ਕੁਲੁੱਸੀਆਂ 1:19 PANIRV Desktop Background Pictures

Christian Desktop Wallpapers with inspirational Bible quotes on beautiful images and backgrounds. Download ਕੁਲੁੱਸੀਆਂ 1:19 PANIRV computer desktop wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਕੁਲੁੱਸੀਆਂ 1:19 PANIRV Desktop Wallpaper - ਕਿਉਂ ਜੋ ਪਰਮੇਸ਼ੁਰ - Desktop Bible Verse Wallpaper

ਕੁਲੁੱਸੀਆਂ 1:19 PANIRV

ਕਿਉਂ ਜੋ ਪਰਮੇਸ਼ੁਰ ਨੂੰ ਇਹ ਚੰਗਾ ਲੱਗਾ ਜੋ ਸਾਰੀ ਸੰਪੂਰਨਤਾਈ ਉਸ ਵਿੱਚ ਵੱਸੇ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਕੁਲੁੱਸੀਆਂ 1:19 PANIRV desktop wallpapers are generated using nature scenery backgrounds and scenic photos.

ਕੁਲੁੱਸੀਆਂ 1:19 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਕੁਲੁੱਸੀਆਂ 1:19 PANIRV. Please click on any image below to navigate to that specific Bible verse page.

ਕੁਲੁੱਸੀਆਂ 2:9 PANIRV Bible Verse Image
ਕੁਲੁੱਸੀਆਂ 2:9 (PANIRV) »
ਕਿਉਂ ਜੋ ਪਰਮੇਸ਼ੁਰ ਦੀ ਸਾਰੀ ਭਰਪੂਰੀ ਉਸੇ ਵਿੱਚ ਹੋ ਕੇ ਵੱਸਦੀ ਹੈ।

ਯੂਹੰਨਾ 1:16 PANIRV Bible Verse Image
ਯੂਹੰਨਾ 1:16 (PANIRV) »
ਉਸ ਦੀ ਭਰਪੂਰੀ ਤੋਂ ਅਸੀਂ ਬੇਹੱਦ ਕਿਰਪਾ ਪਾਈ l

ਅਫ਼ਸੀਆਂ 1:23 PANIRV Bible Verse Image
ਅਫ਼ਸੀਆਂ 1:23 (PANIRV) »
ਇਹ ਉਸ ਦੀ ਦੇਹ ਹੈ, ਅਰਥਾਤ ਉਸ ਦੀ ਭਰਪੂਰੀ ਜਿਹੜਾ ਸਭਨਾਂ ਵਿੱਚ ਸੱਭੋ ਕੁਝ ਪੂਰਾ ਕਰਦਾ ਹੈ!

ਕੁਲੁੱਸੀਆਂ 2:3 PANIRV Bible Verse Image
ਕੁਲੁੱਸੀਆਂ 2:3 (PANIRV) »
ਜਿਸ ਦੇ ਵਿੱਚ ਬੁੱਧ ਅਤੇ ਗਿਆਨ ਦੇ ਸਾਰੇ ਖ਼ਜ਼ਾਨੇ ਲੁਕੇ ਹੋਏ ਹਨ।

ਕੁਲੁੱਸੀਆਂ 3:11 PANIRV Bible Verse Image
ਕੁਲੁੱਸੀਆਂ 3:11 (PANIRV) »
ਉੱਥੇ ਯੂਨਾਨੀ ਅਤੇ ਯਹੂਦੀ, ਸੁੰਨਤੀ ਅਤੇ ਅਸੁੰਨਤੀ, ਵਹਿਸ਼ੀ ਅਤੇ ਸਕੂਥੀ, ਗੁਲਾਮ ਅਤੇ ਅਜ਼ਾਦ, ਕੋਈ ਵੀ ਨਹੀਂ ਹੋ ਸਕਦਾ ਪਰ ਮਸੀਹ ਸਭ ਕੁਝ ਅਤੇ ਸਾਰਿਆਂ ਵਿੱਚ ਹੈ।

ਅਫ਼ਸੀਆਂ 1:3 PANIRV Bible Verse Image
ਅਫ਼ਸੀਆਂ 1:3 (PANIRV) »
ਧੰਨ ਹੋਵੇ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਸ ਨੇ ਮਸੀਹ ਵਿੱਚ ਸਵਰਗੀ ਥਾਵਾਂ ਵਿੱਚ ਸਭ ਪਰਕਾਰ ਦੀਆਂ ਆਤਮਿਕ ਬਰਕਤਾਂ ਨਾਲ ਸਾਨੂੰ ਬਰਕਤ ਦਿੱਤੀ!

ਅਫ਼ਸੀਆਂ 4:10 PANIRV Bible Verse Image
ਅਫ਼ਸੀਆਂ 4:10 (PANIRV) »
ਉਹ ਜਿਹੜਾ ਉਤਰਿਆ ਸੀ ਉਹੀ ਹੈ ਜੋ ਸਾਰੇ ਅਕਾਸ਼ਾਂ ਦੇ ਉਤਾਹਾਂ ਚੜ੍ਹਿਆ ਵੀ ਸੀ ਕਿ ਸੱਭੋ ਕੁਝ ਸੰਪੂਰਨ ਕਰੇ।

ਅਫ਼ਸੀਆਂ 1:5 PANIRV Bible Verse Image
ਅਫ਼ਸੀਆਂ 1:5 (PANIRV) »
ਉਹ ਨੇ ਜੋ ਆਪਣੀ ਮਰਜ਼ੀ ਦੇ ਨੇਕ ਇਰਾਦੇ ਦੇ ਅਨੁਸਾਰ ਯਿਸੂ ਮਸੀਹ ਦੇ ਰਾਹੀਂ ਆਪਣੇ ਲਈ ਸਾਨੂੰ ਲੇਪਾਲਕ ਪੁੱਤਰ ਹੋਣ ਨੂੰ ਅੱਗੋਂ ਹੀ ਠਹਿਰਾਇਆ!

ਯੂਹੰਨਾ 3:34 PANIRV Bible Verse Image
ਯੂਹੰਨਾ 3:34 (PANIRV) »
ਕਿਉਂਕਿ ਜਿਹੜਾ ਪਰਮੇਸ਼ੁਰ ਦੁਆਰਾ ਭੇਜਿਆ ਗਿਆ ਹੈ ਉਹ ਪਰਮੇਸ਼ੁਰ ਦੇ ਸ਼ਬਦ ਬੋਲਦਾ ਹੈ ਅਤੇ ਪਰਮੇਸ਼ੁਰ ਉਸ ਨੂੰ ਭਰਪੂਰੀ ਦਾ ਆਤਮਾ ਦਿੰਦਾ ਹੈ।

ਲੂਕਾ 10:21 PANIRV Bible Verse Image
ਲੂਕਾ 10:21 (PANIRV) »
ਉਸੇ ਸਮੇਂ ਉਹ ਪਵਿੱਤਰ ਆਤਮਾ ਵਿੱਚ ਬਹੁਤ ਮਗਨ ਹੋ ਕੇ ਬੋਲਿਆ, ਹੇ ਪਿਤਾ, ਅਕਾਸ਼ ਅਤੇ ਧਰਤੀ ਦੇ ਮਾਲਕ, ਮੈਂ ਤੇਰੀ ਵਡਿਆਈ ਕਰਦਾ ਹਾਂ ਜੋ ਤੁਸੀਂ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਬੁੱਧਵਾਨਾਂ ਤੋਂ ਲੁਕਾਇਆ ਅਤੇ ਬੱਚਿਆਂ ਉੱਤੇ ਪਰਗਟ ਕੀਤਾ। ਹਾਂ, ਪਿਤਾ, ਕਿਉਂ ਜੋ ਇਹੋ ਤੁਹਾਨੂੰ ਚੰਗਾ ਲੱਗਾ।

ਮੱਤੀ 11:25 PANIRV Bible Verse Image
ਮੱਤੀ 11:25 (PANIRV) »
ਉਸ ਵੇਲੇ ਯਿਸੂ ਨੇ ਆਖਿਆ, ਹੇ ਪਿਤਾ ਅਕਾਸ਼ ਅਤੇ ਧਰਤੀ ਦੇ ਮਾਲਕ, ਮੈਂ ਤੇਰੀ ਵਡਿਆਈ ਕਰਦਾ ਹਾਂ ਜੋ ਤੂੰ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਬੁੱਧਵਾਨਾਂ ਤੋਂ ਗੁਪਤ ਰੱਖਿਆ, ਪਰ ਉਨ੍ਹਾਂ ਨੂੰ ਬੱਚਿਆਂ ਉੱਤੇ ਪਰਗਟ ਕੀਤਾ।

Available Bible Translations

American Standard Version
Colossians 1:19 (ASV) »
King James Version
Colossians 1:19 (KJV) »
GOD’S WORD® (GW)
Colossians 1:19 (GW) »
World English Bible
Colossians 1:19 (WEB) »
Louis Segond 1910
Colossiens 1:19 (LSG) »
इंडियन रिवाइज्ड वर्जन - हिंदी
कुलुस्सियों 1:19 (HINIRV) »
ভারতীয় সংশোধিত সংস্করণ - বাংলা
কলচীয়া 1:19 (BENIRV) »
இந்தியன் ரீவைஸ்டு வேர்ஷன் - தமிழ்
கொலோசெயர் 1:19 (TAMIRV) »
इंडियन रिवाइज्ड वर्जन - मराठी
कलस्सैकरांस 1:19 (MARIRV) »
ఇండియన్ రేవిజ్డ్ వెర్షన్ - తెలుగు
కొలస్సీ పత్రిక 1:19 (TELIRV) »
ઇન્ડિયન રિવાયઝ્ડ વર્ઝન - ગુજરાતી
ક્લોસ્સીઓને 1:19 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಕೊಲೊಸ್ಸೆಯವರಿಗೆ 1:19 (KANIRV) »
الكتاب المقدس باللغة العربية، فان دايك
كُولُوسِي 1:19 (AVD) »
Bíblia Sagrada Português
Colossenses 1:19 (BSL) »
Kinh Thánh: Tiếng Việt
Cô-lô-se 1:19 (VIE) »
Reina Valera Antigua
Colosenses 1:19 (RVA) »
圣 经 简体中文和合本
歌 罗 西 书 1:19 (CUVS) »
聖 經 繁體中文和合本
歌 羅 西 書 1:19 (CUVT) »
Библия на русском
Колоссянам 1:19 (RUSV) »
Українська Біблія
колоссян 1:19 (UKR) »
Szent Biblia - Magyar
Kolossé 1:19 (KAR) »
Българска Библия
Колосяни 1:19 (BULG) »
Kitaabka Quduuska Ah
Kolosay 1:19 (SOM) »
De Heilige Schrift
Colossenzen 1:19 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »