 22:2 PANIRV - ਉਸ ਨਦੀ ਦੇ ਦੋਨਾਂ - Bible Verse Picture
View New Tab
Picture 05 - ਪਰਕਾਸ਼ ਦੀ ਪੋਥੀ 22:2 PANIRV - ਉਸ ਨਦੀ ਦੇ ਦੋਨਾਂ - Bible Verse Picture
View New Tab
Picture 06 - ਪਰਕਾਸ਼ ਦੀ ਪੋਥੀ 22:2 PANIRV - ਉਸ ਨਦੀ ਦੇ ਦੋਨਾਂ - Bible Verse Picture
View New Tab
Picture 07 - ਪਰਕਾਸ਼ ਦੀ ਪੋਥੀ 22:2 PANIRV - ਉਸ ਨਦੀ ਦੇ ਦੋਨਾਂ - Bible Verse Picture
View New Tab

ਪਰਕਾਸ਼ ਦੀ ਪੋਥੀ 22:2 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਪਰਕਾਸ਼ ਦੀ ਪੋਥੀ 22:2 PANIRV. Please click on any image below to navigate to that specific Bible verse page.

ਪਰਕਾਸ਼ ਦੀ ਪੋਥੀ 22:1 PANIRV Bible Verse Image
ਪਰਕਾਸ਼ ਦੀ ਪੋਥੀ 22:1 (PANIRV) »
ਉਸ ਨੇ ਅੰਮ੍ਰਿਤ ਜਲ ਦੀ ਇੱਕ ਨਦੀ ਬਲੌਰ ਵਾਂਗੂੰ ਸਾਫ਼ ਪਰਮੇਸ਼ੁਰ ਅਤੇ ਲੇਲੇ ਦੇ ਸਿੰਘਾਸਣ ਵਿੱਚੋਂ ਨਿੱਕਲਦੀ, ਉਸ ਨਗਰੀ ਦੇ ਚੌਂਕ ਦੇ ਵਿਚਕਾਰ ਮੈਨੂੰ ਵਿਖਾਈ।

1 ਪਤਰਸ 2:24 PANIRV Bible Verse Image
1 ਪਤਰਸ 2:24 (PANIRV) »
ਉਸ ਨੇ ਆਪ ਸਾਡੇ ਪਾਪਾਂ ਨੂੰ ਆਪਣੇ ਸਰੀਰ ਵਿੱਚ ਰੁੱਖ (ਸਲੀਬ) ਉੱਤੇ ਚੁੱਕ ਲਿਆ ਕਿ ਅਸੀਂ ਪਾਪ ਦੀ ਵੱਲੋਂ ਮਰ ਕੇ ਧਾਰਮਿਕਤਾ ਦੇ ਲਈ ਜਿਉਂਦੇ ਰਹੀਏ l

ਪਰਕਾਸ਼ ਦੀ ਪੋਥੀ 2:7 PANIRV Bible Verse Image
ਪਰਕਾਸ਼ ਦੀ ਪੋਥੀ 2:7 (PANIRV) »
ਜਿਹ ਦੇ ਕੰਨ ਹੋਣ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ। ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਮੈਂ ਜੀਵਨ ਦੇ ਬਿਰਛ ਵਿੱਚੋਂ ਖਾਣ ਲਈ ਦਿਆਂਗਾ, ਜੋ ਪਰਮੇਸ਼ੁਰ ਦੇ ਫ਼ਿਰਦੌਸ ਵਿੱਚ ਹੈ।

ਪਰਕਾਸ਼ ਦੀ ਪੋਥੀ 22:14 PANIRV Bible Verse Image
ਪਰਕਾਸ਼ ਦੀ ਪੋਥੀ 22:14 (PANIRV) »
ਧੰਨ ਉਹ ਜਿਹੜੇ ਆਪਣੇ ਬਸਤਰ ਧੋ ਲੈਂਦੇ ਹਨ ਭਈ ਉਹਨਾਂ ਨੂੰ ਜੀਵਨ ਦੇ ਬਿਰਛ ਦੇ ਉੱਤੇ ਹੱਕ ਹੋਵੇ ਅਤੇ ਉਹ ਦਰਵਾਜਿਆਂ ਰਾਹੀਂ ਉਸ ਨਗਰੀ ਦੇ ਅੰਦਰ ਜਾਣ।

ਹਿਜ਼ਕੀਏਲ 47:8 PANIRV Bible Verse Image
ਹਿਜ਼ਕੀਏਲ 47:8 (PANIRV) »
ਤਦ ਉਹ ਨੇ ਮੈਨੂੰ ਆਖਿਆ ਕਿ ਇਹ ਪਾਣੀ ਪੂਰਬੀ ਇਲਾਕੇ ਵੱਲ ਵਗਦੇ ਹਨ ਅਤੇ ਅਰਾਬਾਹ ਵਿੱਚੋਂ ਵਗ ਕੇ ਹੇਠਾਂ ਸਾਗਰ ਵਿੱਚ ਜਾ ਪੈਂਦੇ ਹਨ ਅਤੇ ਸਾਗਰ ਵਿੱਚ ਮਿਲਦਿਆਂ ਹੀ ਉਹ ਦੇ ਪਾਣੀਆਂ ਨੂੰ ਤਾਜ਼ਾ ਕਰ ਦੇਣਗੇ।

ਪੈਦਾਇਸ਼ 2:9 PANIRV Bible Verse Image
ਪੈਦਾਇਸ਼ 2:9 (PANIRV) »
ਯਹੋਵਾਹ ਪਰਮੇਸ਼ੁਰ ਨੇ ਜ਼ਮੀਨ ਦਾ ਹਰੇਕ ਰੁੱਖ ਜਿਹੜਾ ਵੇਖਣ ਵਿੱਚ ਮਨਭਾਉਣਾ ਸੀ ਅਤੇ ਜਿਸ ਦਾ ਫਲ ਖਾਣ ਵਿੱਚ ਚੰਗਾ ਸੀ, ਉਗਾਏ ਅਤੇ, ਬਾਗ਼ ਦੇ ਵਿਚਕਾਰ ਜੀਵਨ ਦਾ ਰੁੱਖ ਤੇ ਭਲੇ ਬੁਰੇ ਦੇ ਗਿਆਨ ਦਾ ਰੁੱਖ ਵੀ ਉਗਾਇਆ।

ਪੈਦਾਇਸ਼ 3:22 PANIRV Bible Verse Image
ਪੈਦਾਇਸ਼ 3:22 (PANIRV) »
ਤਦ ਯਹੋਵਾਹ ਪਰਮੇਸ਼ੁਰ ਨੇ ਆਖਿਆ, ਵੇਖੋ ਮਨੁੱਖ ਭਲੇ ਬੁਰੇ ਦੀ ਸਮਝ ਵਿੱਚ ਸਾਡੇ ਵਿੱਚੋਂ ਇੱਕ ਵਰਗਾ ਹੋ ਗਿਆ ਹੈ ਅਤੇ ਹੁਣ ਅਜਿਹਾ ਨਾ ਹੋਵੇ ਕਿ ਉਹ ਆਪਣਾ ਹੱਥ ਵਧਾ ਕੇ ਜੀਵਨ ਦੇ ਰੁੱਖ ਦਾ ਫਲ ਵੀ ਖਾ ਲਵੇ ਅਤੇ ਸਦਾ ਜੀਉਂਦਾ ਰਹੇ।

ਕਹਾਉਤਾਂ 3:18 PANIRV Bible Verse Image
ਕਹਾਉਤਾਂ 3:18 (PANIRV) »
ਜਿਹੜੇ ਉਹ ਨੂੰ ਗ੍ਰਹਿਣ ਕਰਦੇ ਹਨ, ਉਹ ਉਹਨਾਂ ਲਈ ਜੀਵਨ ਦਾ ਰੁੱਖ ਹੈ ਅਤੇ ਜੋ ਕੋਈ ਉਹ ਨੂੰ ਫੜ੍ਹੀ ਰੱਖਦਾ ਹੈ, ਉਹ ਖੁਸ਼ ਰਹਿੰਦਾ ਹੈ।

ਹਿਜ਼ਕੀਏਲ 47:1 PANIRV Bible Verse Image
ਹਿਜ਼ਕੀਏਲ 47:1 (PANIRV) »
ਫੇਰ ਉਹ ਮਨੁੱਖ ਮੈਨੂੰ ਭਵਨ ਦੇ ਦਰਵਾਜ਼ੇ ਤੇ ਮੋੜ ਲਿਆਇਆ ਅਤੇ ਵੇਖੋ, ਹੈਕਲ ਦੀ ਸਰਦਲ ਦੇ ਹੇਠੋਂ ਪਾਣੀ ਪੂਰਬ ਵੱਲ ਵਗ ਰਿਹਾ ਸੀ, ਕਿਉਂ ਜੋ ਭਵਨ ਦਾ ਮੂੰਹ ਪੂਰਬ ਵੱਲ ਸੀ ਅਤੇ ਪਾਣੀ ਭਵਨ ਦੇ ਸੱਜੇ ਪਾਸੇ ਦੇ ਹੇਠਾਂ ਤੋਂ ਜਗਵੇਦੀ ਦੇ ਦੱਖਣ ਵੱਲੋਂ ਵਗ ਕੇ ਜਾਂਦਾ ਸੀ।

ਪਰਕਾਸ਼ ਦੀ ਪੋਥੀ 21:24 PANIRV Bible Verse Image
ਪਰਕਾਸ਼ ਦੀ ਪੋਥੀ 21:24 (PANIRV) »
ਅਤੇ ਕੌਮਾਂ ਉਹ ਦੇ ਚਾਨਣ ਦੇ ਆਸਰੇ ਫਿਰਨਗੀਆਂ ਅਤੇ ਧਰਤੀ ਦੇ ਰਾਜੇ ਆਪਣਾ ਪ੍ਰਤਾਪ ਉਸ ਵਿੱਚ ਲਿਆਉਣਗੇ।

ਪਰਕਾਸ਼ ਦੀ ਪੋਥੀ 22:19 PANIRV Bible Verse Image
ਪਰਕਾਸ਼ ਦੀ ਪੋਥੀ 22:19 (PANIRV) »
ਅਤੇ ਜੇ ਕੋਈ ਇਸ ਅਗੰਮ ਵਾਕ ਦੀ ਪੋਥੀ ਦੀਆਂ ਲਿਖਤਾਂ ਵਿੱਚੋਂ ਕੁਝ ਘਟਾਵੇ ਤਾਂ ਜੀਵਨ ਦੇ ਬਿਰਛ ਤੋਂ ਅਤੇ ਪਵਿੱਤਰ ਨਗਰੀ ਵਿੱਚੋਂ ਅਰਥਾਤ ਉਨ੍ਹਾਂ ਗੱਲਾਂ ਵਿੱਚੋਂ ਜਿਹੜੀਆਂ ਇਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ, ਪਰਮੇਸ਼ੁਰ ਉਹ ਦਾ ਹਿੱਸਾ ਘਟਾਵੇਗਾ।

ਪਰਕਾਸ਼ ਦੀ ਪੋਥੀ 21:21 PANIRV Bible Verse Image
ਪਰਕਾਸ਼ ਦੀ ਪੋਥੀ 21:21 (PANIRV) »
ਅਤੇ ਬਾਰਾਂ ਦਰਵਾਜ਼ੇ ਬਾਰਾਂ ਮੋਤੀ ਸਨ। ਇੱਕ-ਇੱਕ ਦਰਵਾਜ਼ਾ ਇੱਕ-ਇੱਕ ਮੋਤੀ ਦਾ ਸੀ, ਅਤੇ ਉਸ ਨਗਰੀ ਦਾ ਚੌਂਕ ਨਿਰਮਲ ਸ਼ੀਸ਼ੇ ਵਰਗਾ ਸ਼ੁੱਧ ਸੋਨੇ ਦਾ ਸੀ।

Available Bible Translations

American Standard Version
Revelation 22:2 (ASV) »
King James Version
Revelation 22:2 (KJV) »
GOD’S WORD® (GW)
Revelation 22:2 (GW) »
World English Bible
Revelation 22:2 (WEB) »
Louis Segond 1910
Apocalypse 22:2 (LSG) »
इंडियन रिवाइज्ड वर्जन - हिंदी
प्रकाशितवाक्य 22:2 (HINIRV) »
ভারতীয় সংশোধিত সংস্করণ - বাংলা
पপ্রত্যাদেশ 22:2 (BENIRV) »
இந்தியன் ரீவைஸ்டு வேர்ஷன் - தமிழ்
வெளிப்படுத்தின விசேஷம் 22:2 (TAMIRV) »
इंडियन रिवाइज्ड वर्जन - मराठी
प्रकटीकरण 22:2 (MARIRV) »
ఇండియన్ రేవిజ్డ్ వెర్షన్ - తెలుగు
ప్రకటన గ్రంథం 22:2 (TELIRV) »
ઇન્ડિયન રિવાયઝ્ડ વર્ઝન - ગુજરાતી
પ્રકટીકરણ 22:2 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಪ್ರಕಟಣೆ 22:2 (KANIRV) »
الكتاب المقدس باللغة العربية، فان دايك
رُؤيا 22:2 (AVD) »
תנ ך עברי מודרני
ההתגלות 22:2 (HEB) »
Bíblia Sagrada Português
Apocalipse 22:2 (BSL) »
Kinh Thánh: Tiếng Việt
Khải Huyền 22:2 (VIE) »
Reina Valera Antigua
Apocalipsis 22:2 (RVA) »
圣 经 简体中文和合本
启 示 录 22:2 (CUVS) »
聖 經 繁體中文和合本
启 示 录 22:2 (CUVT) »
Bibla e Shenjtë
Zbulesa 22:2 (ALB) »
Библия на русском
Откровение 22:2 (RUSV) »
Українська Біблія
Об'явлення 22:2 (UKR) »
Szent Biblia - Magyar
Jelenések 22:2 (KAR) »
Българска Библия
Откровение 22:2 (BULG) »
Kitaabka Quduuska Ah
Muujintii 22:2 (SOM) »
De Heilige Schrift
Openbaring 22:2 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »