ਯਸਾਯਾਹ 26:17 PANIRV Desktop Background Pictures

Christian Desktop Wallpapers with inspirational Bible quotes on beautiful images and backgrounds. Download ਯਸਾਯਾਹ 26:17 PANIRV computer desktop wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਯਸਾਯਾਹ 26:17 PANIRV Desktop Wallpaper - ਜਿਵੇਂ ਗਰਭਵਤੀ ਜਦ ਉਹ - Desktop Bible Verse Wallpaper

ਯਸਾਯਾਹ 26:17 PANIRV

ਜਿਵੇਂ ਗਰਭਵਤੀ ਜਦ ਉਹ ਜਣਨ ਦੇ ਨੇੜੇ ਹੁੰਦੀ ਹੈ, ਆਪਣੀਆਂ ਪੀੜਾਂ ਵਿੱਚ ਤੜਫ਼ਦੀ ਅਤੇ ਚਿੱਲਾਉਂਦੀ ਹੈ, ਉਸੇ ਤਰ੍ਹਾਂ ਹੀ ਹੇ ਯਹੋਵਾਹ ਅਸੀਂ ਵੀ ਤੇਰੇ ਹਜ਼ੂਰ ਸੀ!

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਯਸਾਯਾਹ 26:17 PANIRV desktop wallpapers are generated using nature scenery backgrounds and scenic photos.

ਯਸਾਯਾਹ 26:17 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਯਸਾਯਾਹ 26:17 PANIRV. Please click on any image below to navigate to that specific Bible verse page.

ਯਸਾਯਾਹ 13:8 PANIRV Bible Verse Image
ਯਸਾਯਾਹ 13:8 (PANIRV) »
ਉਹ ਘਬਰਾ ਜਾਣਗੇ, ਪੀੜਾਂ ਅਤੇ ਕਸ਼ਟ ਉਨ੍ਹਾਂ ਨੂੰ ਫੜ੍ਹ ਲੈਣਗੇ, ਉਹ ਜਣਨ ਵਾਲੀ ਔਰਤ ਵਾਂਗੂੰ ਪੀੜ ਵਿੱਚ ਹੋਣਗੇ, ਉਹ ਹੱਕੇ-ਬੱਕੇ ਹੋ ਕੇ ਇੱਕ ਦੂਜੇ ਵੱਲ ਤੱਕਣਗੇ, ਉਨ੍ਹਾਂ ਦੇ ਮੂੰਹ ਭੱਖਦੇ ਹੋਣਗੇ।

ਯੂਹੰਨਾ 16:21 PANIRV Bible Verse Image
ਯੂਹੰਨਾ 16:21 (PANIRV) »
“ਜਦੋਂ ਇੱਕ ਔਰਤ ਇੱਕ ਬੱਚੇ ਨੂੰ ਜਨਮ ਦਿੰਦੀ ਹੈ, ਉਹ ਪੀੜ੍ਹਾ ਨੂੰ ਸਹਿਣ ਕਰਦੀ ਹੈ ਕਿਉਂਕਿ ਉਸਦਾ ਬੱਚੇ ਨੂੰ ਜਨਮ ਦੇਣ ਦਾ ਸਮਾਂ ਆ ਚੁੱਕਾ ਹੈ। ਪਰ ਇੱਕ ਬੱਚੇ ਨੂੰ ਜਨਮ ਦੇਣ ਤੋਂ ਬਾਅਦ ਉਹ ਇਸ ਖੁਸ਼ੀ ਕਾਰਨ, ਕਿ ਇਸ ਦੁਨੀਆਂ ਵਿੱਚ ਇੱਕ ਨਵਾਂ ਬਾਲਕ ਜੰਮਿਆ ਹੈ, ਉਹ ਸਾਰੀਆਂ ਪੀੜਾਂ ਭੁੱਲ ਜਾਂਦੀ ਹੈ।

ਯਸਾਯਾਹ 21:3 PANIRV Bible Verse Image
ਯਸਾਯਾਹ 21:3 (PANIRV) »
ਇਸ ਲਈ ਮੇਰਾ ਲੱਕ ਦਰਦ ਨਾਲ ਭਰਿਆ ਹੈ, ਜਣਨ ਵਾਲੀ ਦੀਆਂ ਪੀੜਾਂ ਵਾਂਗੂੰ ਪੀੜਾਂ ਨੇ ਮੈਨੂੰ ਫੜ੍ਹ ਲਿਆ ਹੈ, ਮੈਂ ਅਜਿਹੀ ਬੇਚੈਨੀ ਵਿੱਚ ਹਾਂ ਕਿ ਮੈਂ ਸੁਣ ਨਹੀਂ ਸਕਦਾ, ਮੈਂ ਅਜਿਹਾ ਘਬਰਾ ਗਿਆ ਹਾਂ ਕਿ ਮੈਂ ਵੇਖ ਨਹੀਂ ਸਕਦਾ।

1 ਥੱਸਲੁਨੀਕੀਆਂ 5:3 PANIRV Bible Verse Image
1 ਥੱਸਲੁਨੀਕੀਆਂ 5:3 (PANIRV) »
ਜਦ ਲੋਕ ਆਖਦੇ ਹੋਣਗੇ ਕਿ ਅਮਨ ਚੈਨ ਅਤੇ ਸੁੱਖ-ਸਾਂਦ ਹੈ ਤਦ ਜਿਵੇਂ ਗਰਭਵਤੀ ਇਸਤ੍ਰੀ ਨੂੰ ਪੀੜਾਂ ਲੱਗਦੀਆਂ ਹਨ ਤਿਵੇਂ ਉਨ੍ਹਾਂ ਦਾ ਅਚਾਨਕ ਨਾਸ ਹੋ ਜਾਵੇਗਾ ਅਤੇ ਉਹ ਕਦੀ ਨਾ ਬਚਣਗੇ।

ਜ਼ਬੂਰ 48:6 PANIRV Bible Verse Image
ਜ਼ਬੂਰ 48:6 (PANIRV) »
ਉੱਥੇ ਕੰਬਣੀ ਨੇ ਉਨ੍ਹਾਂ ਨੂੰ ਫੜ ਲਿਆ, ਅਤੇ ਜੱਚਾ ਵਾਲੀਆਂ ਪੀੜਾਂ ਉਨ੍ਹਾਂ ਨੂੰ ਲੱਗੀਆਂ।

ਯਿਰਮਿਯਾਹ 4:31 PANIRV Bible Verse Image
ਯਿਰਮਿਯਾਹ 4:31 (PANIRV) »
ਮੈਂ ਤਾਂ ਉਸ ਔਰਤ ਵਰਗੀ ਇੱਕ ਅਵਾਜ਼ ਸੁਣੀ, ਜਿਹ ਨੂੰ ਜਣਨ ਦੀਆਂ ਪੀੜਾਂ ਹੋਣ, - ਉਹ ਦੇ ਵਰਗੀ ਡਾਢੀ ਪੀੜ ਦੀ ਅਵਾਜ਼, ਜਿਹੜੀ ਆਪਣਾ ਪਹਿਲੌਠਾ ਪੁੱਤਰ ਜਣਦੀ, ਸੀਯੋਨ ਦੀ ਧੀ ਦੀ ਅਵਾਜ਼ ਜਿਹੜੀ ਸਾਹ ਲਈ ਹੌਂਕਦੀ ਹੈ, ਜਿਹੜੀ ਆਪਣੇ ਹੱਥ ਵਧਾਉਂਦੀ ਹੈ, ਹਾਏ ਮੇਰੇ ਉੱਤੇ ਭਈ ਮੇਰੀ ਜਾਨ ਨੂੰ ਖ਼ੂਨੀਆਂ ਅੱਗੇ ਡੋਬ ਪੈ ਗਿਆ!।

ਯਿਰਮਿਯਾਹ 6:24 PANIRV Bible Verse Image
ਯਿਰਮਿਯਾਹ 6:24 (PANIRV) »
ਅਸੀਂ ਉਹ ਦੀ ਖ਼ਬਰ ਸੁਣੀ ਹੈ, ਸਾਡੇ ਹੱਥ ਢਿੱਲੇ ਪੈ ਗਏ ਹਨ, ਸਾਨੂੰ ਦੁੱਖ ਲੱਗਾ, ਜਿਵੇਂ ਜਣਨ ਵਾਲੀ ਔਰਤ ਨੂੰ ਪੀੜਾਂ।

ਯਿਰਮਿਯਾਹ 30:6 PANIRV Bible Verse Image
ਯਿਰਮਿਯਾਹ 30:6 (PANIRV) »
ਹੁਣ ਤੁਸੀਂ ਪੁੱਛੋ ਅਤੇ ਤੁਸੀਂ ਵੇਖੋ, ਕੀ ਕਿਸੇ ਨਰ ਨੂੰ ਬੱਚਾ ਜੰਮ ਸਕਦਾ ਹੈ? ਮੈਂ ਕਿਉਂ ਹਰੇਕ ਮਰਦ ਨੂੰ ਦੇਖਦਾ ਹਾਂ ਕਿ ਉਸ ਆਪਣੇ ਹੇਠ ਆਪਣੀਆਂ ਢਾਕਾਂ ਉੱਤੇ ਜਣਨ ਵਾਲੀ ਵਾਂਗੂੰ ਰੱਖੇ ਹੋਏ ਹਨ? ਕਿਉਂ ਸਾਰੀਆਂ ਦੇ ਮੂੰਹ ਪੀਲੇ ਪੈ ਗਏ ਹਨ?

Available Bible Translations

American Standard Version
Isaiah 26:17 (ASV) »
King James Version
Isaiah 26:17 (KJV) »
GOD’S WORD® (GW)
Isaiah 26:17 (GW) »
World English Bible
Isaiah 26:17 (WEB) »
Louis Segond 1910
Ésaïe 26:17 (LSG) »
इंडियन रिवाइज्ड वर्जन - हिंदी
यशायाह 26:17 (HINIRV) »
ভারতীয় সংশোধিত সংস্করণ - বাংলা
যিচয়া 26:17 (BENIRV) »
இந்தியன் ரீவைஸ்டு வேர்ஷன் - தமிழ்
ஏசாயா 26:17 (TAMIRV) »
इंडियन रिवाइज्ड वर्जन - मराठी
यशया 26:17 (MARIRV) »
ఇండియన్ రేవిజ్డ్ వెర్షన్ - తెలుగు
యెషయా 26:17 (TELIRV) »
ઇન્ડિયન રિવાયઝ્ડ વર્ઝન - ગુજરાતી
યશાયા 26:17 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆಶಾಯನು 26:17 (KANIRV) »
الكتاب المقدس باللغة العربية، فان دايك
إِشَعْيَاءَ 26:17 (AVD) »
תנ ך עברי מודרני
ישעיה 26:17 (HEB) »
Bíblia Sagrada Português
Isaías 26:17 (BSL) »
Kinh Thánh: Tiếng Việt
I-sai-a 26:17 (VIE) »
Reina Valera Antigua
Isaías 26:17 (RVA) »
La Sacra Bibbia
Isaia 26:17 (RIV) »
圣 经 简体中文和合本
以 赛 亚 书 26:17 (CUVS) »
聖 經 繁體中文和合本
以 賽 亞 書 26:17 (CUVT) »
Bibla e Shenjtë
Isaia 26:17 (ALB) »
Svenska Bibeln 1917
Jesaja 26:17 (SV1917) »
Библия на русском
Исаия 26:17 (RUSV) »
Українська Біблія
Ісая 26:17 (UKR) »
Szent Biblia - Magyar
Ézsaiás 26:17 (KAR) »
Българска Библия
Исая 26:17 (BULG) »
Kitaabka Quduuska Ah
Ishacyaah 26:17 (SOM) »
De Heilige Schrift
Jesaja 26:17 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »