ਸਫ਼ਨਯਾਹ 2:15 PANIRV Bible Verse Picture Image

Inspirational bible verses with beautiful images and backgrounds. Download ਸਫ਼ਨਯਾਹ 2:15 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਸਫ਼ਨਯਾਹ 2:15 PANIRV - ਇਹ ਉਹੋ ਮਗਨ ਰਹਿਣ - Bible Verse Picture

ਸਫ਼ਨਯਾਹ 2:15 PANIRV

ਇਹ ਉਹੋ ਮਗਨ ਰਹਿਣ ਵਾਲਾ ਸ਼ਹਿਰ ਹੈ, ਜਿਹੜਾ ਨਿਸ਼ਚਿੰਤ ਰਿਹਾ, ਜਿਸ ਨੇ ਆਪਣੇ ਮਨ ਵਿੱਚ ਆਖਿਆ, ਮੈਂ ਹੀ ਹਾਂ ਅਤੇ ਮੇਰੇ ਬਿਨ੍ਹਾਂ ਹੋਰ ਕੋਈ ਹੈ ਹੀ ਨਹੀਂ, - ਉਹ ਕਿਵੇਂ ਵਿਰਾਨ ਹੋ ਗਿਆ, ਉਹ ਜੰਗਲੀ ਜਾਨਵਰਾਂ ਦੇ ਬੈਠਣ ਦਾ ਸਥਾਨ ਬਣ ਗਿਆ! ਜੋ ਕੋਈ ਉਸ ਦੇ ਕੋਲੋਂ ਲੰਘੇਗਾ, ਉਹ ਉਸ ਦਾ ਮਖ਼ੌਲ ਉਡਾਵੇਗਾ ਅਤੇ ਉਸ ਵੱਲ ਉਂਗਲ ਕਰੇਗਾ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਸਫ਼ਨਯਾਹ 2:15 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਸਫ਼ਨਯਾਹ 2:15 PANIRV - ਇਹ ਉਹੋ ਮਗਨ ਰਹਿਣ - Bible Verse Picture
View New Tab
Picture 03 - ਸਫ਼ਨਯਾਹ 2:15 PANIRV - ਇਹ ਉਹੋ ਮਗਨ ਰਹਿਣ - Bible Verse Picture
View New Tab
Picture 04 - ਸਫ਼ਨਯਾਹ 2:15 PANIRV - ਇਹ ਉਹੋ ਮਗਨ ਰਹਿਣ - Bible Verse Picture
View New Tab
Picture 05 - ਸਫ਼ਨਯਾਹ 2:15 PANIRV - ਇਹ ਉਹੋ ਮਗਨ ਰਹਿਣ - Bible Verse Picture
View New Tab
Picture 06 - ਸਫ਼ਨਯਾਹ 2:15 PANIRV - ਇਹ ਉਹੋ ਮਗਨ ਰਹਿਣ - Bible Verse Picture
View New Tab
Picture 07 - ਸਫ਼ਨਯਾਹ 2:15 PANIRV - ਇਹ ਉਹੋ ਮਗਨ ਰਹਿਣ - Bible Verse Picture
View New Tab

ਸਫ਼ਨਯਾਹ 2:15 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਸਫ਼ਨਯਾਹ 2:15 PANIRV. Please click on any image below to navigate to that specific Bible verse page.

ਹਿਜ਼ਕੀਏਲ 28:2 PANIRV Bible Verse Image
ਹਿਜ਼ਕੀਏਲ 28:2 (PANIRV) »
ਹੇ ਮਨੁੱਖ ਦੇ ਪੁੱਤਰ, ਤੂੰ ਸੂਰ ਦੇ ਪ੍ਰਧਾਨ ਨੂੰ ਆਖ, ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਤੇਰਾ ਦਿਲ ਹੰਕਾਰੀ ਹੋਇਆ, ਅਤੇ ਤੂੰ ਆਖਿਆ, ਕਿ ਮੈਂ ਦੇਵਤਾ ਹਾਂ, ਮੈਂ ਸਾਗਰਾਂ ਦੇ ਵਿਚਕਾਰ ਪਰਮੇਸ਼ੁਰ ਦੀ ਗੱਦੀ ਤੇ ਬੈਠਾ ਹਾਂ ਅਤੇ ਤੂੰ ਆਪਣਾ ਮਨ ਪਰਮੇਸ਼ੁਰ ਦੇ ਮਨ ਵਰਗਾ ਬਣਾਉਂਦਾ ਹੈਂ, ਭਾਵੇਂ ਤੂੰ ਦੇਵਤਾ ਨਹੀਂ ਸਗੋਂ ਮਨੁੱਖ ਹੈਂ।

ਯਸਾਯਾਹ 22:2 PANIRV Bible Verse Image
ਯਸਾਯਾਹ 22:2 (PANIRV) »
ਹੇ ਸ਼ੋਰ ਨਾਲ ਭਰੇ ਹੋਏ ਰੌਲ਼ੇ ਵਾਲੇ ਸ਼ਹਿਰ! ਹੇ ਅਨੰਦਮਈ ਨਗਰ! ਤੇਰੇ ਵੱਢੇ ਹੋਏ ਨਾ ਤਲਵਾਰ ਨਾਲ ਵੱਢੇ ਗਏ, ਨਾ ਜੰਗ ਵਿੱਚ ਮਾਰੇ ਗਏ!

ਨਹੂਮ 3:19 PANIRV Bible Verse Image
ਨਹੂਮ 3:19 (PANIRV) »
ਤੇਰਾ ਕੋਈ ਇਲਾਜ਼ ਨਹੀਂ, ਤੇਰਾ ਜ਼ਖਮ ਸਖ਼ਤ ਹੈ। ਤੇਰੀ ਖ਼ਬਰ ਦੇ ਸਭ ਸੁਣਨ ਵਾਲੇ ਤੇਰੇ ਉੱਤੇ ਤਾੜੀਆਂ ਵਜਾਉਂਦੇ ਹਨ, ਕਿਉਂਕਿ ਕੌਣ ਹੈ ਜਿਹ ਦੇ ਉੱਤੇ ਤੇਰੀ ਬਦੀ ਰੋਜ਼ ਨਾ ਆਈ ਹੋਵੇ?

ਯਸਾਯਾਹ 47:7 PANIRV Bible Verse Image
ਯਸਾਯਾਹ 47:7 (PANIRV) »
ਤੂੰ ਆਖਿਆ, ਮੈਂ ਸਦਾ ਲਈ ਮਲਕਾ ਰਹਾਂਗੀ! ਐਥੋਂ ਤੱਕ ਕਿ ਤੂੰ ਇਨ੍ਹਾਂ ਗੱਲਾਂ ਨੂੰ ਮਨ ਵਿੱਚ ਨਹੀਂ ਰੱਖਿਆ, ਨਾ ਹੀ ਇਹ ਯਾਦ ਰੱਖਿਆ ਕਿ ਇਸ ਦਾ ਕੀ ਫਲ ਹੋਵੇਗਾ।

ਯਿਰਮਿਯਾਹ 19:8 PANIRV Bible Verse Image
ਯਿਰਮਿਯਾਹ 19:8 (PANIRV) »
ਮੈਂ ਇਸ ਸ਼ਹਿਰ ਨੂੰ ਵਿਰਾਨ ਅਤੇ ਨੱਕ ਚੜ੍ਹਾਉਣ ਦਾ ਕਾਰਨ ਬਣਾਵਾਂਗਾ। ਜਿਹੜਾ ਉਹ ਦੇ ਅੱਗੋਂ ਦੀ ਲੰਘੇਗਾ ਉਹ ਉਸ ਦੀਆਂ ਸਾਰੀਆਂ ਬਵਾਂ ਦੇ ਕਾਰਨ ਹੈਰਾਨ ਹੋਵੇਗਾ ਅਤੇ ਨੱਕ ਚੜ੍ਹਾਵੇਗਾ

ਹਿਜ਼ਕੀਏਲ 28:9 PANIRV Bible Verse Image
ਹਿਜ਼ਕੀਏਲ 28:9 (PANIRV) »
ਕੀ ਤੂੰ ਆਪਣੇ ਵੱਢਣ ਵਾਲੇ ਦੇ ਅੱਗੇ ਇਸ ਤਰ੍ਹਾਂ ਆਖੇਂਗਾ, ਕਿ ਮੈਂ ਪਰਮੇਸ਼ੁਰ ਹਾਂ? ਜਦੋਂ ਕਿ ਤੂੰ ਆਪਣੇ ਵੱਢਣ ਵਾਲੇ ਦੇ ਹੱਥ ਵਿੱਚ ਦੇਵਤਾ ਨਹੀਂ, ਸਗੋਂ ਮਨੁੱਖ ਹੈਂ।

ਵਿਰਲਾਪ 2:15 PANIRV Bible Verse Image
ਵਿਰਲਾਪ 2:15 (PANIRV) »
ਸਭ ਲੰਘਣ ਵਾਲੇ ਤੇਰੇ ਉੱਤੇ ਤਾੜੀਆਂ ਵਜਾਉਂਦੇ ਹਨ, ਉਹ ਯਰੂਸ਼ਲਮ ਦੀ ਧੀ ਦੇ ਉੱਤੇ, ਨੱਕ ਚੜ੍ਹਾਉਂਦੇ ਅਤੇ ਸਿਰ ਹਿਲਾਉਂਦੇ ਹੋਏ ਕਹਿੰਦੇ ਹਨ, ਕੀ ਇਹ ਉਹੋ ਸ਼ਹਿਰ ਹੈ ਜਿਸ ਨੂੰ ਉਹ ਇਹ ਨਾਮ ਦਿੰਦੇ ਸਨ, “ਸੁੰਦਰਤਾ ਵਿੱਚ ਸਿੱਧ, ਸਾਰੇ ਸੰਸਾਰ ਦਾ ਅਨੰਦ?”

ਵਿਰਲਾਪ 1:1 PANIRV Bible Verse Image
ਵਿਰਲਾਪ 1:1 (PANIRV) »
ਹਾਏ! ਉਹ ਨਗਰੀ ਕਿਵੇਂ ਇਕੱਲੀ ਬੈਠੀ ਹੈ, ਜਿਹੜੀ ਪਹਿਲਾਂ ਲੋਕਾਂ ਨਾਲ ਭਰੀ ਹੋਈ ਸੀ! ਉਹ ਵਿਧਵਾ ਵਾਂਗੂੰ ਹੋ ਗਈ, ਜਿਹੜੀ ਕੌਮਾਂ ਵਿੱਚ ਮਹਾਨ ਸੀ! ਉਹ ਜੋ ਸੂਬਿਆਂ ਦੀ ਰਾਜਕੁਮਾਰੀ ਸੀ, ਹੁਣ ਲਗਾਨ ਦੇਣ ਵਾਲੀ ਹੋ ਗਈ!

ਹਿਜ਼ਕੀਏਲ 27:36 PANIRV Bible Verse Image
ਹਿਜ਼ਕੀਏਲ 27:36 (PANIRV) »
ਲੋਕਾਂ ਵਿੱਚੋਂ ਵਪਾਰੀ ਤੈਨੂੰ ਮਿਹਣੇ ਮਾਰਨਗੇ, ਤੂੰ ਡਰ ਦਾ ਕਾਰਨ ਬਣੇਂਗਾ ਅਤੇ ਤੂੰ ਅੱਗੇ ਨੂੰ ਕਦੇ ਨਾ ਹੋਵੇਂਗਾ।

ਹਿਜ਼ਕੀਏਲ 29:3 PANIRV Bible Verse Image
ਹਿਜ਼ਕੀਏਲ 29:3 (PANIRV) »
ਬੋਲ ਅਤੇ ਤੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੇ ਮਿਸਰ ਦੇ ਰਾਜਾ ਫ਼ਿਰਊਨ, ਵੇਖ, ਮੈਂ ਤੇਰੇ ਵਿਰੁੱਧ ਹਾਂ! ਤੂੰ ਵੱਡਾ ਜਲ ਜੰਤੂ ਹੈਂ, ਜਿਹੜਾ ਆਪਣਿਆਂ ਦਰਿਆਵਾਂ ਵਿੱਚ ਲੇਟ ਰਹਿੰਦਾ ਹੈ, ਅਤੇ ਆਖਦਾ ਹੈ ਕਿ ਮੇਰਾ ਦਰਿਆ ਨੀਲ ਮੇਰਾ ਹੀ ਹੈ, ਅਤੇ ਮੈਂ ਉਹ ਨੂੰ ਆਪਣੇ ਲਈ ਬਣਾਇਆ ਹੈ।

ਮੱਤੀ 27:39 PANIRV Bible Verse Image
ਮੱਤੀ 27:39 (PANIRV) »
ਅਤੇ ਆਉਣ ਜਾਣ ਵਾਲੇ ਉਸ ਦਾ ਅਪਮਾਨ ਕਰ ਕੇ ਅਤੇ ਸਿਰ ਹਿਲਾ ਕੇ ਕਹਿਣ ਲੱਗੇ,

ਵਿਰਲਾਪ 2:1 PANIRV Bible Verse Image
ਵਿਰਲਾਪ 2:1 (PANIRV) »
ਹਾਏ! ਯਹੋਵਾਹ ਨੇ ਕਿਵੇਂ ਸੀਯੋਨ ਦੀ ਧੀ ਨੂੰ ਆਪਣੇ ਕ੍ਰੋਧ ਦੇ ਬੱਦਲ ਨਾਲ ਢੱਕ ਲਿਆ ਹੈ! ਉਸ ਨੇ ਇਸਰਾਏਲ ਦੀ ਸ਼ੋਭਾ ਨੂੰ ਅਕਾਸ਼ ਤੋਂ ਧਰਤੀ ਉੱਤੇ ਪਟਕ ਦਿੱਤਾ ਹੈ, ਅਤੇ ਆਪਣੇ ਕ੍ਰੋਧ ਦੇ ਦਿਨ ਆਪਣੇ ਪੈਰਾਂ ਦੀ ਚੌਂਕੀ ਨੂੰ ਯਾਦ ਨਾ ਕੀਤਾ।

Available Bible Translations

American Standard Version
Zephaniah 2:15 (ASV) »
King James Version
Zephaniah 2:15 (KJV) »
GOD’S WORD® (GW)
Zephaniah 2:15 (GW) »
World English Bible
Zephaniah 2:15 (WEB) »
Louis Segond 1910
Sophonie 2:15 (LSG) »
इंडियन रिवाइज्ड वर्जन - हिंदी
सपन्याह 2:15 (HINIRV) »
ভারতীয় সংশোধিত সংস্করণ - বাংলা
চফনিয়া 2:15 (BENIRV) »
இந்தியன் ரீவைஸ்டு வேர்ஷன் - தமிழ்
செப்பனியா 2:15 (TAMIRV) »
इंडियन रिवाइज्ड वर्जन - मराठी
सफन्या 2:15 (MARIRV) »
ఇండియన్ రేవిజ్డ్ వెర్షన్ - తెలుగు
జెఫన్యా 2:15 (TELIRV) »
ઇન્ડિયન રિવાયઝ્ડ વર્ઝન - ગુજરાતી
સફાન્યા 2:15 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಚೆಫನ್ಯನು 2:15 (KANIRV) »
الكتاب المقدس باللغة العربية، فان دايك
صَفَنْيَا 2:15 (AVD) »
תנ ך עברי מודרני
צפניה 2:15 (HEB) »
Bíblia Sagrada Português
Sofonias 2:15 (BSL) »
Kinh Thánh: Tiếng Việt
Xê-pha-ni-a 2:15 (VIE) »
Reina Valera Antigua
Sofonías 2:15 (RVA) »
La Sacra Bibbia
Sofonia 2:15 (RIV) »
圣 经 简体中文和合本
西 番 雅 书 2:15 (CUVS) »
聖 經 繁體中文和合本
西 番 雅 書 2:15 (CUVT) »
Bibla e Shenjtë
Sofonia 2:15 (ALB) »
Svenska Bibeln 1917
Sefanja 2:15 (SV1917) »
Библия на русском
Софония 2:15 (RUSV) »
Українська Біблія
Софонія 2:15 (UKR) »
Szent Biblia - Magyar
Sofóniás 2:15 (KAR) »
Българска Библия
Софоний 2:15 (BULG) »
Kitaabka Quduuska Ah
Sefanyaah 2:15 (SOM) »
De Heilige Schrift
Zefanja 2:15 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »