ਰੋਮੀਆਂ 4:20 PANIRV Bible Verse Picture Image

Inspirational bible verses with beautiful images and backgrounds. Download ਰੋਮੀਆਂ 4:20 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਰੋਮੀਆਂ 4:20 PANIRV - ਪ੍ਰੰਤੂ ਪਰਮੇਸ਼ੁਰ - Bible Verse Picture

ਰੋਮੀਆਂ 4:20 PANIRV

ਪ੍ਰੰਤੂ ਪਰਮੇਸ਼ੁਰ ਦੇ ਵਾਇਦੇ ਉੱਤੇ ਉਸ ਨੇ ਅਵਿਸ਼ਵਾਸ ਕਰਕੇ ਸ਼ੱਕ ਨਾ ਕੀਤਾ ਸਗੋਂ ਵਿਸ਼ਵਾਸ ਵਿੱਚ ਮਜ਼ਬੂਤ ਹੋ ਕੇ ਉਹ ਨੇ ਪਰਮੇਸ਼ੁਰ ਦੀ ਵਡਿਆਈ ਕੀਤੀ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਰੋਮੀਆਂ 4:20 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਰੋਮੀਆਂ 4:20 PANIRV - ਪ੍ਰੰਤੂ ਪਰਮੇਸ਼ੁਰ - Bible Verse Picture
View New Tab
Picture 03 - ਰੋਮੀਆਂ 4:20 PANIRV - ਪ੍ਰੰਤੂ ਪਰਮੇਸ਼ੁਰ - Bible Verse Picture
View New Tab
Picture 04 - ਰੋਮੀਆਂ 4:20 PANIRV - ਪ੍ਰੰਤੂ ਪਰਮੇਸ਼ੁਰ - Bible Verse Picture
View New Tab
Picture 05 - ਰੋਮੀਆਂ 4:20 PANIRV - ਪ੍ਰੰਤੂ ਪਰਮੇਸ਼ੁਰ - Bible Verse Picture
View New Tab
Picture 06 - ਰੋਮੀਆਂ 4:20 PANIRV - ਪ੍ਰੰਤੂ ਪਰਮੇਸ਼ੁਰ - Bible Verse Picture
View New Tab
Picture 07 - ਰੋਮੀਆਂ 4:20 PANIRV - ਪ੍ਰੰਤੂ ਪਰਮੇਸ਼ੁਰ - Bible Verse Picture
View New Tab

ਰੋਮੀਆਂ 4:20 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਰੋਮੀਆਂ 4:20 PANIRV. Please click on any image below to navigate to that specific Bible verse page.

2 ਕੁਰਿੰਥੀਆਂ 12:10 PANIRV Bible Verse Image
2 ਕੁਰਿੰਥੀਆਂ 12:10 (PANIRV) »
ਇਸ ਕਾਰਨ ਮੈਂ ਮਸੀਹ ਦੇ ਲਈ ਕਮਜ਼ੋਰੀਆਂ ਵਿੱਚ, ਮਿਹਣਿਆਂ ਵਿੱਚ, ਤੰਗੀਆਂ ਵਿੱਚ, ਸਤਾਏ ਜਾਣ ਵਿੱਚ, ਸੰਕਟਾਂ ਵਿੱਚ ਪ੍ਰਸੰਨ ਹਾਂ ਕਿਉਂਕਿ ਜਦੋਂ ਮੈਂ ਨਿਰਬਲ ਹੁੰਦਾ ਹਾਂ ਤਦ ਹੀ ਮੈਂ ਸਮਰੱਥੀ ਹੁੰਦਾ ਹਾਂ।

ਲੂਕਾ 1:45 PANIRV Bible Verse Image
ਲੂਕਾ 1:45 (PANIRV) »
ਅਤੇ ਧੰਨ ਹੈ ਉਹ ਜਿਸ ਨੇ ਵਿਸ਼ਵਾਸ ਕੀਤਾ ਕਿ ਜਿਹੜੀਆਂ ਗੱਲਾਂ ਪ੍ਰਭੂ ਦੇ ਵੱਲੋਂ ਉਸ ਨੂੰ ਆਖੀਆਂ ਗਈਆਂ, ਉਹ ਪੂਰੀਆਂ ਹੋਣਗੀਆਂ।

ਦਾਨੀਏਲ 10:19 PANIRV Bible Verse Image
ਦਾਨੀਏਲ 10:19 (PANIRV) »
ਅਤੇ ਉਹ ਬੋਲਿਆ, ਹੇ ਪਿਆਰੇ ਮਨੁੱਖ, ਨਾ ਡਰ, ਤੈਨੂੰ ਸੁੱਖ-ਸਾਂਦ ਹੋਵੇ! ਜ਼ੋਰ ਫੜ, ਹਾਂ, ਬਲਵਾਨ ਹੋ! ਜਦੋਂ ਉਸ ਨੇ ਮੈਨੂੰ ਇਹ ਆਖਿਆ ਮੈਂ ਜ਼ੋਰ ਪਾਇਆ ਅਤੇ ਬੋਲਿਆ, ਹੇ ਮੇਰੇ ਸੁਆਮੀ, ਹੁਣ ਦੱਸ ਕਿਉਂ ਜੋ ਤੂੰ ਹੀ ਮੈਨੂੰ ਜ਼ੋਰ ਦਿੱਤਾ ਹੈ!

ਯਿਰਮਿਯਾਹ 32:16 PANIRV Bible Verse Image
ਯਿਰਮਿਯਾਹ 32:16 (PANIRV) »
ਇਸ ਦੇ ਪਿੱਛੋਂ ਕਿ ਮੈਂ ਉਹ ਬੈ-ਨਾਮੇ ਦੀ ਲਿਖਤ ਨੇਰੀਯਾਹ ਦੇ ਪੁੱਤਰ ਬਾਰੂਕ ਨੂੰ ਦਿੱਤੀ ਮੈਂ ਯਹੋਵਾਹ ਕੋਲ ਪ੍ਰਾਰਥਨਾ ਕੀਤੀ ਕਿ

ਗਿਣਤੀ 11:13 PANIRV Bible Verse Image
ਗਿਣਤੀ 11:13 (PANIRV) »
ਮੈਂ ਐਨਾ ਮਾਸ ਕਿੱਥੋਂ ਲਿਆਵਾਂ ਕਿ ਮੈਂ ਇਸ ਸਾਰੀ ਪਰਜਾ ਨੂੰ ਖਾਣ ਲਈ ਦੇਵਾਂ? ਕਿਉਂ ਜੋ ਉਹ ਇਹ ਆਖ ਕੇ ਮੇਰੇ ਅੱਗੇ ਰੋਂਦੇ ਹਨ ਕਿ ਸਾਨੂੰ ਮਾਸ ਦੇ, ਤਾਂ ਜੋ ਅਸੀਂ ਖਾਈਏ।

1 ਕੁਰਿੰਥੀਆਂ 16:13 PANIRV Bible Verse Image
1 ਕੁਰਿੰਥੀਆਂ 16:13 (PANIRV) »
ਜਾਗਦੇ ਰਹੋ। ਵਿਸ਼ਵਾਸ ਵਿੱਚ ਦ੍ਰਿੜ੍ਹ ਰਹੋ, ਹੌਂਸਲਾ ਰੱਖੋ, ਤਕੜੇ ਹੋਵੋ।

2 ਇਤਿਹਾਸ 20:15 PANIRV Bible Verse Image
2 ਇਤਿਹਾਸ 20:15 (PANIRV) »
ਅਤੇ ਉਸ ਆਖਿਆ, ਹੇ ਯਹੂਦਾਹ ਤੇ ਯਰੂਸ਼ਲਮ ਦੇ ਵਸਨੀਕੋ ਅਤੇ ਹੇ ਪਾਤਸ਼ਾਹ ਯਹੋਸ਼ਾਫ਼ਾਤ, ਤੁਸੀਂ ਸਾਰੇ ਸੁਣੋ! ਯਹੋਵਾਹ ਤੁਹਾਨੂੰ ਐਉਂ ਆਖਦਾ ਹੈ ਕਿ ਤੁਸੀਂ ਇਸ ਵੱਡੇ ਦਲ ਦੇ ਕਾਰਨ ਨਾ ਡਰੋ, ਨਾ ਘਬਰਾਓ! ਕਿਉਂ ਜੋ ਇਹ ਲੜਾਈ ਤੁਹਾਡੀ ਨਹੀਂ ਸਗੋਂ ਪਰਮੇਸ਼ੁਰ ਦੀ ਹੈ

ਜ਼ਕਰਯਾਹ 8:13 PANIRV Bible Verse Image
ਜ਼ਕਰਯਾਹ 8:13 (PANIRV) »
ਇਸ ਤਰ੍ਹਾਂ ਹੋਵੇਗਾ, ਹੇ ਯਹੂਦਾਹ ਦੇ ਘਰਾਣੇ ਅਤੇ ਇਸਰਾਏਲ ਦੇ ਘਰਾਣੇ, ਜਿਵੇਂ ਤੁਸੀਂ ਕੌਮਾਂ ਵਿੱਚ ਸਰਾਪ ਦਾ ਕਾਰਨ ਸੀ, ਉਸੇ ਤਰ੍ਹਾਂ ਮੈਂ ਤੁਹਾਨੂੰ ਬਚਾਵਾਂਗਾ ਅਤੇ ਤੁਸੀਂ ਬਰਕਤ ਦਾ ਕਾਰਨ ਹੋਵੋਗੇ। ਤੁਸੀਂ ਨਾ ਡਰੋ ਅਤੇ ਤੁਹਾਡੇ ਹੱਥ ਤਕੜੇ ਹੋਣ!

ਅਫ਼ਸੀਆਂ 6:10 PANIRV Bible Verse Image
ਅਫ਼ਸੀਆਂ 6:10 (PANIRV) »
ਮੁੱਕਦੀ ਗੱਲ, ਪ੍ਰਭੂ ਵਿੱਚ ਅਤੇ ਉਹ ਦੀ ਸਮਰੱਥਾ ਦੀ ਸ਼ਕਤੀ ਵਿੱਚ ਤਕੜੇ ਹੋਵੋ!

ਜ਼ਕਰਯਾਹ 8:9 PANIRV Bible Verse Image
ਜ਼ਕਰਯਾਹ 8:9 (PANIRV) »
ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਤੁਹਾਡੇ ਹੱਥ ਤਕੜੇ ਹੋਣ, ਤੁਸੀਂ ਜੋ ਇਹ ਬਚਨ ਇਹਨਾਂ ਦਿਨਾਂ ਵਿੱਚ ਸੁਣਦੇ ਹੋ, ਜਿਹੜੇ ਸੈਨਾਂ ਦੇ ਯਹੋਵਾਹ ਦੇ ਭਵਨ ਦੀ ਨੀਂਹ ਰੱਖਣ ਦੇ ਸਮੇਂ ਵਿੱਚ ਨਬੀਆਂ ਦੇ ਮੂੰਹੋਂ ਨਿੱਕਲੇ ਸਨ ਅਰਥਾਤ ਹੈਕਲ ਦੀ ਉਸਾਰੀ ਲਈ।

ਹੱਜਈ 2:4 PANIRV Bible Verse Image
ਹੱਜਈ 2:4 (PANIRV) »
ਪਰ ਹੇ ਜ਼ਰੂੱਬਾਬਲ, ਤਕੜਾ ਹੋ! ਯਹੋਵਾਹ ਦਾ ਵਾਕ ਹੈ ਅਤੇ ਹੇ ਯਹੋਸਾਦਾਕ ਦੇ ਪੁੱਤਰ ਯਹੋਸ਼ੁਆ ਮਹਾਂ ਜਾਜਕ, ਤਕੜਾ ਹੋ! ਅਤੇ ਹੇ ਦੇਸ ਦੇ ਲੋਕੋ, ਤਕੜੇ ਹੋਵੋ! ਯਹੋਵਾਹ ਦਾ ਵਾਕ ਹੈ ਅਤੇ ਕੰਮ ਕਰੋ ਕਿਉਂ ਜੋ ਮੈਂ ਤੁਹਾਡੇ ਨਾਲ ਹਾਂ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।

ਯਸਾਯਾਹ 7:9 PANIRV Bible Verse Image
ਯਸਾਯਾਹ 7:9 (PANIRV) »
ਇਫ਼ਰਾਈਮ ਦਾ ਸਿਰ ਸਾਮਰਿਯਾ ਹੈ ਅਤੇ ਸਾਮਰਿਯਾ ਦਾ ਸਿਰ ਰਮਲਯਾਹ ਦਾ ਪੁੱਤਰ ਹੈ। ਜੇਕਰ ਤੁਸੀਂ ਪਰਤੀਤ ਨਾ ਕਰੋਗੇ ਤਾਂ ਤੁਸੀਂ ਸੱਚ-ਮੁੱਚ ਕਾਇਮ ਨਾ ਰਹੋਗੇ।

Available Bible Translations

American Standard Version
Romans 4:20 (ASV) »
King James Version
Romans 4:20 (KJV) »
GOD’S WORD® (GW)
Romans 4:20 (GW) »
World English Bible
Romans 4:20 (WEB) »
Louis Segond 1910
Romains 4:20 (LSG) »
इंडियन रिवाइज्ड वर्जन - हिंदी
रोमियों 4:20 (HINIRV) »
ভারতীয় সংশোধিত সংস্করণ - বাংলা
ৰোমীয়া 4:20 (BENIRV) »
இந்தியன் ரீவைஸ்டு வேர்ஷன் - தமிழ்
ரோமர் 4:20 (TAMIRV) »
इंडियन रिवाइज्ड वर्जन - मराठी
रोमकरांस 4:20 (MARIRV) »
ఇండియన్ రేవిజ్డ్ వెర్షన్ - తెలుగు
రోమీయులకు 4:20 (TELIRV) »
ઇન્ડિયન રિવાયઝ્ડ વર્ઝન - ગુજરાતી
રોમનોને 4:20 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ರೋಮಾಪುರದವರಿಗೆ 4:20 (KANIRV) »
الكتاب المقدس باللغة العربية، فان دايك
رُومِيَةَ 4:20 (AVD) »
Bíblia Sagrada Português
Romanos 4:20 (BSL) »
Kinh Thánh: Tiếng Việt
Rô-ma 4:20 (VIE) »
Reina Valera Antigua
Romanos 4:20 (RVA) »
La Sacra Bibbia
Romani 4:20 (RIV) »
圣 经 简体中文和合本
罗 马 书 4:20 (CUVS) »
聖 經 繁體中文和合本
羅 馬 書 4:20 (CUVT) »
Bibla e Shenjtë
Romakëve 4:20 (ALB) »
Библия на русском
Римлянам 4:20 (RUSV) »
Українська Біблія
римлян 4:20 (UKR) »
Szent Biblia - Magyar
Róma 4:20 (KAR) »
Българска Библия
Римляни 4:20 (BULG) »
Kitaabka Quduuska Ah
Rooma 4:20 (SOM) »
De Heilige Schrift
Romeinen 4:20 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »