ਰਸੂਲਾਂ ਦੇ ਕਰਤੱਬ 28:2 PANIRV Desktop Background Pictures

Christian Desktop Wallpapers with inspirational Bible quotes on beautiful images and backgrounds. Download ਰਸੂਲਾਂ ਦੇ ਕਰਤੱਬ 28:2 PANIRV computer desktop wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਰਸੂਲਾਂ ਦੇ ਕਰਤੱਬ 28:2 PANIRV Desktop Wallpaper - ਉੱਥੋਂ ਦੇ ਵਾਸੀਆਂ ਨੇ - Desktop Bible Verse Wallpaper

ਰਸੂਲਾਂ ਦੇ ਕਰਤੱਬ 28:2 PANIRV

ਉੱਥੋਂ ਦੇ ਵਾਸੀਆਂ ਨੇ ਸਾਡੇ ਉੱਤੇ ਵਿਸ਼ੇਸ਼ ਦਯਾ ਕੀਤੀ ਕਿ ਉਨ੍ਹਾਂ ਉਸ ਵੇਲੇ ਅੱਗ ਬਾਲ ਕੇ ਸਾਨੂੰ ਸਾਰਿਆਂ ਨੂੰ ਕੋਲ ਬੁਲਾ ਲਿਆ ਕਿਉਂਕਿ ਮੀਂਹ ਦੀ ਝੜੀ ਦੇ ਕਾਰਨ ਠੰਡ ਸੀ!

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਰਸੂਲਾਂ ਦੇ ਕਰਤੱਬ 28:2 PANIRV desktop wallpapers are generated using nature scenery backgrounds and scenic photos.

ਰਸੂਲਾਂ ਦੇ ਕਰਤੱਬ 28:2 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਰਸੂਲਾਂ ਦੇ ਕਰਤੱਬ 28:2 PANIRV. Please click on any image below to navigate to that specific Bible verse page.

ਕੁਲੁੱਸੀਆਂ 3:11 PANIRV Bible Verse Image
ਕੁਲੁੱਸੀਆਂ 3:11 (PANIRV) »
ਉੱਥੇ ਯੂਨਾਨੀ ਅਤੇ ਯਹੂਦੀ, ਸੁੰਨਤੀ ਅਤੇ ਅਸੁੰਨਤੀ, ਵਹਿਸ਼ੀ ਅਤੇ ਸਕੂਥੀ, ਗੁਲਾਮ ਅਤੇ ਅਜ਼ਾਦ, ਕੋਈ ਵੀ ਨਹੀਂ ਹੋ ਸਕਦਾ ਪਰ ਮਸੀਹ ਸਭ ਕੁਝ ਅਤੇ ਸਾਰਿਆਂ ਵਿੱਚ ਹੈ।

1 ਕੁਰਿੰਥੀਆਂ 14:11 PANIRV Bible Verse Image
1 ਕੁਰਿੰਥੀਆਂ 14:11 (PANIRV) »
ਉਪਰੰਤ ਜੇ ਉਹ ਬੋਲੀ ਮੇਰੀ ਸਮਝ ਵਿੱਚ ਨਾ ਆਉਂਦੀ ਹੋਵੇ ਤਾਂ ਮੈਂ ਬੋਲਣ ਵਾਲੇ ਦੇ ਲਈ ਅਜ਼ੀਬ ਬਣਾਂਗਾ ਅਤੇ ਬੋਲਣ ਵਾਲਾ ਮੇਰੇ ਲਈ ਅਜ਼ੀਬ ਬਣੇਗਾ।

ਰੋਮੀਆਂ 1:14 PANIRV Bible Verse Image
ਰੋਮੀਆਂ 1:14 (PANIRV) »
ਮੈਂ ਯੂਨਾਨੀਆਂ ਅਤੇ ਗ਼ੈਰ ਯੂਨਾਨੀਆਂ ਦਾ, ਬੁੱਧਵਾਨਾਂ ਅਤੇ ਨਿਰਬੁੱਧਾਂ ਦਾ ਕਰਜ਼ਦਾਰ ਹਾਂ।

ਰਸੂਲਾਂ ਦੇ ਕਰਤੱਬ 28:4 PANIRV Bible Verse Image
ਰਸੂਲਾਂ ਦੇ ਕਰਤੱਬ 28:4 (PANIRV) »
ਤਾਂ ਉੱਥੋਂ ਦੇ ਵਾਸੀ, ਉਸ ਕੀੜੇ ਨੂੰ ਉਹ ਦੇ ਹੱਥ ਨਾਲ ਲਮਕਿਆ ਹੋਇਆ ਵੇਖ ਕੇ ਆਪਸ ਵਿੱਚ ਕਹਿਣ ਲੱਗੇ, ਕਿ ਇਹ ਮਨੁੱਖ ਖੂਨੀ ਹੈ ਕਿ ਭਾਵੇਂ ਇਹ ਸਮੁੰਦਰ ਵਿੱਚੋਂ ਬਚ ਗਿਆ ਪਰ ਨਿਆਂ ਇਹ ਨੂੰ ਜਿਉਂਦਾ ਨਹੀਂ ਛੱਡਦਾ!

ਰਸੂਲਾਂ ਦੇ ਕਰਤੱਬ 27:3 PANIRV Bible Verse Image
ਰਸੂਲਾਂ ਦੇ ਕਰਤੱਬ 27:3 (PANIRV) »
ਅਗਲੇ ਦਿਨ ਅਸੀਂ ਸੈਦਾ ਵਿੱਚ ਜਾ ਉਤਰੇ ਅਤੇ ਯੂਲਿਉਸ ਨੇ ਪੌਲੁਸ ਨਾਲ ਚੰਗਾ ਸਲੂਕ ਕਰਕੇ ਪਰਵਾਨਗੀ ਦਿੱਤੀ ਜੋ ਆਪਣੇ ਮਿੱਤਰਾਂ ਕੋਲ ਜਾ ਕੇ ਆਰਾਮ ਕਰੇ।

2 ਕੁਰਿੰਥੀਆਂ 11:27 PANIRV Bible Verse Image
2 ਕੁਰਿੰਥੀਆਂ 11:27 (PANIRV) »
ਮੈਂ ਮਿਹਨਤ ਅਤੇ ਕਸ਼ਟ ਵਿੱਚ, ਕਈ ਵਾਰੀ ਪਹਿਰੇਦਾਰੀ ਵਿੱਚ, ਭੁੱਖ ਅਤੇ ਪਿਆਸ ਵਿੱਚ, ਕਈ ਵਾਰੀ ਵਰਤ ਵਿੱਚ, ਸਰਦੀ ਅਤੇ ਨੰਗੇ ਰਹਿਣ ਵਿੱਚ ਪਿਆ ਹਾਂ।

ਰੋਮੀਆਂ 2:14 PANIRV Bible Verse Image
ਰੋਮੀਆਂ 2:14 (PANIRV) »
ਜਦ ਕਿ ਪਰਾਈਆਂ ਕੌਮਾਂ ਦੇ ਕੋਲ ਬਿਵਸਥਾ ਨਹੀਂ ਹੈ, ਪਰ ਉਹ ਆਪਣੇ ਸੁਭਾਓ ਤੋਂ ਹੀ ਬਿਵਸਥਾ ਦੇ ਕੰਮ ਕਰਦੀਆਂ ਹਨ, ਤਾਂ ਬਿਵਸਥਾ ਦੇ ਨਾ ਹੁੰਦਿਆਂ ਉਹ ਆਪਣੇ ਲਈ ਆਪ ਹੀ ਬਿਵਸਥਾ ਹਨ।

ਰੋਮੀਆਂ 2:27 PANIRV Bible Verse Image
ਰੋਮੀਆਂ 2:27 (PANIRV) »
ਅਤੇ ਜਿਹੜੇ ਸੁਭਾਓ ਤੋਂ ਅਸੁੰਨਤੀ ਹਨ ਜੇ ਉਹ ਬਿਵਸਥਾ ਨੂੰ ਪੂਰੀ ਕਰਨ ਤਾਂ ਕੀ ਉਹ ਤੈਨੂੰ ਜਿਹੜਾ ਲਿਖਤਾਂ ਅਤੇ ਸੁੰਨਤ ਦੇ ਹੁੰਦੇ ਹੋਇਆ ਬਿਵਸਥਾ ਦੀ ਉਲੰਘਣਾ ਕਰਨ ਵਾਲਾ ਹੈਂ, ਦੋਸ਼ੀ ਨਾ ਠਹਿਰਾਉਣਗੇ?

ਇਬਰਾਨੀ 13:2 PANIRV Bible Verse Image
ਇਬਰਾਨੀ 13:2 (PANIRV) »
ਪਰਾਹੁਣਚਾਰੀ ਕਰਨੀ ਨਾ ਭੁੱਲੋ, ਕਿਉਂ ਜੋ ਇਹ ਕਰ ਕੇ ਕਈਆਂ ਨੇ ਦੂਤਾਂ ਨੂੰ ਬਿਨ੍ਹਾਂ ਪਛਾਣੇ ਘਰ ਉਤਾਰਿਆ ਹੈ।

ਯੂਹੰਨਾ 18:18 PANIRV Bible Verse Image
ਯੂਹੰਨਾ 18:18 (PANIRV) »
ਇਹ ਸਰਦੀ ਦਾ ਮੌਸਮ ਸੀ, ਨੌਕਰਾਂ ਅਤੇ ਪਹਿਰੇਦਾਰਾਂ ਨੇ ਬਾਹਰ ਅੱਗ ਬਾਲੀ ਹੋਈ ਸੀ ਅਤੇ ਉਹ ਅੱਗ ਦੇ ਆਲੇ-ਦੁਆਲੇ ਖੜ੍ਹੇ ਹੋ ਕੇ ਅੱਗ ਸੇਕ ਰਹੇ ਸਨ। ਪਤਰਸ ਵੀ ਇਨ੍ਹਾਂ ਲੋਕਾਂ ਨਾਲ ਖੜ੍ਹਾ ਅੱਗ ਸੇਕ ਰਿਹਾ ਸੀ।

ਲੂਕਾ 10:30 PANIRV Bible Verse Image
ਲੂਕਾ 10:30 (PANIRV) »
ਯਿਸੂ ਨੇ ਉੱਤਰ ਦਿੱਤਾ ਕਿ ਇੱਕ ਆਦਮੀ ਯਰੂਸ਼ਲਮ ਤੋਂ ਯਰੀਹੋ ਨੂੰ ਜਾ ਰਿਹਾ ਸੀ ਅਤੇ ਡਾਕੂਆਂ ਨੇ ਉਸ ਨੂੰ ਘੇਰਿਆ ਅਤੇ ਉਸ ਨੂੰ ਨੰਗਾ ਕਰ ਕੇ ਮਾਰਿਆ ਅਤੇ ਅਧਮੋਇਆ ਛੱਡ ਕੇ ਚੱਲੇ ਗਏ।

ਮੱਤੀ 10:42 PANIRV Bible Verse Image
ਮੱਤੀ 10:42 (PANIRV) »
ਜੇ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਇੱਕ ਚੇਲੇ ਨੂੰ ਸਿਰਫ਼ ਇੱਕ ਗਿਲਾਸ ਠੰਡਾ ਪਾਣੀ ਪਿਆਵੇ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫਲ ਕਦੀ ਨਹੀਂ ਗੁਆਵੇਗਾ।

Available Bible Translations

American Standard Version
Acts 28:2 (ASV) »
King James Version
Acts 28:2 (KJV) »
GOD’S WORD® (GW)
Acts 28:2 (GW) »
World English Bible
Acts 28:2 (WEB) »
Louis Segond 1910
Actes 28:2 (LSG) »
इंडियन रिवाइज्ड वर्जन - हिंदी
प्रेरितों के काम 28:2 (HINIRV) »
ভারতীয় সংশোধিত সংস্করণ - বাংলা
पশিষ্যচরিত 28:2 (BENIRV) »
இந்தியன் ரீவைஸ்டு வேர்ஷன் - தமிழ்
அப்போஸ்தலருடைய நடபடிகள் 28:2 (TAMIRV) »
इंडियन रिवाइज्ड वर्जन - मराठी
प्रेषितांचीं कृत्यें 28:2 (MARIRV) »
ఇండియన్ రేవిజ్డ్ వెర్షన్ - తెలుగు
అపొస్తలుల కార్యములు 28:2 (TELIRV) »
ઇન્ડિયન રિવાયઝ્ડ વર્ઝન - ગુજરાતી
પ્રેરિતોનાં ક્રત્યો 28:2 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಅಪೊಸ್ತಲರ ಕೃತ್ಯಗಳು 28:2 (KANIRV) »
الكتاب المقدس باللغة العربية، فان دايك
أَعْمَالُ ٱلرُّسُلِ 28:2 (AVD) »
תנ ך עברי מודרני
מעשי השליחים 28:2 (HEB) »
Bíblia Sagrada Português
Atos 28:2 (BSL) »
Reina Valera Antigua
Hechos 28:2 (RVA) »
La Sacra Bibbia
Atti 28:2 (RIV) »
圣 经 简体中文和合本
使 徒 行 传 28:2 (CUVS) »
聖 經 繁體中文和合本
使 徒 行 傳 28:2 (CUVT) »
Библия на русском
Деяния 28:2 (RUSV) »
Українська Біблія
Дії 28:2 (UKR) »
Szent Biblia - Magyar
Apostolok 28:2 (KAR) »
Българска Библия
Деяния 28:2 (BULG) »
De Heilige Schrift
Handelingen 28:2 (NLD) »

ਰਸੂਲਾਂ ਦੇ ਕਰਤੱਬ 28 (PANIRV) Verse Selection

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »