ਯਿਰਮਿਯਾਹ 14:13 PANIRV Desktop Background Pictures

Christian Desktop Wallpapers with inspirational Bible quotes on beautiful images and backgrounds. Download ਯਿਰਮਿਯਾਹ 14:13 PANIRV computer desktop wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਯਿਰਮਿਯਾਹ 14:13 PANIRV Desktop Wallpaper - ਤਦ ਮੈਂ ਆਖਿਆ, ਹਾਏ - Desktop Bible Verse Wallpaper

ਯਿਰਮਿਯਾਹ 14:13 PANIRV

ਤਦ ਮੈਂ ਆਖਿਆ, ਹਾਏ ਪ੍ਰਭੂ ਯਹੋਵਾਹ! ਵੇਖ, ਨਬੀ ਤਾਂ ਉਹਨਾਂ ਨੂੰ ਆਖਦੇ ਸਨ ਭਈ ਤੁਸੀਂ ਤਲਵਾਰ ਨਾ ਵੇਖੋਗੇ, ਨਾ ਤੁਹਾਡੇ ਲਈ ਕਾਲ ਹੋਵੇਗਾ ਸਗੋਂ ਮੈਂ ਤੁਹਾਨੂੰ ਇਸ ਥਾਂ ਵਿੱਚ ਸੱਚੀ ਸ਼ਾਂਤੀ ਦਿਆਂਗਾ

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਯਿਰਮਿਯਾਹ 14:13 PANIRV desktop wallpapers are generated using nature scenery backgrounds and scenic photos.

ਯਿਰਮਿਯਾਹ 14:13 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਯਿਰਮਿਯਾਹ 14:13 PANIRV. Please click on any image below to navigate to that specific Bible verse page.

ਯਿਰਮਿਯਾਹ 6:14 PANIRV Bible Verse Image
ਯਿਰਮਿਯਾਹ 6:14 (PANIRV) »
ਉਹਨਾਂ ਨੇ ਮੇਰੀ ਪਰਜਾ ਦੇ ਫੱਟਾਂ ਨੂੰ ਥੋੜਾ ਜਿਹਾ ਚੰਗਾ ਕੀਤਾ ਹੈ, ਉਹ ਆਖਦੇ ਹਨ ਸ਼ਾਂਤੀ, ਸ਼ਾਂਤੀ! ਪਰ ਸ਼ਾਂਤੀ ਹੈ ਨਹੀਂ।

ਮੀਕਾਹ 3:11 PANIRV Bible Verse Image
ਮੀਕਾਹ 3:11 (PANIRV) »
ਉਸ ਦੇ ਆਗੂ ਰਿਸ਼ਵਤ ਲੈ ਕੇ ਨਿਆਂ ਕਰਦੇ ਹਨ, ਉਸ ਦੇ ਜਾਜਕ ਭਾੜਾ ਲੈ ਕੇ ਸਿਖਾਉਂਦੇ ਹਨ, ਉਸ ਦੇ ਨਬੀ ਧਨ ਲਈ ਭਵਿੱਖ ਦੱਸਦੇ ਹਨ, ਤਾਂ ਵੀ ਉਹ ਇਹ ਆਖ ਕੇ ਯਹੋਵਾਹ ਦਾ ਸਹਾਰਾ ਲੈਂਦੇ ਹਨ, ਭਲਾ, ਯਹੋਵਾਹ ਸਾਡੇ ਵਿੱਚ ਨਹੀਂ ਹੈ? ਕੋਈ ਬਿਪਤਾ ਸਾਡੇ ਉੱਤੇ ਨਹੀਂ ਪਵੇਗੀ!

ਯਿਰਮਿਯਾਹ 4:10 PANIRV Bible Verse Image
ਯਿਰਮਿਯਾਹ 4:10 (PANIRV) »
ਤਦ ਮੈਂ ਆਖਿਆ, ਹਾਏ, ਪ੍ਰਭੂ ਯਹੋਵਾਹ! ਤੂੰ ਸੱਚ-ਮੁੱਚ ਇਸ ਪਰਜਾ ਨੂੰ ਅਤੇ ਯਰੂਸ਼ਲਮ ਨੂੰ ਇਹ ਆਖ ਕੇ ਵੱਡਾ ਧੋਖਾ ਦਿੱਤਾ ਭਈ ਤੁਹਾਡੇ ਲਈ ਸ਼ਾਂਤੀ ਹੋਵੇਗੀ ਪਰ ਤਲਵਾਰ ਜਾਨਾਂ ਤੱਕ ਅੱਪੜ ਪਈ ਹੈ!।

2 ਪਤਰਸ 2:1 PANIRV Bible Verse Image
2 ਪਤਰਸ 2:1 (PANIRV) »
ਪਰ ਉਨ੍ਹਾਂ ਲੋਕਾਂ ਵਿੱਚ ਝੂਠੇ ਨਬੀ ਵੀ ਉੱਠੇ ਜਿਵੇਂ ਤੁਹਾਡੇ ਵਿੱਚ ਵੀ ਝੂਠੇ ਉਪਦੇਸ਼ਕ ਹੋਣਗੇ, ਜਿਹੜੇ ਨਾਸ ਕਰਨ ਵਾਲੀਆਂ ਗੱਲਾਂ ਚੋਰੀ ਅੰਦਰ ਲਿਆਉਣਗੇ ਅਤੇ ਉਸ ਸੁਆਮੀ ਦਾ ਜਿਸ ਨੇ ਉਨ੍ਹਾਂ ਨੂੰ ਮੁੱਲ ਲਿਆ ਸੀ ਇਨਕਾਰ ਕਰ ਕੇ ਛੇਤੀ ਆਪਣਾ ਨਾਸ ਕਰਾਉਣਗੇ।

ਯਿਰਮਿਯਾਹ 23:17 PANIRV Bible Verse Image
ਯਿਰਮਿਯਾਹ 23:17 (PANIRV) »
ਉਹ ਉਹਨਾਂ ਨੂੰ ਜਿਹੜੇ ਮੇਰੀ ਨਿਰਾਦਰੀ ਕਰਦੇ ਕਹਿੰਦੇ ਰਹਿੰਦੇ ਹਨ ਭਈ ਯਹੋਵਾਹ ਬੋਲਿਆ ਕਿ ਤੁਹਾਡੇ ਲਈ ਸ਼ਾਂਤੀ ਹੋਵੇਗੀ ਅਤੇ ਉਹਨਾਂ ਸਾਰਿਆਂ ਨੂੰ ਜਿਹੜੇ ਆਪਣੇ ਦਿਲ ਦੇ ਆਕੀਪੁਣੇ ਵਿੱਚ ਚੱਲਦੇ ਹਨ ਉਹ ਆਖਦੇ ਹਨ, ਤੁਹਾਡੇ ਉੱਤੇ ਬੁਰਿਆਈ ਨਾ ਆਵੇਗੀ।

ਯਿਰਮਿਯਾਹ 8:11 PANIRV Bible Verse Image
ਯਿਰਮਿਯਾਹ 8:11 (PANIRV) »
ਉਹਨਾਂ ਨੇ ਮੇਰੀ ਪਰਜਾ ਦੇ ਫੱਟਾਂ ਨੂੰ ਥੋੜਾ ਜਿਹਾ ਚੰਗਾ ਕੀਤਾ, ਉਹ ਆਖਦੇ ਹਨ, ਸ਼ਾਂਤੀ, ਸ਼ਾਂਤੀ! ਪਰ ਸ਼ਾਂਤੀ ਹੈ ਨਹੀਂ।

ਯਿਰਮਿਯਾਹ 28:2 PANIRV Bible Verse Image
ਯਿਰਮਿਯਾਹ 28:2 (PANIRV) »
ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਬਾਬਲ ਦੇ ਰਾਜਾ ਦੇ ਜੂਲੇ ਨੂੰ ਭੰਨ ਦਿੱਤਾ ਹੈ!

ਯਿਰਮਿਯਾਹ 1:6 PANIRV Bible Verse Image
ਯਿਰਮਿਯਾਹ 1:6 (PANIRV) »
ਤਾਂ ਮੈਂ ਆਖਿਆ ਹਾਏ ਪ੍ਰਭੂ ਯਹੋਵਾਹ ਵੇਖ, ਮੈਂ ਗੱਲ ਕਰਨੀ ਨਹੀਂ ਜਾਣਦਾ, ਮੈਂ ਤਾਂ ਅਜੇ ਛੋਟੀ ਉਮਰ ਦਾ ਹਾਂ l

ਯਿਰਮਿਯਾਹ 5:31 PANIRV Bible Verse Image
ਯਿਰਮਿਯਾਹ 5:31 (PANIRV) »
ਨਬੀ ਝੂਠੇ ਅਗੰਮ ਵਾਚਦੇ ਹਨ, ਜਾਜਕ ਉਹਨਾਂ ਦੇ ਕਾਰਨ ਹੁਕਮ ਚਲਾਉਂਦੇ ਹਨ, ਅਤੇ ਮੇਰੀ ਪਰਜਾ ਐਉਂ ਹੀ ਪਸੰਦ ਕਰਦੀ ਹੈ! ਪਰ ਜਦ ਓੜਕ ਹੋਵੇਗਾ ਤਾਂ ਤੁਸੀਂ ਕੀ ਕਰੋਗੇ?।

ਹਿਜ਼ਕੀਏਲ 13:22 PANIRV Bible Verse Image
ਹਿਜ਼ਕੀਏਲ 13:22 (PANIRV) »
ਇਸ ਲਈ ਕਿ ਤੁਸੀਂ ਝੂਠ ਮਾਰ ਕੇ ਧਰਮੀ ਦੇ ਦਿਲ ਨੂੰ ਉਦਾਸ ਕੀਤਾ ਹੈ, ਜਿਹ ਨੂੰ ਮੈਂ ਦੁੱਖੀ ਨਹੀਂ ਕੀਤਾ ਅਤੇ ਤੁਸੀਂ ਦੁਸ਼ਟ ਦੇ ਹੱਥ ਨੂੰ ਤਕੜਾ ਕੀਤਾ, ਤਾਂ ਜੋ ਉਹ ਆਪਣੀ ਜਾਨ ਬਚਾਉਣ ਲਈ ਆਪਣੇ ਬੁਰੇ ਰਾਹ ਤੋਂ ਨਾ ਮੁੜੇ।

ਹਿਜ਼ਕੀਏਲ 13:10 PANIRV Bible Verse Image
ਹਿਜ਼ਕੀਏਲ 13:10 (PANIRV) »
ਇਸ ਕਾਰਨ ਕਿ ਉਹਨਾਂ ਨੇ ਮੇਰੇ ਲੋਕਾਂ ਨੂੰ ਇਹ ਆਖ ਕੇ ਕੁਰਾਹੇ ਪਾਇਆ ਹੈ ਕਿ ਸੁੱਖ ਹੈ ਜਦੋਂ ਕਿ ਸੁੱਖ ਨਹੀਂ ਹੈ ਅਤੇ ਜਦੋਂ ਕੋਈ ਕੰਧ ਬਣਾਉਂਦਾ ਹੈ ਤਾਂ ਉਹ ਉਸ ਉੱਤੇ ਕੱਚੀ ਲਿਪਾਈ ਕਰਦੇ ਹਨ।

ਯਿਰਮਿਯਾਹ 5:12 PANIRV Bible Verse Image
ਯਿਰਮਿਯਾਹ 5:12 (PANIRV) »
ਉਹਨਾਂ ਨੇ ਯਹੋਵਾਹ ਦਾ ਇਨਕਾਰ ਕੀਤਾ, ਅਤੇ ਆਖਿਆ ਇਹ ਉਹ ਨਹੀਂ, ਸਾਡੇ ਉੱਤੇ ਕੋਈ ਬੁਰਿਆਈ ਨਹੀਂ ਆਵੇਗੀ, ਅਸੀਂ ਨਾ ਤਲਵਾਰ ਨਾ ਕਾਲ ਵੇਖਾਂਗੇ।

Available Bible Translations

American Standard Version
Jeremiah 14:13 (ASV) »
King James Version
Jeremiah 14:13 (KJV) »
GOD’S WORD® (GW)
Jeremiah 14:13 (GW) »
World English Bible
Jeremiah 14:13 (WEB) »
Louis Segond 1910
Jérémie 14:13 (LSG) »
इंडियन रिवाइज्ड वर्जन - हिंदी
यिर्मयाह 14:13 (HINIRV) »
ভারতীয় সংশোধিত সংস্করণ - বাংলা
যিৰিমিয়া 14:13 (BENIRV) »
இந்தியன் ரீவைஸ்டு வேர்ஷன் - தமிழ்
எரேமியா 14:13 (TAMIRV) »
इंडियन रिवाइज्ड वर्जन - मराठी
यिर्मया 14:13 (MARIRV) »
ఇండియన్ రేవిజ్డ్ వెర్షన్ - తెలుగు
యిర్మీయా 14:13 (TELIRV) »
ઇન્ડિયન રિવાયઝ્ડ વર્ઝન - ગુજરાતી
યર્મિયા 14:13 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆರೆಮೀಯನು 14:13 (KANIRV) »
الكتاب المقدس باللغة العربية، فان دايك
إِرْمِيَا 14:13 (AVD) »
תנ ך עברי מודרני
ירמיה 14:13 (HEB) »
Bíblia Sagrada Português
Jeremias 14:13 (BSL) »
Kinh Thánh: Tiếng Việt
Giê-rê-mi-a 14:13 (VIE) »
Reina Valera Antigua
Jeremías 14:13 (RVA) »
圣 经 简体中文和合本
耶 利 米 书 14:13 (CUVS) »
聖 經 繁體中文和合本
耶 利 米 書 14:13 (CUVT) »
Bibla e Shenjtë
Jeremia 14:13 (ALB) »
Svenska Bibeln 1917
Jeremia 14:13 (SV1917) »
Библия на русском
Иеремия 14:13 (RUSV) »
Українська Біблія
Єремія 14:13 (UKR) »
Szent Biblia - Magyar
Jeremiás 14:13 (KAR) »
Българска Библия
Еремия 14:13 (BULG) »
Kitaabka Quduuska Ah
Yeremyaah 14:13 (SOM) »
De Heilige Schrift
Jeremia 14:13 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »