ਰਸੂਲਾਂ ਦੇ ਕਰਤੱਬ 28:4 PANIRV Desktop Background Pictures

Christian Desktop Wallpapers with inspirational Bible quotes on beautiful images and backgrounds. Download ਰਸੂਲਾਂ ਦੇ ਕਰਤੱਬ 28:4 PANIRV computer desktop wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਰਸੂਲਾਂ ਦੇ ਕਰਤੱਬ 28:4 PANIRV Desktop Wallpaper - ਤਾਂ ਉੱਥੋਂ ਦੇ ਵਾਸੀ, - Desktop Bible Verse Wallpaper

ਰਸੂਲਾਂ ਦੇ ਕਰਤੱਬ 28:4 PANIRV

ਤਾਂ ਉੱਥੋਂ ਦੇ ਵਾਸੀ, ਉਸ ਕੀੜੇ ਨੂੰ ਉਹ ਦੇ ਹੱਥ ਨਾਲ ਲਮਕਿਆ ਹੋਇਆ ਵੇਖ ਕੇ ਆਪਸ ਵਿੱਚ ਕਹਿਣ ਲੱਗੇ, ਕਿ ਇਹ ਮਨੁੱਖ ਖੂਨੀ ਹੈ ਕਿ ਭਾਵੇਂ ਇਹ ਸਮੁੰਦਰ ਵਿੱਚੋਂ ਬਚ ਗਿਆ ਪਰ ਨਿਆਂ ਇਹ ਨੂੰ ਜਿਉਂਦਾ ਨਹੀਂ ਛੱਡਦਾ!

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਰਸੂਲਾਂ ਦੇ ਕਰਤੱਬ 28:4 PANIRV desktop wallpapers are generated using nature scenery backgrounds and scenic photos.

ਰਸੂਲਾਂ ਦੇ ਕਰਤੱਬ 28:4 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਰਸੂਲਾਂ ਦੇ ਕਰਤੱਬ 28:4 PANIRV. Please click on any image below to navigate to that specific Bible verse page.

ਲੂਕਾ 13:4 PANIRV Bible Verse Image
ਲੂਕਾ 13:4 (PANIRV) »
ਜਾ ਉਹ ਅਠਾਰਾਂ ਜਿਨ੍ਹਾਂ ਉੱਤੇ ਸਿਲੋਆਮ ਦਾ ਬੁਰਜ ਡਿੱਗਾ ਅਤੇ ਉਹ ਮਰ ਗਏ ਸਨ, ਭਲਾ, ਤੁਸੀਂ ਇਹ ਸਮਝਦੇ ਹੋ ਜੋ ਉਹ ਯਰੂਸ਼ਲਮ ਦੇ ਸਭ ਰਹਿਣ ਵਾਲਿਆਂ ਨਾਲੋਂ ਵੱਡੇ ਪਾਪੀ ਸਨ?

ਲੂਕਾ 13:2 PANIRV Bible Verse Image
ਲੂਕਾ 13:2 (PANIRV) »
ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕੀ, ਤੁਸੀਂ ਸਮਝਦੇ ਹੋ ਜੋ ਇਹ ਗਲੀਲੀ ਸਭਨਾਂ ਗਲੀਲੀਆਂ ਨਾਲੋਂ ਬਹੁਤ ਪਾਪੀ ਸਨ ਜੋ ਉਨ੍ਹਾਂ ਨੇ ਇਹ ਦੁੱਖ ਸਹਿਣ ਕੀਤਾ?

ਮੱਤੀ 23:35 PANIRV Bible Verse Image
ਮੱਤੀ 23:35 (PANIRV) »
ਤਾਂ ਕਿ ਧਰਮੀਆਂ ਦਾ ਜਿੰਨਾਂ ਲਹੂ ਧਰਤੀ ਉੱਤੇ ਵਹਾਇਆ ਗਿਆ ਸੱਭੋ ਤੁਹਾਡੇ ਜੁੰਮੇ ਆਵੇ, ਹਾਬਲ ਧਰਮੀ ਦੇ ਲਹੂ ਤੋਂ ਲੈ ਕੇ ਬਕਰਯਾਹ ਦੇ ਪੁੱਤਰ ਜ਼ਕਰਯਾਹ ਦੇ ਲਹੂ ਤੱਕ ਜਿਸ ਨੂੰ ਤੁਸੀਂ ਪਵਿੱਤਰ ਸਥਾਨ ਅਤੇ ਜਗਵੇਦੀ ਦੇ ਵਿਚਕਾਰ ਮਾਰ ਦਿੱਤਾ।

ਪੈਦਾਇਸ਼ 4:8 PANIRV Bible Verse Image
ਪੈਦਾਇਸ਼ 4:8 (PANIRV) »
ਫੇਰ ਕਾਇਨ ਨੇ ਆਪਣੇ ਭਰਾ ਹਾਬਲ ਨੂੰ ਕੁਝ ਕਿਹਾ ਅਤੇ ਜਦ ਉਹ ਖੇਤ ਵਿੱਚ ਸਨ, ਤਾਂ ਕਾਇਨ ਨੇ ਆਪਣੇ ਭਰਾ ਹਾਬਲ ਦੇ ਵਿਰੁੱਧ ਉੱਠ ਕੇ ਉਸ ਨੂੰ ਮਾਰ ਦਿੱਤਾ।

ਰਸੂਲਾਂ ਦੇ ਕਰਤੱਬ 28:5 PANIRV Bible Verse Image
ਰਸੂਲਾਂ ਦੇ ਕਰਤੱਬ 28:5 (PANIRV) »
ਤਦ ਉਹ ਨੇ ਉਸ ਕੀੜੇ ਨੂੰ ਅੱਗ ਵਿੱਚ ਝਟਕ ਦਿੱਤਾ ਅਤੇ ਕੁਝ ਨੁਕਸਾਨ ਨਾ ਹੋਇਆ!

ਰਸੂਲਾਂ ਦੇ ਕਰਤੱਬ 28:2 PANIRV Bible Verse Image
ਰਸੂਲਾਂ ਦੇ ਕਰਤੱਬ 28:2 (PANIRV) »
ਉੱਥੋਂ ਦੇ ਵਾਸੀਆਂ ਨੇ ਸਾਡੇ ਉੱਤੇ ਵਿਸ਼ੇਸ਼ ਦਯਾ ਕੀਤੀ ਕਿ ਉਨ੍ਹਾਂ ਉਸ ਵੇਲੇ ਅੱਗ ਬਾਲ ਕੇ ਸਾਨੂੰ ਸਾਰਿਆਂ ਨੂੰ ਕੋਲ ਬੁਲਾ ਲਿਆ ਕਿਉਂਕਿ ਮੀਂਹ ਦੀ ਝੜੀ ਦੇ ਕਾਰਨ ਠੰਡ ਸੀ!

ਯੂਹੰਨਾ 7:24 PANIRV Bible Verse Image
ਯੂਹੰਨਾ 7:24 (PANIRV) »
ਕਿਸੇ ਚੀਜ਼ ਦੇ ਬਾਹਰੀ ਰੂਪ ਤੋਂ ਨਿਆਂ ਨਾ ਕਰੋ ਬਲਕਿ ਜੋ ਠੀਕ ਹੈ ਉਸ ਦੇ ਅਧਾਰ ਤੇ ਨਿਆਂ ਕਰੋ।”

ਯੂਹੰਨਾ 9:1 PANIRV Bible Verse Image
ਯੂਹੰਨਾ 9:1 (PANIRV) »
ਜਦੋਂ ਯਿਸੂ ਜਾ ਰਿਹਾ ਸੀ ਤਾਂ ਉਸ ਨੇ ਰਾਹ ਵਿੱਚ ਇੱਕ ਅੰਨ੍ਹਾ ਮਨੁੱਖ ਵੇਖਿਆ। ਇਹ ਮਨੁੱਖ ਜਨਮ ਤੋਂ ਹੀ ਅੰਨ੍ਹਾ ਸੀ।

ਮੱਤੀ 27:25 PANIRV Bible Verse Image
ਮੱਤੀ 27:25 (PANIRV) »
ਅਤੇ ਸਾਰੇ ਲੋਕਾਂ ਨੇ ਉੱਤਰ ਦਿੱਤਾ, ਉਹ ਦਾ ਲਹੂ ਸਾਡੇ ਉੱਤੇ ਅਤੇ ਸਾਡੀ ਔਲਾਦ ਉੱਤੇ ਹੋਵੇ!

ਸਫ਼ਨਯਾਹ 2:15 PANIRV Bible Verse Image
ਸਫ਼ਨਯਾਹ 2:15 (PANIRV) »
ਇਹ ਉਹੋ ਮਗਨ ਰਹਿਣ ਵਾਲਾ ਸ਼ਹਿਰ ਹੈ, ਜਿਹੜਾ ਨਿਸ਼ਚਿੰਤ ਰਿਹਾ, ਜਿਸ ਨੇ ਆਪਣੇ ਮਨ ਵਿੱਚ ਆਖਿਆ, ਮੈਂ ਹੀ ਹਾਂ ਅਤੇ ਮੇਰੇ ਬਿਨ੍ਹਾਂ ਹੋਰ ਕੋਈ ਹੈ ਹੀ ਨਹੀਂ, - ਉਹ ਕਿਵੇਂ ਵਿਰਾਨ ਹੋ ਗਿਆ, ਉਹ ਜੰਗਲੀ ਜਾਨਵਰਾਂ ਦੇ ਬੈਠਣ ਦਾ ਸਥਾਨ ਬਣ ਗਿਆ! ਜੋ ਕੋਈ ਉਸ ਦੇ ਕੋਲੋਂ ਲੰਘੇਗਾ, ਉਹ ਉਸ ਦਾ ਮਖ਼ੌਲ ਉਡਾਵੇਗਾ ਅਤੇ ਉਸ ਵੱਲ ਉਂਗਲ ਕਰੇਗਾ।

ਯਸਾਯਾਹ 26:21 PANIRV Bible Verse Image
ਯਸਾਯਾਹ 26:21 (PANIRV) »
ਵੇਖੋ, ਯਹੋਵਾਹ ਆਪਣੇ ਸਥਾਨ ਤੋਂ ਨਿੱਕਲ ਰਿਹਾ ਹੈ, ਤਾਂ ਜੋ ਉਹ ਧਰਤੀ ਦੇ ਵਾਸੀਆਂ ਦੇ ਉੱਤੇ ਉਨ੍ਹਾਂ ਦੀ ਬਦੀ ਦੀ ਸਜ਼ਾ ਦੇਵੇ। ਧਰਤੀ ਆਪਣੇ ਉੱਤੇ ਵਹਾਇਆ ਹੋਇਆ ਖੂਨ ਪਰਗਟ ਕਰੇਗੀ, ਅਤੇ ਫੇਰ ਆਪਣੇ ਵੱਢੇ ਹੋਇਆਂ ਨੂੰ ਨਾ ਢੱਕੇਗੀ।

ਯਸਾਯਾਹ 43:20 PANIRV Bible Verse Image
ਯਸਾਯਾਹ 43:20 (PANIRV) »
ਜੰਗਲੀ ਜਾਨਵਰ, ਗਿੱਦੜ ਅਤੇ ਸ਼ੁਤਰਮੁਰਗ, ਮੇਰੀ ਮਹਿਮਾ ਕਰਨਗੇ, ਕਿਉਂ ਜੋ ਮੈਂ ਉਜਾੜ ਵਿੱਚ ਪਾਣੀ, ਅਤੇ ਥਲ ਵਿੱਚ ਨਦੀਆਂ ਦਿੰਦਾ ਹਾਂ, ਭਈ ਮੇਰੀ ਚੁਣੀ ਹੋਈ ਪਰਜਾ ਪਾਣੀ ਪੀਵੇ।

Available Bible Translations

American Standard Version
Acts 28:4 (ASV) »
King James Version
Acts 28:4 (KJV) »
GOD’S WORD® (GW)
Acts 28:4 (GW) »
World English Bible
Acts 28:4 (WEB) »
Louis Segond 1910
Actes 28:4 (LSG) »
इंडियन रिवाइज्ड वर्जन - हिंदी
प्रेरितों के काम 28:4 (HINIRV) »
ভারতীয় সংশোধিত সংস্করণ - বাংলা
पশিষ্যচরিত 28:4 (BENIRV) »
இந்தியன் ரீவைஸ்டு வேர்ஷன் - தமிழ்
அப்போஸ்தலருடைய நடபடிகள் 28:4 (TAMIRV) »
इंडियन रिवाइज्ड वर्जन - मराठी
प्रेषितांचीं कृत्यें 28:4 (MARIRV) »
ఇండియన్ రేవిజ్డ్ వెర్షన్ - తెలుగు
అపొస్తలుల కార్యములు 28:4 (TELIRV) »
ઇન્ડિયન રિવાયઝ્ડ વર્ઝન - ગુજરાતી
પ્રેરિતોનાં ક્રત્યો 28:4 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಅಪೊಸ್ತಲರ ಕೃತ್ಯಗಳು 28:4 (KANIRV) »
الكتاب المقدس باللغة العربية، فان دايك
أَعْمَالُ ٱلرُّسُلِ 28:4 (AVD) »
תנ ך עברי מודרני
מעשי השליחים 28:4 (HEB) »
Bíblia Sagrada Português
Atos 28:4 (BSL) »
Reina Valera Antigua
Hechos 28:4 (RVA) »
La Sacra Bibbia
Atti 28:4 (RIV) »
圣 经 简体中文和合本
使 徒 行 传 28:4 (CUVS) »
聖 經 繁體中文和合本
使 徒 行 傳 28:4 (CUVT) »
Библия на русском
Деяния 28:4 (RUSV) »
Українська Біблія
Дії 28:4 (UKR) »
Szent Biblia - Magyar
Apostolok 28:4 (KAR) »
Българска Библия
Деяния 28:4 (BULG) »
De Heilige Schrift
Handelingen 28:4 (NLD) »

ਰਸੂਲਾਂ ਦੇ ਕਰਤੱਬ 28 (PANIRV) Verse Selection

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »