2 ਇਤਿਹਾਸ 31:10 PANIRV Desktop Background Pictures

Christian Desktop Wallpapers with inspirational Bible quotes on beautiful images and backgrounds. Download 2 ਇਤਿਹਾਸ 31:10 PANIRV computer desktop wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

2 ਇਤਿਹਾਸ 31:10 PANIRV Desktop Wallpaper - ਤਾਂ ਅਜ਼ਰਯਾਹ - Desktop Bible Verse Wallpaper

2 ਇਤਿਹਾਸ 31:10 PANIRV

ਤਾਂ ਅਜ਼ਰਯਾਹ ਪ੍ਰਧਾਨ ਜਾਜਕ ਨੇ ਜੋ ਸਾਦੋਕ ਦੇ ਘਰਾਣੇ ਦਾ ਸੀ ਉਸ ਨੂੰ ਆਖਿਆ ਕਿ ਜਦ ਤੋਂ ਯਹੋਵਾਹ ਦੇ ਭਵਨ ਵਿੱਚ ਚੁੱਕਣ ਦੀਆਂ ਭੇਟਾਂ ਲਿਆਉਣੀਆਂ ਸ਼ੁਰੂ ਕੀਤੀਆਂ ਹਨ ਤਦ ਤੋਂ ਅਸੀਂ ਕਾਫੀ ਖਾਂਦੇ ਰਹੇ ਹਾਂ ਅਤੇ ਢੇਰ ਸਾਰਾ ਬਚ ਵੀ ਰਿਹਾ ਹੈ ਕਿਉਂ ਜੋ ਯਹੋਵਾਹ ਨੇ ਆਪਣੀ ਪਰਜਾ ਨੂੰ ਬਰਕਤ ਬਖ਼ਸ਼ੀ ਹੈ ਅਤੇ ਉਹੀ ਬਚਿਆ ਹੋਇਆ ਇਹ ਵੱਡਾ ਢੇਰ ਹੈ

View New Tab


Social Share Icons

Share on Tumblr
Share on Pinterest
Share on LinkedIn
Share on WhatsApp

2 ਇਤਿਹਾਸ 31:10 PANIRV desktop wallpapers are generated using nature scenery backgrounds and scenic photos.

2 ਇਤਿਹਾਸ 31:10 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to 2 ਇਤਿਹਾਸ 31:10 PANIRV. Please click on any image below to navigate to that specific Bible verse page.

ਮਲਾਕੀ 3:10 PANIRV Bible Verse Image
ਮਲਾਕੀ 3:10 (PANIRV) »
ਸਾਰੇ ਦਸਵੰਧ ਮੇਰੇ ਮੋਦੀ ਖ਼ਾਨੇ ਵਿੱਚ ਲਿਆਓ ਤਾਂ ਜੋ ਮੇਰੇ ਭਵਨ ਵਿੱਚ ਭੋਜਨ ਹੋਵੇ ਅਤੇ ਉਸੇ ਨਾਲ ਮੈਨੂੰ ਜ਼ਰਾ ਪਰਖੋ, ਸੈਨਾਂ ਦਾ ਯਹੋਵਾਹ ਆਖਦਾ ਹੈ, ਕੀ ਮੈਂ ਤੁਹਾਡੇ ਲਈ ਅਕਾਸ਼ ਦੀਆਂ ਖਿੜਕੀਆਂ ਖੋਲਦਾ ਹਾਂ ਕਿ ਨਹੀਂ, ਤਾਂ ਕਿ ਤੁਹਾਡੇ ਲਈ ਬਰਕਤ ਵਰ੍ਹਾਵਾਂ ਇੱਥੋਂ ਤੱਕ ਕਿ ਉਹ ਦੇ ਲਈ ਥਾਂ ਨਾ ਹੋਵੇਗਾ!

1 ਇਤਿਹਾਸ 6:8 PANIRV Bible Verse Image
1 ਇਤਿਹਾਸ 6:8 (PANIRV) »
ਅਤੇ ਅਹੀਟੂਬ ਤੋਂ ਸਾਦੋਕ ਜੰਮਿਆ ਅਤੇ ਸਾਦੋਕ ਤੋਂ ਅਹੀਮਅਸ ਜੰਮਿਆ

ਪੈਦਾਇਸ਼ 26:12 PANIRV Bible Verse Image
ਪੈਦਾਇਸ਼ 26:12 (PANIRV) »
ਇਸਹਾਕ ਨੇ ਉਸ ਧਰਤੀ ਵਿੱਚ ਬੀਜ ਬੀਜਿਆ ਅਤੇ ਉਸੇ ਸਾਲ ਸੌ ਗੁਣਾ ਫਲ ਪ੍ਰਾਪਤ ਕੀਤਾ ਅਤੇ ਯਹੋਵਾਹ ਨੇ ਉਸ ਨੂੰ ਬਰਕਤ ਦਿੱਤੀ।

ਕਹਾਉਤਾਂ 10:22 PANIRV Bible Verse Image
ਕਹਾਉਤਾਂ 10:22 (PANIRV) »
ਯਹੋਵਾਹ ਦੀ ਬਰਕਤ ਧਨੀ ਬਣਾਉਂਦੀ ਹੈ, ਅਤੇ ਉਸ ਦੇ ਨਾਲ ਉਹ ਦੁੱਖ ਨਹੀਂ ਮਿਲਾਉਂਦਾ।

ਕਹਾਉਤਾਂ 3:9 PANIRV Bible Verse Image
ਕਹਾਉਤਾਂ 3:9 (PANIRV) »
ਆਪਣੇ ਸਾਰੇ ਮਾਲ ਅਤੇ ਆਪਣੀ ਸਾਰੀ ਪੈਦਾਵਾਰ ਦੇ ਪਹਿਲੇ ਫਲ ਨਾਲ ਯਹੋਵਾਹ ਦੀ ਮਹਿਮਾ ਕਰ,

ਹਿਜ਼ਕੀਏਲ 44:15 PANIRV Bible Verse Image
ਹਿਜ਼ਕੀਏਲ 44:15 (PANIRV) »
ਪਰ ਲੇਵੀ ਜਾਜਕ ਅਰਥਾਤ ਸਾਦੋਕ ਦੀ ਵੰਸ਼ ਜੋ ਮੇਰੇ ਪਵਿੱਤਰ ਸਥਾਨ ਦੀ ਰਾਖੀ ਕਰਦੇ ਸਨ, ਜਦੋਂ ਇਸਰਾਏਲੀ ਮੇਰੇ ਕੋਲੋਂ ਬੇਮੁੱਖ ਹੋ ਗਏ, ਤਾਂ ਮੇਰੀ ਸੇਵਾ ਲਈ ਮੇਰੇ ਨੇੜੇ ਆਉਣਗੇ ਅਤੇ ਮੇਰੇ ਸਨਮੁਖ ਖਲੋਤੇ ਰਹਿਣਗੇ, ਤਾਂ ਜੋ ਮੇਰੇ ਸਾਹਮਣੇ ਚਰਬੀ ਅਤੇ ਲਹੂ ਚੜ੍ਹਾਉਣ, ਪ੍ਰਭੂ ਯਹੋਵਾਹ ਦਾ ਵਾਕ ਹੈ।

ਹੱਜਈ 2:18 PANIRV Bible Verse Image
ਹੱਜਈ 2:18 (PANIRV) »
ਅੱਜ ਦੇ ਦਿਨ ਤੋਂ ਅੱਗੇ ਨੂੰ ਸੋਚ ਵਿਚਾਰ ਕਰੋ, ਨੌਵੇਂ ਮਹੀਨੇ ਦੀ ਚੌਵੀ ਤਾਰੀਖ਼ ਤੋਂ ਜਿਸ ਦਿਨ ਤੋਂ ਯਹੋਵਾਹ ਦੇ ਭਵਨ ਦੀ ਨੀਂਹ ਰੱਖੀ ਗਈ, ਸੋਚ ਵਿਚਾਰ ਕਰੋ।

ਮੱਤੀ 15:37 PANIRV Bible Verse Image
ਮੱਤੀ 15:37 (PANIRV) »
ਅਤੇ ਉਹ ਸਾਰੇ ਖਾ ਕੇ ਰੱਜ ਗਏ ਅਤੇ ਚੇਲਿਆਂ ਨੇ ਬਚੇ ਹੋਏ ਟੁੱਕੜਿਆਂ ਨਾਲ ਭਰੇ ਸੱਤ ਟੋਕਰੇ ਚੁੱਕ ਲਏ।

2 ਕੁਰਿੰਥੀਆਂ 9:8 PANIRV Bible Verse Image
2 ਕੁਰਿੰਥੀਆਂ 9:8 (PANIRV) »
ਅਤੇ ਪਰਮੇਸ਼ੁਰ ਤੁਹਾਡੇ ਉੱਤੇ ਸਾਰੀ ਕਿਰਪਾ ਬਹੁਤੀ ਕਰ ਸਕਦਾ ਹੈ ਜੋ ਹਰ ਪਰਕਾਰ ਨਾਲ ਸਦਾ ਸਭ ਕੁਝ ਤੁਹਾਡੇ ਕੋਲ ਹੋਵੇ ਕਿ ਹਰ ਚੰਗੇ ਕੰਮ ਲਈ ਤੁਹਾਡੇ ਕੋਲ ਭਰਪੂਰੀ ਵੀ ਹੋਵੇ।

ਫਿਲਿੱਪੀਆਂ 4:18 PANIRV Bible Verse Image
ਫਿਲਿੱਪੀਆਂ 4:18 (PANIRV) »
ਅਤੇ ਮੈਨੂੰ ਸੱਭੋ ਕੁਝ ਮਿਲ ਗਿਆ ਹੈ, ਸਗੋਂ ਵਾਧੂ ਹੈ। ਮੈਂ ਭਰਪੂਰ ਹਾਂ ਕਿਉਂ ਜੇ ਮੈਨੂੰ ਤੁਹਾਡੇ ਭੇਜੇ ਹੋਏ ਪਦਾਰਥ ਇਪਾਫ਼ਰੋਦੀਤੁਸ ਦੇ ਹੱਥੋਂ ਮਿਲੇ ਜੋ ਸੁੱਖਦਾਇਕ ਸੁਗੰਧ ਅਤੇ ਇਹੋ ਜਿਹਾ ਪਰਵਾਨ ਬਲੀਦਾਨ ਹੈ ਜੋ ਪਰਮੇਸ਼ੁਰ ਨੂੰ ਭਾਉਂਦਾ ਹੈ।

2 ਇਤਿਹਾਸ 26:17 PANIRV Bible Verse Image
2 ਇਤਿਹਾਸ 26:17 (PANIRV) »
ਤਦ ਅਜ਼ਰਯਾਹ ਜਾਜਕ ਉਹ ਦੇ ਮਗਰ ਗਿਆ ਅਤੇ ਉਹ ਦੇ ਨਾਲ ਯਹੋਵਾਹ ਦੇ ਅੱਸੀ ਜਾਜਕ ਸਨ ਜੋ ਬਲਵੰਤ ਮਨੁੱਖ ਸਨ

1 ਇਤਿਹਾਸ 6:14 PANIRV Bible Verse Image
1 ਇਤਿਹਾਸ 6:14 (PANIRV) »
ਅਤੇ ਅਜ਼ਰਯਾਹ ਤੋਂ ਸਰਾਯਾਹ ਜੰਮਿਆ ਅਤੇ ਸਰਾਯਾਹ ਤੋਂ ਯਹੋਸਾਦਾਕ ਜੰਮਿਆ

Available Bible Translations

American Standard Version
2 Chronicles 31:10 (ASV) »
GOD’S WORD® (GW)
2 Chronicles 31:10 (GW) »
World English Bible
2 Chronicles 31:10 (WEB) »
इंडियन रिवाइज्ड वर्जन - हिंदी
2 इतिहास 31:10 (HINIRV) »
ভারতীয় সংশোধিত সংস্করণ - বাংলা
2 বংশাৱলি 31:10 (BENIRV) »
இந்தியன் ரீவைஸ்டு வேர்ஷன் - தமிழ்
2 நாளாகமம் 31:10 (TAMIRV) »
इंडियन रिवाइज्ड वर्जन - मराठी
2 इतिहास 31:10 (MARIRV) »
ఇండియన్ రేవిజ్డ్ వెర్షన్ - తెలుగు
2 దినవృత్తాంతాలు 31:10 (TELIRV) »
ઇન્ડિયન રિવાયઝ્ડ વર્ઝન - ગુજરાતી
2 કાળવૃતાંત 31:10 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
2 ಪೂರ್ವಕಾಲವೃತ್ತಾಂತ 31:10 (KANIRV) »
الكتاب المقدس باللغة العربية، فان دايك
٢ أخبار 31:10 (AVD) »
תנ ך עברי מודרני
דברי הימים ב 31:10 (HEB) »
Bíblia Sagrada Português
2 Crônicas 31:10 (BSL) »
Kinh Thánh: Tiếng Việt
2 Sử Ký 31:10 (VIE) »
Reina Valera Antigua
2 Crónicas 31:10 (RVA) »
圣 经 简体中文和合本
历 代 志 下 31:10 (CUVS) »
聖 經 繁體中文和合本
歷 代 志 下 31:10 (CUVT) »
Библия на русском
2 Паралипоменон 31:10 (RUSV) »
Українська Біблія
2 хроніки 31:10 (UKR) »
Szent Biblia - Magyar
2 Krónika 31:10 (KAR) »
Българска Библия
2 Летописи 31:10 (BULG) »
De Heilige Schrift
2 Kronieken 31:10 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »