ਜ਼ਕਰਯਾਹ 14:10 PANIRV Bible Verse Picture Image

Inspirational bible verses with beautiful images and backgrounds. Download ਜ਼ਕਰਯਾਹ 14:10 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਜ਼ਕਰਯਾਹ 14:10 PANIRV - ਗਬਾ ਤੋਂ ਰਿੰਮੋਨ ਤੱਕ - Bible Verse Picture

ਜ਼ਕਰਯਾਹ 14:10 PANIRV

ਗਬਾ ਤੋਂ ਰਿੰਮੋਨ ਤੱਕ ਸਾਰੀ ਧਰਤੀ ਯਰੂਸ਼ਲਮ ਦੇ ਦੱਖਣ ਵੱਲ ਅਰਾਬਾਹ ਵਾਂਗੂੰ ਹੋ ਜਾਵੇਗੀ ਪਰ ਉਹ ਉੱਚਾ ਕੀਤਾ ਜਾਵੇਗਾ ਅਤੇ ਆਪਣੇ ਸਥਾਨ ਉੱਤੇ ਵੱਸੇਗਾ। ਬਿਨਯਾਮੀਨ ਦੇ ਫਾਟਕ ਤੋਂ ਪਹਿਲੇ ਫਾਟਕ ਦੇ ਥਾਂ ਅਰਥਾਤ ਕੋਨੇ ਦੇ ਫਾਟਕ ਤੱਕ ਅਤੇ ਹਨਨੇਲ ਦੇ ਬੁਰਜ ਤੋਂ ਪਾਤਸ਼ਾਹ ਦੇ ਅੰਗੂਰੀ ਚੁਬੱਚਿਆਂ ਤੱਕ ਹੋਵੇਗਾ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਜ਼ਕਰਯਾਹ 14:10 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਜ਼ਕਰਯਾਹ 14:10 PANIRV - ਗਬਾ ਤੋਂ ਰਿੰਮੋਨ ਤੱਕ - Bible Verse Picture
View New Tab
Picture 03 - ਜ਼ਕਰਯਾਹ 14:10 PANIRV - ਗਬਾ ਤੋਂ ਰਿੰਮੋਨ ਤੱਕ - Bible Verse Picture
View New Tab
Picture 04 - ਜ਼ਕਰਯਾਹ 14:10 PANIRV - ਗਬਾ ਤੋਂ ਰਿੰਮੋਨ ਤੱਕ - Bible Verse Picture
View New Tab
Picture 05 - ਜ਼ਕਰਯਾਹ 14:10 PANIRV - ਗਬਾ ਤੋਂ ਰਿੰਮੋਨ ਤੱਕ - Bible Verse Picture
View New Tab
Picture 06 - ਜ਼ਕਰਯਾਹ 14:10 PANIRV - ਗਬਾ ਤੋਂ ਰਿੰਮੋਨ ਤੱਕ - Bible Verse Picture
View New Tab
Picture 07 - ਜ਼ਕਰਯਾਹ 14:10 PANIRV - ਗਬਾ ਤੋਂ ਰਿੰਮੋਨ ਤੱਕ - Bible Verse Picture
View New Tab

ਜ਼ਕਰਯਾਹ 14:10 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਜ਼ਕਰਯਾਹ 14:10 PANIRV. Please click on any image below to navigate to that specific Bible verse page.

ਜ਼ਕਰਯਾਹ 12:6 PANIRV Bible Verse Image
ਜ਼ਕਰਯਾਹ 12:6 (PANIRV) »
ਉਸ ਦਿਨ ਮੈਂ ਯਹੂਦੀਆਂ ਦੇ ਸਰਦਾਰਾਂ ਨੂੰ ਲੱਕੜੀਆਂ ਵਿੱਚ ਅੱਗ ਦੀ ਅੰਗੀਠੀ ਵਾਂਗੂੰ ਅਤੇ ਪੂਲਿਆਂ ਵਿੱਚ ਅੱਗ ਦੀ ਮਸ਼ਾਲ ਵਾਂਗੂੰ ਠਹਿਰਾਵਾਂਗਾ। ਉਹ ਸੱਜੇ ਖੱਬੇ ਅਤੇ ਆਲੇ-ਦੁਆਲੇ ਦੇ ਸਾਰੇ ਲੋਕਾਂ ਨੂੰ ਖਾ ਜਾਣਗੇ ਅਤੇ ਯਰੂਸ਼ਲਮ ਦੇ ਵਾਸੀ ਫੇਰ ਯਰੂਸ਼ਲਮ ਵਿੱਚ ਆਪਣੇ ਥਾਂ ਹੀ ਵੱਸਣਗੇ।

ਯਸ਼ਵਾ 15:32 PANIRV Bible Verse Image
ਯਸ਼ਵਾ 15:32 (PANIRV) »
ਅਤੇ ਲਬਾਓਥ ਅਤੇ ਸ਼ਿਲਹੀਮ ਅਤੇ ਆਇਨ ਅਤੇ ਰਿੰਮੋਨ। ਸਾਰੇ ਸ਼ਹਿਰ ਉਨੱਤੀ ਅਤੇ ਉਹਨਾਂ ਦੇ ਪਿੰਡਾਂ।

ਯਿਰਮਿਯਾਹ 37:13 PANIRV Bible Verse Image
ਯਿਰਮਿਯਾਹ 37:13 (PANIRV) »
ਜਦ ਉਹ ਬਿਨਯਾਮੀਨ ਦੇ ਫਾਟਕ ਉੱਤੇ ਆਇਆ ਤਾਂ ਉੱਥੇ ਪਹਿਰੇਦਾਰਾਂ ਦੇ ਕਪਤਾਨ ਨੇ ਜਿਹ ਦਾ ਨਾਮ ਯਿਰੀਯਾਹ ਸੀ ਜੋ ਹਨਨਯਾਹ ਦਾ ਪੋਤਾ ਅਤੇ ਸ਼ਲਮਯਾਹ ਦਾ ਪੁੱਤਰ ਸੀ ਯਿਰਮਿਯਾਹ ਨਬੀ ਨੂੰ ਇਹ ਆਖ ਕੇ ਫੜ ਲਿਆ ਕਿ ਤੂੰ ਕਸਦੀਆਂ ਕੋਲ ਨੱਠਾ ਜਾਂਦਾ ਹੈਂ!

ਯਿਰਮਿਯਾਹ 30:18 PANIRV Bible Verse Image
ਯਿਰਮਿਯਾਹ 30:18 (PANIRV) »
ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਯਾਕੂਬ ਦੇ ਤੰਬੂਆਂ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ, ਅਤੇ ਉਹ ਦੇ ਵਸੇਬਿਆਂ ਉੱਤੇ ਰਹਮ ਕਰਾਂਗਾ। ਸ਼ਹਿਰ ਆਪਣੇ ਥੇਹ ਉੱਤੇ ਫਿਰ ਬਣਾਇਆ ਜਾਵੇਗਾ, ਅਤੇ ਮਹਿਲ ਆਪਣੇ ਹੀ ਥਾਂ ਉੱਤੇ ਵਸਾਇਆ ਜਾਵੇਗਾ।

1 ਰਾਜਿਆਂ 15:22 PANIRV Bible Verse Image
1 ਰਾਜਿਆਂ 15:22 (PANIRV) »
ਤਾਂ ਆਸਾ ਪਾਤਸ਼ਾਹ ਨੇ ਸਾਰੇ ਯਹੂਦਾਹ ਨੂੰ ਇਹ ਸੁਣਾਇਆ ਅਤੇ ਕੋਈ ਬਾਕੀ ਨਾ ਰਹਿਣ ਦਿੱਤਾ ਤਾਂ ਉਹ ਰਾਮਾਹ ਦੇ ਪੱਥਰਾਂ ਅਤੇ ਲੱਕੜੀਆਂ ਨੂੰ ਚੁੱਕ ਕੇ ਲੈ ਗਏ ਜਿਨ੍ਹਾਂ ਨਾਲ ਬਆਸ਼ਾ ਨੇ ਰਾਮਾਹ ਨੂੰ ਬਣਾਇਆ ਸੀ। ਉਨ੍ਹਾਂ ਨਾਲ ਆਸਾ ਪਾਤਸ਼ਾਹ ਨੇ ਬਿਨਯਾਮੀਨ ਦਾ ਗਬਾ ਅਤੇ ਮਿਸਪਾਹ ਬਣਾਏ।

ਜ਼ਕਰਯਾਹ 2:4 PANIRV Bible Verse Image
ਜ਼ਕਰਯਾਹ 2:4 (PANIRV) »
ਉਸ ਨੇ ਉਹ ਨੂੰ ਕਿਹਾ, ਦੌੜ ਕੇ ਉਸ ਜੁਆਨ ਨੂੰ ਕਹਿ ਕਿ ਯਰੂਸ਼ਲਮ ਆਦਮੀਆਂ ਅਤੇ ਆਪਣੇ ਵਿੱਚ ਦੇ ਪਸ਼ੂਆਂ ਦੇ ਵਾਧੇ ਦੇ ਕਾਰਨ, ਬਿਨ੍ਹਾਂ ਸ਼ਹਿਰ ਪਨਾਹ ਵਾਲੇ ਪਿੰਡਾਂ ਵਾਂਗੂੰ ਵੱਸੇਗਾ।

ਕਜ਼ਾૃ 20:47 PANIRV Bible Verse Image
ਕਜ਼ਾૃ 20:47 (PANIRV) »
ਪਰ ਛੇ ਸੌ ਪੁਰਖ ਘੁੰਮ ਕੇ ਉਜਾੜ ਵੱਲ ਭੱਜੇ ਅਤੇ ਰਿੰਮੋਨ ਦੀ ਪਹਾੜੀ ਵੱਲ ਚਲੇ ਗਏ ਅਤੇ ਚਾਰ ਮਹੀਨੇ ਤੱਕ ਉੱਥੇ ਹੀ ਰਹੇ।

ਯਿਰਮਿਯਾਹ 38:7 PANIRV Bible Verse Image
ਯਿਰਮਿਯਾਹ 38:7 (PANIRV) »
ਜਦ ਅਬਦ-ਮਲਕ ਕੂਸ਼ੀ ਨੇ ਜਿਹੜਾ ਰਾਜਾ ਦੇ ਮਹਿਲ ਵਿੱਚ ਇੱਕ ਖੁਸਰਾ ਸੀ ਸੁਣਿਆ ਕਿ ਉਹਨਾਂ ਨੇ ਯਿਰਮਿਯਾਹ ਨੂੰ ਭੋਰੇ ਵਿੱਚ ਪਾ ਦਿੱਤਾ ਹੈ ਅਤੇ ਰਾਜਾ ਬਿਨਯਾਮੀਨ ਦੇ ਫਾਟਕ ਵਿੱਚ ਬੈਠਾ ਹੋਇਆ ਸੀ

ਕਜ਼ਾૃ 20:45 PANIRV Bible Verse Image
ਕਜ਼ਾૃ 20:45 (PANIRV) »
ਤਦ ਉਹ ਘੁੰਮ ਕੇ ਉਜਾੜ ਵਿੱਚ ਰਿੰਮੋਨ ਦੀ ਪਹਾੜੀ ਵੱਲ ਭੱਜ ਗਏ ਪਰ ਇਸਰਾਏਲੀਆਂ ਨੇ ਉਨ੍ਹਾਂ ਵਿੱਚੋਂ ਪੰਜ ਹਜ਼ਾਰ ਨੂੰ ਚੁਣ-ਚੁਣ ਕੇ ਸੜਕਾਂ ਉੱਤੇ ਮਾਰ ਦਿੱਤਾ ਅਤੇ ਫਿਰ ਗਿਦੋਮ ਤੱਕ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਉਨ੍ਹਾਂ ਵਿੱਚੋਂ ਦੋ ਹਜ਼ਾਰ ਪੁਰਖ ਹੋਰ ਮਾਰ ਦਿੱਤੇ।

ਨਹਮਯਾਹ 3:1 PANIRV Bible Verse Image
ਨਹਮਯਾਹ 3:1 (PANIRV) »
ਤਦ ਅਲਯਾਸ਼ੀਬ ਪ੍ਰਧਾਨ ਜਾਜਕ ਅਤੇ ਉਹ ਦੇ ਜਾਜਕ ਭਰਾ ਉੱਠੇ ਅਤੇ ਉਨ੍ਹਾਂ ਨੇ ਭੇਡ ਫਾਟਕ ਨੂੰ ਬਣਾਇਆ। ਉਨ੍ਹਾਂ ਨੇ ਉਸ ਦਾ ਸਮਰਪਣ ਕੀਤਾ ਅਤੇ ਉਸ ਦੇ ਦਰਵਾਜ਼ੇ ਵੀ ਲਗਾਏ, ਇਸ ਦੇ ਨਾਲ ਉਨ੍ਹਾਂ ਨੇ ਹੰਮੇਆਹ ਦੇ ਬੁਰਜ ਤੋਂ ਹਨਨੇਲ ਦੇ ਬੁਰਜ ਤੱਕ ਸ਼ਹਿਰਪਨਾਹ ਦਾ ਸਮਰਪਣ ਕੀਤਾ।

ਆਮੋਸ 9:11 PANIRV Bible Verse Image
ਆਮੋਸ 9:11 (PANIRV) »
“ਉਸ ਦਿਨ ਮੈਂ ਦਾਊਦ ਦੇ ਡਿੱਗੇ ਹੋਏ ਡੇਰੇ ਨੂੰ ਖੜ੍ਹਾ ਕਰਾਂਗਾ ਅਤੇ ਉਸ ਦੀਆਂ ਤੇੜਾਂ ਨੂੰ ਬੰਦ ਕਰਾਂਗਾ, ਮੈਂ ਉਸ ਦੇ ਖੰਡਰਾਂ ਨੂੰ ਫੇਰ ਬਣਾਵਾਂਗਾ ਅਤੇ ਉਸ ਨੂੰ ਪੁਰਾਣੇ ਸਮਿਆਂ ਵਰਗਾ ਬਣਾ ਦਿਆਂਗਾ,

ਯਸ਼ਵਾ 21:17 PANIRV Bible Verse Image
ਯਸ਼ਵਾ 21:17 (PANIRV) »
ਅਤੇ ਬਿਨਯਾਮੀਨ ਦੇ ਗੋਤ ਵਿੱਚੋਂ ਗਿਬਓਨ ਉਹ ਦੀ ਸ਼ਾਮਲਾਟ ਸਣੇ ਅਤੇ ਗਬਾ ਉਹ ਦੀ ਸ਼ਾਮਲਾਟ ਸਣੇ।

Available Bible Translations

American Standard Version
Zechariah 14:10 (ASV) »
King James Version
Zechariah 14:10 (KJV) »
GOD’S WORD® (GW)
Zechariah 14:10 (GW) »
World English Bible
Zechariah 14:10 (WEB) »
Louis Segond 1910
Zacharie 14:10 (LSG) »
इंडियन रिवाइज्ड वर्जन - हिंदी
जकर्याह 14:10 (HINIRV) »
ভারতীয় সংশোধিত সংস্করণ - বাংলা
জখৰিয়া 14:10 (BENIRV) »
இந்தியன் ரீவைஸ்டு வேர்ஷன் - தமிழ்
சகரியா 14:10 (TAMIRV) »
इंडियन रिवाइज्ड वर्जन - मराठी
जखऱ्या 14:10 (MARIRV) »
ఇండియన్ రేవిజ్డ్ వెర్షన్ - తెలుగు
జెకర్యా 14:10 (TELIRV) »
ઇન્ડિયન રિવાયઝ્ડ વર્ઝન - ગુજરાતી
ઝખાર્યા 14:10 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಜೆಕರ್ಯನು 14:10 (KANIRV) »
الكتاب المقدس باللغة العربية، فان دايك
زَكَريَّا 14:10 (AVD) »
תנ ך עברי מודרני
זכריה 14:10 (HEB) »
Bíblia Sagrada Português
Zacarias 14:10 (BSL) »
Kinh Thánh: Tiếng Việt
Xê-ca-ri-a 14:10 (VIE) »
Reina Valera Antigua
Zacarías 14:10 (RVA) »
圣 经 简体中文和合本
撒 迦 利 亚 书 14:10 (CUVS) »
聖 經 繁體中文和合本
撒 迦 利 亞 14:10 (CUVT) »
Bibla e Shenjtë
Zakaria 14:10 (ALB) »
Svenska Bibeln 1917
Sakaria 14:10 (SV1917) »
Библия на русском
Захария 14:10 (RUSV) »
Українська Біблія
Захарія 14:10 (UKR) »
Szent Biblia - Magyar
Zakariás 14:10 (KAR) »
Българска Библия
Захария 14:10 (BULG) »
Kitaabka Quduuska Ah
Sekaryaah 14:10 (SOM) »
De Heilige Schrift
Zacharia 14:10 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »