ਪੈਦਾਇਸ਼ 48:9 PANIRV Desktop Background Pictures

Christian Desktop Wallpapers with inspirational Bible quotes on beautiful images and backgrounds. Download ਪੈਦਾਇਸ਼ 48:9 PANIRV computer desktop wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਪੈਦਾਇਸ਼ 48:9 PANIRV Desktop Wallpaper - ਯੂਸੁਫ਼ ਨੇ ਆਪਣੇ - Desktop Bible Verse Wallpaper

ਪੈਦਾਇਸ਼ 48:9 PANIRV

ਯੂਸੁਫ਼ ਨੇ ਆਪਣੇ ਪਿਤਾ ਨੂੰ ਆਖਿਆ, ਇਹ ਮੇਰੇ ਪੁੱਤਰ ਹਨ, ਜਿਹੜੇ ਪਰਮੇਸ਼ੁਰ ਨੇ ਮੈਨੂੰ ਇੱਥੇ ਦਿੱਤੇ ਹਨ। ਉਸ ਨੇ ਆਖਿਆ, ਉਨ੍ਹਾਂ ਨੂੰ ਮੇਰੇ ਕੋਲ ਲਿਆ ਤਾਂ ਜੋ ਮੈਂ ਉਨ੍ਹਾਂ ਨੂੰ ਬਰਕਤ ਦੇਵਾਂ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਪੈਦਾਇਸ਼ 48:9 PANIRV desktop wallpapers are generated using nature scenery backgrounds and scenic photos.

ਪੈਦਾਇਸ਼ 48:9 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਪੈਦਾਇਸ਼ 48:9 PANIRV. Please click on any image below to navigate to that specific Bible verse page.

ਪੈਦਾਇਸ਼ 27:4 PANIRV Bible Verse Image
ਪੈਦਾਇਸ਼ 27:4 (PANIRV) »
ਅਤੇ ਮੇਰੇ ਲਈ ਸੁਆਦਲਾ ਭੋਜਨ ਤਿਆਰ ਕਰ ਜਿਹੜਾ ਮੈਨੂੰ ਚੰਗਾ ਲੱਗਦਾ ਹੈ, ਅਤੇ ਮੇਰੇ ਅੱਗੇ ਪਰੋਸ ਤਾਂ ਜੋ ਮੈਂ ਖਾਵਾਂ ਅਤੇ ਮਰਨ ਤੋਂ ਪਹਿਲਾਂ ਤੈਨੂੰ ਬਰਕਤ ਦੇਵਾਂ।

ਪੈਦਾਇਸ਼ 33:5 PANIRV Bible Verse Image
ਪੈਦਾਇਸ਼ 33:5 (PANIRV) »
ਫੇਰ ਏਸਾਓ ਨੇ ਅੱਖਾਂ ਚੁੱਕ ਕੇ ਇਸਤਰੀਆਂ ਅਤੇ ਬੱਚਿਆਂ ਨੂੰ ਵੇਖਿਆ ਅਤੇ ਪੁੱਛਿਆ, ਤੇਰੇ ਨਾਲ ਇਹ ਕੌਣ ਹਨ? ਤਾਂ ਉਸ ਨੇ ਆਖਿਆ, ਇਹ ਓਹ ਬੱਚੇ ਹਨ, ਜਿਹੜੇ ਪਰਮੇਸ਼ੁਰ ਨੇ ਤੇਰੇ ਦਾਸ ਨੂੰ ਬਖ਼ਸ਼ੇ ਹਨ।

ਇਬਰਾਨੀ 11:21 PANIRV Bible Verse Image
ਇਬਰਾਨੀ 11:21 (PANIRV) »
ਵਿਸ਼ਵਾਸ ਨਾਲ ਯਾਕੂਬ ਨੇ ਮਰਨ ਲੱਗਿਆਂ ਯੂਸੁਫ਼ ਦੇ ਪੁੱਤਰਾਂ ਨੂੰ ਇੱਕ-ਇੱਕ ਕਰਕੇ ਬਰਕਤ ਦਿੱਤੀ ਅਤੇ ਆਪਣੀ ਲਾਠੀ ਦੇ ਸਿਰੇ ਉੱਤੇ ਮੱਥਾ ਟੇਕਿਆ।

1 ਸਮੂਏਲ 1:20 PANIRV Bible Verse Image
1 ਸਮੂਏਲ 1:20 (PANIRV) »
ਹੰਨਾਹ ਦੇ ਗਰਭਵਤੀ ਹੋਣ ਦੇ ਪਿੱਛੋਂ ਜਦ ਦਿਨ ਪੂਰੇ ਹੋਏ ਤਾਂ ਉਸਨੇ ਪੁੱਤਰ ਨੂੰ ਜਨਮ ਦਿੱਤਾ ਤੇ ਉਸ ਦਾ ਨਾਮ ਸਮੂਏਲ ਰੱਖਿਆ ਕਿਉਂ ਜੋ ਉਹ ਨੇ ਆਖਿਆ ਭਈ ਮੈਂ ਉਹ ਨੂੰ ਯਹੋਵਾਹ ਕੋਲੋਂ ਮੰਗ ਕੇ ਲਿਆ ਹੈ।

1 ਇਤਿਹਾਸ 26:4 PANIRV Bible Verse Image
1 ਇਤਿਹਾਸ 26:4 (PANIRV) »
ਓਬੇਦ-ਅਦੋਮ ਦੇ ਪੁੱਤਰ, ਸ਼ਮਅਯਾਹ ਪਹਿਲੌਠਾ, ਯਹੋਜ਼ਾਬਾਦ ਦੂਜਾ, ਯੋਆਹ ਤੀਜਾ, ਤੇ ਸਾਕਾਰ ਚੌਥਾ ਤੇ ਨਥਨਏਲ ਪੰਜਵਾਂ,

1 ਇਤਿਹਾਸ 25:5 PANIRV Bible Verse Image
1 ਇਤਿਹਾਸ 25:5 (PANIRV) »
ਇਹ ਸਭੇ ਪਾਤਸ਼ਾਹ ਦੇ ਅਗੰਮ ਗਿਆਨੀ ਹੇਮਾਨ ਦੇ ਪੁੱਤਰ ਸਨ ਜਿਹੜਾ ਨਰਸਿੰਗਾ ਫੂਕਦਿਆਂ ਹੋਇਆਂ ਪਰਮੇਸ਼ੁਰ ਦੀਆਂ ਬਾਣੀਆਂ ਸੁਣਾਉਂਦਾ ਸੀ ਅਤੇ ਪਰਮੇਸ਼ੁਰ ਨੇ ਹੇਮਾਨ ਨੂੰ ਚੌਦਾਂ ਪੁੱਤਰ ਤੇ ਤਿੰਨ ਧੀਆਂ ਦਿੱਤੇ

ਜ਼ਬੂਰ 127:3 PANIRV Bible Verse Image
ਜ਼ਬੂਰ 127:3 (PANIRV) »
ਵੇਖੋ, ਬੱਚੇ ਯਹੋਵਾਹ ਵੱਲੋਂ ਮਿਰਾਸ ਹਨ, ਗਰਭ ਦਾ ਫਲ ਇੱਕ ਅਸੀਸ ਹੈ,

ਯਸਾਯਾਹ 56:3 PANIRV Bible Verse Image
ਯਸਾਯਾਹ 56:3 (PANIRV) »
ਪਰਦੇਸੀ ਜਿਸ ਨੇ ਆਪਣੇ ਆਪ ਨੂੰ ਯਹੋਵਾਹ ਦੇ ਮਗਰ ਲਾ ਲਿਆ ਹੈ, ਉਹ ਇਹ ਨਾ ਆਖੇ, ਯਹੋਵਾਹ ਮੈਨੂੰ ਆਪਣੀ ਪਰਜਾ ਵਿੱਚੋਂ ਅੱਡ ਕਰ ਦੇਵੇਗਾ, ਨਾ ਖੁਸਰਾ ਇਹ ਆਖੇ, ਵੇਖੋ, ਮੈਂ ਸੁੱਕਾ ਰੁੱਖ ਹਾਂ।

ਯਸਾਯਾਹ 8:18 PANIRV Bible Verse Image
ਯਸਾਯਾਹ 8:18 (PANIRV) »
ਵੇਖੋ, ਮੈਂ ਅਤੇ ਉਹ ਬੱਚੇ ਜਿਹੜੇ ਯਹੋਵਾਹ ਨੇ ਮੈਨੂੰ ਬਖ਼ਸ਼ੇ, ਇਸਰਾਏਲ ਵਿੱਚ ਸੈਨਾਂ ਦੇ ਯਹੋਵਾਹ ਵੱਲੋਂ ਜੋ ਸੀਯੋਨ ਪਰਬਤ ਉੱਤੇ ਵੱਸਦਾ ਹੈ, ਨਿਸ਼ਾਨ ਅਤੇ ਅਚੰਭੇ ਹਨ।

1 ਸਮੂਏਲ 2:20 PANIRV Bible Verse Image
1 ਸਮੂਏਲ 2:20 (PANIRV) »
ਸੋ ਏਲੀ ਨੇ ਅਲਕਾਨਾਹ ਤੇ ਉਸ ਦੀ ਪਤਨੀ ਨੂੰ ਅਸੀਸ ਦੇ ਕੇ ਆਖਿਆ, ਯਹੋਵਾਹ ਤੈਨੂੰ ਇਸ ਇਸਤਰੀ ਤੋਂ, ਉਸ ਬੇਨਤੀ ਦੇ ਬਦਲੇ ਜੋ ਯਹੋਵਾਹ ਤੋਂ ਮੰਗੀ ਸੀ ਅੰਸ ਦੇਵੇ। ਸੋ ਉਹ ਆਪਣੇ ਘਰ ਗਏ

1 ਸਮੂਏਲ 1:27 PANIRV Bible Verse Image
1 ਸਮੂਏਲ 1:27 (PANIRV) »
ਮੈਂ ਇਸ ਬਾਲਕ ਦੇ ਲਈ ਪ੍ਰਾਰਥਨਾ ਕੀਤੀ ਸੀ ਸੋ ਯਹੋਵਾਹ ਨੇ ਮੇਰੀ ਬੇਨਤੀ ਜੋ ਮੈਂ ਉਸ ਕੋਲੋਂ ਮੰਗੀ ਸੀ, ਪੂਰੀ ਕੀਤੀ

ਰੁੱਤ 4:11 PANIRV Bible Verse Image
ਰੁੱਤ 4:11 (PANIRV) »
ਤਦ ਸਾਰਿਆਂ ਲੋਕਾਂ ਨੇ ਜੋ ਫਾਟਕ ਉੱਤੇ ਸਨ ਅਤੇ ਉਨ੍ਹਾਂ ਬਜ਼ੁਰਗਾਂ ਨੇ ਕਿਹਾ, “ਅਸੀਂ ਗਵਾਹ ਹਾਂ। ਯਹੋਵਾਹ ਇਸ ਇਸਤਰੀ ਨੂੰ ਜੋ ਤੇਰੇ ਘਰ ਵਿੱਚ ਆਈ ਹੈ, ਰਾਖ਼ੇਲ ਅਤੇ ਲੇਆਹ ਵਰਗੀ ਕਰੇ, ਜਿਨ੍ਹਾਂ ਦੋਹਾਂ ਨੇ ਇਸਰਾਏਲ ਦਾ ਘਰ ਬਣਾਇਆ। ਤੂੰ ਅਫਰਾਥਾਹ ਵਿੱਚ ਵੀਰਤਾ ਕਰੇਂ ਅਤੇ ਬੈਤਲਹਮ ਵਿੱਚ ਤੇਰਾ ਨਾਮ ਉੱਚਾ ਹੋਵੇ।

Available Bible Translations

American Standard Version
Genesis 48:9 (ASV) »
King James Version
Genesis 48:9 (KJV) »
GOD’S WORD® (GW)
Genesis 48:9 (GW) »
World English Bible
Genesis 48:9 (WEB) »
Louis Segond 1910
Genèse 48:9 (LSG) »
इंडियन रिवाइज्ड वर्जन - हिंदी
उत्पत्ति 48:9 (HINIRV) »
ভারতীয় সংশোধিত সংস্করণ - বাংলা
আদি 48:9 (BENIRV) »
இந்தியன் ரீவைஸ்டு வேர்ஷன் - தமிழ்
ஆதியாகமம் 48:9 (TAMIRV) »
इंडियन रिवाइज्ड वर्जन - मराठी
उत्पत्ति 48:9 (MARIRV) »
ఇండియన్ రేవిజ్డ్ వెర్షన్ - తెలుగు
ఆదికాండం 48:9 (TELIRV) »
ઇન્ડિયન રિવાયઝ્ડ વર્ઝન - ગુજરાતી
ઉત્પત્તિ 48:9 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಆದಿಕಾಂಡ 48:9 (KANIRV) »
الكتاب المقدس باللغة العربية، فان دايك
اَلتَّكْوِينُ 48:9 (AVD) »
תנ ך עברי מודרני
בראשית 48:9 (HEB) »
Bíblia Sagrada Português
Gênesis 48:9 (BSL) »
Kinh Thánh: Tiếng Việt
Sáng Thế 48:9 (VIE) »
Reina Valera Antigua
Génesis 48:9 (RVA) »
La Sacra Bibbia
Genesi 48:9 (RIV) »
圣 经 简体中文和合本
创 世 纪 48:9 (CUVS) »
聖 經 繁體中文和合本
創 世 記 48:9 (CUVT) »
Bibla e Shenjtë
Zanafilla 48:9 (ALB) »
Svenska Bibeln 1917
1 Mosebok 48:9 (SV1917) »
Библия на русском
Бытие 48:9 (RUSV) »
Українська Біблія
Буття 48:9 (UKR) »
Szent Biblia - Magyar
1 Mózes 48:9 (KAR) »
Българска Библия
Битие 48:9 (BULG) »
聖書 日本語
創世記 48:9 (JPN) »
Kitaabka Quduuska Ah
Bilowgii 48:9 (SOM) »
De Heilige Schrift
Genesis 48:9 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »