ਹਿਜ਼ਕੀਏਲ 17:22 PANIRV Desktop Background Pictures

Christian Desktop Wallpapers with inspirational Bible quotes on beautiful images and backgrounds. Download ਹਿਜ਼ਕੀਏਲ 17:22 PANIRV computer desktop wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਹਿਜ਼ਕੀਏਲ 17:22 PANIRV Desktop Wallpaper - ਪ੍ਰਭੂ ਯਹੋਵਾਹ ਇਹ - Desktop Bible Verse Wallpaper

ਹਿਜ਼ਕੀਏਲ 17:22 PANIRV

ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਵੀ ਦਿਆਰ ਦੀ ਟੀਸੀ ਲਵਾਂਗਾ ਅਤੇ ਉਹ ਨੂੰ ਲਾਵਾਂਗਾ, ਫੇਰ ਉਹ ਦੀਆਂ ਨਰਮ ਟਹਿਣੀਆਂ ਵਿੱਚੋਂ ਇੱਕ ਕਰੂੰਬਲ ਸਿਰ ਉੱਤੋਂ ਕੱਟ ਲਵਾਂਗਾ ਅਤੇ ਉਹ ਨੂੰ ਇੱਕ ਉੱਚੇ ਪਰਬਤ ਦੀ ਚੋਟੀ ਤੇ ਲਾਵਾਂਗਾ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਹਿਜ਼ਕੀਏਲ 17:22 PANIRV desktop wallpapers are generated using nature scenery backgrounds and scenic photos.

ਹਿਜ਼ਕੀਏਲ 17:22 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਹਿਜ਼ਕੀਏਲ 17:22 PANIRV. Please click on any image below to navigate to that specific Bible verse page.

ਹਿਜ਼ਕੀਏਲ 20:40 PANIRV Bible Verse Image
ਹਿਜ਼ਕੀਏਲ 20:40 (PANIRV) »
ਕਿਉਂ ਜੋ ਪ੍ਰਭੂ ਯਹੋਵਾਹ ਦਾ ਵਾਕ ਹੈ, ਮੇਰੇ ਪਵਿੱਤਰ ਪਰਬਤ ਅਰਥਾਤ ਇਸਰਾਏਲ ਦੇ ਉੱਚੇ ਪਰਬਤ ਤੇ ਸਾਰਾ ਇਸਰਾਏਲ ਦਾ ਘਰਾਣਾ, ਸਾਰੇ ਦੇ ਸਾਰੇ ਦੇਸ ਵਿੱਚ ਮੇਰੀ ਉਪਾਸਨਾ ਕਰਨਗੇ। ਉੱਥੇ ਮੈਂ ਉਹਨਾਂ ਨੂੰ ਪਰਵਾਨ ਕਰਾਂਗਾ ਅਤੇ ਉੱਥੇ ਤੁਹਾਡੀਆਂ ਚੁੱਕਣ ਦੀਆਂ ਭੇਟਾਂ, ਤੁਹਾਡੇ ਚੜ੍ਹਾਵੇ ਦੇ ਪਹਿਲੇ ਫਲ ਅਤੇ ਤੁਹਾਡੀਆਂ ਸਾਰੀਆਂ ਪਵਿੱਤਰ ਵਸਤਾਂ ਮੰਗਾਂਗਾ।

ਜ਼ਕਰਯਾਹ 6:12 PANIRV Bible Verse Image
ਜ਼ਕਰਯਾਹ 6:12 (PANIRV) »
ਅਤੇ ਤੂੰ ਉਹ ਨੂੰ ਆਖ ਕਿ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ ਕਿ ਦੇਖੋ, ਇੱਕ ਪੁਰਖ ਜਿਹ ਦਾ ਨਾਮ ਸ਼ਾਖ ਹੈ, ਉਹ ਆਪਣੇ ਥਾਂ ਤੋਂ ਸ਼ਾਖਾਂ ਦੇਵੇਗਾ ਅਤੇ ਯਹੋਵਾਹ ਦੀ ਹੈਕਲ ਨੂੰ ਬਣਾਵੇਗਾ।

ਜ਼ਬੂਰ 2:6 PANIRV Bible Verse Image
ਜ਼ਬੂਰ 2:6 (PANIRV) »
ਪਰ ਮੈਂ ਆਪਣੇ ਯਰੂਸ਼ਲਮ ਸ਼ਹਿਰ ਅਰਥਾਤ ਪਵਿੱਤਰ ਪਰਬਤ ਸੀਯੋਨ ਉੱਤੇ ਆਪਣੇ ਪਾਤਸ਼ਾਹ ਨੂੰ ਬਿਠਾ ਦਿੱਤਾ ਹੈ।

ਯਸਾਯਾਹ 11:1 PANIRV Bible Verse Image
ਯਸਾਯਾਹ 11:1 (PANIRV) »
ਯੱਸੀ ਦੇ ਟੁੰਡ ਤੋਂ ਇੱਕ ਟਾਹਣੀ ਫੁੱਟ ਨਿੱਕਲੇਗੀ, ਅਤੇ ਉਹ ਦੀਆਂ ਜੜ੍ਹਾਂ ਵਿੱਚੋਂ ਇੱਕ ਟਹਿਣੀ ਨਿੱਕਲ ਕੇ ਫਲ ਦੇਵੇਗੀ।

ਯਸਾਯਾਹ 53:2 PANIRV Bible Verse Image
ਯਸਾਯਾਹ 53:2 (PANIRV) »
ਉਹ ਤਾਂ ਉਸ ਦੇ ਸਾਹਮਣੇ ਕੂੰਬਲ ਵਾਂਗੂੰ, ਅਤੇ ਸੁੱਕੀ ਧਰਤੀ ਵਿੱਚੋਂ ਜੜ੍ਹ ਵਾਂਗੂੰ ਫੁੱਟ ਨਿੱਕਲਿਆ, ਉਸ ਦਾ ਨਾ ਕੋਈ ਰੂਪ ਸੀ ਨਾ ਕੋਈ ਸਰੂਪ ਸੀ, ਕਿ ਅਸੀਂ ਉਸ ਨੂੰ ਵੇਖਦੇ, ਅਤੇ ਨਾ ਕੋਈ ਸੁਹੱਪਣ ਸੀ ਕਿ ਅਸੀਂ ਉਸ ਨੂੰ ਪਸੰਦ ਕਰਦੇ।

ਜ਼ਕਰਯਾਹ 3:8 PANIRV Bible Verse Image
ਜ਼ਕਰਯਾਹ 3:8 (PANIRV) »
ਹੇ ਯਹੋਸ਼ੁਆ, ਪ੍ਰਧਾਨ ਜਾਜਕ, ਸੁਣ, ਤੂੰ ਅਤੇ ਤੇਰੇ ਸਾਥੀ ਜਿਹੜੇ ਤੇਰੇ ਸਨਮੁਖ ਬੈਠੇ ਹਨ, ਇਹ ਆਉਣ ਵਾਲੀਆਂ ਚੀਜ਼ਾਂ ਦੇ ਨਿਸ਼ਾਨ ਦੇ ਲਈ ਹਨ। ਵੇਖੋ, ਮੈਂ ਆਪਣੇ ਦਾਸ ਅਰਥਾਤ ਸ਼ਾਖ ਨੂੰ ਲੈ ਆਵਾਂਗਾ।

ਜ਼ਬੂਰ 72:16 PANIRV Bible Verse Image
ਜ਼ਬੂਰ 72:16 (PANIRV) »
ਧਰਤੀ ਵਿੱਚ ਪਹਾੜਾਂ ਦੀ ਟੀਸੀ ਉੱਤੇ ਬਹੁਤਾ ਅੰਨ ਹੋਵੇ, ਉਹ ਦਾ ਫਲ ਲਬਾਨੋਨ ਵਾਂਗੂੰ ਝੂਮੇ, ਅਤੇ ਸ਼ਹਿਰ ਦੇ ਲੋਕ ਧਰਤੀ ਦੀ ਹਰਿਆਉਲ ਵਾਂਗੂੰ ਲਹਿ ਲਹਾਉਣ!

ਜ਼ਕਰਯਾਹ 4:12 PANIRV Bible Verse Image
ਜ਼ਕਰਯਾਹ 4:12 (PANIRV) »
ਫੇਰ ਦੂਜੀ ਵਾਰ ਮੈਂ ਉਸ ਨੂੰ ਕਿਹਾ ਕਿ ਜ਼ੈਤੂਨ ਦੀਆਂ ਇਹ ਦੋ ਟਹਿਣੀਆਂ ਕੀ ਹਨ, ਜਿਹੜੀਆਂ ਸੋਨੇ ਦੀਆਂ ਦੋਹਾਂ ਨਾਲੀਆਂ ਦੇ ਬਰਾਬਰ ਤੇ ਹਨ ਜਿਨ੍ਹਾਂ ਦੇ ਰਾਹੀਂ ਸੁਨਹਿਲਾ ਤੇਲ ਨਿੱਕਲਦਾ ਹੈ?

ਜ਼ਬੂਰ 80:15 PANIRV Bible Verse Image
ਜ਼ਬੂਰ 80:15 (PANIRV) »
ਉਸ ਦੀ ਰੱਖਿਆ ਕਰ ਜਿਹੜਾ ਤੇਰੇ ਸੱਜੇ ਹੱਥ ਨੇ ਲਾਇਆ ਹੈ, ਨਾਲੇ ਉਸ ਪੁੱਤਰ ਦੀ ਜੋ ਤੂੰ ਆਪਣੇ ਲਈ ਤਕੜਾ ਕੀਤਾ।

ਮੀਕਾਹ 4:1 PANIRV Bible Verse Image
ਮੀਕਾਹ 4:1 (PANIRV) »
ਆਖਰੀ ਦਿਨਾਂ ਵਿੱਚ ਅਜਿਹਾ ਹੋਵੇਗਾ, ਕਿ ਯਹੋਵਾਹ ਦੇ ਭਵਨ ਦਾ ਪਰਬਤ ਸਾਰਿਆਂ ਪਹਾੜਾਂ ਦੇ ਸਿਰਾਂ ਉੱਤੇ ਕਾਇਮ ਕੀਤਾ ਜਾਵੇਗਾ, ਅਤੇ ਉਹ ਸਭ ਪਹਾੜੀਆਂ ਤੋਂ ਉੱਚਾ ਕੀਤਾ ਜਾਵੇਗਾ, ਅਤੇ ਸਭ ਕੌਮਾਂ ਉਸ ਦੇ ਵੱਲ ਸੋਤੇ ਵਾਂਗੂੰ ਵਗਣਗੀਆਂ।

ਦਾਨੀਏਲ 2:35 PANIRV Bible Verse Image
ਦਾਨੀਏਲ 2:35 (PANIRV) »
ਤਦ ਲੋਹਾ, ਮਿੱਟੀ, ਪਿੱਤਲ, ਚਾਂਦੀ ਤੇ ਸੋਨਾ ਸਾਰੇ ਟੋਟੇ-ਟੋਟੇ ਕਰ ਦਿੱਤੇ ਗਏ ਅਤੇ ਗਰਮੀ ਦੀ ਰੁੱਤ ਦੇ ਪਿੜ ਦੀ ਤੂੜੀ ਵਾਂਗੂੰ ਹੋ ਗਏ ਅਤੇ ਹਵਾ ਉਹਨਾਂ ਨੂੰ ਉਡਾ ਲੈ ਗਈ ਇੱਥੋਂ ਤੱਕ ਕਿ ਉਹਨਾਂ ਦੇ ਲਈ ਕੋਈ ਥਾਂ ਨਾ ਰਿਹਾ ਅਤੇ ਉਹੋ ਪੱਥਰ ਜਿਸ ਨੇ ਉਸ ਮੂਰਤੀ ਨੂੰ ਮਾਰਿਆ ਇੱਕ ਵੱਡਾ ਪਰਬਤ ਬਣ ਗਿਆ ਅਤੇ ਸਾਰੀ ਧਰਤੀ ਨੂੰ ਭਰ ਦਿੱਤਾ।

ਦਾਨੀਏਲ 2:44 PANIRV Bible Verse Image
ਦਾਨੀਏਲ 2:44 (PANIRV) »
ਉਹਨਾਂ ਰਾਜਿਆਂ ਦੇ ਦਿਨਾਂ ਵਿੱਚ ਅਕਾਸ਼ ਦਾ ਪਰਮੇਸ਼ੁਰ ਇੱਕ ਰਾਜ ਖੜਾ ਕਰੇਗਾ ਜਿਹੜਾ ਸਦਾ ਤੱਕ ਨਾ ਖ਼ਤਮ ਹੋਵੇਗਾ, ਅਤੇ ਉਸ ਦੀ ਹੁਕਮਰਾਨੀ ਦੂਜੇ ਲੋਕਾਂ ਲਈ ਛੱਡੀ ਨਾ ਜਾਵੇਗੀ ਸਗੋਂ ਉਹ ਇਹਨਾਂ ਸਾਰੀਆਂ ਪਾਤਸ਼ਾਹੀਆਂ ਨੂੰ ਚੂਰ-ਚੂਰ ਕਰ ਕੇ ਸੱਤਿਆਨਾਸ ਕਰੇਗਾ ਪਰ ਆਪ ਸਦਾ ਤੱਕ ਕਾਇਮ ਰਹੇਗਾ।

Available Bible Translations

American Standard Version
Ezekiel 17:22 (ASV) »
King James Version
Ezekiel 17:22 (KJV) »
GOD’S WORD® (GW)
Ezekiel 17:22 (GW) »
World English Bible
Ezekiel 17:22 (WEB) »
इंडियन रिवाइज्ड वर्जन - हिंदी
यहेजकेल 17:22 (HINIRV) »
ভারতীয় সংশোধিত সংস্করণ - বাংলা
যিহিষ্কেল 17:22 (BENIRV) »
இந்தியன் ரீவைஸ்டு வேர்ஷன் - தமிழ்
எசேக்கியேல் 17:22 (TAMIRV) »
इंडियन रिवाइज्ड वर्जन - मराठी
यहेज्केल 17:22 (MARIRV) »
ఇండియన్ రేవిజ్డ్ వెర్షన్ - తెలుగు
యెహెజ్కేలు 17:22 (TELIRV) »
ઇન્ડિયન રિવાયઝ્ડ વર્ઝન - ગુજરાતી
હઝકિયેલ 17:22 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆಹೆಜ್ಕೇಲನು 17:22 (KANIRV) »
الكتاب المقدس باللغة العربية، فان دايك
حِزْقِيَال 17:22 (AVD) »
תנ ך עברי מודרני
יחזקאל 17:22 (HEB) »
Bíblia Sagrada Português
Ezequiel 17:22 (BSL) »
Kinh Thánh: Tiếng Việt
Ê-xê-ki-ên 17:22 (VIE) »
Reina Valera Antigua
Ezequiel 17:22 (RVA) »
圣 经 简体中文和合本
以 西 结 书 17:22 (CUVS) »
聖 經 繁體中文和合本
以 西 結 書 17:22 (CUVT) »
Bibla e Shenjtë
Ezekieli 17:22 (ALB) »
Svenska Bibeln 1917
Hesekiel 17:22 (SV1917) »
Библия на русском
Иезекииль 17:22 (RUSV) »
Українська Біблія
Єзекіїль 17:22 (UKR) »
Szent Biblia - Magyar
Ezékiel 17:22 (KAR) »
Българска Библия
Езекил 17:22 (BULG) »
Kitaabka Quduuska Ah
Yexesqeel 17:22 (SOM) »
De Heilige Schrift
Ezechiël 17:22 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »