ਜ਼ਕਰਯਾਹ 12:1 PANIRV Bible Verse Picture Image

Inspirational bible verses with beautiful images and backgrounds. Download ਜ਼ਕਰਯਾਹ 12:1 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਜ਼ਕਰਯਾਹ 12:1 PANIRV - ਇਸਰਾਏਲ ਦੇ ਬਾਰੇ - Bible Verse Picture

ਜ਼ਕਰਯਾਹ 12:1 PANIRV

ਇਸਰਾਏਲ ਦੇ ਬਾਰੇ ਯਹੋਵਾਹ ਦਾ ਬਚਨ। ਯਹੋਵਾਹ ਦਾ ਵਾਕ ਹੈ, ਜਿਹੜਾ ਆਕਾਸ਼ ਨੂੰ ਤਾਣਦਾ, ਧਰਤੀ ਦੀ ਨੀਂਹ ਰੱਖਦਾ ਅਤੇ ਮਨੁੱਖ ਦਾ ਆਤਮਾ ਉਸ ਦੇ ਅੰਦਰ ਰਚਦਾ ਹੈ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਜ਼ਕਰਯਾਹ 12:1 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਜ਼ਕਰਯਾਹ 12:1 PANIRV - ਇਸਰਾਏਲ ਦੇ ਬਾਰੇ - Bible Verse Picture
View New Tab
Picture 03 - ਜ਼ਕਰਯਾਹ 12:1 PANIRV - ਇਸਰਾਏਲ ਦੇ ਬਾਰੇ - Bible Verse Picture
View New Tab
Picture 04 - ਜ਼ਕਰਯਾਹ 12:1 PANIRV - ਇਸਰਾਏਲ ਦੇ ਬਾਰੇ - Bible Verse Picture
View New Tab
Picture 05 - ਜ਼ਕਰਯਾਹ 12:1 PANIRV - ਇਸਰਾਏਲ ਦੇ ਬਾਰੇ - Bible Verse Picture
View New Tab
Picture 06 - ਜ਼ਕਰਯਾਹ 12:1 PANIRV - ਇਸਰਾਏਲ ਦੇ ਬਾਰੇ - Bible Verse Picture
View New Tab
Picture 07 - ਜ਼ਕਰਯਾਹ 12:1 PANIRV - ਇਸਰਾਏਲ ਦੇ ਬਾਰੇ - Bible Verse Picture
View New Tab

ਜ਼ਕਰਯਾਹ 12:1 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਜ਼ਕਰਯਾਹ 12:1 PANIRV. Please click on any image below to navigate to that specific Bible verse page.

ਯਸਾਯਾਹ 42:5 PANIRV Bible Verse Image
ਯਸਾਯਾਹ 42:5 (PANIRV) »
ਪਰਮੇਸ਼ੁਰ ਯਹੋਵਾਹ ਇਹ ਆਖਦਾ ਹੈ, ਉਹ ਜੋ ਅਕਾਸ਼ ਦਾ ਕਰਤਾ ਅਤੇ ਉਹ ਦੇ ਤਾਣਨ ਵਾਲਾ ਹੈ, ਧਰਤੀ ਅਤੇ ਉਸ ਦੀ ਉਪਜ ਦਾ ਫੈਲਾਉਣ ਵਾਲਾ ਹੈ, ਜੋ ਉਸ ਦੇ ਉੱਪਰ ਦੇ ਲੋਕਾਂ ਨੂੰ ਸਾਹ ਦਾ, ਅਤੇ ਉਸ ਦੇ ਉੱਪਰ ਦੇ ਚੱਲਣ ਵਾਲਿਆਂ ਨੂੰ ਆਤਮਾ ਦਾ ਦੇਣ ਵਾਲਾ ਹੈ।

ਯਿਰਮਿਯਾਹ 51:15 PANIRV Bible Verse Image
ਯਿਰਮਿਯਾਹ 51:15 (PANIRV) »
ਉਸ ਨੇ ਧਰਤੀ ਨੂੰ ਆਪਣੀ ਸ਼ਕਤੀ ਨਾਲ ਬਣਾਇਆ, ਉਸ ਆਪਣੀ ਬੁੱਧ ਨਾਲ ਜਗਤ ਨੂੰ ਕਾਇਮ ਕੀਤਾ, ਅਤੇ ਆਪਣੀ ਸਮਝ ਨਾਲ ਅਕਾਸ਼ਾਂ ਨੂੰ ਤਾਣਿਆ।

ਯਸਾਯਾਹ 44:24 PANIRV Bible Verse Image
ਯਸਾਯਾਹ 44:24 (PANIRV) »
ਯਹੋਵਾਹ ਤੇਰਾ ਛੁਡਾਉਣ ਵਾਲਾ, ਜਿਸ ਨੇ ਤੈਨੂੰ ਕੁੱਖ ਵਿੱਚ ਸਿਰਜਿਆ ਇਹ ਆਖਦਾ ਹੈ, ਮੈਂ ਯਹੋਵਾਹ ਸਾਰੀਆਂ ਚੀਜ਼ਾਂ ਦਾ ਕਰਤਾ ਹਾਂ, ਮੈਂ ਇਕੱਲਾ ਅਕਾਸ਼ਾਂ ਦਾ ਤਾਣਨ ਵਾਲਾ ਹਾਂ, ਅਤੇ ਮੈਂ ਆਪ ਹੀ ਧਰਤੀ ਦਾ ਵਿਛਾਉਣ ਵਾਲਾ ਹਾਂ।

ਯਸਾਯਾਹ 57:16 PANIRV Bible Verse Image
ਯਸਾਯਾਹ 57:16 (PANIRV) »
ਮੈਂ ਸਦਾ ਤੱਕ ਨਾ ਝਗੜਾਂਗਾ, ਨਾ ਹਮੇਸ਼ਾ ਕ੍ਰੋਧਵਾਨ ਰਹਾਂਗਾ, ਨਹੀਂ ਤਾਂ ਉਨ੍ਹਾਂ ਦਾ ਆਤਮਾ ਮੇਰੇ ਕਾਰਨ ਨਢਾਲ ਹੋ ਜਾਵੇਗਾ, ਉਹ ਹੀ ਮਨੁੱਖ ਜਿਨ੍ਹਾਂ ਨੂੰ ਮੈਂ ਬਣਾਇਆ।

ਯਸਾਯਾਹ 48:13 PANIRV Bible Verse Image
ਯਸਾਯਾਹ 48:13 (PANIRV) »
ਹਾਂ, ਮੇਰੇ ਹੱਥ ਨੇ ਧਰਤੀ ਦੀ ਨੀਂਹ ਰੱਖੀ, ਮੇਰੇ ਸੱਜੇ ਹੱਥ ਨੇ ਅਕਾਸ਼ ਨੂੰ ਫੈਲਾਇਆ, ਮੈਂ ਉਹਨਾਂ ਨੂੰ ਸੱਦਦਾ ਹਾਂ, ਉਹ ਇਕੱਠੇ ਖਲੋ ਜਾਂਦੇ ਹਨ।

ਇਬਰਾਨੀ 12:9 PANIRV Bible Verse Image
ਇਬਰਾਨੀ 12:9 (PANIRV) »
ਫੇਰ ਸਾਡੇ ਸਰੀਰਕ ਪਿਉ ਜਿਹੜੇ ਸਾਡੀ ਤਾੜਨਾ ਕਰਦੇ ਸਨ ਅਤੇ ਅਸੀਂ ਫਿਰ ਵੀ ਉਹਨਾਂ ਦਾ ਆਦਰ ਕੀਤਾ। ਤਾਂ ਭਲਾ, ਅਸੀਂ ਆਤਮਿਆਂ ਦੇ ਪਿਤਾ ਦੇ ਵਧੇਰੇ ਅਧੀਨ ਨਾ ਹੋਈਏ ਅਤੇ ਜੀਵੀਏ?

ਜ਼ਬੂਰ 102:25 PANIRV Bible Verse Image
ਜ਼ਬੂਰ 102:25 (PANIRV) »
ਮੁੱਢੋਂ ਹੀ ਤੂੰ ਧਰਤੀ ਦੀ ਨੀਂਹ ਧਰੀ, ਅਤੇ ਅਕਾਸ਼ ਤੇਰੇ ਹੱਥਾਂ ਦੀ ਕਾਰੀਗਰੀ ਹਨ।

ਜ਼ਬੂਰ 136:5 PANIRV Bible Verse Image
ਜ਼ਬੂਰ 136:5 (PANIRV) »
ਉਸੇ ਦਾ ਜਿਸ ਨੇ ਅਕਾਸ਼ ਨੂੰ ਬੁੱਧ ਨਾਲ ਬਣਾਇਆ ਹੈ, ਉਹ ਦੀ ਦਯਾ ਸਦਾ ਦੀ ਹੈ,

ਅੱਯੂਬ 26:7 PANIRV Bible Verse Image
ਅੱਯੂਬ 26:7 (PANIRV) »
ਉਹ ਉੱਤਰ ਦੇਸ ਨੂੰ ਖਾਲੀ ਸਥਾਨ ਉੱਤੇ ਫੈਲਾਉਂਦਾ ਹੈ, ਉਹ ਧਰਤੀ ਨੂੰ ਬਿਨ੍ਹਾਂ ਸਹਾਰੇ ਦੇ ਲਟਕਾਉਂਦਾ ਹੈ!

ਹਿਜ਼ਕੀਏਲ 18:4 PANIRV Bible Verse Image
ਹਿਜ਼ਕੀਏਲ 18:4 (PANIRV) »
ਵੇਖੋ, ਸਾਰੀਆਂ ਜਾਨਾਂ ਮੇਰੀਆਂ ਹਨ। ਜਿਹੀ ਪਿਉ ਦੀ ਜਾਨ, ਤਿਹੀ ਹੀ ਪੁੱਤਰ ਦੀ ਜਾਨ ਵੀ ਮੇਰੀ ਹੈ। ਜਿਹੜੀ ਜਾਨ ਪਾਪ ਕਰਦੀ ਹੈ, ਉਹੀ ਮਰੇਗੀ।

ਯਿਰਮਿਯਾਹ 50:34 PANIRV Bible Verse Image
ਯਿਰਮਿਯਾਹ 50:34 (PANIRV) »
ਉਹਨਾਂ ਦਾ ਛੁਟਕਾਰਾ ਦੇਣ ਵਾਲਾ ਤਕੜਾ ਹੈ, ਸੈਨਾਂ ਦਾ ਯਹੋਵਾਹ ਉਸ ਦਾ ਨਾਮ ਹੈ, ਉਹ ਜ਼ਰੂਰ ਉਹਨਾਂ ਦਾ ਮੁਕੱਦਮਾ ਲੜੇਗਾ ਤਾਂ ਜੋ ਉਹ ਦੇਸ ਨੂੰ ਆਰਾਮ ਦੇਵੇ ਪਰ ਬਾਬਲ ਦੇ ਵਾਸੀਆਂ ਨੂੰ ਹੈਰਾਨ ਕਰੇ।

ਹਿਜ਼ਕੀਏਲ 36:5 PANIRV Bible Verse Image
ਹਿਜ਼ਕੀਏਲ 36:5 (PANIRV) »
ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਜ਼ਰੂਰ ਮੈਂ ਆਪਣੀ ਅਣਖ ਦੀ ਅੱਗ ਵਿੱਚ ਕੌਮਾਂ ਦੇ ਬਚੇ ਹੋਏ ਲੋਕਾਂ ਦੇ ਅਤੇ ਸਾਰੇ ਅਦੋਮ ਦੇ ਵਿਰੁੱਧ ਬੋਲਿਆ ਹਾਂ, ਜਿਹਨਾਂ ਨੇ ਆਪਣੇ ਸਾਰੇ ਦਿਲ ਦੇ ਅਨੰਦ ਨਾਲ ਅਤੇ ਜਾਨ ਦੇ ਵੈਰ ਨਾਲ ਆਪਣੇ ਆਪ ਨੂੰ ਮੇਰੀ ਧਰਤੀ ਦੇ ਕਬਜ਼ੇ ਲਈ ਠਹਿਰਾਇਆ, ਭਈ ਉਹ ਨੂੰ ਲੁੱਟ ਦੇ ਸ਼ਿਕਾਰ ਲਈ ਕੱਢਣ।

Available Bible Translations

American Standard Version
Zechariah 12:1 (ASV) »
King James Version
Zechariah 12:1 (KJV) »
GOD’S WORD® (GW)
Zechariah 12:1 (GW) »
World English Bible
Zechariah 12:1 (WEB) »
Louis Segond 1910
Zacharie 12:1 (LSG) »
इंडियन रिवाइज्ड वर्जन - हिंदी
जकर्याह 12:1 (HINIRV) »
ভারতীয় সংশোধিত সংস্করণ - বাংলা
জখৰিয়া 12:1 (BENIRV) »
இந்தியன் ரீவைஸ்டு வேர்ஷன் - தமிழ்
சகரியா 12:1 (TAMIRV) »
इंडियन रिवाइज्ड वर्जन - मराठी
जखऱ्या 12:1 (MARIRV) »
ఇండియన్ రేవిజ్డ్ వెర్షన్ - తెలుగు
జెకర్యా 12:1 (TELIRV) »
ઇન્ડિયન રિવાયઝ્ડ વર્ઝન - ગુજરાતી
ઝખાર્યા 12:1 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಜೆಕರ್ಯನು 12:1 (KANIRV) »
الكتاب المقدس باللغة العربية، فان دايك
زَكَريَّا 12:1 (AVD) »
תנ ך עברי מודרני
זכריה 12:1 (HEB) »
Bíblia Sagrada Português
Zacarias 12:1 (BSL) »
Kinh Thánh: Tiếng Việt
Xê-ca-ri-a 12:1 (VIE) »
Reina Valera Antigua
Zacarías 12:1 (RVA) »
圣 经 简体中文和合本
撒 迦 利 亚 书 12:1 (CUVS) »
聖 經 繁體中文和合本
撒 迦 利 亞 12:1 (CUVT) »
Bibla e Shenjtë
Zakaria 12:1 (ALB) »
Svenska Bibeln 1917
Sakaria 12:1 (SV1917) »
Библия на русском
Захария 12:1 (RUSV) »
Українська Біблія
Захарія 12:1 (UKR) »
Szent Biblia - Magyar
Zakariás 12:1 (KAR) »
Българска Библия
Захария 12:1 (BULG) »
Kitaabka Quduuska Ah
Sekaryaah 12:1 (SOM) »
De Heilige Schrift
Zacharia 12:1 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »