ਰਸੂਲਾਂ ਦੇ ਕਰਤੱਬ 18:14 PANIRV Desktop Background Pictures

Christian Desktop Wallpapers with inspirational Bible quotes on beautiful images and backgrounds. Download ਰਸੂਲਾਂ ਦੇ ਕਰਤੱਬ 18:14 PANIRV computer desktop wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਰਸੂਲਾਂ ਦੇ ਕਰਤੱਬ 18:14 PANIRV Desktop Wallpaper - ਪਰ ਜਦੋਂ ਪੌਲੁਸ ਬੋਲਣ - Desktop Bible Verse Wallpaper

ਰਸੂਲਾਂ ਦੇ ਕਰਤੱਬ 18:14 PANIRV

ਪਰ ਜਦੋਂ ਪੌਲੁਸ ਬੋਲਣ ਲੱਗਾ ਤਾਂ ਗਾਲੀਓ ਨੇ ਯਹੂਦੀਆਂ ਨੂੰ ਆਖਿਆ, ਹੇ ਯਹੂਦੀਓ ਜੇ ਕੁਝ ਬੁਰਾਈ ਦੀ ਗੱਲ ਹੁੰਦੀ ਤਾਂ ਮੇਰੇ ਲਈ ਤੁਹਾਨੂੰ ਸੁਣਨਾ ਯੋਗ ਹੁੰਦਾ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਰਸੂਲਾਂ ਦੇ ਕਰਤੱਬ 18:14 PANIRV desktop wallpapers are generated using nature scenery backgrounds and scenic photos.

ਰਸੂਲਾਂ ਦੇ ਕਰਤੱਬ 18:14 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਰਸੂਲਾਂ ਦੇ ਕਰਤੱਬ 18:14 PANIRV. Please click on any image below to navigate to that specific Bible verse page.

ਮਰਕੁਸ 9:19 PANIRV Bible Verse Image
ਮਰਕੁਸ 9:19 (PANIRV) »
ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਹੇ ਅਵਿਸ਼ਵਾਸੀ ਲੋਕੋ, ਮੈਂ ਕਦ ਤੱਕ ਤੁਹਾਡੇ ਨਾਲ ਰਹਾਂਗਾ? ਅਤੇ ਕਦ ਤੱਕ ਤੁਹਾਡੀ ਸਹਾਂਗਾ? ਉਹ ਨੂੰ ਮੇਰੇ ਕੋਲ ਲਿਆਓ!

ਇਬਰਾਨੀ 5:2 PANIRV Bible Verse Image
ਇਬਰਾਨੀ 5:2 (PANIRV) »
ਅਤੇ ਉਹ ਨਦਾਨਾਂ ਅਤੇ ਭੁੱਲਿਆਂ ਹੋਇਆਂ ਦੇ ਨਾਲ ਨਰਮੀ ਕਰ ਸਕਦਾ ਹੈ, ਕਿਉਂ ਜੋ ਉਹ ਆਪ ਵੀ ਕਮਜ਼ੋਰੀਆਂ ਵਿੱਚ ਘੇਰਿਆ ਹੋਇਆ ਰਹਿੰਦਾ ਹੈ।

2 ਕੁਰਿੰਥੀਆਂ 11:1 PANIRV Bible Verse Image
2 ਕੁਰਿੰਥੀਆਂ 11:1 (PANIRV) »
ਮੈਂ ਚਾਹੁੰਦਾ ਹਾਂ ਜੋ ਤੁਸੀਂ ਮੇਰੀ ਥੋੜੀ ਜਿਹੀ ਮੂਰਖਤਾਈ ਨੂੰ ਸਹਿਣ ਕਰੋ, ਹਾਂ ਤੁਸੀਂ ਜ਼ਰੂਰ ਸਹਿਣ ਕਰੋ!

2 ਕੁਰਿੰਥੀਆਂ 11:4 PANIRV Bible Verse Image
2 ਕੁਰਿੰਥੀਆਂ 11:4 (PANIRV) »
ਜੇ ਕੋਈ ਆਉਣ ਵਾਲਾ ਕਿਸੇ ਦੂਜੇ ਯਿਸੂ ਦੀ ਮਨਾਦੀ ਕਰਦਾ ਜਿਸ ਦੀ ਅਸੀਂ ਨਹੀਂ ਕੀਤੀ ਜਾਂ ਤੁਹਾਨੂੰ ਕੋਈ ਹੋਰ ਆਤਮਾ ਮਿਲਦਾ ਜਿਹੜਾ ਤੁਹਾਨੂੰ ਨਹੀਂ ਮਿਲਿਆ ਜਾਂ ਕੋਈ ਹੋਰ ਖੁਸ਼ਖਬਰੀ ਜਿਸ ਨੂੰ ਤੁਸੀਂ ਕਬੂਲ ਨਹੀਂ ਕੀਤਾ ਤਾਂ ਤੁਸੀਂ ਚੰਗੀ ਤਰ੍ਹਾਂ ਉਸ ਨੂੰ ਸਹਿਣ ਕਰ ਲੈਂਦੇ!

ਰੋਮੀਆਂ 13:3 PANIRV Bible Verse Image
ਰੋਮੀਆਂ 13:3 (PANIRV) »
ਹਾਕਮ ਤਾਂ ਚੰਗੇ ਕੰਮ ਤੋਂ ਨਹੀਂ ਪਰ ਬੁਰੇ ਕੰਮ ਤੋਂ ਡਰਾਉਣ ਵਾਲੇ ਹੁੰਦੇ ਹਨ। ਸੋ ਜੇ ਤੂੰ ਹਾਕਮ ਤੋਂ ਨਿਡਰ ਰਹਿਣਾ ਚਾਹੁੰਦਾ ਹੈ? ਤਾਂ ਚੰਗੇ ਕੰਮ ਕਰ ਫੇਰ ਉਸ ਦੀ ਵੱਲੋਂ ਤੇਰੀ ਸ਼ੋਭਾ ਹੋਵੇਗੀ।

ਰਸੂਲਾਂ ਦੇ ਕਰਤੱਬ 25:18 PANIRV Bible Verse Image
ਰਸੂਲਾਂ ਦੇ ਕਰਤੱਬ 25:18 (PANIRV) »
ਪਰ ਜਦੋਂ ਉਹ ਦੇ ਉੱਤੇ ਦੋਸ਼ ਲਗਾਉਣ ਵਾਲੇ ਖੜੇ ਹੋਏ ਤਾਂ ਉਨ੍ਹਾਂ ਨੇ ਇਹੋ ਜਿਹੀ ਕੋਈ ਬੁਰੀ ਗੱਲ ਉਹ ਦੇ ਬਾਰੇ ਆਖੀ ਜਿਹੀ ਮੈਂ ਸਮਝਦਾ ਸੀ।

ਰਸੂਲਾਂ ਦੇ ਕਰਤੱਬ 26:1 PANIRV Bible Verse Image
ਰਸੂਲਾਂ ਦੇ ਕਰਤੱਬ 26:1 (PANIRV) »
ਅਗ੍ਰਿੱਪਾ ਨੇ ਪੌਲੁਸ ਨੂੰ ਆਖਿਆ, ਤੈਨੂੰ ਆਪਣੇ ਹੱਕ ਵਿੱਚ ਬੋਲਣ ਦੀ ਆਗਿਆ ਹੈ। ਤਦ ਪੌਲੁਸ ਬਾਂਹ ਕੱਢ ਕੇ ਆਪਣੀ ਸਫ਼ਾਈ ਵਿੱਚ ਇਹ ਕਹਿਣ ਲੱਗਾ,

ਰਸੂਲਾਂ ਦੇ ਕਰਤੱਬ 25:11 PANIRV Bible Verse Image
ਰਸੂਲਾਂ ਦੇ ਕਰਤੱਬ 25:11 (PANIRV) »
ਸੋ ਜੇ ਮੈਂ ਕੁਝ ਗਲਤ ਕੀਤਾ ਅਤੇ ਕਤਲ ਦੇ ਲਾਇਕ ਕੋਈ ਕੰਮ ਕੀਤਾ ਹੋਵੇ ਤਾਂ ਮੈਂ ਕਤਲ ਹੋਣ ਵਿੱਚ ਕੋਈ ਇਨਕਾਰ ਨਹੀਂ ਕਰਦਾ ਪਰ ਜੇ ਉਨ੍ਹਾਂ ਗੱਲਾਂ ਵਿੱਚੋਂ ਕੁਝ ਵੀ ਸਾਬਤ ਨਾ ਹੋਵੇ ਜਿਨ੍ਹਾਂ ਦਾ ਇਹ ਮੇਰੇ ਉੱਤੇ ਦੋਸ਼ ਲਾਉਂਦੇ ਹਨ ਤਾਂ ਕਿਸੇ ਦੀ ਹਿੰਮਤ ਨਹੀਂ ਜੋ ਮੈਨੂੰ ਉਨ੍ਹਾਂ ਦੇ ਹਵਾਲੇ ਕਰੇ। ਮੈਂ ਕੈਸਰ ਦੀ ਦੁਹਾਈ ਦਿੰਦਾ ਹਾਂ!

ਰਸੂਲਾਂ ਦੇ ਕਰਤੱਬ 13:18 PANIRV Bible Verse Image
ਰਸੂਲਾਂ ਦੇ ਕਰਤੱਬ 13:18 (PANIRV) »
ਅਤੇ ਲੱਗਭਗ ਚਾਲ੍ਹੀਆਂ ਸਾਲਾਂ ਤੱਕ ਉਜਾੜ ਵਿੱਚ ਉਨ੍ਹਾਂ ਦੀ ਸਹਿੰਦਾ ਰਿਹਾ।

ਰਸੂਲਾਂ ਦੇ ਕਰਤੱਬ 23:27 PANIRV Bible Verse Image
ਰਸੂਲਾਂ ਦੇ ਕਰਤੱਬ 23:27 (PANIRV) »
ਇਸ ਆਦਮੀ ਨੂੰ ਜਦੋਂ ਯਹੂਦੀ ਲੋਕਾਂ ਨੇ ਫੜ੍ਹ ਕੇ ਮਾਰ ਸੁੱਟਣ ਉੱਤੇ ਲੱਕ ਬੰਨ੍ਹਿਆ ਤਾਂ ਮੈਂ ਇਹ ਪਤਾ ਕਰ ਕੇ ਕਿ ਉਹ ਰੋਮੀ ਹੈ, ਸਿਪਾਹੀਆਂ ਦੇ ਨਾਲ ਜਾ ਕੇ ਇਹ ਨੂੰ ਛੁਡਾ ਲਿਆਇਆ।

ਰਸੂਲਾਂ ਦੇ ਕਰਤੱਬ 21:39 PANIRV Bible Verse Image
ਰਸੂਲਾਂ ਦੇ ਕਰਤੱਬ 21:39 (PANIRV) »
ਪੌਲੁਸ ਨੇ ਕਿਹਾ, ਮੈਂ ਤਾਂ ਇੱਕ ਯਹੂਦੀ ਮਨੁੱਖ ਕਿਲਕਿਯਾ ਦੇ ਤਰਸੁਸ ਦਾ ਰਹਿਣ ਵਾਲਾ ਹਾਂ, ਜੋ ਕੋਈ ਮਾੜਾ ਸ਼ਹਿਰ ਨਹੀਂ ਹੈ ਅਤੇ ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਮੈਨੂੰ ਲੋਕਾਂ ਨਾਲ ਬੋਲਣ ਦੀ ਆਗਿਆ ਦੇ।

ਰਸੂਲਾਂ ਦੇ ਕਰਤੱਬ 25:26 PANIRV Bible Verse Image
ਰਸੂਲਾਂ ਦੇ ਕਰਤੱਬ 25:26 (PANIRV) »
ਪਰ ਮੈਨੂੰ ਉਹ ਦੇ ਵਿਖੇ ਕੋਈ ਠੀਕ ਗੱਲ ਨਹੀਂ ਦਿੱਸਦੀ ਜੋ ਆਪਣੇ ਮਾਲਕ ਨੂੰ ਲਿਖਾਂ ਇਸ ਲਈ ਮੈਂ ਉਹ ਨੂੰ ਤੁਹਾਡੇ ਅੱਗੇ ਖ਼ਾਸ ਕਰਕੇ, ਹੇ ਰਾਜਾ ਅਗ੍ਰਿੱਪਾ, ਤੇਰੇ ਅੱਗੇ ਹਾਜ਼ਰ ਕੀਤਾ ਹੈ ਜੋ ਜਾਂਚ-ਪੜਤਾਲ ਤੋਂ ਬਾਅਦ ਮੈਂ ਕੁਝ ਲਿਖ ਸਕਾਂ।

Available Bible Translations

American Standard Version
Acts 18:14 (ASV) »
King James Version
Acts 18:14 (KJV) »
GOD’S WORD® (GW)
Acts 18:14 (GW) »
World English Bible
Acts 18:14 (WEB) »
Louis Segond 1910
Actes 18:14 (LSG) »
इंडियन रिवाइज्ड वर्जन - हिंदी
प्रेरितों के काम 18:14 (HINIRV) »
ভারতীয় সংশোধিত সংস্করণ - বাংলা
पশিষ্যচরিত 18:14 (BENIRV) »
இந்தியன் ரீவைஸ்டு வேர்ஷன் - தமிழ்
அப்போஸ்தலருடைய நடபடிகள் 18:14 (TAMIRV) »
इंडियन रिवाइज्ड वर्जन - मराठी
प्रेषितांचीं कृत्यें 18:14 (MARIRV) »
ఇండియన్ రేవిజ్డ్ వెర్షన్ - తెలుగు
అపొస్తలుల కార్యములు 18:14 (TELIRV) »
ઇન્ડિયન રિવાયઝ્ડ વર્ઝન - ગુજરાતી
પ્રેરિતોનાં ક્રત્યો 18:14 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಅಪೊಸ್ತಲರ ಕೃತ್ಯಗಳು 18:14 (KANIRV) »
الكتاب المقدس باللغة العربية، فان دايك
أَعْمَالُ ٱلرُّسُلِ 18:14 (AVD) »
תנ ך עברי מודרני
מעשי השליחים 18:14 (HEB) »
Bíblia Sagrada Português
Atos 18:14 (BSL) »
Reina Valera Antigua
Hechos 18:14 (RVA) »
La Sacra Bibbia
Atti 18:14 (RIV) »
圣 经 简体中文和合本
使 徒 行 传 18:14 (CUVS) »
聖 經 繁體中文和合本
使 徒 行 傳 18:14 (CUVT) »
Библия на русском
Деяния 18:14 (RUSV) »
Українська Біблія
Дії 18:14 (UKR) »
Szent Biblia - Magyar
Apostolok 18:14 (KAR) »
Българска Библия
Деяния 18:14 (BULG) »
De Heilige Schrift
Handelingen 18:14 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »