ਤੀਤੁਸ 1:16 PANIRV Bible Verse Picture Image

Inspirational bible verses with beautiful images and backgrounds. Download ਤੀਤੁਸ 1:16 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਤੀਤੁਸ 1:16 PANIRV - ਉਹ ਆਖਦੇ ਹਨ ਜੋ ਅਸੀਂ - Bible Verse Picture

ਤੀਤੁਸ 1:16 PANIRV

ਉਹ ਆਖਦੇ ਹਨ ਜੋ ਅਸੀਂ ਪਰਮੇਸ਼ੁਰ ਨੂੰ ਜਾਣਦੇ ਹਾਂ, ਪਰ ਆਪਣੇ ਕੰਮਾਂ ਦੇ ਰਾਹੀਂ ਉਹ ਦਾ ਇਨਕਾਰ ਕਰਦੇ ਹਨ ਕਿਉਂ ਜੋ ਉਹ ਬੁਰੇ, ਅਣ-ਆਗਿਆਕਾਰ ਹਨ, ਅਤੇ ਭਲੇ ਕੰਮ ਦੇ ਲਈ ਲਾਇਕ ਨਹੀਂ ਹਨ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਤੀਤੁਸ 1:16 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਤੀਤੁਸ 1:16 PANIRV - ਉਹ ਆਖਦੇ ਹਨ ਜੋ ਅਸੀਂ - Bible Verse Picture
View New Tab
Picture 03 - ਤੀਤੁਸ 1:16 PANIRV - ਉਹ ਆਖਦੇ ਹਨ ਜੋ ਅਸੀਂ - Bible Verse Picture
View New Tab
Picture 04 - ਤੀਤੁਸ 1:16 PANIRV - ਉਹ ਆਖਦੇ ਹਨ ਜੋ ਅਸੀਂ - Bible Verse Picture
View New Tab
Picture 05 - ਤੀਤੁਸ 1:16 PANIRV - ਉਹ ਆਖਦੇ ਹਨ ਜੋ ਅਸੀਂ - Bible Verse Picture
View New Tab
Picture 06 - ਤੀਤੁਸ 1:16 PANIRV - ਉਹ ਆਖਦੇ ਹਨ ਜੋ ਅਸੀਂ - Bible Verse Picture
View New Tab
Picture 07 - ਤੀਤੁਸ 1:16 PANIRV - ਉਹ ਆਖਦੇ ਹਨ ਜੋ ਅਸੀਂ - Bible Verse Picture
View New Tab

ਤੀਤੁਸ 1:16 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਤੀਤੁਸ 1:16 PANIRV. Please click on any image below to navigate to that specific Bible verse page.

1 ਯੂਹੰਨਾ 2:4 PANIRV Bible Verse Image
1 ਯੂਹੰਨਾ 2:4 (PANIRV) »
ਉਹ ਜਿਹੜਾ ਆਖਦਾ ਹੈ ਕਿ ਮੈਂ ਉਹ ਨੂੰ ਜਾਣਿਆ ਹੈ ਅਤੇ ਉਹ ਦੇ ਹੁਕਮਾਂ ਦੀ ਪਾਲਨਾ ਨਹੀਂ ਕਰਦਾ ਸੋ ਝੂਠਾ ਹੈ ਅਤੇ ਸਚਿਆਈ ਉਹ ਦੇ ਵਿੱਚ ਨਹੀਂ ਹੈ।

ਯਸਾਯਾਹ 29:13 PANIRV Bible Verse Image
ਯਸਾਯਾਹ 29:13 (PANIRV) »
ਤਦ ਪ੍ਰਭੂ ਨੇ ਆਖਿਆ, ਇਸ ਲਈ ਕਿ ਇਹ ਲੋਕ ਮੇਰੇ ਨੇੜੇ ਆਉਂਦੇ, ਅਤੇ ਆਪਣਿਆਂ ਮੂੰਹਾਂ ਅਤੇ ਬੁੱਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਉਹਨਾਂ ਦਾ ਦਿਲ ਮੇਰੇ ਤੋਂ ਦੂਰ ਹੈ, ਅਤੇ ਮੇਰਾ ਭੈਅ ਉਹਨਾਂ ਲਈ ਆਦਮੀਆਂ ਦਾ ਹੁਕਮ ਹੀ ਹੈ, ਜਿਹੜਾ ਰਟਿਆ ਹੋਇਆ ਹੈ,

ਹਿਜ਼ਕੀਏਲ 33:31 PANIRV Bible Verse Image
ਹਿਜ਼ਕੀਏਲ 33:31 (PANIRV) »
ਜਿਵੇਂ ਲੋਕ ਆਉਂਦੇ ਹਨ, ਉਹ ਤੇਰੇ ਕੋਲ ਆਉਂਦੇ ਅਤੇ ਮੇਰੇ ਲੋਕਾਂ ਵਾਂਗੂੰ ਤੇਰੇ ਅੱਗੇ ਬਹਿੰਦੇ ਅਤੇ ਤੇਰੀਆਂ ਗੱਲਾਂ ਸੁਣਦੇ ਹਨ, ਪਰ ਉਹਨਾਂ ਉੱਤੇ ਚੱਲਦੇ ਨਹੀਂ, ਕਿਉਂ ਜੋ ਉਹ ਆਪਣੇ ਮੂੰਹ ਤੋਂ ਤਾਂ ਬਹੁਤ ਪਿਆਰ ਦੱਸਦੇ ਹਨ, ਪਰ ਉਹਨਾਂ ਦਾ ਮਨ ਲੋਭ ਵੱਲ ਭੱਜਦਾ ਹੈ।

2 ਤਿਮੋਥਿਉਸ 3:5 PANIRV Bible Verse Image
2 ਤਿਮੋਥਿਉਸ 3:5 (PANIRV) »
ਭਗਤੀ ਦਾ ਰੂਪ ਧਾਰ ਕੇ ਵੀ, ਉਹ ਦੀ ਸਮਰੱਥਾ ਦੇ ਇਨਕਾਰੀ ਹੋਣਗੇ, ਤੂੰ ਇਹਨਾਂ ਤੋਂ ਵੀ ਦੂਰ ਰਹਿ।

ਅਫ਼ਸੀਆਂ 5:6 PANIRV Bible Verse Image
ਅਫ਼ਸੀਆਂ 5:6 (PANIRV) »
ਕੋਈ ਤੁਹਾਨੂੰ ਵਿਅਰਥ ਗੱਲਾਂ ਨਾਲ ਧੋਖਾ ਨਾ ਦੇਵੇ ਕਿਉਂ ਜੋ ਇਹਨਾਂ ਦੇ ਕਾਰਨ ਪਰਮੇਸ਼ੁਰ ਦਾ ਕੋਪ ਅਣ-ਆਗਿਆਕਾਰੀ ਦੇ ਪੁੱਤਰਾਂ ਉੱਤੇ ਪੈਂਦਾ ਹੈ।

ਯਹੂਦਾ 1:4 PANIRV Bible Verse Image
ਯਹੂਦਾ 1:4 (PANIRV) »
ਕਿਉਂ ਜੋ ਕਈ ਮਨੁੱਖ ਚੋਰੀ ਆ ਵੜੇ ਹਨ ਜਿਹੜੇ ਇਸ ਸਜ਼ਾ ਲਈ ਪਹਿਲਾਂ ਤੋਂ ਹੀ ਠਹਿਰਾਏ ਗਏ ਸਨ, ਸ਼ਤਾਨੀ ਮਨੁੱਖ ਜਿਹੜੇ ਸਾਡੇ ਪਰਮੇਸ਼ੁਰ ਦੀ ਕਿਰਪਾ ਨੂੰ ਉਲਟਾ ਕਰਕੇ ਲੁੱਚਪੁਣੇ ਵੱਲ ਲਾ ਲੈਂਦੇ ਹਨ ਅਤੇ ਯਿਸੂ ਮਸੀਹ ਦਾ ਇਨਕਾਰ ਕਰਦੇ ਹਨ ਜਿਹੜਾ ਇੱਕੋ ਹੀ ਸਾਡਾ ਸੁਆਮੀ ਅਤੇ ਪ੍ਰਭੂ ਹੈ।

ਰੋਮੀਆਂ 1:28 PANIRV Bible Verse Image
ਰੋਮੀਆਂ 1:28 (PANIRV) »
ਜਿਵੇਂ ਉਨ੍ਹਾ ਨੂੰ ਪਰਮੇਸ਼ੁਰ ਨੂੰ ਆਪਣੀ ਪਛਾਣ ਵਿੱਚ ਰੱਖਣਾ ਚੰਗਾ ਨਾ ਲੱਗਾ ਓਵੇਂ ਹੀ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਮੰਦੀ ਬੁੱਧ ਦੇ ਵੱਸ ਕਰ ਦਿੱਤਾ ਕਿ ਬੁਰੇ ਕੰਮ ਕਰਨ।

ਪਰਕਾਸ਼ ਦੀ ਪੋਥੀ 21:8 PANIRV Bible Verse Image
ਪਰਕਾਸ਼ ਦੀ ਪੋਥੀ 21:8 (PANIRV) »
ਪਰ ਡਰਾਕਲਾਂ, ਅਵਿਸ਼ਵਾਸੀਆਂ, ਘਿਣਾਉਣਿਆਂ, ਖੂਨੀਆਂ, ਹਰਾਮਕਾਰਾਂ, ਜਾਦੂਗਰਾਂ, ਮੂਰਤੀ ਪੂਜਕਾਂ ਅਤੇ ਸਾਰਿਆਂ ਝੂਠਿਆਂ ਦਾ ਹਿੱਸਾ ਉਸ ਝੀਲ ਵਿੱਚ ਹੋਵੇਗਾ, ਜਿਹੜੀ ਅੱਗ ਅਤੇ ਗੰਧਕ ਨਾਲ ਬਲਦੀ ਹੈ! ਇਹ ਦੂਜੀ ਮੌਤ ਹੈ।

ਯਸਾਯਾਹ 58:2 PANIRV Bible Verse Image
ਯਸਾਯਾਹ 58:2 (PANIRV) »
ਉਹ ਨਿੱਤ ਦਿਹਾੜੇ ਮੈਨੂੰ ਭਾਲਦੇ ਹਨ, ਅਤੇ ਮੇਰੇ ਰਾਹ ਜਾਣਨ ਦੀ ਅਜਿਹੀ ਇੱਛਾ ਰੱਖਦੇ ਹਨ ਜਾਣੋ ਉਹ ਅਜਿਹੀ ਧਰਮੀ ਕੌਮ ਹਨ, ਜਿਸ ਨੇ ਧਰਮ ਕਮਾਇਆ, ਅਤੇ ਆਪਣੇ ਪਰਮੇਸ਼ੁਰ ਦੇ ਹੁਕਮਨਾਮੇ ਨੂੰ ਨਹੀਂ ਤਿਆਗਿਆ, ਉਹ ਧਰਮ ਦੇ ਨਿਯਮ ਮੇਰੇ ਤੋਂ ਪੁੱਛਦੇ ਹਨ, ਉਹ ਪਰਮੇਸ਼ੁਰ ਦੇ ਨੇੜੇ ਆਉਣ ਵਿੱਚ ਖੁਸ਼ ਹੁੰਦੇ ਹਨ।

1 ਸਮੂਏਲ 15:22 PANIRV Bible Verse Image
1 ਸਮੂਏਲ 15:22 (PANIRV) »
ਸਮੂਏਲ ਬੋਲਿਆ, ਭਲਾ, ਯਹੋਵਾਹ ਹੋਮ ਦੀਆਂ ਭੇਟਾਂ ਅਤੇ ਬਲੀਆਂ ਨਾਲ ਪਰਸੰਨ ਹੁੰਦਾ ਹੈ, ਜਾਂ ਇਸ ਗੱਲ ਉੱਤੇ ਜੋ ਉਹ ਦੀ ਅਵਾਜ਼ ਸੁਣੀ ਜਾਵੇ? ਵੇਖ, ਆਗਿਆ ਮੰਨਣਾ ਭੇਟਾਂ ਚੜ੍ਹਾਉਣ ਨਾਲੋਂ, ਅਤੇ ਸਰੋਤਾ ਬਣਨਾ ਮੇਂਢਿਆਂ ਦੀ ਚਰਬੀ ਨਾਲੋਂ ਚੰਗਾ ਹੈ।

ਯਸਾਯਾਹ 48:1 PANIRV Bible Verse Image
ਯਸਾਯਾਹ 48:1 (PANIRV) »
ਹੇ ਯਾਕੂਬ ਦੇ ਘਰਾਣੇ, ਇਹ ਸੁਣੋ, ਜਿਹੜੇ ਇਸਰਾਏਲ ਦੇ ਨਾਮ ਤੋਂ ਸਦਾਉਂਦੇ, ਅਤੇ ਯਹੂਦਾਹ ਦੇ ਵੰਸ਼ ਵਿੱਚੋਂ ਨਿੱਕਲੇ ਹੋ, ਜਿਹੜੇ ਯਹੋਵਾਹ ਦੇ ਨਾਮ ਦੀ ਸਹੁੰ ਖਾਂਦੇ, ਅਤੇ ਇਸਰਾਏਲ ਦੇ ਪਰਮੇਸ਼ੁਰ ਦਾ ਵਰਣਨ ਕਰਦੇ ਹੋ, ਪਰ ਸਚਿਆਈ ਅਤੇ ਧਰਮ ਨਾਲ ਨਹੀਂ।

1 ਤਿਮੋਥਿਉਸ 5:8 PANIRV Bible Verse Image
1 ਤਿਮੋਥਿਉਸ 5:8 (PANIRV) »
ਪਰ ਜੇ ਕੋਈ ਆਪਣਿਆਂ ਲਈ ਅਤੇ ਖ਼ਾਸ ਕਰਕੇ ਆਪਣੇ ਘਰਾਣੇ ਲਈ ਚਿੰਤਾ ਨਹੀਂ ਕਰਦਾ ਤਾਂ ਉਹ ਵਿਸ਼ਵਾਸ ਤੋਂ ਬੇਮੁੱਖ ਹੋਇਆ ਅਤੇ ਅਵਿਸ਼ਵਾਸੀ ਨਾਲੋਂ ਵੀ ਬੁਰਾ ਬਣ ਗਿਆ ਹੈ।

Available Bible Translations

American Standard Version
Titus 1:16 (ASV) »
King James Version
Titus 1:16 (KJV) »
GOD’S WORD® (GW)
Titus 1:16 (GW) »
World English Bible
Titus 1:16 (WEB) »
Louis Segond 1910
Tite 1:16 (LSG) »
Luther Bibel 1912
Titus 1:16 (LUTH1912) »
इंडियन रिवाइज्ड वर्जन - हिंदी
तीतुस 1:16 (HINIRV) »
ভারতীয় সংশোধিত সংস্করণ - বাংলা
তীত 1:16 (BENIRV) »
இந்தியன் ரீவைஸ்டு வேர்ஷன் - தமிழ்
தீத்து 1:16 (TAMIRV) »
इंडियन रिवाइज्ड वर्जन - मराठी
तीताला 1:16 (MARIRV) »
ఇండియన్ రేవిజ్డ్ వెర్షన్ - తెలుగు
తీతు పత్రిక 1:16 (TELIRV) »
ઇન્ડિયન રિવાયઝ્ડ વર્ઝન - ગુજરાતી
તિતસને 1:16 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ತೀತನಿಗೆ 1:16 (KANIRV) »
الكتاب المقدس باللغة العربية، فان دايك
تِيطُس 1:16 (AVD) »
Bíblia Sagrada Português
Tito 1:16 (BSL) »
Kinh Thánh: Tiếng Việt
Tít 1:16 (VIE) »
Reina Valera Antigua
Tito 1:16 (RVA) »
La Sacra Bibbia
Tito 1:16 (RIV) »
圣 经 简体中文和合本
提 多 书 1:16 (CUVS) »
聖 經 繁體中文和合本
提 多 書 1:16 (CUVT) »
Bibla e Shenjtë
Titi 1:16 (ALB) »
Библия на русском
Титу 1:16 (RUSV) »
Українська Біблія
Тита 1:16 (UKR) »
Szent Biblia - Magyar
Titusz 1:16 (KAR) »
Българска Библия
Тит 1:16 (BULG) »
Det Norsk Bibel
Titus 1:16 (NORSK) »
Biblia Takatifu
Tito 1:16 (SWHULB) »
Kitaabka Quduuska Ah
Tiitos 1:16 (SOM) »
De Heilige Schrift
Titus 1:16 (NLD) »
Dansk Bibel 1871
Titus 1:16 (DA1871) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »