ਸਫ਼ਨਯਾਹ 3:1 PANIRV Bible Verse Picture Image

Inspirational bible verses with beautiful images and backgrounds. Download ਸਫ਼ਨਯਾਹ 3:1 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਸਫ਼ਨਯਾਹ 3:1 PANIRV - ਹਾਏ ਉਸ ਨਗਰੀ ਨੂੰ ਜੋ - Bible Verse Picture

ਸਫ਼ਨਯਾਹ 3:1 PANIRV

ਹਾਏ ਉਸ ਨਗਰੀ ਨੂੰ ਜੋ ਵਿਦਰੋਹੀ ਅਤੇ ਪਲੀਤ ਹੈ, ਅਤੇ ਅਨ੍ਹੇਰ ਨਾਲ ਭਰੀ ਹੋਈ ਹੈ!

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਸਫ਼ਨਯਾਹ 3:1 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਸਫ਼ਨਯਾਹ 3:1 PANIRV - ਹਾਏ ਉਸ ਨਗਰੀ ਨੂੰ ਜੋ - Bible Verse Picture
View New Tab
Picture 03 - ਸਫ਼ਨਯਾਹ 3:1 PANIRV - ਹਾਏ ਉਸ ਨਗਰੀ ਨੂੰ ਜੋ - Bible Verse Picture
View New Tab
Picture 04 - ਸਫ਼ਨਯਾਹ 3:1 PANIRV - ਹਾਏ ਉਸ ਨਗਰੀ ਨੂੰ ਜੋ - Bible Verse Picture
View New Tab
Picture 05 - ਸਫ਼ਨਯਾਹ 3:1 PANIRV - ਹਾਏ ਉਸ ਨਗਰੀ ਨੂੰ ਜੋ - Bible Verse Picture
View New Tab
Picture 06 - ਸਫ਼ਨਯਾਹ 3:1 PANIRV - ਹਾਏ ਉਸ ਨਗਰੀ ਨੂੰ ਜੋ - Bible Verse Picture
View New Tab
Picture 07 - ਸਫ਼ਨਯਾਹ 3:1 PANIRV - ਹਾਏ ਉਸ ਨਗਰੀ ਨੂੰ ਜੋ - Bible Verse Picture
View New Tab

ਸਫ਼ਨਯਾਹ 3:1 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਸਫ਼ਨਯਾਹ 3:1 PANIRV. Please click on any image below to navigate to that specific Bible verse page.

ਯਿਰਮਿਯਾਹ 6:6 PANIRV Bible Verse Image
ਯਿਰਮਿਯਾਹ 6:6 (PANIRV) »
ਸੈਨਾਂ ਦਾ ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, ਤੁਸੀਂ ਰੁੱਖਾਂ ਨੂੰ ਵੱਢ ਸੁੱਟੋ, ਯਰੂਸ਼ਲਮ ਦੇ ਵਿਰੁੱਧ ਦਮਦਮਾ ਬੰਨ੍ਹੋ, ਇਹ ਉਹ ਸ਼ਹਿਰ ਹੈ ਜਿਹ ਨੂੰ ਸਜ਼ਾ ਦੇਣੀ ਚਾਹੀਦੀ ਹੈ, ਉਹ ਦੇ ਵਿੱਚ ਧੱਕਾ ਧੋੜਾ ਹੀ ਹੈ।

ਯਸਾਯਾਹ 59:13 PANIRV Bible Verse Image
ਯਸਾਯਾਹ 59:13 (PANIRV) »
ਅਸੀਂ ਯਹੋਵਾਹ ਦਾ ਅਪਰਾਧ ਕੀਤਾ ਅਤੇ ਉਸ ਤੋਂ ਮੁੱਕਰ ਗਏ, ਅਸੀਂ ਆਪਣੇ ਪਰਮੇਸ਼ੁਰ ਦੇ ਪਿੱਛੇ ਚੱਲਣੋਂ ਹੱਟ ਗਏ, ਅਸੀਂ ਜ਼ੁਲਮ ਕੀਤਾ ਅਤੇ ਵਿਦਰੋਹੀ ਹੋ ਗਏ, ਅਸੀਂ ਮਨੋਂ ਜੁਗਤੀ ਕਰ ਕੇ ਝੂਠੀਆਂ ਗੱਲਾਂ ਕੀਤੀਆਂ।

ਮਲਾਕੀ 3:5 PANIRV Bible Verse Image
ਮਲਾਕੀ 3:5 (PANIRV) »
ਮੈਂ ਨਿਆਂ ਕਰਨ ਲਈ ਤੁਹਾਡੇ ਨੇੜੇ ਆਵਾਂਗਾ, ਮੈਂ ਚੁਸਤ ਗਵਾਹ ਹੋਵਾਂਗਾ, ਜਾਦੂਗਰਾਂ, ਵਿਭਚਾਰੀਆਂ ਅਤੇ ਝੂਠੀ ਸਹੁੰ ਖਾਣ ਵਾਲਿਆਂ ਦੇ ਵਿਰੁੱਧ, ਮਜ਼ਦੂਰ ਨੂੰ ਮਜ਼ਦੂਰੀ ਲਈ ਦੁੱਖ ਦੇਣ ਵਾਲਿਆਂ ਦੇ ਵਿਰੁੱਧ, ਵਿਧਵਾ ਅਤੇ ਅਨਾਥ ਨੂੰ ਦੁੱਖ ਦੇਣ ਵਾਲਿਆਂ ਦੇ ਵਿਰੁੱਧ ਜੋ ਪਰਦੇਸੀ ਨੂੰ ਮੋੜ ਦਿੰਦੇ ਹਨ ਅਤੇ ਮੇਰੇ ਕੋਲੋਂ ਨਹੀਂ ਡਰਦੇ ਉਨ੍ਹਾਂ ਦੇ ਵਿਰੁੱਧ ਛੇਤੀ ਨਾਲ ਗਵਾਹੀ ਦੇਵਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ।

ਯਸਾਯਾਹ 30:12 PANIRV Bible Verse Image
ਯਸਾਯਾਹ 30:12 (PANIRV) »
ਇਸ ਲਈ ਇਸਰਾਏਲ ਦਾ ਪਵਿੱਤਰ ਪੁਰਖ ਇਹ ਆਖਦਾ ਹੈ, ਇਸ ਲਈ ਕਿ ਤੁਸੀਂ ਇਸ ਗੱਲ ਨੂੰ ਤੁੱਛ ਜਾਣਦੇ ਹੋ, ਅਤੇ ਜ਼ੁਲਮ ਅਤੇ ਹੱਠ ਉੱਤੇ ਭਰੋਸਾ ਰੱਖਦੇ ਹੋ, ਅਤੇ ਉਸ ਉੱਤੇ ਢਾਸਣਾ ਲਾਉਂਦੇ ਹੋ,

ਜ਼ਕਰਯਾਹ 7:10 PANIRV Bible Verse Image
ਜ਼ਕਰਯਾਹ 7:10 (PANIRV) »
ਵਿਧਵਾ, ਯਤੀਮ, ਪਰਦੇਸੀ ਅਤੇ ਗਰੀਬ ਨੂੰ ਨਾ ਸਤਾਓ ਅਤੇ ਨਾ ਤੁਹਾਡੇ ਵਿੱਚੋਂ ਕੋਈ ਆਪਣੇ ਭਰਾ ਦੇ ਵਿਰੁੱਧ ਆਪਣੇ ਮਨ ਵਿੱਚ ਬੁਰਿਆਈ ਸੋਚੇ।

ਮੀਕਾਹ 2:2 PANIRV Bible Verse Image
ਮੀਕਾਹ 2:2 (PANIRV) »
ਉਹ ਖੇਤਾਂ ਦਾ ਲੋਭ ਕਰਦੇ ਹਨ ਅਤੇ ਉਹਨਾਂ ਨੂੰ ਖੋਹ ਲੈਂਦੇ ਹਨ, ਨਾਲੇ ਘਰਾਂ ਦਾ ਲੋਭ ਕਰਕੇ ਉਹਨਾਂ ਨੂੰ ਵੀ ਲੈ ਲੈਂਦੇ ਹਨ। ਉਹ ਪੁਰਖ ਅਤੇ ਉਸ ਦੇ ਘਰਾਣੇ ਨੂੰ ਸਤਾਉਂਦੇ ਹਨ, ਸਗੋਂ ਪੁਰਖ ਅਤੇ ਉਸ ਦੀ ਵਿਰਾਸਤ ਉੱਤੇ ਅਨ੍ਹੇਰ ਕਰਦੇ ਹਨ।

ਹਿਜ਼ਕੀਏਲ 22:7 PANIRV Bible Verse Image
ਹਿਜ਼ਕੀਏਲ 22:7 (PANIRV) »
ਤੇਰੇ ਵਿੱਚ ਉਹਨਾਂ ਨੇ ਮਾਤਾ-ਪਿਤਾ ਨੂੰ ਤੁੱਛ ਜਾਣਿਆ, ਤੇਰੇ ਵਿੱਚ ਉਹਨਾਂ ਨੇ ਪਰਦੇਸੀਆਂ ਨਾਲ ਜ਼ਬਰਦਸਤੀ ਕੀਤੀ, ਤੇਰੇ ਵਿੱਚ ਉਹਨਾਂ ਨੇ ਯਤੀਮਾਂ ਅਤੇ ਵਿਧਵਾਵਾਂ ਉੱਤੇ ਜ਼ੁਲਮ ਕੀਤਾ।

ਅਹਬਾਰ 1:16 PANIRV Bible Verse Image
ਅਹਬਾਰ 1:16 (PANIRV) »
ਉਹ ਉਸ ਦੇ ਖੰਭਾਂ ਸਮੇਤ ਉਸ ਦੀ ਚੁੰਝ ਨੂੰ ਕੱਢ ਕੇ ਜਗਵੇਦੀ ਦੇ ਪੂਰਬ ਵੱਲ ਸੁਆਹ ਦੇ ਸਥਾਨ ਵਿੱਚ ਉਸ ਨੂੰ ਸੁੱਟ ਦੇਵੇ।

ਯਿਰਮਿਯਾਹ 22:17 PANIRV Bible Verse Image
ਯਿਰਮਿਯਾਹ 22:17 (PANIRV) »
ਤੇਰਾ ਦਿਲ ਅਤੇ ਤੇਰੀਆਂ ਅੱਖੀਆਂ ਕੇਵਲ ਨਹੱਕੇ ਲੋਭ ਉੱਤੇ, ਬੇਦੋਸ਼ਿਆਂ ਦਾ ਲਹੂ ਵਹਾਉਣ ਉੱਤੇ, ਜ਼ੁਲਮ ਅਤੇ ਸਖ਼ਤੀ ਕਰਨ ਉੱਤੇ ਲੱਗੀਆਂ ਹਨ!।

ਯਸਾਯਾਹ 5:7 PANIRV Bible Verse Image
ਯਸਾਯਾਹ 5:7 (PANIRV) »
ਸੈਨਾਂ ਦੇ ਯਹੋਵਾਹ ਦਾ ਅੰਗੂਰੀ ਬਾਗ਼ ਤਾਂ ਇਸਰਾਏਲ ਦਾ ਘਰਾਣਾ ਹੈ, ਅਤੇ ਯਹੂਦਾਹ ਦੇ ਮਨੁੱਖ ਉਹ ਦਾ ਮਨ ਭਾਉਂਦਾ ਬੂਟਾ ਹੈ। ਉਸ ਨੇ ਨਿਆਂ ਨੂੰ ਉਡੀਕਿਆ, ਅਤੇ ਵੇਖੋ, ਖੂਨ ਵੇਖਿਆ! ਧਰਮ ਦੀ ਆਸ ਲਈ, ਅਤੇ ਵੇਖੋ, ਦੁਹਾਈ ਦੀ ਅਵਾਜ਼ ਸੁਣੀ।

ਹਿਜ਼ਕੀਏਲ 23:30 PANIRV Bible Verse Image
ਹਿਜ਼ਕੀਏਲ 23:30 (PANIRV) »
ਇਹ ਸਾਰੀਆਂ ਗੱਲਾਂ ਤੇਰੇ ਨਾਲ ਇਸ ਲਈ ਹੋਣਗੀਆਂ ਕਿ ਤੂੰ ਵਿਭਚਾਰ ਲਈ ਦੂਜੀਆਂ ਕੌਮਾਂ ਦੇ ਮਗਰ ਪਈ ਅਤੇ ਉਹਨਾਂ ਦੀਆਂ ਮੂਰਤਾਂ ਨਾਲ ਆਪਣੇ ਆਪ ਨੂੰ ਭਰਿਸ਼ਟ ਕੀਤਾ।

ਆਮੋਸ 4:1 PANIRV Bible Verse Image
ਆਮੋਸ 4:1 (PANIRV) »
ਹੇ ਬਾਸ਼ਾਨ ਦੀਓ ਗਊਓ, ਇਹ ਬਚਨ ਸੁਣੋ! ਜਿਹੜੀਆਂ ਸਾਮਰਿਯਾ ਦੇ ਪਰਬਤ ਉੱਤੇ ਹੋ, ਤੁਸੀਂ ਗਰੀਬਾਂ ਨੂੰ ਸਤਾਉਂਦੀਆਂ ਹੋ, ਕੰਗਾਲਾਂ ਨੂੰ ਕੁਚਲਦੀਆਂ ਹੋ ਅਤੇ ਆਪਣੇ ਸੁਆਮੀਆਂ ਨੂੰ ਆਖਦੀਆਂ ਹੋ, “ਮਧ ਲਿਆਓ ਤਾਂ ਜੋ ਅਸੀਂ ਪੀ ਲਈ ਏ!”

Available Bible Translations

American Standard Version
Zephaniah 3:1 (ASV) »
King James Version
Zephaniah 3:1 (KJV) »
GOD’S WORD® (GW)
Zephaniah 3:1 (GW) »
World English Bible
Zephaniah 3:1 (WEB) »
Louis Segond 1910
Sophonie 3:1 (LSG) »
इंडियन रिवाइज्ड वर्जन - हिंदी
सपन्याह 3:1 (HINIRV) »
ভারতীয় সংশোধিত সংস্করণ - বাংলা
চফনিয়া 3:1 (BENIRV) »
இந்தியன் ரீவைஸ்டு வேர்ஷன் - தமிழ்
செப்பனியா 3:1 (TAMIRV) »
इंडियन रिवाइज्ड वर्जन - मराठी
सफन्या 3:1 (MARIRV) »
ఇండియన్ రేవిజ్డ్ వెర్షన్ - తెలుగు
జెఫన్యా 3:1 (TELIRV) »
ઇન્ડિયન રિવાયઝ્ડ વર્ઝન - ગુજરાતી
સફાન્યા 3:1 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಚೆಫನ್ಯನು 3:1 (KANIRV) »
الكتاب المقدس باللغة العربية، فان دايك
صَفَنْيَا 3:1 (AVD) »
תנ ך עברי מודרני
צפניה 3:1 (HEB) »
Bíblia Sagrada Português
Sofonias 3:1 (BSL) »
Kinh Thánh: Tiếng Việt
Xê-pha-ni-a 3:1 (VIE) »
Reina Valera Antigua
Sofonías 3:1 (RVA) »
La Sacra Bibbia
Sofonia 3:1 (RIV) »
圣 经 简体中文和合本
西 番 雅 书 3:1 (CUVS) »
聖 經 繁體中文和合本
西 番 雅 書 3:1 (CUVT) »
Bibla e Shenjtë
Sofonia 3:1 (ALB) »
Svenska Bibeln 1917
Sefanja 3:1 (SV1917) »
Библия на русском
Софония 3:1 (RUSV) »
Українська Біблія
Софонія 3:1 (UKR) »
Szent Biblia - Magyar
Sofóniás 3:1 (KAR) »
Българска Библия
Софоний 3:1 (BULG) »
Kitaabka Quduuska Ah
Sefanyaah 3:1 (SOM) »
De Heilige Schrift
Zefanja 3:1 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »