ਯਸਾਯਾਹ 45:4 PANIRV Desktop Background Pictures

Christian Desktop Wallpapers with inspirational Bible quotes on beautiful images and backgrounds. Download ਯਸਾਯਾਹ 45:4 PANIRV computer desktop wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਯਸਾਯਾਹ 45:4 PANIRV Desktop Wallpaper - ਮੇਰੇ ਦਾਸ ਯਾਕੂਬ ਦੀ, - Desktop Bible Verse Wallpaper

ਯਸਾਯਾਹ 45:4 PANIRV

ਮੇਰੇ ਦਾਸ ਯਾਕੂਬ ਦੀ, ਅਤੇ ਮੇਰੇ ਚੁਣੇ ਹੋਏ ਇਸਰਾਏਲ ਦੀ ਖਾਤਰ, ਮੈਂ ਤੇਰਾ ਨਾਮ ਲੈ ਕੇ ਤੈਨੂੰ ਬੁਲਾਇਆ ਹੈ, ਅਤੇ ਤੈਨੂੰ ਪਦਵੀ ਦਿੱਤੀ ਭਾਵੇਂ ਤੂੰ ਮੈਨੂੰ ਨਹੀਂ ਜਾਣਦਾ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਯਸਾਯਾਹ 45:4 PANIRV desktop wallpapers are generated using nature scenery backgrounds and scenic photos.

ਯਸਾਯਾਹ 45:4 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਯਸਾਯਾਹ 45:4 PANIRV. Please click on any image below to navigate to that specific Bible verse page.

ਯਸਾਯਾਹ 41:8 PANIRV Bible Verse Image
ਯਸਾਯਾਹ 41:8 (PANIRV) »
ਪਰ ਤੂੰ, ਹੇ ਇਸਰਾਏਲ, ਮੇਰੇ ਦਾਸ, ਹੇ ਯਾਕੂਬ, ਜਿਸ ਨੂੰ ਮੈਂ ਚੁਣਿਆ ਹੈ, ਮੇਰੇ ਮਿੱਤਰ ਅਬਰਾਹਾਮ ਦੀ ਅੰਸ,

ਖ਼ਰੋਜ 19:5 PANIRV Bible Verse Image
ਖ਼ਰੋਜ 19:5 (PANIRV) »
ਹੁਣ ਜੇ ਤੁਸੀਂ ਮੇਰੀ ਅਵਾਜ਼ ਦੇ ਸਰੋਤੇ ਹੋਵੋਗੇ ਅਤੇ ਮੇਰੇ ਨੇਮ ਦੀ ਮਨੌਤ ਕਰੋਗੇ ਤਾਂ ਤੁਸੀਂ ਸਾਰੀਆਂ ਕੌਮਾਂ ਵਿੱਚੋਂ ਮੇਰੀ ਨਿੱਜ-ਪਰਜਾ ਹੋਵੋਗੇ ਕਿਉਂ ਜੋ ਸਾਰੀ ਧਰਤੀ ਮੇਰੀ ਹੈ

ਯਸਾਯਾਹ 44:1 PANIRV Bible Verse Image
ਯਸਾਯਾਹ 44:1 (PANIRV) »
ਹੁਣ ਹੇ ਯਾਕੂਬ ਮੇਰੇ ਦਾਸ, ਹੇ ਇਸਰਾਏਲ ਜਿਸ ਨੂੰ ਮੈਂ ਚੁਣਿਆ, ਸੁਣ!

ਰੋਮੀਆਂ 11:7 PANIRV Bible Verse Image
ਰੋਮੀਆਂ 11:7 (PANIRV) »
ਤਾਂ ਫੇਰ ਕੀ ਨਤੀਜਾ ਨਿੱਕਲਿਆ? ਇਹ ਕਿ ਜਿਸ ਗੱਲ ਦੀ ਇਸਰਾਏਲ ਖ਼ੋਜ ਵਿੱਚ ਸੀ, ਸੋ ਉਹ ਨੂੰ ਨਾ ਲੱਭੀ ਪਰ ਚੁਣਿਆਂ ਹੋਇਆਂ ਨੂੰ ਲੱਭੀ ਹੈ, ਅਤੇ ਬਾਕੀ ਦੇ ਲੋਕਾਂ ਦੇ ਮਨ ਪੱਥਰ ਕੀਤੇ ਗਏ।

ਰਸੂਲਾਂ ਦੇ ਕਰਤੱਬ 17:23 PANIRV Bible Verse Image
ਰਸੂਲਾਂ ਦੇ ਕਰਤੱਬ 17:23 (PANIRV) »
ਕਿਉਂ ਜੋ ਮੈਂ ਤੁਰਦੇ ਫਿਰਦੇ ਅਤੇ ਤੁਹਾਡੇ ਦੇਵਤਿਆਂ ਦੀਆਂ ਮੂਰਤਾਂ ਵੇਖੀਆਂ ਅਤੇ ਇੱਕ ਵੇਦੀ ਨੂੰ ਵੇਖਿਆ ਜਿਸ ਦੇ ਉੱਤੇ ਇਹ ਲਿਖਿਆ ਹੋਇਆ ਸੀ “ਅਣਜਾਣੇ ਦੇਵਤੇ ਲਈ”। ਇਸ ਲਈ ਜਿਸ ਨੂੰ ਤੁਸੀਂ ਬਿਨ ਜਾਣੇ ਪੂਜਦੇ ਹੋ ਮੈਂ ਤੁਹਾਨੂੰ ਉਸੇ ਦੀ ਖ਼ਬਰ ਦਿੰਦਾ ਹਾਂ।

ਗਲਾਤਿਯਾ 4:8 PANIRV Bible Verse Image
ਗਲਾਤਿਯਾ 4:8 (PANIRV) »
ਪਰ ਉਸ ਵੇਲੇ ਪਰਮੇਸ਼ੁਰ ਤੋਂ ਅਣਜਾਣ ਹੋਣ ਦੇ ਕਾਰਨ ਤੁਸੀਂ ਉਹਨਾਂ ਦੀ ਗੁਲਾਮੀ ਵਿੱਚ ਸੀ ਜਿਹੜੇ ਅਸਲ ਵਿੱਚ ਈਸ਼ਵਰ ਨਹੀਂ ਸਨ।

ਰੋਮੀਆਂ 9:6 PANIRV Bible Verse Image
ਰੋਮੀਆਂ 9:6 (PANIRV) »
ਪਰ ਇਸ ਤਰ੍ਹਾਂ ਨਹੀਂ ਜੋ ਪਰਮੇਸ਼ੁਰ ਦਾ ਬਚਨ ਟਲ ਗਿਆ; ਕਿਉਂਕਿ ਜਿਹੜੇ ਇਸਰਾਏਲ ਦੇ ਵਿੱਚੋਂ ਹਨ, ਉਹ ਸਾਰੇ ਇਸਰਾਏਲੀ ਨਹੀਂ।

ਮਰਕੁਸ 13:20 PANIRV Bible Verse Image
ਮਰਕੁਸ 13:20 (PANIRV) »
ਅਤੇ ਜੇ ਪ੍ਰਭੂ ਉਹਨਾਂ ਦਿਨਾਂ ਨੂੰ ਨਾ ਘਟਾਉਂਦਾ ਤਾਂ ਕੋਈ ਪ੍ਰਾਣੀ ਨਾ ਬਚਦਾ ਪਰ ਉਹਨਾਂ ਚੁਣਿਆ ਹੋਇਆਂ ਦੀ ਖਾਤਰ, ਜਿਹਨਾਂ ਨੂੰ ਉਸ ਨੇ ਚੁਣਿਆ ਹੈ ਉਸ ਨੇ ਉਹਨਾਂ ਦਿਨਾਂ ਨੂੰ ਘਟਾਇਆ

ਮੱਤੀ 24:22 PANIRV Bible Verse Image
ਮੱਤੀ 24:22 (PANIRV) »
ਅਤੇ ਜੇ ਉਹ ਦਿਨ ਘਟਾਏ ਨਾ ਜਾਂਦੇ ਤਾਂ ਕੋਈ ਮਨੁੱਖ ਨਾ ਬਚਦਾ ਪਰ ਉਹ ਦਿਨ ਚੁਣਿਆਂ ਹੋਇਆਂ ਦੀ ਖ਼ਾਤਰ ਘਟਾਏ ਜਾਣਗੇ।

ਯਿਰਮਿਯਾਹ 50:17 PANIRV Bible Verse Image
ਯਿਰਮਿਯਾਹ 50:17 (PANIRV) »
ਇਸਰਾਏਲ ਇੱਕ ਭਟਕੀ ਹੋਈ ਭੇਡ ਹੈ ਜਿਹ ਨੂੰ ਬੱਬਰ ਸ਼ੇਰਾਂ ਨੇ ਧੱਕ ਦਿੱਤਾ ਹੈ। ਪਹਿਲਾਂ ਉਹ ਨੂੰ ਅੱਸ਼ੂਰ ਦੇ ਰਾਜਾ ਨੇ ਖਾਧਾ ਅਤੇ ਓੜਕ ਨੂੰ ਬਾਬਲ ਦੇ ਰਾਜਾ ਨਬੂਕਦਨੱਸਰ ਉਹ ਦੀਆਂ ਹੱਡੀਆਂ ਚੱਬ ਗਿਆ ਹੈ

ਯਸਾਯਾਹ 44:28 PANIRV Bible Verse Image
ਯਸਾਯਾਹ 44:28 (PANIRV) »
ਮੈਂ ਜੋ ਕੋਰਸ਼ ਵਿਖੇ ਆਖਦਾ ਹਾਂ, ਉਹ ਮੇਰਾ ਠਹਿਰਾਇਆ ਹੋਇਆ ਅਯਾਲੀ ਹੈ, ਅਤੇ ਉਹ ਮੇਰੀ ਸਾਰੀ ਇੱਛਿਆ ਨੂੰ ਪੂਰੀ ਕਰੇਗਾ, ਉਹ ਯਰੂਸ਼ਲਮ ਦੇ ਵਿਖੇ ਆਖੇਗਾ, ਉਹ ਉਸਾਰਿਆ ਜਾਵੇਗਾ, ਅਤੇ ਹੈਕਲ ਦੀ ਨੀਂਹ ਰੱਖੀ ਜਾਵੇਗੀ।

ਯਸਾਯਾਹ 43:14 PANIRV Bible Verse Image
ਯਸਾਯਾਹ 43:14 (PANIRV) »
ਯਹੋਵਾਹ ਤੁਹਾਡਾ ਛੁਡਾਉਣ ਵਾਲਾ, ਇਸਰਾਏਲ ਦਾ ਪਵਿੱਤਰ ਪੁਰਖ ਇਹ ਫ਼ਰਮਾਉਂਦਾ ਹੈ, ਤੁਹਾਡੇ ਨਮਿੱਤ ਮੈਂ ਬਾਬਲ ਵੱਲ ਭੇਜਿਆ ਅਤੇ ਉਸ ਦੇ ਸਾਰੇ ਵਾਸੀਆਂ ਨੂੰ ਭਗੌੜਿਆਂ ਵਾਂਗੂੰ ਲੈ ਆਵਾਂਗਾ, ਅਤੇ ਕਸਦੀਆਂ ਨੂੰ ਉਨ੍ਹਾਂ ਦੇ ਜਹਾਜ਼ਾਂ ਉੱਤੇ ਚੜ੍ਹਾ ਕੇ ਲੈ ਆਵਾਂਗਾ, ਜਿਨ੍ਹਾਂ ਉੱਤੇ ਉਹ ਵੱਡਾ ਘਮੰਡ ਕਰਦੇ ਹਨ।

Available Bible Translations

American Standard Version
Isaiah 45:4 (ASV) »
King James Version
Isaiah 45:4 (KJV) »
GOD’S WORD® (GW)
Isaiah 45:4 (GW) »
World English Bible
Isaiah 45:4 (WEB) »
Louis Segond 1910
Ésaïe 45:4 (LSG) »
इंडियन रिवाइज्ड वर्जन - हिंदी
यशायाह 45:4 (HINIRV) »
ভারতীয় সংশোধিত সংস্করণ - বাংলা
যিচয়া 45:4 (BENIRV) »
இந்தியன் ரீவைஸ்டு வேர்ஷன் - தமிழ்
ஏசாயா 45:4 (TAMIRV) »
इंडियन रिवाइज्ड वर्जन - मराठी
यशया 45:4 (MARIRV) »
ఇండియన్ రేవిజ్డ్ వెర్షన్ - తెలుగు
యెషయా 45:4 (TELIRV) »
ઇન્ડિયન રિવાયઝ્ડ વર્ઝન - ગુજરાતી
યશાયા 45:4 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆಶಾಯನು 45:4 (KANIRV) »
الكتاب المقدس باللغة العربية، فان دايك
إِشَعْيَاءَ 45:4 (AVD) »
תנ ך עברי מודרני
ישעיה 45:4 (HEB) »
Bíblia Sagrada Português
Isaías 45:4 (BSL) »
Kinh Thánh: Tiếng Việt
I-sai-a 45:4 (VIE) »
Reina Valera Antigua
Isaías 45:4 (RVA) »
La Sacra Bibbia
Isaia 45:4 (RIV) »
圣 经 简体中文和合本
以 赛 亚 书 45:4 (CUVS) »
聖 經 繁體中文和合本
以 賽 亞 書 45:4 (CUVT) »
Bibla e Shenjtë
Isaia 45:4 (ALB) »
Svenska Bibeln 1917
Jesaja 45:4 (SV1917) »
Библия на русском
Исаия 45:4 (RUSV) »
Українська Біблія
Ісая 45:4 (UKR) »
Szent Biblia - Magyar
Ézsaiás 45:4 (KAR) »
Българска Библия
Исая 45:4 (BULG) »
Kitaabka Quduuska Ah
Ishacyaah 45:4 (SOM) »
De Heilige Schrift
Jesaja 45:4 (NLD) »
Dansk Bibel 1871
Esajas 45:4 (DA1871) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »