ਜ਼ਕਰਯਾਹ 11:7 PANIRV Bible Verse Picture Image

Inspirational bible verses with beautiful images and backgrounds. Download ਜ਼ਕਰਯਾਹ 11:7 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਜ਼ਕਰਯਾਹ 11:7 PANIRV - ਮੈਂ ਵੱਢੀਆਂ ਜਾਣ - Bible Verse Picture

ਜ਼ਕਰਯਾਹ 11:7 PANIRV

ਮੈਂ ਵੱਢੀਆਂ ਜਾਣ ਵਾਲੀਆਂ ਅਤੇ ਕਮਜ਼ੋਰ ਭੇਡਾਂ ਦਾ ਅਯਾਲੀ ਬਣਿਆ। ਮੈਂ ਆਪਣੇ ਲਈ ਦੋ ਲਾਠੀਆਂ ਲਈਆਂ, ਇੱਕ ਨੂੰ “ਮਨੋਹਰਤਾ” ਅਤੇ ਦੂਜੀ ਨੂੰ “ਮਿਲਾਪ” ਕਿਹਾ ਅਤੇ ਮੈਂ ਭੇਡਾਂ ਨੂੰ ਚਰਾਇਆ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਜ਼ਕਰਯਾਹ 11:7 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਜ਼ਕਰਯਾਹ 11:7 PANIRV - ਮੈਂ ਵੱਢੀਆਂ ਜਾਣ - Bible Verse Picture
View New Tab
Picture 03 - ਜ਼ਕਰਯਾਹ 11:7 PANIRV - ਮੈਂ ਵੱਢੀਆਂ ਜਾਣ - Bible Verse Picture
View New Tab
Picture 04 - ਜ਼ਕਰਯਾਹ 11:7 PANIRV - ਮੈਂ ਵੱਢੀਆਂ ਜਾਣ - Bible Verse Picture
View New Tab
Picture 05 - ਜ਼ਕਰਯਾਹ 11:7 PANIRV - ਮੈਂ ਵੱਢੀਆਂ ਜਾਣ - Bible Verse Picture
View New Tab
Picture 06 - ਜ਼ਕਰਯਾਹ 11:7 PANIRV - ਮੈਂ ਵੱਢੀਆਂ ਜਾਣ - Bible Verse Picture
View New Tab
Picture 07 - ਜ਼ਕਰਯਾਹ 11:7 PANIRV - ਮੈਂ ਵੱਢੀਆਂ ਜਾਣ - Bible Verse Picture
View New Tab

ਜ਼ਕਰਯਾਹ 11:7 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਜ਼ਕਰਯਾਹ 11:7 PANIRV. Please click on any image below to navigate to that specific Bible verse page.

ਜ਼ਕਰਯਾਹ 11:4 PANIRV Bible Verse Image
ਜ਼ਕਰਯਾਹ 11:4 (PANIRV) »
ਯਹੋਵਾਹ ਮੇਰੇ ਪਰਮੇਸ਼ੁਰ ਨੇ ਇਸ ਤਰ੍ਹਾਂ ਕਿਹਾ, ਉਹਨਾਂ ਭੇਡਾਂ ਨੂੰ ਚਾਰ ਜੋ ਵੱਢੀਆਂ ਜਾਣ ਵਾਲੀਆਂ ਹਨ।

ਜ਼ਕਰਯਾਹ 11:14 PANIRV Bible Verse Image
ਜ਼ਕਰਯਾਹ 11:14 (PANIRV) »
ਤਾਂ ਮੈਂ ਆਪਣੀ ਦੂਜੀ ਲਾਠੀ ਜਿਸ ਦਾ ਮਿਲਾਪ ਹੈ, ਉਸ ਦੇ ਟੁੱਕੜੇ-ਟੁੱਕੜੇ ਕਰ ਦਿੱਤੇ, ਤਾਂ ਜੋ ਮੈਂ ਉਸ ਭਾਈਚਾਰੇ ਦੇ ਰਿਸ਼ਤੇ ਨੂੰ ਤੋੜ ਦੇਵਾਂ ਜੋ ਯਹੂਦਾਹ ਅਤੇ ਇਸਰਾਏਲ ਦੇ ਵਿੱਚ ਹੈ।

ਯਸਾਯਾਹ 11:4 PANIRV Bible Verse Image
ਯਸਾਯਾਹ 11:4 (PANIRV) »
ਪਰ ਉਹ ਗਰੀਬਾਂ ਦਾ ਨਿਆਂ ਧਰਮ ਨਾਲ, ਇਨਸਾਫ਼ ਨਾਲ ਧਰਤੀ ਦੇ ਮਸਕੀਨਾਂ ਦਾ ਫ਼ੈਸਲਾ ਕਰੇਗਾ, ਉਹ ਧਰਤੀ ਨੂੰ ਆਪਣੇ ਬਚਨ ਦੇ ਡੰਡੇ ਨਾਲ ਮਾਰੇਗਾ, ਅਤੇ ਆਪਣੇ ਬੁੱਲ੍ਹਾਂ ਦੇ ਸਾਹ ਨਾਲ ਦੁਸ਼ਟਾਂ ਨੂੰ ਜਾਨੋਂ ਮਾਰ ਸੁੱਟੇਗਾ।

ਸਫ਼ਨਯਾਹ 3:12 PANIRV Bible Verse Image
ਸਫ਼ਨਯਾਹ 3:12 (PANIRV) »
ਕਿਉਂ ਜੋ ਮੈਂ ਤੇਰੇ ਵਿੱਚ ਕੰਗਾਲ ਅਤੇ ਗਰੀਬ ਲੋਕਾਂ ਨੂੰ ਬਚਾ ਕੇ ਰੱਖਾਂਗਾ ਅਤੇ ਉਹ ਯਹੋਵਾਹ ਦੇ ਨਾਮ ਵਿੱਚ ਪਨਾਹ ਲੈਣਗੇ।

ਹਿਜ਼ਕੀਏਲ 37:16 PANIRV Bible Verse Image
ਹਿਜ਼ਕੀਏਲ 37:16 (PANIRV) »
ਹੇ ਮਨੁੱਖ ਦੇ ਪੁੱਤਰ, ਤੂੰ ਇੱਕ ਲੱਕੜੀ ਲੈ ਅਤੇ ਉਹ ਦੇ ਉੱਤੇ ਲਿਖ, “ਯਹੂਦਾਹ ਅਤੇ ਉਹ ਦੇ ਸਾਥੀ ਇਸਰਾਏਲੀਆਂ ਲਈ।” ਫੇਰ ਇੱਕ ਹੋਰ ਲੱਕੜੀ ਲੈ ਅਤੇ ਉਸ ਉੱਤੇ ਲਿਖ, “ਯੂਸੁਫ਼ ਲਈ, ਇਫ਼ਰਾਈਮ ਦੀ ਲੱਕੜੀ, ਅਤੇ ਉਹ ਦੇ ਸਾਥੀ ਸਾਰੇ ਇਸਰਾਏਲ ਦੇ ਘਰਾਣੇ ਲਈ।”

ਯਸਾਯਾਹ 61:1 PANIRV Bible Verse Image
ਯਸਾਯਾਹ 61:1 (PANIRV) »
ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ, ਕਿਉਂ ਜੋ ਯਹੋਵਾਹ ਨੇ ਮੈਨੂੰ ਮਸਹ ਕੀਤਾ ਹੈ ਤਾਂ ਜੋ ਮੈਂ ਗਰੀਬਾਂ ਨੂੰ ਖੁਸ਼ਖਬਰੀ ਸੁਣਾਵਾਂ, ਉਸ ਨੇ ਮੈਨੂੰ ਇਸ ਲਈ ਭੇਜਿਆ ਹੈ, ਕਿ ਮੈਂ ਟੁੱਟੇ ਦਿਲ ਵਾਲਿਆਂ ਦੇ ਪੱਟੀ ਬੰਨ੍ਹਾਂ, ਅਤੇ ਬੰਦੀਆਂ ਨੂੰ ਛੁਟਕਾਰੇ ਦਾ ਅਤੇ ਕੈਦੀਆਂ ਨੂੰ ਹਨੇਰੇ ਤੋਂ ਛੁੱਟਣ ਦਾ ਪਰਚਾਰ ਕਰਾਂ,

ਮੱਤੀ 11:5 PANIRV Bible Verse Image
ਮੱਤੀ 11:5 (PANIRV) »
ਕਿ ਅੰਨ੍ਹੇ ਸੁਜਾਖੇ ਹੁੰਦੇ ਹਨ, ਲੰਗੜੇ ਚਲਦੇ ਹਨ, ਕੋੜ੍ਹੀ ਸ਼ੁੱਧ ਕੀਤੇ ਜਾਂਦੇ ਹਨ, ਬੋਲੇ ਸੁਣਦੇ ਹਨ, ਮੁਰਦੇ ਜਿਵਾਏ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖਬਰੀ ਸੁਣਾਈ ਜਾਂਦੀ ਹੈ।

ਮਰਕੁਸ 12:37 PANIRV Bible Verse Image
ਮਰਕੁਸ 12:37 (PANIRV) »
ਦਾਊਦ ਤਾਂ ਆਪੇ ਉਹ ਨੂੰ ਪ੍ਰਭੂ ਆਖਦਾ ਹੈ ਫੇਰ ਉਹ ਉਸ ਦਾ ਪੁੱਤਰ ਕਿਵੇਂ ਹੋਇਆ? ਅਤੇ ਵੱਡੀ ਭੀੜ ਖੁਸ਼ੀ ਨਾਲ ਉਹ ਦੀ ਸੁਣਦੀ ਸੀ।

ਯੂਹੰਨਾ 10:16 PANIRV Bible Verse Image
ਯੂਹੰਨਾ 10:16 (PANIRV) »
ਮੇਰੀਆਂ ਹੋਰ ਵੀ ਭੇਡਾਂ ਹਨ, ਜਿਹੜੀਆਂ ਇਸ ਇੱਜੜ ਵਿੱਚ ਨਹੀਂ ਹਨ। ਮੈਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਵੀ ਲਿਆਵਾਂ ਅਤੇ ਉਹ ਮੇਰੀ ਅਵਾਜ਼ ਸੁਣਨਗੀਆਂ ਅਤੇ ਇੱਕ ਇੱਜੜ ਅਤੇ ਇੱਕੋ ਅਯਾਲੀ ਹੋਵੇਗਾ।

ਅਫ਼ਸੀਆਂ 2:13 PANIRV Bible Verse Image
ਅਫ਼ਸੀਆਂ 2:13 (PANIRV) »
ਪਰ ਹੁਣ ਮਸੀਹ ਯਿਸੂ ਵਿੱਚ ਤੁਸੀਂ ਜੋ ਪਹਿਲਾਂ ਦੂਰ ਸੀ, ਮਸੀਹ ਦੇ ਲਹੂ ਦੇ ਦੁਆਰਾ ਨੇੜੇ ਕੀਤੇ ਗਏ ਹੋ!

ਅਹਬਾਰ 27:32 PANIRV Bible Verse Image
ਅਹਬਾਰ 27:32 (PANIRV) »
ਸਾਰੇ ਵੱਗ ਅਤੇ ਇੱਜੜ ਦੇ ਦਸਵੰਧ ਅਰਥਾਤ ਉਹ ਸਾਰੇ ਪਸ਼ੂ ਜੋ ਸੋਟੇ ਹੇਠੋਂ ਲੰਘਾਏ ਜਾਣ, ਉਨ੍ਹਾਂ ਦਾ ਦਸਵੰਧ ਯਹੋਵਾਹ ਦੇ ਅੱਗੇ ਪਵਿੱਤਰ ਹੋਵੇਗਾ।

ਜ਼ਕਰਯਾਹ 11:10 PANIRV Bible Verse Image
ਜ਼ਕਰਯਾਹ 11:10 (PANIRV) »
ਤਾਂ ਮੈਂ ਆਪਣੀ “ਮਨੋਹਰਤਾ” ਲਾਠੀ ਲਈ ਅਤੇ ਉਹ ਦੇ ਟੁੱਕੜੇ ਕਰ ਦਿੱਤੇ, ਤਾਂ ਕਿ ਮੈਂ ਆਪਣੇ ਨੇਮ ਨੂੰ ਜਿਹੜਾ ਮੈਂ ਸਾਰੀਆਂ ਕੌਮਾਂ ਨਾਲ ਬੰਨ੍ਹਿਆ ਹੋਇਆ ਸੀ, ਤੋੜ ਲਵਾਂ।

Available Bible Translations

American Standard Version
Zechariah 11:7 (ASV) »
King James Version
Zechariah 11:7 (KJV) »
GOD’S WORD® (GW)
Zechariah 11:7 (GW) »
World English Bible
Zechariah 11:7 (WEB) »
Louis Segond 1910
Zacharie 11:7 (LSG) »
इंडियन रिवाइज्ड वर्जन - हिंदी
जकर्याह 11:7 (HINIRV) »
ভারতীয় সংশোধিত সংস্করণ - বাংলা
জখৰিয়া 11:7 (BENIRV) »
இந்தியன் ரீவைஸ்டு வேர்ஷன் - தமிழ்
சகரியா 11:7 (TAMIRV) »
इंडियन रिवाइज्ड वर्जन - मराठी
जखऱ्या 11:7 (MARIRV) »
ఇండియన్ రేవిజ్డ్ వెర్షన్ - తెలుగు
జెకర్యా 11:7 (TELIRV) »
ઇન્ડિયન રિવાયઝ્ડ વર્ઝન - ગુજરાતી
ઝખાર્યા 11:7 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಜೆಕರ್ಯನು 11:7 (KANIRV) »
الكتاب المقدس باللغة العربية، فان دايك
زَكَريَّا 11:7 (AVD) »
תנ ך עברי מודרני
זכריה 11:7 (HEB) »
Bíblia Sagrada Português
Zacarias 11:7 (BSL) »
Kinh Thánh: Tiếng Việt
Xê-ca-ri-a 11:7 (VIE) »
Reina Valera Antigua
Zacarías 11:7 (RVA) »
圣 经 简体中文和合本
撒 迦 利 亚 书 11:7 (CUVS) »
聖 經 繁體中文和合本
撒 迦 利 亞 11:7 (CUVT) »
Bibla e Shenjtë
Zakaria 11:7 (ALB) »
Svenska Bibeln 1917
Sakaria 11:7 (SV1917) »
Библия на русском
Захария 11:7 (RUSV) »
Українська Біблія
Захарія 11:7 (UKR) »
Szent Biblia - Magyar
Zakariás 11:7 (KAR) »
Българска Библия
Захария 11:7 (BULG) »
Kitaabka Quduuska Ah
Sekaryaah 11:7 (SOM) »
De Heilige Schrift
Zacharia 11:7 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »