ਪੈਦਾਇਸ਼ 19:19 PANIRV Desktop Background Pictures

Christian Desktop Wallpapers with inspirational Bible quotes on beautiful images and backgrounds. Download ਪੈਦਾਇਸ਼ 19:19 PANIRV computer desktop wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਪੈਦਾਇਸ਼ 19:19 PANIRV Desktop Wallpaper - ਵੇਖੋ, ਤੁਹਾਡੇ ਦਾਸ - Desktop Bible Verse Wallpaper

ਪੈਦਾਇਸ਼ 19:19 PANIRV

ਵੇਖੋ, ਤੁਹਾਡੇ ਦਾਸ ਉੱਤੇ ਤੁਹਾਡੀ ਕਿਰਪਾ ਦੀ ਨਜ਼ਰ ਹੋਈ ਹੈ, ਅਤੇ ਤੁਸੀਂ ਬਹੁਤ ਦਯਾ ਕੀਤੀ ਜੋ ਮੇਰੀ ਜਾਨ ਨੂੰ ਬਚਾਇਆ ਹੈ, ਪਰ ਮੈਂ ਪਰਬਤ ਤੱਕ ਨਹੀਂ ਭੱਜ ਸਕਦਾ, ਅਜਿਹਾ ਨਾ ਹੋਵੇ ਕਿ ਮੇਰੇ ਉੱਤੇ ਕੋਈ ਬਿਪਤਾ ਆ ਪਵੇ ਅਤੇ ਮੈਂ ਮਰ ਜਾਂਵਾਂ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਪੈਦਾਇਸ਼ 19:19 PANIRV desktop wallpapers are generated using nature scenery backgrounds and scenic photos.

ਪੈਦਾਇਸ਼ 19:19 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਪੈਦਾਇਸ਼ 19:19 PANIRV. Please click on any image below to navigate to that specific Bible verse page.

ਪੈਦਾਇਸ਼ 12:13 PANIRV Bible Verse Image
ਪੈਦਾਇਸ਼ 12:13 (PANIRV) »
ਇਸ ਲਈ ਤੂੰ ਆਖੀਂ ਕਿ ਮੈਂ ਉਸ ਦੀ ਭੈਣ ਹਾਂ, ਤਾਂ ਜੋ ਮੇਰਾ ਭਲਾ ਹੋਵੇ ਅਤੇ ਮੇਰੀ ਜਾਨ ਤੇਰੇ ਕਾਰਨ ਬਚ ਜਾਵੇ।

ਰੋਮੀਆਂ 8:31 PANIRV Bible Verse Image
ਰੋਮੀਆਂ 8:31 (PANIRV) »
ਸੋ ਅਸੀਂ ਇਹਨਾਂ ਗੱਲਾਂ ਉੱਤੇ ਕੀ ਆਖੀਏ, ਜਦੋਂ ਪਰਮੇਸ਼ੁਰ ਸਾਡੇ ਵੱਲ ਹੈ ਤਾਂ ਕੌਣ ਸਾਡੇ ਵਿਰੁੱਧ ਹੋਵੇਗਾ।

ਮਰਕੁਸ 9:19 PANIRV Bible Verse Image
ਮਰਕੁਸ 9:19 (PANIRV) »
ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਹੇ ਅਵਿਸ਼ਵਾਸੀ ਲੋਕੋ, ਮੈਂ ਕਦ ਤੱਕ ਤੁਹਾਡੇ ਨਾਲ ਰਹਾਂਗਾ? ਅਤੇ ਕਦ ਤੱਕ ਤੁਹਾਡੀ ਸਹਾਂਗਾ? ਉਹ ਨੂੰ ਮੇਰੇ ਕੋਲ ਲਿਆਓ!

ਮੱਤੀ 8:25 PANIRV Bible Verse Image
ਮੱਤੀ 8:25 (PANIRV) »
ਅਤੇ ਉਨ੍ਹਾਂ ਨੇ ਕੋਲ ਆ ਕੇ ਉਸ ਨੂੰ ਜਗਾਇਆ, ਅਤੇ ਕਿਹਾ, ਪ੍ਰਭੂ ਜੀ ਬਚਾਓ! ਅਸੀਂ ਤਾਂ ਮਰ ਚੱਲੇ ਹਾਂ!

ਜ਼ਬੂਰ 77:7 PANIRV Bible Verse Image
ਜ਼ਬੂਰ 77:7 (PANIRV) »
ਕਿ ਪ੍ਰਭੂ ਸਦਾ ਹੀ ਤਿਆਗ ਦੇਵੇਗਾ, ਅਤੇ ਫੇਰ ਕਦੇ ਪਰਸੰਨ ਨਾ ਹੋਵੇਗਾ?

ਜ਼ਬੂਰ 18:1 PANIRV Bible Verse Image
ਜ਼ਬੂਰ 18:1 (PANIRV) »
ਪ੍ਰਧਾਨ ਵਜਾਉਣ ਵਾਲੇ ਦੇ ਲਈ। ਯਹੋਵਾਹ ਦੇ ਦਾਸ ਦਾਊਦ ਦਾ ਗੀਤ, ਜਿਸ ਦੇ ਬਚਨ ਉਸ ਨੇ ਯਹੋਵਾਹ ਦੇ ਲਈ ਉਸ ਸਮੇਂ ਗਾਏ ਜਦੋਂ ਯਹੋਵਾਹ ਨੇ ਉਸ ਨੂੰ ਉਸ ਦੇ ਸਾਰੇ ਵੈਰੀਆਂ ਅਰਥਾਤ ਸ਼ਾਊਲ ਦੇ ਹੱਥੋਂ ਬਚਾਇਆ ਸੀ। ਉਸ ਨੇ ਕਿਹਾ: ਹੇ ਯਹੋਵਾਹ, ਮੇਰੇ ਬਲ, ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।

ਜ਼ਬੂਰ 40:1 PANIRV Bible Verse Image
ਜ਼ਬੂਰ 40:1 (PANIRV) »
ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਮੈਂ ਸਬਰ ਨਾਲ ਯਹੋਵਾਹ ਨੂੰ ਉਡੀਕਿਆ, ਅਤੇ ਉਸ ਨੇ ਮੇਰੀ ਵੱਲ ਝੁੱਕ ਕੇ ਮੇਰੀ ਦੁਹਾਈ ਸੁਣ ਲਈ।

ਜ਼ਬੂਰ 106:1 PANIRV Bible Verse Image
ਜ਼ਬੂਰ 106:1 (PANIRV) »
ਹਲਲੂਯਾਹ! ਯਹੋਵਾਹ ਦਾ ਧੰਨਵਾਦ ਕਰੋ ਕਿਉਂਕਿ ਉਹ ਭਲਾ ਹੈ, ਅਤੇ ਉਹ ਦੀ ਦਯਾ ਸਦਾ ਤੱਕ ਹੈ!

ਜ਼ਬੂਰ 103:1 PANIRV Bible Verse Image
ਜ਼ਬੂਰ 103:1 (PANIRV) »
ਦਾਊਦ ਦਾ ਭਜਨ ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਅਤੇ ਜੋ ਕੁਝ ਮੇਰੇ ਅੰਦਰ ਹੈ, ਉਸ ਦੇ ਪਵਿੱਤਰ ਨਾਮ ਨੂੰ!

ਜ਼ਬੂਰ 116:1 PANIRV Bible Verse Image
ਜ਼ਬੂਰ 116:1 (PANIRV) »
ਮੈਂ ਯਹੋਵਾਹ ਨਾਲ ਪ੍ਰੇਮ ਰੱਖਦਾ ਹਾਂ ਇਸ ਲਈ ਕਿ ਉਹ ਮੇਰੀ ਅਵਾਜ਼ ਤੇ ਮੇਰੀਆਂ ਅਰਜੋਈਆਂ ਨੂੰ ਸੁਣਦਾ ਹੈ।

1 ਰਾਜਿਆਂ 9:9 PANIRV Bible Verse Image
1 ਰਾਜਿਆਂ 9:9 (PANIRV) »
ਤਦ ਉਹ ਆਖਣਗੇ ਇਸ ਲਈ ਕਿ ਉਨ੍ਹਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਤਿਆਗ ਦਿੱਤਾ ਜਿਹੜਾ ਉਨ੍ਹਾਂ ਦੇ ਪੁਰਖਿਆਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਅਤੇ ਉਹ ਦੂਜੇ ਦੇਵਤਿਆਂ ਦੇ ਪਿੱਛੇ ਲੱਗ ਗਏ ਅਤੇ ਉਨ੍ਹਾਂ ਅੱਗੇ ਮੱਥਾ ਟੇਕਿਆ ਅਤੇ ਉਨ੍ਹਾਂ ਦੀ ਪੂਜਾ ਕੀਤੀ ਇਸ ਲਈ ਯਹੋਵਾਹ ਉਨ੍ਹਾਂ ਉੱਤੇ ਇਹ ਸਾਰੀ ਬੁਰਿਆਈ ਲਿਆਇਆ ਹੈ।

1 ਸਮੂਏਲ 27:1 PANIRV Bible Verse Image
1 ਸਮੂਏਲ 27:1 (PANIRV) »
ਦਾਊਦ ਨੇ ਆਪਣੇ ਮਨ ਵਿੱਚ ਆਖਿਆ ਕਿ ਹੁਣ ਮੈਂ ਕਿਸੇ ਦਿਨ ਸ਼ਾਊਲ ਦੇ ਹੱਥ ਨਾਲ ਤਬਾਹ ਹੋ ਜਾਂਵਾਂਗਾ। ਫੇਰ ਮੇਰੇ ਲਈ ਇਹ ਦੇ ਨਾਲੋਂ ਹੋਰ ਕੋਈ ਚੰਗੀ ਸਲਾਹ ਨਹੀਂ ਜੋ ਮੈਂ ਤੇਜੀ ਨਾਲ ਭੱਜ ਕੇ ਫ਼ਲਿਸਤੀਆਂ ਦੇ ਦੇਸ ਵਿੱਚ ਜਾ ਵੱਸਾਂ ਅਤੇ ਸ਼ਾਊਲ ਇਸਰਾਏਲ ਦੇ ਬੰਨਿਆਂ ਵਿੱਚੋਂ ਮੇਰੇ ਲੱਭਣ ਤੋਂ ਨਿਰਾਸ਼ ਹੋ ਜਾਵੇਗਾ ਤਾਂ ਉਹ ਦੇ ਹੱਥੋਂ ਮੈਂ ਛੁੱਟ ਜਾਂਵਾਂਗਾ

Available Bible Translations

American Standard Version
Genesis 19:19 (ASV) »
King James Version
Genesis 19:19 (KJV) »
GOD’S WORD® (GW)
Genesis 19:19 (GW) »
World English Bible
Genesis 19:19 (WEB) »
Louis Segond 1910
Genèse 19:19 (LSG) »
इंडियन रिवाइज्ड वर्जन - हिंदी
उत्पत्ति 19:19 (HINIRV) »
ভারতীয় সংশোধিত সংস্করণ - বাংলা
আদি 19:19 (BENIRV) »
இந்தியன் ரீவைஸ்டு வேர்ஷன் - தமிழ்
ஆதியாகமம் 19:19 (TAMIRV) »
इंडियन रिवाइज्ड वर्जन - मराठी
उत्पत्ति 19:19 (MARIRV) »
ఇండియన్ రేవిజ్డ్ వెర్షన్ - తెలుగు
ఆదికాండం 19:19 (TELIRV) »
ઇન્ડિયન રિવાયઝ્ડ વર્ઝન - ગુજરાતી
ઉત્પત્તિ 19:19 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಆದಿಕಾಂಡ 19:19 (KANIRV) »
الكتاب المقدس باللغة العربية، فان دايك
اَلتَّكْوِينُ 19:19 (AVD) »
תנ ך עברי מודרני
בראשית 19:19 (HEB) »
Bíblia Sagrada Português
Gênesis 19:19 (BSL) »
Kinh Thánh: Tiếng Việt
Sáng Thế 19:19 (VIE) »
Reina Valera Antigua
Génesis 19:19 (RVA) »
La Sacra Bibbia
Genesi 19:19 (RIV) »
圣 经 简体中文和合本
创 世 纪 19:19 (CUVS) »
聖 經 繁體中文和合本
創 世 記 19:19 (CUVT) »
Svenska Bibeln 1917
1 Mosebok 19:19 (SV1917) »
Библия на русском
Бытие 19:19 (RUSV) »
Українська Біблія
Буття 19:19 (UKR) »
Szent Biblia - Magyar
1 Mózes 19:19 (KAR) »
Българска Библия
Битие 19:19 (BULG) »
Kitaabka Quduuska Ah
Bilowgii 19:19 (SOM) »
De Heilige Schrift
Genesis 19:19 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »