ਹੋਸ਼ੇਆ 12:2 PANIRV Desktop Background Pictures

Christian Desktop Wallpapers with inspirational Bible quotes on beautiful images and backgrounds. Download ਹੋਸ਼ੇਆ 12:2 PANIRV computer desktop wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਹੋਸ਼ੇਆ 12:2 PANIRV Desktop Wallpaper - ਯਹੋਵਾਹ ਦਾ ਯਹੂਦਾਹ - Desktop Bible Verse Wallpaper

ਹੋਸ਼ੇਆ 12:2 PANIRV

ਯਹੋਵਾਹ ਦਾ ਯਹੂਦਾਹ ਨਾਲ ਝਗੜਾ ਹੈ, ਉਹ ਯਾਕੂਬ ਨੂੰ ਉਸ ਦੀਆਂ ਚਾਲਾਂ ਅਨੁਸਾਰ ਸਜ਼ਾ ਦੇਵੇਗਾ, ਉਹ ਉਸ ਦੀਆਂ ਕਰਨੀਆਂ ਅਨੁਸਾਰ ਉਸ ਨੂੰ ਬਦਲਾ ਦੇਵੇਗਾ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਹੋਸ਼ੇਆ 12:2 PANIRV desktop wallpapers are generated using nature scenery backgrounds and scenic photos.

ਹੋਸ਼ੇਆ 12:2 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਹੋਸ਼ੇਆ 12:2 PANIRV. Please click on any image below to navigate to that specific Bible verse page.

ਮੀਕਾਹ 6:2 PANIRV Bible Verse Image
ਮੀਕਾਹ 6:2 (PANIRV) »
ਹੇ ਪਰਬਤੋਂ, ਯਹੋਵਾਹ ਦਾ ਮੁਕੱਦਮਾ ਸੁਣੋ, ਤੁਸੀਂ ਵੀ, ਹੇ ਧਰਤੀ ਦੀਓ ਅਟੱਲ ਨੀਂਹੋ! ਕਿਉਂ ਜੋ ਯਹੋਵਾਹ ਦਾ ਮੁਕੱਦਮਾ ਆਪਣੀ ਪਰਜਾ ਦੇ ਨਾਲ ਹੈ, ਅਤੇ ਉਹ ਇਸਰਾਏਲ ਨਾਲ ਝਗੜੇਗਾ।

ਯਸਾਯਾਹ 10:6 PANIRV Bible Verse Image
ਯਸਾਯਾਹ 10:6 (PANIRV) »
ਮੈਂ ਉਹ ਨੂੰ ਇੱਕ ਕੁਧਰਮੀ ਕੌਮ ਦੇ ਵਿਰੁੱਧ ਘੱਲਾਂਗਾ, ਅਤੇ ਜਿਨ੍ਹਾਂ ਲੋਕਾਂ ਉੱਤੇ ਮੇਰਾ ਕਹਿਰ ਭੜਕਿਆ ਹੈ, ਉਨ੍ਹਾਂ ਵਿਰੁੱਧ ਹੁਕਮ ਦਿਆਂਗਾ, ਭਈ ਉਹ ਲੁੱਟ ਲੁੱਟੇ ਅਤੇ ਮਾਲ ਚੁਰਾਵੇ, ਅਤੇ ਗਲੀਆਂ ਦੇ ਚਿੱਕੜ ਵਾਂਗੂੰ ਉਹਨਾਂ ਨੂੰ ਮਿੱਧੇ।

ਹੋਸ਼ੇਆ 4:1 PANIRV Bible Verse Image
ਹੋਸ਼ੇਆ 4:1 (PANIRV) »
ਹੇ ਇਸਰਾਏਲੀਓ, ਯਹੋਵਾਹ ਦੀ ਬਾਣੀ ਸੁਣੋ, ਇਸ ਦੇਸ ਦੇ ਵਾਸੀਆਂ ਨਾਲ ਤਾਂ ਯਹੋਵਾਹ ਦਾ ਝਗੜਾ ਹੈ, ਕਿਉਂ ਜੋ ਦੇਸ ਵਿੱਚ ਨਾ ਵਫ਼ਾਦਾਰੀ, ਨਾ ਦਯਾ, ਨਾ ਪਰਮੇਸ਼ੁਰ ਦਾ ਗਿਆਨ ਹੈ!

ਗਲਾਤਿਯਾ 6:7 PANIRV Bible Verse Image
ਗਲਾਤਿਯਾ 6:7 (PANIRV) »
ਤੁਸੀਂ ਧੋਖਾ ਨਾ ਖਾਓ, ਪਰਮੇਸ਼ੁਰ ਠੱਠਿਆਂ ਵਿੱਚ ਨਹੀਂ ਉਡਾਇਆ ਜਾਂਦਾ ਕਿਉਂਕਿ ਮਨੁੱਖ ਜੋ ਕੁਝ ਬੀਜਦਾ ਹੈ ਉਹ ਹੀ ਵੱਢੇਗਾ।

ਹੋਸ਼ੇਆ 2:13 PANIRV Bible Verse Image
ਹੋਸ਼ੇਆ 2:13 (PANIRV) »
ਮੈਂ ਉਹ ਦੇ ਉੱਤੇ ਬਆਲਾਂ ਦੇ ਦਿਨਾਂ ਦੀ ਸਜ਼ਾ ਲਿਆਵਾਂਗਾ, ਜਿਨ੍ਹਾਂ ਦੇ ਲਈ ਉਸ ਨੇ ਧੂਫ਼ ਧੁਖਾਈ, ਅਤੇ ਬਾਲ਼ੀਆਂ ਤੇ ਗਹਿਣਿਆਂ ਨਾਲ ਸੱਜ ਕੇ ਉਹ ਆਪਣੇ ਪ੍ਰੇਮੀਆਂ ਦੇ ਪਿੱਛੇ ਗਈ, ਪਰ ਮੈਨੂੰ ਭੁੱਲ ਗਈ, ਯਹੋਵਾਹ ਦਾ ਵਾਕ ਹੈ।

ਹੋਸ਼ੇਆ 8:13 PANIRV Bible Verse Image
ਹੋਸ਼ੇਆ 8:13 (PANIRV) »
ਮੇਰੇ ਚੜ੍ਹਾਵੇ ਦੀਆਂ ਬਲੀਆਂ ਲਈ ਉਹ ਮਾਸ ਚੜ੍ਹਾਉਂਦੇ ਹਨ ਅਤੇ ਖਾਂਦੇ ਹਨ, ਪਰ ਯਹੋਵਾਹ ਉਨ੍ਹਾਂ ਨੂੰ ਪਸੰਦ ਨਹੀਂ ਕਰਦਾ। ਹੁਣ ਉਹ ਉਹਨਾਂ ਦੀਆਂ ਬਦੀਆਂ ਚੇਤੇ ਕਰੇਗਾ, ਅਤੇ ਉਹਨਾਂ ਦੇ ਪਾਪਾਂ ਦੀ ਖ਼ਬਰ ਲਵੇਗਾ, - ਉਹ ਮਿਸਰ ਨੂੰ ਮੁੜ ਜਾਣਗੇ।

ਹੋਸ਼ੇਆ 4:9 PANIRV Bible Verse Image
ਹੋਸ਼ੇਆ 4:9 (PANIRV) »
ਇਸ ਤਰ੍ਹਾਂ ਹੋਵੇਗਾ, ਜਿਵੇਂ ਲੋਕ ਤਿਵੇਂ ਜਾਜਕ, - ਮੈਂ ਉਹਨਾਂ ਨੂੰ ਉਹਨਾਂ ਦੀਆਂ ਚਾਲਾਂ ਦੀ ਸਜ਼ਾ ਦਿਆਂਗਾ, ਮੈਂ ਉਹਨਾਂ ਨੂੰ ਉਹਨਾਂ ਦੀਆਂ ਕਰਤੂਤਾਂ ਦਾ ਬਦਲਾ ਦਿਆਂਗਾ।

ਮੱਤੀ 16:27 PANIRV Bible Verse Image
ਮੱਤੀ 16:27 (PANIRV) »
ਕਿਉਂ ਜੋ ਮਨੁੱਖ ਦਾ ਪੁੱਤਰ ਆਪਣੇ ਦੂਤਾਂ ਸਮੇਤ ਆਪਣੇ ਪਿਤਾ ਦੀ ਮਹਿਮਾ ਨਾਲ ਮੁੜ ਆਵੇਗਾ ਅਤੇ ਉਸ ਸਮੇਂ ਉਹ ਹਰੇਕ ਨੂੰ ਉਹ ਦੀ ਕਰਨੀ ਦਾ ਫਲ ਦੇਵੇਗਾ।

ਰੋਮੀਆਂ 2:6 PANIRV Bible Verse Image
ਰੋਮੀਆਂ 2:6 (PANIRV) »
ਉਹ ਹਰੇਕ ਨੂੰ ਉਹ ਦੇ ਕੰਮਾਂ ਦੇ ਅਨੁਸਾਰ ਫਲ ਦੇਵੇਗਾ।

ਹਿਜ਼ਕੀਏਲ 23:11 PANIRV Bible Verse Image
ਹਿਜ਼ਕੀਏਲ 23:11 (PANIRV) »
ਉਸ ਦੀ ਭੈਣ ਆਹਾਲੀਬਾਹ ਨੇ ਇਹ ਵੇਖਿਆ, ਪਰ ਉਹ ਇਸ਼ਕ ਵਿੱਚ ਅਤੇ ਵਿਭਚਾਰ ਵਿੱਚ, ਆਪਣੀ ਉਸ ਭੈਣ ਤੋਂ ਭੈੜੀ ਨਿੱਕਲੀ।

ਹਿਜ਼ਕੀਏਲ 23:31 PANIRV Bible Verse Image
ਹਿਜ਼ਕੀਏਲ 23:31 (PANIRV) »
ਤੂੰ ਆਪਣੀ ਭੈਣ ਦੇ ਰਾਹ ਤੇ ਚਲੀ, ਇਸ ਲਈ ਮੈਂ ਉਹ ਦਾ ਕਟੋਰਾ ਤੇਰੇ ਹੱਥ ਵਿੱਚ ਦਿਆਂਗਾ।

ਯਸਾਯਾਹ 24:21 PANIRV Bible Verse Image
ਯਸਾਯਾਹ 24:21 (PANIRV) »
ਉਸ ਦਿਨ ਅਜਿਹਾ ਹੋਵੇਗਾ ਕਿ ਯਹੋਵਾਹ ਅਸਮਾਨੀ ਸੈਨਾਂ ਨੂੰ ਅਸਮਾਨ ਉੱਤੇ, ਅਤੇ ਜ਼ਮੀਨ ਦੇ ਰਾਜਿਆਂ ਨੂੰ ਜ਼ਮੀਨ ਉੱਤੇ ਸਜ਼ਾ ਦੇਵੇਗਾ।

Available Bible Translations

American Standard Version
Hosea 12:2 (ASV) »
King James Version
Hosea 12:2 (KJV) »
GOD’S WORD® (GW)
Hosea 12:2 (GW) »
World English Bible
Hosea 12:2 (WEB) »
Louis Segond 1910
Osée 12:2 (LSG) »
Luther Bibel 1912
Hosea 12:2 (LUTH1912) »
इंडियन रिवाइज्ड वर्जन - हिंदी
होशे 12:2 (HINIRV) »
ভারতীয় সংশোধিত সংস্করণ - বাংলা
হোচেয়া 12:2 (BENIRV) »
இந்தியன் ரீவைஸ்டு வேர்ஷன் - தமிழ்
ஓசியா 12:2 (TAMIRV) »
इंडियन रिवाइज्ड वर्जन - मराठी
होशेय 12:2 (MARIRV) »
ఇండియన్ రేవిజ్డ్ వెర్షన్ - తెలుగు
హోషేయ 12:2 (TELIRV) »
ઇન્ડિયન રિવાયઝ્ડ વર્ઝન - ગુજરાતી
હોશિયા 12:2 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಹೋಶೇಯನು 12:2 (KANIRV) »
الكتاب المقدس باللغة العربية، فان دايك
هُوشَع 12:2 (AVD) »
תנ ך עברי מודרני
הושע 12:2 (HEB) »
Bíblia Sagrada Português
Oséias 12:2 (BSL) »
Kinh Thánh: Tiếng Việt
Hô-sê-a 12:2 (VIE) »
Reina Valera Antigua
Oseas 12:2 (RVA) »
La Sacra Bibbia
Osea 12:2 (RIV) »
圣 经 简体中文和合本
何 西 阿 书 12:2 (CUVS) »
聖 經 繁體中文和合本
何 西 阿 書 12:2 (CUVT) »
Bibla e Shenjtë
Osea 12:2 (ALB) »
Svenska Bibeln 1917
Hosea 12:2 (SV1917) »
Библия на русском
Осия 12:2 (RUSV) »
Українська Біблія
Осія 12:2 (UKR) »
Szent Biblia - Magyar
Hóseás 12:2 (KAR) »
Българска Библия
Осия 12:2 (BULG) »
Det Norsk Bibel
Hosea 12:2 (NORSK) »
Kitaabka Quduuska Ah
Hoosheeca 12:2 (SOM) »
De Heilige Schrift
Hosea 12:2 (NLD) »
Dansk Bibel 1871
Hoseas 12:2 (DA1871) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »