2 ਰਾਜਿਆਂ 17:37 PANIRV Desktop Background Pictures

Christian Desktop Wallpapers with inspirational Bible quotes on beautiful images and backgrounds. Download 2 ਰਾਜਿਆਂ 17:37 PANIRV computer desktop wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

2 ਰਾਜਿਆਂ 17:37 PANIRV Desktop Wallpaper - ਅਤੇ ਜੋ ਬਿਧੀਆਂ, - Desktop Bible Verse Wallpaper

2 ਰਾਜਿਆਂ 17:37 PANIRV

ਅਤੇ ਜੋ ਬਿਧੀਆਂ, ਆਗਿਆਵਾਂ, ਬਿਵਸਥਾ ਅਤੇ ਹੁਕਮਨਾਮਾ ਉਸ ਨੇ ਤੁਹਾਡੇ ਲਈ ਲਿਖੇ ਉਨ੍ਹਾਂ ਨੂੰ ਪੱਕਾ ਕਰ ਕੇ ਮੰਨਿਓ ਅਤੇ ਪਰਾਏ ਦੇਵਤਿਆਂ ਦਾ ਭੈਅ ਨਾ ਮੰਨਿਓ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

2 ਰਾਜਿਆਂ 17:37 PANIRV desktop wallpapers are generated using nature scenery backgrounds and scenic photos.

2 ਰਾਜਿਆਂ 17:37 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to 2 ਰਾਜਿਆਂ 17:37 PANIRV. Please click on any image below to navigate to that specific Bible verse page.

ਅਹਬਾਰ 19:37 PANIRV Bible Verse Image
ਅਹਬਾਰ 19:37 (PANIRV) »
ਇਸ ਲਈ ਤੁਸੀਂ ਮੇਰੀਆਂ ਸਾਰੀਆਂ ਬਿਧੀਆਂ ਅਤੇ ਸਾਰੇ ਨਿਯਮਾਂ ਨੂੰ ਮੰਨਣਾ ਅਤੇ ਪੂਰਾ ਕਰਨਾ। ਮੈਂ ਯਹੋਵਾਹ ਹਾਂ।

ਜ਼ਬੂਰ 105:44 PANIRV Bible Verse Image
ਜ਼ਬੂਰ 105:44 (PANIRV) »
ਉਹ ਨੇ ਉਹਨਾਂ ਨੂੰ ਕੌਮਾਂ ਦੇ ਦੇਸ ਅਤੇ ਉੱਮਤਾਂ ਦੀ ਕਮਾਈ ਉਹਨਾਂ ਨੂੰ ਮਿਲਖ਼ ਵਿੱਚ ਦਿੱਤੀ,

ਨਹਮਯਾਹ 9:13 PANIRV Bible Verse Image
ਨਹਮਯਾਹ 9:13 (PANIRV) »
ਫਿਰ ਤੂੰ ਸੀਨਈ ਪਰਬਤ ਉੱਤੇ ਉਤਰਿਆ ਅਤੇ ਅਕਾਸ਼ ਵਿੱਚੋਂ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਆਪਣੇ ਸਿੱਧੇ ਨਿਯਮ, ਸੱਚੀ ਬਿਵਸਥਾ, ਚੰਗੀਆਂ ਬਿਧੀਆਂ ਅਤੇ ਹੁਕਮ ਉਨ੍ਹਾਂ ਨੂੰ ਦਿੱਤੇ।

1 ਇਤਿਹਾਸ 29:19 PANIRV Bible Verse Image
1 ਇਤਿਹਾਸ 29:19 (PANIRV) »
ਅਤੇ ਮੇਰੇ ਪੁੱਤਰ ਸੁਲੇਮਾਨ ਨੂੰ ਸੱਚਾ ਮਨ ਬਖਸ਼ ਤਾਂ ਜੋ ਉਹ ਤੇਰਿਆਂ ਹੁਕਮਾਂ ਅਤੇ ਸਾਖੀਆਂ ਬਿਧੀਆਂ ਦੀ ਪਾਲਨਾ ਕਰੇ ਅਤੇ ਇੰਨ੍ਹਾਂ ਸਭਨਾਂ ਦੇ ਅਨੁਸਾਰ ਚੱਲੇ ਅਤੇ ਉਸ ਭਵਨ ਨੂੰ ਉਸਾਰੇ, ਜਿਸ ਦੇ ਲਈ ਮੈਂ ਤਿਆਰੀ ਕੀਤੀ ਹੈ।

ਅਸਤਸਨਾ 31:11 PANIRV Bible Verse Image
ਅਸਤਸਨਾ 31:11 (PANIRV) »
ਜਦ ਸਾਰਾ ਇਸਰਾਏਲ ਆ ਕੇ, ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਸਨਮੁਖ ਉਸ ਸਥਾਨ ਉੱਤੇ ਹਾਜ਼ਰ ਹੋਵੇ ਜਿਹੜਾ ਉਹ ਚੁਣੇਗਾ, ਤਦ ਤੁਸੀਂ ਸਾਰੇ ਇਸਰਾਏਲ ਦੇ ਸੁਣਦਿਆਂ ਉਨ੍ਹਾਂ ਦੇ ਅੱਗੇ ਇਸ ਬਿਵਸਥਾ ਨੂੰ ਪੜ੍ਹ ਦੇ ਸੁਣਾਇਓ।

ਅਸਤਸਨਾ 5:31 PANIRV Bible Verse Image
ਅਸਤਸਨਾ 5:31 (PANIRV) »
ਪਰ ਤੂੰ ਇੱਥੇ ਮੇਰੇ ਕੋਲ ਖੜ੍ਹਾ ਹੋ ਜਾ ਅਤੇ ਮੈਂ ਤੈਨੂੰ ਉਹ ਸਾਰਾ ਹੁਕਮਨਾਮਾ, ਬਿਧੀਆਂ ਅਤੇ ਕਨੂੰਨ ਦੱਸਾਂਗਾ, ਜਿਹੜੇ ਤੂੰ ਉਨ੍ਹਾਂ ਨੂੰ ਸਿਖਾਉਣੇ ਹਨ, ਤਾਂ ਜੋ ਉਹ ਉਨ੍ਹਾਂ ਨੂੰ ਉਸ ਦੇਸ਼ ਵਿੱਚ ਪੂਰਾ ਕਰਨ ਜਿਹੜਾ ਮੈਂ ਉਨ੍ਹਾਂ ਨੂੰ ਅਧਿਕਾਰ ਕਰਨ ਲਈ ਦਿੰਦਾ ਹਾਂ।

ਅਸਤਸਨਾ 31:9 PANIRV Bible Verse Image
ਅਸਤਸਨਾ 31:9 (PANIRV) »
ਤਦ ਮੂਸਾ ਨੇ ਇਸ ਬਿਵਸਥਾ ਨੂੰ ਲਿਖ ਕੇ ਲੇਵੀ ਜਾਜਕਾਂ ਨੂੰ ਜਿਹੜੇ ਯਹੋਵਾਹ ਦੇ ਨੇਮ ਦਾ ਸੰਦੂਕ ਚੁੱਕਦੇ ਸਨ, ਅਤੇ ਇਸਰਾਏਲ ਦੇ ਸਾਰੇ ਬਜ਼ੁਰਗਾਂ ਨੂੰ ਸੌਂਪ ਦਿੱਤੀ।

ਅਸਤਸਨਾ 4:44 PANIRV Bible Verse Image
ਅਸਤਸਨਾ 4:44 (PANIRV) »
ਇਹ ਉਹ ਬਿਵਸਥਾ ਹੈ ਜਿਹੜੀ ਮੂਸਾ ਨੇ ਇਸਰਾਏਲੀਆਂ ਦੇ ਅੱਗੇ ਰੱਖੀ

ਅਸਤਸਨਾ 12:32 PANIRV Bible Verse Image
ਅਸਤਸਨਾ 12:32 (PANIRV) »
ਜੋ ਹੁਕਮ ਮੈਂ ਤੁਹਾਨੂੰ ਦਿੰਦਾ ਹਾਂ, ਤੁਸੀਂ ਉਨ੍ਹਾਂ ਦੀ ਪਾਲਣਾ ਕਰਿਓ, ਨਾ ਤਾਂ ਉਸ ਵਿੱਚ ਕੁਝ ਵਧਾਇਓ ਅਤੇ ਨਾ ਹੀ ਉਸ ਵਿੱਚੋਂ ਕੁਝ ਘਟਾਇਓ।

ਜ਼ਬੂਰ 19:8 PANIRV Bible Verse Image
ਜ਼ਬੂਰ 19:8 (PANIRV) »
ਯਹੋਵਾਹ ਦੇ ਫ਼ਰਮਾਨ ਸਿੱਧੇ ਹਨ, ਓਹ ਦਿਲ ਨੂੰ ਅਨੰਦ ਕਰਦੇ ਹਨ, ਯਹੋਵਾਹ ਦਾ ਹੁਕਮ ਨਿਰਮਲ ਹੈ, ਉਹ ਅੱਖੀਆਂ ਨੂੰ ਚਾਨਣ ਦਿੰਦਾ ਹੈ।

Available Bible Translations

American Standard Version
2 Kings 17:37 (ASV) »
King James Version
2 Kings 17:37 (KJV) »
GOD’S WORD® (GW)
2 Kings 17:37 (GW) »
World English Bible
2 Kings 17:37 (WEB) »
Louis Segond 1910
2 Rois 17:37 (LSG) »
इंडियन रिवाइज्ड वर्जन - हिंदी
2 राजाओं 17:37 (HINIRV) »
ভারতীয় সংশোধিত সংস্করণ - বাংলা
2 ৰাজাৱলি 17:37 (BENIRV) »
இந்தியன் ரீவைஸ்டு வேர்ஷன் - தமிழ்
2 இராஜாக்கள் 17:37 (TAMIRV) »
इंडियन रिवाइज्ड वर्जन - मराठी
2 राजे 17:37 (MARIRV) »
ఇండియన్ రేవిజ్డ్ వెర్షన్ - తెలుగు
2 రాజులు 17:37 (TELIRV) »
ઇન્ડિયન રિવાયઝ્ડ વર્ઝન - ગુજરાતી
2 રાજાઓ 17:37 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
2 ಅರಸುಗಳು 17:37 (KANIRV) »
الكتاب المقدس باللغة العربية، فان دايك
اَلْمُلُوكِ ٱلثَّانِي 17:37 (AVD) »
תנ ך עברי מודרני
מלכים ב 17:37 (HEB) »
Bíblia Sagrada Português
2 Reis 17:37 (BSL) »
Kinh Thánh: Tiếng Việt
2 Các Vua 17:37 (VIE) »
Reina Valera Antigua
2 Reyes 17:37 (RVA) »
La Sacra Bibbia
2 Re 17:37 (RIV) »
圣 经 简体中文和合本
列 王 记 下 17:37 (CUVS) »
聖 經 繁體中文和合本
列 王 紀 下 17:37 (CUVT) »
Библия на русском
4 Царств 17:37 (RUSV) »
Українська Біблія
2 царів 17:37 (UKR) »
Szent Biblia - Magyar
2 Királyok 17:37 (KAR) »
Българска Библия
4 Царе 17:37 (BULG) »
De Heilige Schrift
2 Koningen 17:37 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »