ਜ਼ਕਰਯਾਹ 4:6 PANIRV Bible Verse Picture Image

Inspirational bible verses with beautiful images and backgrounds. Download ਜ਼ਕਰਯਾਹ 4:6 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਜ਼ਕਰਯਾਹ 4:6 PANIRV - ਉਸ ਫੇਰ ਮੈਨੂੰ ਕਿਹਾ - Bible Verse Picture

ਜ਼ਕਰਯਾਹ 4:6 PANIRV

ਉਸ ਫੇਰ ਮੈਨੂੰ ਕਿਹਾ ਕਿ ਇਹ ਜ਼ਰੂੱਬਾਬਲ ਲਈ ਯਹੋਵਾਹ ਦਾ ਬਚਨ ਹੈ ਕਿ ਨਾ ਸ਼ਕਤੀ ਨਾਲ, ਨਾ ਬਲ ਨਾਲ, ਸਗੋਂ ਮੇਰੇ ਆਤਮਾ ਨਾਲ, ਸੈਨਾਂ ਦੇ ਯਹੋਵਾਹ ਦਾ ਫ਼ਰਮਾਨ ਹੈ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਜ਼ਕਰਯਾਹ 4:6 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਜ਼ਕਰਯਾਹ 4:6 PANIRV - ਉਸ ਫੇਰ ਮੈਨੂੰ ਕਿਹਾ - Bible Verse Picture
View New Tab
Picture 03 - ਜ਼ਕਰਯਾਹ 4:6 PANIRV - ਉਸ ਫੇਰ ਮੈਨੂੰ ਕਿਹਾ - Bible Verse Picture
View New Tab
Picture 04 - ਜ਼ਕਰਯਾਹ 4:6 PANIRV - ਉਸ ਫੇਰ ਮੈਨੂੰ ਕਿਹਾ - Bible Verse Picture
View New Tab
Picture 05 - ਜ਼ਕਰਯਾਹ 4:6 PANIRV - ਉਸ ਫੇਰ ਮੈਨੂੰ ਕਿਹਾ - Bible Verse Picture
View New Tab
Picture 06 - ਜ਼ਕਰਯਾਹ 4:6 PANIRV - ਉਸ ਫੇਰ ਮੈਨੂੰ ਕਿਹਾ - Bible Verse Picture
View New Tab
Picture 07 - ਜ਼ਕਰਯਾਹ 4:6 PANIRV - ਉਸ ਫੇਰ ਮੈਨੂੰ ਕਿਹਾ - Bible Verse Picture
View New Tab

ਜ਼ਕਰਯਾਹ 4:6 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਜ਼ਕਰਯਾਹ 4:6 PANIRV. Please click on any image below to navigate to that specific Bible verse page.

2 ਇਤਿਹਾਸ 32:7 PANIRV Bible Verse Image
2 ਇਤਿਹਾਸ 32:7 (PANIRV) »
ਤਕੜੇ ਹੋਵੋ ਅਤੇ ਬਹਾਦੁਰੀ ਕਰੋ! ਅੱਸ਼ੂਰ ਦੇ ਪਾਤਸ਼ਾਹ ਅਤੇ ਇਸ ਸਾਰੇ ਮਹੈਣ ਤੋਂ ਜੋ ਉਸ ਦੇ ਨਾਲ ਹੈ ਨਾ ਡਰੋ ਅਤੇ ਨਾ ਘਬਰਾਓ ਕਿਉਂ ਜੋ ਸਾਡੇ ਨਾਲ ਹੈ, ਉਨ੍ਹਾਂ ਨਾਲੋਂ ਵੱਡਾ ਹੈ

2 ਕੁਰਿੰਥੀਆਂ 10:4 PANIRV Bible Verse Image
2 ਕੁਰਿੰਥੀਆਂ 10:4 (PANIRV) »
ਇਸ ਲਈ ਜੋ ਸਾਡੇ ਯੁੱਧ ਦੇ ਹਥਿਆਰ ਸਰੀਰਕ ਨਹੀਂ ਸਗੋਂ ਪਰਮੇਸ਼ੁਰ ਦੇ ਦੁਆਰਾ ਕਿਲ੍ਹਿਆਂ ਨੂੰ ਢਾਹ ਦੇਣ ਲਈ ਬਹੁਤ ਤਾਕਤਵਰ ਹਨ।

1 ਕੁਰਿੰਥੀਆਂ 2:4 PANIRV Bible Verse Image
1 ਕੁਰਿੰਥੀਆਂ 2:4 (PANIRV) »
ਅਤੇ ਮੇਰਾ ਬਚਨ, ਮੇਰਾ ਪ੍ਰਚਾਰ ਗਿਆਨ ਦੀਆਂ ਮਨਾਉਣ ਵਾਲੀਆਂ ਗੱਲਾਂ ਦੇ ਨਾਲ ਨਹੀਂ ਸਗੋਂ ਆਤਮਾ ਅਤੇ ਸਮਰੱਥਾ ਦੇ ਪ੍ਰਮਾਣ ਨਾਲ ਸੀ।

ਜ਼ਬੂਰ 33:16 PANIRV Bible Verse Image
ਜ਼ਬੂਰ 33:16 (PANIRV) »
ਫੌਜ ਦੇ ਵਾਧੇ ਦੇ ਕਾਰਨ ਕਿਸੇ ਰਾਜੇ ਦਾ ਬਚਾਓ ਨਹੀਂ ਹੁੰਦਾ, ਨਾ ਸੂਰਮਾ ਬਹੁਤੇ ਬਲ ਦੇ ਕਾਰਨ ਛੁੱਟ ਸਕਦਾ ਹੈ।

ਯਸਾਯਾਹ 11:2 PANIRV Bible Verse Image
ਯਸਾਯਾਹ 11:2 (PANIRV) »
ਯਹੋਵਾਹ ਦਾ ਆਤਮਾ ਉਸ ਉੱਤੇ ਠਹਿਰੇਗਾ, ਬੁੱਧ ਤੇ ਸਮਝ ਦਾ ਆਤਮਾ, ਸਲਾਹ ਦੇ ਸਮਰੱਥਾ ਦਾ ਆਤਮਾ, ਯਹੋਵਾਹ ਦੇ ਗਿਆਨ ਅਤੇ ਭੈਅ ਦਾ ਆਤਮਾ।

ਜ਼ਬੂਰ 33:20 PANIRV Bible Verse Image
ਜ਼ਬੂਰ 33:20 (PANIRV) »
ਸਾਡਾ ਮਨ ਯਹੋਵਾਹ ਦੀ ਉਡੀਕ ਕਰਦਾ ਹੈ, ਉਹੋ ਸਾਡਾ ਸਹਾਇਕ ਅਤੇ ਸਾਡੀ ਢਾਲ਼ ਹੈ।

ਜ਼ਬੂਰ 20:6 PANIRV Bible Verse Image
ਜ਼ਬੂਰ 20:6 (PANIRV) »
ਹੁਣ ਮੈਂ ਜਾਣਿਆ ਕਿ ਯਹੋਵਾਹ ਆਪਣੇ ਮਸਹ ਕੀਤੇ ਹੋਏ ਨੂੰ ਬਚਾਉਂਦਾ ਹੈ, ਉਹ ਆਪਣੇ ਪਵਿੱਤਰ ਸਵਰਗ ਤੋਂ ਉਹ ਨੂੰ ਉੱਤਰ ਦੇਵੇਗਾ, ਆਪਣੇ ਸੱਜੇ ਹੱਥ ਦੀ ਬਚਾਉਣ ਵਾਲੀ ਸਮਰੱਥਾ ਨਾਲ।

ਹੋਸ਼ੇਆ 1:7 PANIRV Bible Verse Image
ਹੋਸ਼ੇਆ 1:7 (PANIRV) »
ਪਰ ਮੈਂ ਯਹੂਦਾਹ ਦੇ ਘਰਾਣੇ ਉੱਤੇ ਰਹਿਮ ਕਰਾਂਗਾ ਅਤੇ ਮੈਂ ਉਹਨਾਂ ਨੂੰ ਧਣੁੱਖ, ਤਲਵਾਰ, ਲੜਾਈ, ਘੋੜਿਆਂ ਜਾਂ ਸਵਾਰਾਂ ਨਾਲ ਨਾ ਬਚਾਵਾਂਗਾ, ਸਗੋਂ ਯਹੋਵਾਹ ਉਹਨਾਂ ਦੇ ਪਰਮੇਸ਼ੁਰ ਦੇ ਦੁਆਰਾ ਬਚਾਵਾਂਗਾ।

ਹੱਜਈ 2:2 PANIRV Bible Verse Image
ਹੱਜਈ 2:2 (PANIRV) »
ਯਹੂਦਾਹ ਦੇ ਹਾਕਮ ਸ਼ਅਲਤੀਏਲ ਦੇ ਪੁੱਤਰ ਜ਼ਰੂੱਬਾਬਲ, ਯਹੋਸਾਦਾਕ ਦੇ ਪੁੱਤਰ ਯਹੋਸ਼ੁਆ ਮਹਾਂ ਜਾਜਕ ਅਤੇ ਬਾਕੀ ਲੋਕਾਂ ਨੂੰ ਇਸ ਤਰ੍ਹਾਂ ਆਖ,

2 ਇਤਿਹਾਸ 14:11 PANIRV Bible Verse Image
2 ਇਤਿਹਾਸ 14:11 (PANIRV) »
ਆਸਾ ਨੇ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਬੇਨਤੀ ਕੀਤੀ ਕਿ ਹੇ ਯਹੋਵਾਹ, ਜ਼ੋਰ ਅਤੇ ਕਮਜ਼ੋਰੀ ਵਿੱਚ ਸਹਾਇਤਾ ਕਰਨ ਨੂੰ ਤੇਰੇ ਬਿਨ੍ਹਾਂ ਹੋਰ ਕੋਈ ਹੈ ਨਹੀਂ। ਹੇ ਯਹੋਵਾਹ ਸਾਡੇ ਪਰਮੇਸ਼ੁਰ, ਤੂੰ ਸਾਡੀ ਸਹਾਇਤਾ ਕਰ ਕਿਉਂ ਜੋ ਅਸੀਂ ਤੇਰੇ ਉੱਤੇ ਭਰੋਸਾ ਰੱਖਦੇ ਹਾਂ ਅਤੇ ਤੇਰੇ ਨਾਮ ਉੱਤੇ ਇਸ ਦਲ ਦੇ ਵਿਰੁੱਧ ਅਸੀਂ ਆਏ ਹਾਂ। ਤੂੰ, ਹੇ ਯਹੋਵਾਹ, ਸਾਡਾ ਪਰਮੇਸ਼ੁਰ ਹੈਂ। ਮਨੁੱਖ ਤੇਰੇ ਟਾਕਰੇ ਵਿੱਚ ਨਾ ਜਿੱਤੇ!

ਜ਼ਬੂਰ 44:3 PANIRV Bible Verse Image
ਜ਼ਬੂਰ 44:3 (PANIRV) »
ਉਨ੍ਹਾਂ ਨੇ ਆਪਣੀ ਤਲਵਾਰ ਨਾਲ ਉਸ ਧਰਤੀ ਨੂੰ ਵਿਰਾਸਤ ਵਿੱਚ ਨਹੀਂ ਲਿਆ, ਨਾ ਉਨ੍ਹਾਂ ਦੀ ਬਾਂਹ ਨੇ ਉਨ੍ਹਾਂ ਨੂੰ ਬਚਾਇਆ, ਸਗੋਂ ਤੇਰੇ ਸੱਜੇ ਹੱਥ ਅਤੇ ਤੇਰੀ ਬਾਂਹ ਅਤੇ ਤੇਰੇ ਮੁਖ ਦੇ ਚਾਨਣ ਨੇ ਇਹ ਕੀਤਾ, ਕਿਉਂ ਜੋ ਤੂੰ ਉਨ੍ਹਾਂ ਦਾ ਪੱਖ ਕੀਤਾ।

ਹਿਜ਼ਕੀਏਲ 37:11 PANIRV Bible Verse Image
ਹਿਜ਼ਕੀਏਲ 37:11 (PANIRV) »
ਤਦ ਉਹ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਇਹ ਹੱਡੀਆਂ ਇਸਰਾਏਲ ਦਾ ਸਾਰਾ ਘਰਾਣਾ ਹੈ। ਵੇਖ, ਇਹ ਆਖਦੇ ਹਨ, ਸਾਡੀਆਂ ਹੱਡੀਆਂ ਸੁੱਕ ਗਈਆਂ ਅਤੇ ਸਾਡੀ ਆਸ ਮੁੱਕ ਗਈ, ਅਸੀਂ ਤਾਂ ਪੂਰੀ ਤਰ੍ਹਾਂ ਨਾਲ ਕੱਟੇ ਗਏ ਹਾਂ!

Available Bible Translations

American Standard Version
Zechariah 4:6 (ASV) »
King James Version
Zechariah 4:6 (KJV) »
GOD’S WORD® (GW)
Zechariah 4:6 (GW) »
World English Bible
Zechariah 4:6 (WEB) »
Louis Segond 1910
Zacharie 4:6 (LSG) »
इंडियन रिवाइज्ड वर्जन - हिंदी
जकर्याह 4:6 (HINIRV) »
ভারতীয় সংশোধিত সংস্করণ - বাংলা
জখৰিয়া 4:6 (BENIRV) »
இந்தியன் ரீவைஸ்டு வேர்ஷன் - தமிழ்
சகரியா 4:6 (TAMIRV) »
इंडियन रिवाइज्ड वर्जन - मराठी
जखऱ्या 4:6 (MARIRV) »
ఇండియన్ రేవిజ్డ్ వెర్షన్ - తెలుగు
జెకర్యా 4:6 (TELIRV) »
ઇન્ડિયન રિવાયઝ્ડ વર્ઝન - ગુજરાતી
ઝખાર્યા 4:6 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಜೆಕರ್ಯನು 4:6 (KANIRV) »
الكتاب المقدس باللغة العربية، فان دايك
زَكَريَّا 4:6 (AVD) »
תנ ך עברי מודרני
זכריה 4:6 (HEB) »
Bíblia Sagrada Português
Zacarias 4:6 (BSL) »
Kinh Thánh: Tiếng Việt
Xê-ca-ri-a 4:6 (VIE) »
Reina Valera Antigua
Zacarías 4:6 (RVA) »
La Sacra Bibbia
Zaccaria 4:6 (RIV) »
圣 经 简体中文和合本
撒 迦 利 亚 书 4:6 (CUVS) »
聖 經 繁體中文和合本
撒 迦 利 亞 4:6 (CUVT) »
Bibla e Shenjtë
Zakaria 4:6 (ALB) »
Svenska Bibeln 1917
Sakaria 4:6 (SV1917) »
Библия на русском
Захария 4:6 (RUSV) »
Українська Біблія
Захарія 4:6 (UKR) »
Szent Biblia - Magyar
Zakariás 4:6 (KAR) »
Българска Библия
Захария 4:6 (BULG) »
Kitaabka Quduuska Ah
Sekaryaah 4:6 (SOM) »
De Heilige Schrift
Zacharia 4:6 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »