1 ਥੱਸਲੁਨੀਕੀਆਂ 2:4 PANIRV Desktop Background Pictures

Christian Desktop Wallpapers with inspirational Bible quotes on beautiful images and backgrounds. Download 1 ਥੱਸਲੁਨੀਕੀਆਂ 2:4 PANIRV computer desktop wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

1 ਥੱਸਲੁਨੀਕੀਆਂ 2:4 PANIRV Desktop Wallpaper - ਪਰ ਜਿਵੇਂ ਅਸੀਂ - Desktop Bible Verse Wallpaper

1 ਥੱਸਲੁਨੀਕੀਆਂ 2:4 PANIRV

ਪਰ ਜਿਵੇਂ ਅਸੀਂ ਪਰਮੇਸ਼ੁਰ ਵੱਲੋਂ ਯੋਗ ਠਹਿਰਾਏ ਹੋਏ ਹਾਂ ਜੋ ਖੁਸ਼ਖਬਰੀ ਸਾਨੂੰ ਸੌਂਪੀ ਜਾਵੇ ਅਸੀਂ ਉਸੇ ਤਰ੍ਹਾਂ ਹੀ ਸੁਣਾਉਂਦੇ ਹਾਂ, ਇਸ ਲਈ ਨਹੀਂ ਜੋ ਅਸੀਂ ਮਨੁੱਖਾਂ ਨੂੰ ਖੁਸ਼ ਕਰੀਏ, ਪਰ ਸਗੋਂ ਪਰਮੇਸ਼ੁਰ ਨੂੰ ਜਿਹੜਾ ਸਾਡਿਆਂ ਮਨਾਂ ਨੂੰ ਜਾਂਚਦਾ ਹੈ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

1 ਥੱਸਲੁਨੀਕੀਆਂ 2:4 PANIRV desktop wallpapers are generated using nature scenery backgrounds and scenic photos.

1 ਥੱਸਲੁਨੀਕੀਆਂ 2:4 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to 1 ਥੱਸਲੁਨੀਕੀਆਂ 2:4 PANIRV. Please click on any image below to navigate to that specific Bible verse page.

ਗਲਾਤਿਯਾ 1:10 PANIRV Bible Verse Image
ਗਲਾਤਿਯਾ 1:10 (PANIRV) »
ਕੀ ਮੈਂ ਹੁਣ ਮਨੁੱਖਾਂ ਨੂੰ ਮਨਾਉਂਦਾ ਹਾਂ ਜਾਂ ਪਰਮੇਸ਼ੁਰ ਨੂੰ? ਕੀ ਮੈਂ ਮਨੁੱਖਾਂ ਨੂੰ ਖੁਸ਼ ਕਰਨਾ ਚਾਹੁੰਦਾ ਹਾਂ? ਜੇ ਮੈਂ ਹੁਣ ਤੱਕ ਮਨੁੱਖਾਂ ਨੂੰ ਖੁਸ਼ ਕਰਦਾ ਰਹਿੰਦਾ ਤਾਂ ਮੈਂ ਮਸੀਹ ਦਾ ਦਾਸ ਨਾ ਹੁੰਦਾ।

ਗਲਾਤਿਯਾ 2:7 PANIRV Bible Verse Image
ਗਲਾਤਿਯਾ 2:7 (PANIRV) »
ਸਗੋਂ ਉਲਟਾ ਜਦੋਂ ਉਹਨਾਂ ਨੇ ਦੇਖਿਆ ਕਿ ਅਸੁੰਨਤੀਆਂ ਲਈ ਖੁਸ਼ਖਬਰੀ ਦਾ ਕੰਮ ਮੈਨੂੰ ਸੌਂਪਿਆ ਗਿਆ, ਜਿਵੇਂ ਸੁੰਨਤੀਆਂ ਲਈ ਪਤਰਸ ਨੂੰ।

ਰੋਮੀਆਂ 8:27 PANIRV Bible Verse Image
ਰੋਮੀਆਂ 8:27 (PANIRV) »
ਅਤੇ ਹਿਰਦਿਆਂ ਦਾ ਜਾਚਣ ਵਾਲਾ ਜਾਣਦਾ ਹੈ, ਜੋ ਆਤਮਾ ਦੀ ਕੀ ਇੱਛਾ ਹੈ, ਕਿਉਂ ਜੋ ਉਹ ਪਰਮੇਸ਼ੁਰ ਦੀ ਇੱਛਾ ਦੇ ਅਨੁਸਾਰ ਸੰਤਾਂ ਦੇ ਲਈ ਸਿਫ਼ਾਰਸ਼ ਕਰਦਾ ਹੈ।

ਯਿਰਮਿਯਾਹ 32:19 PANIRV Bible Verse Image
ਯਿਰਮਿਯਾਹ 32:19 (PANIRV) »
ਸੁਲਾਹ ਵਿੱਚ ਵੱਡਾ ਅਤੇ ਕੰਮਾਂ ਵਿੱਚ ਸੂਰਮਾ ਜਿਹ ਦੀਆਂ ਅੱਖਾਂ ਆਦਮ ਵੰਸ਼ ਦੇ ਸਭ ਰਾਹਾਂ ਉੱਤੇ ਖੁੱਲ੍ਹੀਆਂ ਹਨ ਕਿ ਹਰੇਕ ਨੂੰ ਉਹ ਦੇ ਰਾਹਾਂ ਅਤੇ ਉਹ ਦੇ ਕੰਮਾਂ ਦੇ ਫਲ ਅਨੁਸਾਰ ਦੇਵੇ

ਅਫ਼ਸੀਆਂ 6:6 PANIRV Bible Verse Image
ਅਫ਼ਸੀਆਂ 6:6 (PANIRV) »
ਅਤੇ ਮਨੁੱਖਾਂ ਨੂੰ ਖੁਸ਼ ਕਰਨ ਵਾਲਿਆਂ ਦੀ ਤਰ੍ਹਾਂ, ਦਿਖਾਵੇ ਦੀ ਨੌਕਰੀ ਨਾ ਕਰੋ ਸਗੋਂ ਮਸੀਹ ਦੇ ਸੇਵਕਾਂ ਦੀ ਤਰ੍ਹਾਂ ਮਨ ਲਗਾ ਕੇ ਪਰਮੇਸ਼ੁਰ ਦੀ ਮਰਜ਼ੀ ਪੂਰੀ ਕਰੋ।

ਜ਼ਬੂਰ 17:3 PANIRV Bible Verse Image
ਜ਼ਬੂਰ 17:3 (PANIRV) »
ਤੂੰ ਮੇਰੇ ਮਨ ਨੂੰ ਜਾਂਚਿਆ ਹੈ, ਰਾਤ ਨੂੰ ਤੂੰ ਮੈਨੂੰ ਪਰਖਿਆ ਹੈ, ਤੂੰ ਮੈਨੂੰ ਤਾਇਆ ਹੈ ਪਰ ਕੁਝ ਨਾ ਲੱਭਾ, ਮੈਂ ਠਾਣ ਲਿਆ ਕਿ ਮੇਰਾ ਮੂੰਹ ਉਲੰਘਣ ਨਾ ਕਰੇ।

1 ਤਿਮੋਥਿਉਸ 1:11 PANIRV Bible Verse Image
1 ਤਿਮੋਥਿਉਸ 1:11 (PANIRV) »
ਇਹ ਉਸ ਮੁਬਾਰਕ ਪਰਮੇਸ਼ੁਰ ਦੀ ਮਹਿਮਾ ਦੀ ਖੁਸ਼ਖਬਰੀ ਅਨੁਸਾਰ ਹੈ, ਜਿਹੜੀ ਮੈਨੂੰ ਸੌਂਪੀ ਗਈ ਸੀ।

2 ਤਿਮੋਥਿਉਸ 1:14 PANIRV Bible Verse Image
2 ਤਿਮੋਥਿਉਸ 1:14 (PANIRV) »
ਪਵਿੱਤਰ ਆਤਮਾ ਦੇ ਦੁਆਰਾ ਜੋ ਸਾਡੇ ਵਿੱਚ ਵੱਸਦਾ ਹੈ ਉਸ ਭਲੀ ਅਮਾਨਤ ਦੀ ਰਖਵਾਲੀ ਕਰ।

1 ਇਤਿਹਾਸ 29:17 PANIRV Bible Verse Image
1 ਇਤਿਹਾਸ 29:17 (PANIRV) »
ਹੇ ਮੇਰੇ ਪਰਮੇਸ਼ੁਰ, ਮੈਂ ਇਸ ਗੱਲ ਨੂੰ ਵੀ ਜਾਣਦਾ ਹਾਂ ਕਿ ਤੂੰ ਮਨ ਨੂੰ ਜਾਂਚਦਾ ਹੈਂ ਅਤੇ ਸਚਿਆਈ ਤੈਨੂੰ ਚੰਗੀ ਲੱਗਦੀ ਹੈ, ਅਤੇ ਮੈਂ ਤਾਂ ਆਪਣੇ ਮਨ ਦੀ ਸਚਿਆਈ ਨਾਲ ਇਹ ਸਭ ਕੁਝ ਮਨ ਦੇ ਪ੍ਰੇਮ ਨਾਲ ਚੜ੍ਹਾਇਆ ਹੈ ਅਤੇ ਮੈਂ ਵੱਡੀ ਸ਼ਾਂਤੀ ਨਾਲ ਇਹ ਵੀ ਦੇਖਿਆ ਜੋ ਤੇਰੀ ਪਰਜਾ ਜਿਹੜੀ ਇੱਥੇ ਹਾਜ਼ਰ ਹੈ, ਮਨ ਦੇ ਪ੍ਰੇਮ ਨਾਲ ਤੇਰੇ ਲਈ ਦਿੰਦੇ ਹਨ।

ਤੀਤੁਸ 1:3 PANIRV Bible Verse Image
ਤੀਤੁਸ 1:3 (PANIRV) »
ਪਰ ਸਮੇਂ ਸਿਰ ਆਪਣੇ ਬਚਨ ਨੂੰ ਉਸ ਪਰਚਾਰ ਦੇ ਰਾਹੀਂ ਪਰਗਟ ਕੀਤਾ, ਜਿਹੜਾ ਸਾਡੇ ਮੁਕਤੀਦਾਤਾ ਪਰਮੇਸ਼ੁਰ ਦੀ ਆਗਿਆ ਅਨੁਸਾਰ ਮੈਨੂੰ ਸੌਂਪਿਆ ਗਿਆ।

ਅਫ਼ਸੀਆਂ 3:8 PANIRV Bible Verse Image
ਅਫ਼ਸੀਆਂ 3:8 (PANIRV) »
ਮੇਰੇ ਉੱਤੇ, ਜੋ ਸਾਰਿਆਂ ਸੰਤਾਂ ਵਿੱਚੋਂ ਛੋਟੇ ਤੋਂ ਛੋਟਾ ਹਾਂ, ਇਹ ਕਿਰਪਾ ਹੋਈ ਕਿ ਮੈਂ ਪਰਾਈਆਂ ਕੌਮਾਂ ਨੂੰ ਮਸੀਹ ਦੇ ਅਣਲੱਭ ਧਨ ਦੀ ਖੁਸ਼ਖਬਰੀ ਸੁਣਾਵਾਂ!

2 ਕੁਰਿੰਥੀਆਂ 4:2 PANIRV Bible Verse Image
2 ਕੁਰਿੰਥੀਆਂ 4:2 (PANIRV) »
ਸਗੋਂ ਅਸੀਂ ਸ਼ਰਮ ਦੀਆਂ ਗੁਪਤ ਗੱਲਾਂ ਨੂੰ ਛੱਡਿਆ ਹੈ ਅਤੇ ਨਾ ਚਤਰਾਈ ਦੀ ਚਾਲ ਚੱਲਦੇ, ਨਾ ਪਰਮੇਸ਼ੁਰ ਦੇ ਬਚਨ ਵਿੱਚ ਮਿਲਾਵਟ ਕਰਦੇ ਹਾਂ, ਸਗੋਂ ਸੱਚ ਨੂੰ ਪ੍ਰਗਟ ਕਰ ਕੇ ਹਰੇਕ ਮਨੁੱਖ ਦੇ ਵਿਵੇਕ ਵਿੱਚ ਪਰਮੇਸ਼ੁਰ ਦੇ ਅੱਗੇ ਆਪਣਾ ਪ੍ਰਮਾਣ ਦਿੰਦੇ ਹਾਂ।

Available Bible Translations

American Standard Version
1 Thessalonians 2:4 (ASV) »
GOD’S WORD® (GW)
1 Thessalonians 2:4 (GW) »
इंडियन रिवाइज्ड वर्जन - हिंदी
1 थिस्सलुनीकियों 2:4 (HINIRV) »
ভারতীয় সংশোধিত সংস্করণ - বাংলা
1 থিচলনীকীয়া 2:4 (BENIRV) »
இந்தியன் ரீவைஸ்டு வேர்ஷன் - தமிழ்
1 தெசலோனிக்கேயர் 2:4 (TAMIRV) »
इंडियन रिवाइज्ड वर्जन - मराठी
1 थेस्सलनीकाकरांस 2:4 (MARIRV) »
ఇండియన్ రేవిజ్డ్ వెర్షన్ - తెలుగు
1 తెస్సలోనిక పత్రిక 2:4 (TELIRV) »
ઇન્ડિયન રિવાયઝ્ડ વર્ઝન - ગુજરાતી
1 થેસ્સલોનિકીઓને 2:4 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
1 ಥೆಸಲೋನಿಕದವರಿಗೆ 2:4 (KANIRV) »
الكتاب المقدس باللغة العربية، فان دايك
١ تسالونيكي 2:4 (AVD) »
Bíblia Sagrada Português
1 Tessalonicenses 2:4 (BSL) »
Kinh Thánh: Tiếng Việt
1 Thê-sa-lô-ni-ca 2:4 (VIE) »
Reina Valera Antigua
1 Tesalonicenses 2:4 (RVA) »
圣 经 简体中文和合本
帖 撒 罗 尼 迦 前 书 2:4 (CUVS) »
聖 經 繁體中文和合本
帖 撒 羅 尼 迦 前 書 2:4 (CUVT) »
Библия на русском
1 Фессалоникийцам 2:4 (RUSV) »
Українська Біблія
1 солунян 2:4 (UKR) »
Szent Biblia - Magyar
1 Thesszalonika 2:4 (KAR) »
Българска Библия
1 Солунци 2:4 (BULG) »
Kitaabka Quduuska Ah
1 Tesaloniika 2:4 (SOM) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »