ਇਬਰਾਨੀ 6:2 PANIRV Desktop Background Pictures

Christian Desktop Wallpapers with inspirational Bible quotes on beautiful images and backgrounds. Download ਇਬਰਾਨੀ 6:2 PANIRV computer desktop wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਇਬਰਾਨੀ 6:2 PANIRV Desktop Wallpaper - ਬਪਤਿਸਮੇ ਦੀ ਸਿੱਖਿਆ - Desktop Bible Verse Wallpaper

ਇਬਰਾਨੀ 6:2 PANIRV

ਬਪਤਿਸਮੇ ਦੀ ਸਿੱਖਿਆ ਦੀ, ਹੱਥ ਰੱਖਣ ਦੀ, ਮੁਰਦਿਆਂ ਦੇ ਜੀ ਉੱਠਣ ਦੀ ਅਤੇ ਸਦੀਪਕ ਨਿਆਂ ਦੀ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਇਬਰਾਨੀ 6:2 PANIRV desktop wallpapers are generated using nature scenery backgrounds and scenic photos.

ਇਬਰਾਨੀ 6:2 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਇਬਰਾਨੀ 6:2 PANIRV. Please click on any image below to navigate to that specific Bible verse page.

1 ਕੁਰਿੰਥੀਆਂ 15:13 PANIRV Bible Verse Image
1 ਕੁਰਿੰਥੀਆਂ 15:13 (PANIRV) »
ਪਰ ਜੇ ਮੁਰਦਿਆਂ ਦਾ ਜੀ ਉੱਠਣਾ ਨਹੀਂ ਹੈ ਤਾਂ ਮਸੀਹ ਵੀ ਨਹੀਂ ਜੀ ਉੱਠਿਆ।

ਰਸੂਲਾਂ ਦੇ ਕਰਤੱਬ 17:31 PANIRV Bible Verse Image
ਰਸੂਲਾਂ ਦੇ ਕਰਤੱਬ 17:31 (PANIRV) »
ਕਿਉਂ ਜੋ ਉਸ ਨੇ ਇੱਕ ਦਿਨ ਨਿਸਚਿਤ ਕੀਤਾ ਹੈ ਜਿਸ ਦੇ ਵਿੱਚ ਉਹ ਸਚਿਆਈ ਨਾਲ ਸੰਸਾਰ ਦਾ ਨਿਆਂ ਕਰੇਗਾ, ਉਸ ਮਨੁੱਖ ਦੇ ਰਾਹੀਂ ਜਿਸ ਨੂੰ ਉਸ ਨੇ ਠਹਿਰਾਇਆ ਅਤੇ ਉਹ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਹੈ, ਅਤੇ ਇਹ ਗੱਲ ਸਭਨਾਂ ਉੱਤੇ ਸਾਬਤ ਕਰ ਦਿੱਤੀ ਹੈ।

ਰਸੂਲਾਂ ਦੇ ਕਰਤੱਬ 6:6 PANIRV Bible Verse Image
ਰਸੂਲਾਂ ਦੇ ਕਰਤੱਬ 6:6 (PANIRV) »
ਅਤੇ ਉਹਨਾਂ ਨੂੰ ਰਸੂਲਾਂ ਦੇ ਅੱਗੇ ਖੜ੍ਹਾ ਕੀਤਾ ਅਤੇ ਉਨ੍ਹਾਂ ਨੇ ਪ੍ਰਾਰਥਨਾ ਕਰਕੇ ਉਹਨਾਂ ਉੱਤੇ ਹੱਥ ਰੱਖੇ।

ਯੂਹੰਨਾ 1:33 PANIRV Bible Verse Image
ਯੂਹੰਨਾ 1:33 (PANIRV) »
“ਮੈਂ ਵੀ ਨਹੀਂ ਜਾਣਦਾ ਸੀ ਕਿ ਮਸੀਹ ਕੌਣ ਹੈ, ਪਰ ਮੈਨੂੰ ਪਰਮੇਸ਼ੁਰ ਨੇ ਭੇਜਿਆ ਕਿ ਮੈਂ ਲੋਕਾਂ ਨੂੰ ਜਲ ਨਾਲ ਬਪਤਿਸਮਾ ਦੇਵਾਂ ਤੇ ਪਰਮੇਸ਼ੁਰ ਨੇ ਮੈਨੂੰ ਦੱਸਿਆ, ਤੂੰ ਆਤਮਾ ਨੂੰ ਸਵਰਗ ਤੋਂ ਉੱਤਰਦਿਆਂ ਅਤੇ ਇੱਕ ਮਨੁੱਖ ਉੱਤੇ ਠਹਿਰਦਿਆਂ ਵੇਖੇਂਗਾ ਤੇ ਉਹ ਪਵਿੱਤਰ ਆਤਮਾ ਨਾਲ ਲੋਕਾਂ ਨੂੰ ਬਪਤਿਸਮਾ ਦੇਵੇਗਾ

ਯੂਹੰਨਾ 4:1 PANIRV Bible Verse Image
ਯੂਹੰਨਾ 4:1 (PANIRV) »
ਪ੍ਰਭੂ ਨੇ ਜਾਣਿਆ ਜੋ ਫ਼ਰੀਸੀਆਂ ਨੂੰ ਇਹ ਪਤਾ ਲੱਗਾ ਕਿ ਯੂਹੰਨਾ ਨਾਲੋਂ ਵੱਧ ਚੇਲੇ ਯਿਸੂ ਬਣਾ ਰਿਹਾ ਹੈ ਤੇ ਉਹ ਬਪਤਿਸਮਾ ਵੀ ਦਿੰਦਾ ਹੈ।

ਯੂਹੰਨਾ 3:25 PANIRV Bible Verse Image
ਯੂਹੰਨਾ 3:25 (PANIRV) »
ਫਿਰ ਯੂਹੰਨਾ ਦੇ ਚੇਲਿਆਂ ਨੇ ਇੱਕ ਹੋਰ ਯਹੂਦੀ ਨਾਲ ਬਹਿਸ ਕੀਤੀ।

ਰਸੂਲਾਂ ਦੇ ਕਰਤੱਬ 16:33 PANIRV Bible Verse Image
ਰਸੂਲਾਂ ਦੇ ਕਰਤੱਬ 16:33 (PANIRV) »
ਅਤੇ ਰਾਤ ਦੇ ਵੇਲੇ ਉਸ ਨੇ ਉਨ੍ਹਾਂ ਨੂੰ ਲੈ ਕੇ ਉਨ੍ਹਾਂ ਦੇ ਜ਼ਖਮ ਸਾਫ਼ ਕੀਤੇ ਅਤੇ ਉਸ ਨੇ ਅਤੇ ਉਸ ਦੇ ਸਾਰੇ ਪਰਿਵਾਰ ਨੇ ਬਪਤਿਸਮਾ ਲਿਆ।

ਰਸੂਲਾਂ ਦੇ ਕਰਤੱਬ 8:12 PANIRV Bible Verse Image
ਰਸੂਲਾਂ ਦੇ ਕਰਤੱਬ 8:12 (PANIRV) »
ਪਰ ਜਦੋਂ ਉਨ੍ਹਾਂ ਨੇ ਫ਼ਿਲਿਪੁੱਸ ਦਾ ਵਿਸ਼ਵਾਸ ਕੀਤਾ ਜੋ ਪਰਮੇਸ਼ੁਰ ਦੇ ਰਾਜ ਅਤੇ ਯਿਸੂ ਮਸੀਹ ਦੇ ਨਾਮ ਦੀ ਖੁਸ਼ਖਬਰੀ ਸੁਣਾਉਂਦਾ ਸੀ ਤਾਂ ਆਦਮੀ ਅਤੇ ਔਰਤਾਂ ਬਪਤਿਸਮਾ ਲੈਣ ਲੱਗੇ।

ਰਸੂਲਾਂ ਦੇ ਕਰਤੱਬ 10:47 PANIRV Bible Verse Image
ਰਸੂਲਾਂ ਦੇ ਕਰਤੱਬ 10:47 (PANIRV) »
ਕੀ ਕੋਈ ਪਾਣੀ ਨੂੰ ਰੋਕ ਸਕਦਾ ਹੈ ਕਿ ਇਹਨਾਂ ਲੋਕਾਂ ਨੂੰ ਜਿਨ੍ਹਾਂ ਸਾਡੇ ਵਾਂਗੂੰ ਪਵਿੱਤਰ ਆਤਮਾ ਪਾਇਆ ਹੈ ਬਪਤਿਸਮਾ ਨਾ ਦਿੱਤਾ ਜਾਵੇ।

ਰਸੂਲਾਂ ਦੇ ਕਰਤੱਬ 16:15 PANIRV Bible Verse Image
ਰਸੂਲਾਂ ਦੇ ਕਰਤੱਬ 16:15 (PANIRV) »
ਅਤੇ ਜਦੋਂ ਉਸ ਨੇ ਆਪਣੇ ਪਰਿਵਾਰ ਸਮੇਤ ਬਪਤਿਸਮਾ ਲਿਆ ਤਾਂ ਬੇਨਤੀ ਕਰ ਕੇ ਬੋਲੀ, ਕਿ ਜੇ ਤੁਸੀਂ ਮੈਨੂੰ ਪ੍ਰਭੂ ਦੀ ਵਿਸ਼ਵਾਸਣ ਸਮਝਿਆ ਹੈ, ਤਾਂ ਮੇਰੇ ਘਰ ਵਿੱਚ ਆ ਕੇ ਰਹੋ ਅਤੇ ਉਹ ਸਾਨੂੰ ਜ਼ਬਰਦਸਤੀ ਆਪਣੇ ਘਰ ਲੈ ਗਈ।

ਰਸੂਲਾਂ ਦੇ ਕਰਤੱਬ 19:2 PANIRV Bible Verse Image
ਰਸੂਲਾਂ ਦੇ ਕਰਤੱਬ 19:2 (PANIRV) »
ਅਤੇ ਕਈ ਚੇਲਿਆਂ ਨੂੰ ਲੱਭ ਕੇ ਉਨ੍ਹਾਂ ਨੂੰ ਆਖਿਆ, ਜਦੋਂ ਤੁਸੀਂ ਵਿਸ਼ਵਾਸ ਕੀਤਾ ਤਾਂ ਕੀ ਤੁਹਾਨੂੰ ਪਵਿੱਤਰ ਆਤਮਾ ਮਿਲਿਆ? ਉਨ੍ਹਾਂ ਉਸ ਨੂੰ ਕਿਹਾ, ਅਸੀਂ ਤਾਂ ਇਹ ਸੁਣਿਆ ਵੀ ਨਹੀਂ ਕਿ ਪਵਿੱਤਰ ਆਤਮਾ ਹੈ।

ਰਸੂਲਾਂ ਦੇ ਕਰਤੱਬ 2:38 PANIRV Bible Verse Image
ਰਸੂਲਾਂ ਦੇ ਕਰਤੱਬ 2:38 (PANIRV) »
ਤਦ ਪਤਰਸ ਨੇ ਉਨ੍ਹਾਂ ਨੂੰ ਆਖਿਆ, ਤੋਬਾ ਕਰੋ ਅਤੇ ਤੁਹਾਡੇ ਵਿੱਚੋਂ ਹਰੇਕ ਆਪਣੇ ਪਾਪਾਂ ਦੀ ਮਾਫ਼ੀ ਦੇ ਲਈ, ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਲਵੇ ਤਦ ਤੁਸੀਂ ਪਵਿੱਤਰ ਆਤਮਾ ਦਾ ਵਰਦਾਨ ਪਾਂਓਗੇ।

Available Bible Translations

American Standard Version
Hebrews 6:2 (ASV) »
King James Version
Hebrews 6:2 (KJV) »
GOD’S WORD® (GW)
Hebrews 6:2 (GW) »
World English Bible
Hebrews 6:2 (WEB) »
Louis Segond 1910
Hébreux 6:2 (LSG) »
इंडियन रिवाइज्ड वर्जन - हिंदी
इब्रानियों 6:2 (HINIRV) »
ভারতীয় সংশোধিত সংস্করণ - বাংলা
হিব্রুদের 6:2 (BENIRV) »
இந்தியன் ரீவைஸ்டு வேர்ஷன் - தமிழ்
எபிரெயர் 6:2 (TAMIRV) »
इंडियन रिवाइज्ड वर्जन - मराठी
इब्री लोकांस 6:2 (MARIRV) »
ఇండియన్ రేవిజ్డ్ వెర్షన్ - తెలుగు
హెబ్రీ పత్రిక 6:2 (TELIRV) »
ઇન્ડિયન રિવાયઝ્ડ વર્ઝન - ગુજરાતી
હિબ્રૂઓને 6:2 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಇಬ್ರಿಯರಿಗೆ 6:2 (KANIRV) »
الكتاب المقدس باللغة العربية، فان دايك
عِبرانِيّين 6:2 (AVD) »
תנ ך עברי מודרני
האגרת אל העברים 6:2 (HEB) »
Bíblia Sagrada Português
Hebreus 6:2 (BSL) »
Kinh Thánh: Tiếng Việt
Hê-bơ-rơ 6:2 (VIE) »
Reina Valera Antigua
Hebreos 6:2 (RVA) »
La Sacra Bibbia
Ebrei 6:2 (RIV) »
圣 经 简体中文和合本
希 伯 来 书 6:2 (CUVS) »
聖 經 繁體中文和合本
希 伯 來 書 6:2 (CUVT) »
Bibla e Shenjtë
Hebrenjve 6:2 (ALB) »
Библия на русском
Евреям 6:2 (RUSV) »
Українська Біблія
євреїв 6:2 (UKR) »
Szent Biblia - Magyar
Zsidók 6:2 (KAR) »
Българска Библия
Евреи 6:2 (BULG) »
Kitaabka Quduuska Ah
Cibraaniyada 6:2 (SOM) »
De Heilige Schrift
Hebreeën 6:2 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »