ਰੋਮੀਆਂ 10:20 PANIRV Bible Verse Picture Image

Inspirational bible verses with beautiful images and backgrounds. Download ਰੋਮੀਆਂ 10:20 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਰੋਮੀਆਂ 10:20 PANIRV - ਫੇਰ ਯਸਾਯਾਹ ਵੱਡੀ - Bible Verse Picture

ਰੋਮੀਆਂ 10:20 PANIRV

ਫੇਰ ਯਸਾਯਾਹ ਵੱਡੀ ਦਲੇਰੀ ਨਾਲ ਕਹਿੰਦਾ ਹੈ, ਜਿਨ੍ਹਾਂ ਨੇ ਮੈਨੂੰ ਨਹੀਂ ਭਾਲਿਆ, ਉਹਨਾਂ ਨੇ ਮੈਨੂੰ ਪਾ ਲਿਆ, ਅਤੇ ਜਿਨ੍ਹਾਂ ਨੇ ਮੈਨੂੰ ਨਾ ਪੁੱਛਿਆ, ਮੈਂ ਉਹਨਾਂ ਉੱਤੇ ਪਰਗਟ ਹੋਇਆ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਰੋਮੀਆਂ 10:20 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਰੋਮੀਆਂ 10:20 PANIRV - ਫੇਰ ਯਸਾਯਾਹ ਵੱਡੀ - Bible Verse Picture
View New Tab
Picture 03 - ਰੋਮੀਆਂ 10:20 PANIRV - ਫੇਰ ਯਸਾਯਾਹ ਵੱਡੀ - Bible Verse Picture
View New Tab
Picture 04 - ਰੋਮੀਆਂ 10:20 PANIRV - ਫੇਰ ਯਸਾਯਾਹ ਵੱਡੀ - Bible Verse Picture
View New Tab
Picture 05 - ਰੋਮੀਆਂ 10:20 PANIRV - ਫੇਰ ਯਸਾਯਾਹ ਵੱਡੀ - Bible Verse Picture
View New Tab
Picture 06 - ਰੋਮੀਆਂ 10:20 PANIRV - ਫੇਰ ਯਸਾਯਾਹ ਵੱਡੀ - Bible Verse Picture
View New Tab
Picture 07 - ਰੋਮੀਆਂ 10:20 PANIRV - ਫੇਰ ਯਸਾਯਾਹ ਵੱਡੀ - Bible Verse Picture
View New Tab

ਰੋਮੀਆਂ 10:20 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਰੋਮੀਆਂ 10:20 PANIRV. Please click on any image below to navigate to that specific Bible verse page.

ਯਸਾਯਾਹ 65:1 PANIRV Bible Verse Image
ਯਸਾਯਾਹ 65:1 (PANIRV) »
ਜੋ ਮੈਨੂੰ ਪੁੱਛਦੇ ਨਹੀਂ ਸਨ, ਮੈਂ ਆਪਣੇ ਆਪ ਨੂੰ ਉਨ੍ਹਾਂ ਉੱਤੇ ਪਰਗਟ ਕੀਤਾ, ਜੋ ਮੈਨੂੰ ਭਾਲਦੇ ਨਹੀਂ ਸਨ, ਉਨ੍ਹਾਂ ਨੇ ਮੈਨੂੰ ਲੱਭ ਲਿਆ, ਇੱਕ ਕੌਮ ਨੂੰ ਵੀ ਜੋ ਮੇਰਾ ਨਾਮ ਨਹੀਂ ਲੈਂਦੀ ਸੀ, ਉਸ ਨੂੰ ਮੈਂ ਆਖਿਆ, “ਵੇਖੋ, ਮੈਂ ਹਾਂ, ਮੈਂ ਹਾਂ।”

ਰੋਮੀਆਂ 9:30 PANIRV Bible Verse Image
ਰੋਮੀਆਂ 9:30 (PANIRV) »
ਫੇਰ ਅਸੀਂ ਕੀ ਆਖੀਏ? ਕਿ ਪਰਾਈਆਂ ਕੌਮਾਂ ਜਿਹੜੀਆਂ ਧਾਰਮਿਕਤਾ ਦਾ ਪਿੱਛਾ ਨਹੀਂ ਕਰਦੀਆਂ ਸਨ, ਉਹਨਾਂ ਨੇ ਧਾਰਮਿਕਤਾ ਨੂੰ ਪ੍ਰਾਪਤ ਕੀਤਾ ਸਗੋਂ ਉਸ ਧਾਰਮਿਕਤਾ ਨੂੰ ਜਿਹੜਾ ਵਿਸ਼ਵਾਸ ਤੋਂ ਹੁੰਦਾ ਹੈ।

ਯਸਾਯਾਹ 55:4 PANIRV Bible Verse Image
ਯਸਾਯਾਹ 55:4 (PANIRV) »
ਵੇਖ, ਮੈਂ ਉਹ ਨੂੰ ਕੌਮਾਂ ਲਈ ਗਵਾਹ ਠਹਿਰਾਇਆ ਹੈ, ਲੋਕਾਂ ਲਈ ਪ੍ਰਧਾਨ ਅਤੇ ਹਾਕਮ।

ਮੱਤੀ 22:9 PANIRV Bible Verse Image
ਮੱਤੀ 22:9 (PANIRV) »
ਸੋ ਤੁਸੀਂ ਚੌਕਾਂ ਵਿੱਚ ਜਾਓ ਅਤੇ ਜਿੰਨੇ ਤੁਹਾਨੂੰ ਮਿਲਣ ਵਿਆਹ ਵਿੱਚ ਸੱਦ ਲਿਆਓ।

ਯਸਾਯਾਹ 49:6 PANIRV Bible Verse Image
ਯਸਾਯਾਹ 49:6 (PANIRV) »
ਹਾਂ, ਉਹ ਆਖਦਾ ਹੈ, ਕੀ ਇਹ ਛੋਟੀ ਗੱਲ ਹੈ, ਕਿ ਤੂੰ ਯਾਕੂਬ ਦਿਆਂ ਗੋਤਾਂ ਨੂੰ ਉਠਾਉਣ ਲਈ ਅਤੇ ਇਸਰਾਏਲ ਦੇ ਬਚਿਆਂ ਹੋਇਆਂ ਨੂੰ ਮੋੜਨ ਲਈ ਮੇਰਾ ਦਾਸ ਹੋਵੇਂ, ਸਗੋਂ ਮੈਂ ਤੈਨੂੰ ਕੌਮਾਂ ਲਈ ਜੋਤ ਠਹਿਰਾਵਾਂਗਾ, ਤਾਂ ਜੋ ਮੇਰੀ ਮੁਕਤੀ ਧਰਤੀ ਦੀਆਂ ਹੱਦਾਂ ਤੱਕ ਪਹੁੰਚੇ।

ਲੂਕਾ 14:23 PANIRV Bible Verse Image
ਲੂਕਾ 14:23 (PANIRV) »
ਮਾਲਕ ਨੇ ਨੌਕਰ ਨੂੰ ਕਿਹਾ ਕਿ ਨਿੱਕਲ ਕੇ ਸੜਕਾਂ ਅਤੇ ਪੈਲੀ ਬੰਨ੍ਹਿਆ ਵੱਲ ਜਾ ਅਤੇ ਵੱਡੀ ਤਗੀਦ ਕਰ ਕੇ ਲੋਕਾਂ ਨੂੰ ਅੰਦਰ ਲਿਆ ਤਾਂ ਜੋ ਮੇਰਾ ਘਰ ਮਹਿਮਾਨਾਂ ਨਾਲ ਭਰ ਜਾਵੇ।

ਕਹਾਉਤਾਂ 28:1 PANIRV Bible Verse Image
ਕਹਾਉਤਾਂ 28:1 (PANIRV) »
ਦੁਸ਼ਟ ਨੱਠਦੇ ਹਨ ਭਾਵੇਂ ਕੋਈ ਪਿੱਛਾ ਕਰਨ ਵਾਲਾ ਵੀ ਨਾ ਹੋਵੇ, ਪਰ ਧਰਮੀ ਸ਼ੇਰ ਵਾਂਗੂੰ ਨਿਡਰ ਰਹਿੰਦੇ ਹਨ।

ਅਫ਼ਸੀਆਂ 6:19 PANIRV Bible Verse Image
ਅਫ਼ਸੀਆਂ 6:19 (PANIRV) »
ਅਤੇ ਮੇਰੇ ਲਈ ਵੀ, ਜਦ ਆਪਣਾ ਮੂੰਹ ਖੋਲ੍ਹਾਂ ਤਾਂ ਅਜਿਹਾ ਬਚਨ ਮੈਨੂੰ ਦਿੱਤਾ ਜਾਵੇ ਕਿ ਮੈਂ ਦਲੇਰੀ ਨਾਲ ਖੁਸ਼ਖਬਰੀ ਦਾ ਭੇਤ ਪਰਗਟ ਕਰਾਂ ਜਿਹ ਦੇ ਲਈ ਮੈਂ ਸੰਗਲਾਂ ਨਾਲ ਜਕੜਿਆ ਹੋਇਆ ਰਾਜਦੂਤ ਹਾਂ।

ਮੱਤੀ 20:16 PANIRV Bible Verse Image
ਮੱਤੀ 20:16 (PANIRV) »
ਇਸੇ ਤਰ੍ਹਾਂ ਜੋ ਪਹਿਲਾਂ ਵਾਲੇ ਪਿਛਲੇ ਅਤੇ ਪਿਛਲੇ ਵਾਲੇ ਪਹਿਲਾਂ ਹੋਣਗੇ।

ਯਸਾਯਾਹ 58:1 PANIRV Bible Verse Image
ਯਸਾਯਾਹ 58:1 (PANIRV) »
ਸੰਘ ਅੱਡ ਕੇ ਪੁਕਾਰ, ਸਰਫ਼ਾ ਨਾ ਕਰ, ਤੁਰ੍ਹੀ ਵਾਂਗੂੰ ਆਪਣੀ ਅਵਾਜ਼ ਉੱਚੀ ਕਰ! ਮੇਰੀ ਪਰਜਾ ਨੂੰ ਉਹਨਾਂ ਦੇ ਅਪਰਾਧ, ਅਤੇ ਯਾਕੂਬ ਦੇ ਘਰਾਣੇ ਨੂੰ ਉਹਨਾਂ ਦੇ ਪਾਪ ਦੱਸ!

ਯਸਾਯਾਹ 52:15 PANIRV Bible Verse Image
ਯਸਾਯਾਹ 52:15 (PANIRV) »
ਸੋ ਉਹ ਬਹੁਤੀਆਂ ਕੌਮਾਂ ਨੂੰ ਦੰਗ ਕਰ ਦੇਵੇਗਾ, ਉਹ ਦੇ ਕਾਰਨ ਰਾਜੇ ਆਪਣਾ ਮੂੰਹ ਬੰਦ ਰੱਖਣਗੇ, ਕਿਉਂਕਿ ਜੋ ਉਹਨਾਂ ਨੂੰ ਦੱਸਿਆ ਨਾ ਗਿਆ, ਉਹ ਵੇਖਣਗੇ, ਅਤੇ ਜੋ ਉਹਨਾਂ ਨੇ ਨਹੀਂ ਸੁਣਿਆ, ਉਹ ਸਮਝਣਗੇ।

1 ਯੂਹੰਨਾ 4:19 PANIRV Bible Verse Image
1 ਯੂਹੰਨਾ 4:19 (PANIRV) »
ਅਸੀਂ ਪਿਆਰ ਕਰਦੇ ਹਾਂ ਇਸ ਲਈ ਜੋ ਪਹਿਲਾਂ ਉਸ ਨੇ ਸਾਨੂੰ ਪਿਆਰ ਕੀਤਾ।

Available Bible Translations

American Standard Version
Romans 10:20 (ASV) »
King James Version
Romans 10:20 (KJV) »
GOD’S WORD® (GW)
Romans 10:20 (GW) »
World English Bible
Romans 10:20 (WEB) »
Louis Segond 1910
Romains 10:20 (LSG) »
इंडियन रिवाइज्ड वर्जन - हिंदी
रोमियों 10:20 (HINIRV) »
ভারতীয় সংশোধিত সংস্করণ - বাংলা
ৰোমীয়া 10:20 (BENIRV) »
இந்தியன் ரீவைஸ்டு வேர்ஷன் - தமிழ்
ரோமர் 10:20 (TAMIRV) »
इंडियन रिवाइज्ड वर्जन - मराठी
रोमकरांस 10:20 (MARIRV) »
ఇండియన్ రేవిజ్డ్ వెర్షన్ - తెలుగు
రోమీయులకు 10:20 (TELIRV) »
ઇન્ડિયન રિવાયઝ્ડ વર્ઝન - ગુજરાતી
રોમનોને 10:20 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ರೋಮಾಪುರದವರಿಗೆ 10:20 (KANIRV) »
الكتاب المقدس باللغة العربية، فان دايك
رُومِيَةَ 10:20 (AVD) »
Bíblia Sagrada Português
Romanos 10:20 (BSL) »
Kinh Thánh: Tiếng Việt
Rô-ma 10:20 (VIE) »
Reina Valera Antigua
Romanos 10:20 (RVA) »
La Sacra Bibbia
Romani 10:20 (RIV) »
圣 经 简体中文和合本
罗 马 书 10:20 (CUVS) »
聖 經 繁體中文和合本
羅 馬 書 10:20 (CUVT) »
Библия на русском
Римлянам 10:20 (RUSV) »
Українська Біблія
римлян 10:20 (UKR) »
Szent Biblia - Magyar
Róma 10:20 (KAR) »
Българска Библия
Римляни 10:20 (BULG) »
Kitaabka Quduuska Ah
Rooma 10:20 (SOM) »
De Heilige Schrift
Romeinen 10:20 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »