ਯਿਰਮਿਯਾਹ 36:26 PANIRV Desktop Background Pictures

Christian Desktop Wallpapers with inspirational Bible quotes on beautiful images and backgrounds. Download ਯਿਰਮਿਯਾਹ 36:26 PANIRV computer desktop wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਯਿਰਮਿਯਾਹ 36:26 PANIRV Desktop Wallpaper - ਤਾਂ ਰਾਜਾ ਨੇ ਰਾਜਾ ਦੇ - Desktop Bible Verse Wallpaper

ਯਿਰਮਿਯਾਹ 36:26 PANIRV

ਤਾਂ ਰਾਜਾ ਨੇ ਰਾਜਾ ਦੇ ਪੁੱਤਰ ਯਰਹਮਏਲ ਨੂੰ ਅਤੇ ਅਜ਼ਰੀਏਲ ਦੇ ਪੁੱਤਰ ਸਰਾਯਾਹ ਨੂੰ ਅਤੇ ਅਬਦਏਲ ਦੇ ਪੁੱਤਰ ਸਰਾਯਾਹ ਨੂੰ ਅਤੇ ਅਬਦਏਲ ਦੇ ਪੁੱਤਰ ਸ਼ਲਮਯਾਹ ਨੂੰ ਹੁਕਮ ਦਿੱਤਾ ਕਿ ਬਾਰੂਕ ਲਿਖਾਰੀ ਨੂੰ ਯਿਰਮਿਯਾਹ ਨਬੀ ਨੂੰ ਫੜ ਲੈਣ ਪਰ ਯਹੋਵਾਹ ਨੇ ਉਹਨਾਂ ਨੂੰ ਲੁਕਾ ਦਿੱਤਾ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਯਿਰਮਿਯਾਹ 36:26 PANIRV desktop wallpapers are generated using nature scenery backgrounds and scenic photos.

ਯਿਰਮਿਯਾਹ 36:26 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਯਿਰਮਿਯਾਹ 36:26 PANIRV. Please click on any image below to navigate to that specific Bible verse page.

1 ਰਾਜਿਆਂ 19:1 PANIRV Bible Verse Image
1 ਰਾਜਿਆਂ 19:1 (PANIRV) »
ਅਹਾਬ ਨੇ ਉਹ ਸਭ ਜੋ ਏਲੀਯਾਹ ਨੇ ਕੀਤਾ ਅਤੇ ਉਹ ਸਭ ਕਿ ਜਿਵੇਂ ਉਸ ਨੇ ਸਾਰੇ ਨਬੀਆਂ ਨੂੰ ਤਲਵਾਰ ਨਾਲ ਵੱਢਿਆ ਈਜ਼ਬਲ ਨੂੰ ਦੱਸਿਆ।

ਜ਼ਬੂਰ 91:1 PANIRV Bible Verse Image
ਜ਼ਬੂਰ 91:1 (PANIRV) »
ਜਿਹੜਾ ਅੱਤ ਮਹਾਨ ਦੀ ਓਟ ਵਿੱਚ ਵੱਸਦਾ ਹੈ, ਉਹ ਸਰਬ ਸ਼ਕਤੀਮਾਨ ਦੇ ਸਾਯੇ ਹੇਠ ਟਿਕੇਗਾ।

1 ਰਾਜਿਆਂ 17:3 PANIRV Bible Verse Image
1 ਰਾਜਿਆਂ 17:3 (PANIRV) »
ਐਥੋਂ ਚੱਲ ਦੇ ਅਤੇ ਆਪਣਾ ਮੁਹਾਣਾ ਪੂਰਬ ਵੱਲ ਫੇਰ ਅਤੇ ਆਪ ਨੂੰ ਕਰੀਥ ਦੇ ਨਾਲੇ ਕੋਲ ਜਿਹੜਾ ਯਰਦਨ ਦੇ ਸਾਹਮਣੇ ਹੈ ਲੁਕਾ ਲੈ।

1 ਰਾਜਿਆਂ 19:10 PANIRV Bible Verse Image
1 ਰਾਜਿਆਂ 19:10 (PANIRV) »
ਅੱਗੋਂ ਉਸ ਨੇ ਆਖਿਆ, ਮੈਂ ਯਹੋਵਾਹ ਸੈਨਾਂ ਦੇ ਪਰਮੇਸ਼ੁਰ ਦੀ ਅਣਖ ਨਾਲ ਸੜਿਆ ਪਿਆ ਹਾਂ ਕਿਉਂ ਜੋ ਇਸਰਾਏਲੀਆਂ ਨੇ ਤੇਰੇ ਨੇਮ ਨੂੰ ਤਿਆਗ ਦਿੱਤਾ ਤੇਰੀਆਂ ਜਗਵੇਦੀਆਂ ਨੂੰ ਢਾਹ ਸੁੱਟਿਆ ਅਤੇ ਤੇਰੇ ਨਬੀਆਂ ਨੂੰ ਤਲਵਾਰ ਨਾਲ ਵੱਢ ਦਿੱਤਾ। ਹੁਣ ਮੈਂ ਹੀ ਇਕੱਲਾ ਬਾਕੀ ਰਹਿ ਗਿਆ ਹਾਂ ਪਰ ਉਹ ਮੇਰੀ ਜਾਨ ਲੈਣ ਲਈ ਮੈਨੂੰ ਲੱਭਦੇ ਫਿਰਦੇ ਹਨ।

1 ਰਾਜਿਆਂ 19:14 PANIRV Bible Verse Image
1 ਰਾਜਿਆਂ 19:14 (PANIRV) »
ਤਾਂ ਉਸ ਨੇ ਆਖਿਆ, ਮੈਂ ਯਹੋਵਾਹ ਸੈਨਾਂ ਦੇ ਪਰਮੇਸ਼ੁਰ ਦੀ ਅਣਖ ਨਾਲ ਸੜਿਆ ਪਿਆ ਹਾਂ ਕਿਉਂ ਜੋ ਇਸਰਾਏਲੀਆਂ ਨੇ ਤੇਰੇ ਨੇਮ ਨੂੰ ਤਿਆਗ ਦਿੱਤਾ ਤੇਰੀਆਂ ਜਗਵੇਦੀਆਂ ਨੂੰ ਢਾਹ ਸੁੱਟਿਆ ਅਤੇ ਤੇਰੇ ਨਬੀਆਂ ਨੂੰ ਤਲਵਾਰ ਨਾਲ ਵੱਢ ਦਿੱਤਾ। ਹੁਣ ਮੈਂ ਹੀ ਇਕੱਲਾ ਬਾਕੀ ਰਹਿ ਗਿਆ ਹਾਂ, ਪਰ ਉਹ ਮੇਰੀ ਜਾਨ ਲੈਣ ਲਈ ਮੈਨੂੰ ਲੱਭਦੇ ਫਿਰਦੇ ਹਨ।

ਯਸਾਯਾਹ 26:20 PANIRV Bible Verse Image
ਯਸਾਯਾਹ 26:20 (PANIRV) »
ਹੇ ਮੇਰੀ ਪਰਜਾ, ਆਪਣੀਆਂ ਕੋਠੜੀਆਂ ਵਿੱਚ ਵੜ, ਆਪਣੇ ਬੂਹੇ ਬੰਦ ਕਰ ਲੈ, ਥੋੜ੍ਹੇ ਸਮੇਂ ਲਈ ਆਪਣੇ ਆਪ ਨੂੰ ਲੁਕਾ ਲੈ, ਜਦ ਤੱਕ ਕਹਿਰ ਟਲ ਨਾ ਜਾਵੇ।

ਜ਼ਬੂਰ 27:5 PANIRV Bible Verse Image
ਜ਼ਬੂਰ 27:5 (PANIRV) »
ਬਿਪਤਾ ਦੇ ਦਿਨ ਉਹ ਤਾਂ ਮੈਨੂੰ ਆਪਣੇ ਮੰਡਪ ਵਿੱਚ ਲੁਕਾਵੇਗਾ, ਅਤੇ ਆਪਣੇ ਤੰਬੂ ਦੇ ਪਰਦੇ ਵਿੱਚ ਮੈਨੂੰ ਛਿਪਾਵੇਗਾ, ਉਹ ਮੈਨੂੰ ਚੱਟਾਨ ਤੇ ਉੱਚਾ ਕਰੇਗਾ।

ਜ਼ਬੂਰ 64:2 PANIRV Bible Verse Image
ਜ਼ਬੂਰ 64:2 (PANIRV) »
ਬਦਕਾਰਾਂ ਦੇ ਗੁਪਤ ਮਤੇ ਤੋਂ ਅਤੇ ਕੁਕਰਮੀਆਂ ਦੀ ਹਲਚਲ ਤੋਂ ਮੈਨੂੰ ਲੁਕਾ,

ਰਸੂਲਾਂ ਦੇ ਕਰਤੱਬ 12:11 PANIRV Bible Verse Image
ਰਸੂਲਾਂ ਦੇ ਕਰਤੱਬ 12:11 (PANIRV) »
ਤਦ ਪਤਰਸ ਨੇ ਹੋਸ਼ ਵਿੱਚ ਆ ਕੇ ਕਿਹਾ ਕਿ ਹੁਣ ਮੈਂ ਠੀਕ ਜਾਣ ਗਿਆਂ ਹਾਂ ਕਿ ਪ੍ਰਭੂ ਨੇ ਆਪਣਾ ਦੂਤ ਭੇਜ ਕੇ ਮੈਨੂੰ ਹੇਰੋਦੇਸ ਦੇ ਹੱਥੋਂ ਛੁਡਾਇਆ ਅਤੇ ਯਹੂਦੀ ਕੌਮ ਦੀ ਸਾਰੀ ਉਮੀਦ ਤੋੜ ਦਿੱਤੀ ਹੈ!

1 ਰਾਜਿਆਂ 18:4 PANIRV Bible Verse Image
1 ਰਾਜਿਆਂ 18:4 (PANIRV) »
ਇਸ ਤਰ੍ਹਾਂ ਹੋਇਆ ਜਦ ਈਜ਼ਬਲ ਯਹੋਵਾਹ ਦੇ ਨਬੀਆਂ ਨੂੰ ਵੱਢਦੀ ਪਈ ਸੀ ਤਾਂ ਓਬਦਿਆਹ ਨੇ ਸੌ ਨਬੀ ਲੈ ਕੇ ਉਨ੍ਹਾਂ ਨੂੰ ਪੰਜਾਹ-ਪੰਜਾਹ ਕਰ ਕੇ ਇੱਕ ਖੁੰਧਰ ਵਿੱਚ ਲੁਕਾ ਲਿਆ ਅਤੇ ਉਨ੍ਹਾਂ ਨੂੰ ਅੰਨ ਪਾਣੀ ਦਿੱਤਾ।

ਯਿਰਮਿਯਾਹ 15:20 PANIRV Bible Verse Image
ਯਿਰਮਿਯਾਹ 15:20 (PANIRV) »
ਮੈਂ ਤੈਨੂੰ ਇਸ ਪਰਜਾ ਲਈ ਇੱਕ ਪੱਕੀ ਪਿੱਤਲ ਦੀ ਕੰਧ ਬਣਾਵਾਂਗਾ, ਉਹ ਤੇਰੇ ਨਾਲ ਲੜਨਗੇ, ਪਰ ਤੈਨੂੰ ਜਿੱਤ ਨਾ ਸਕਣਗੇ, ਮੈਂ ਤੇਰੇ ਨਾਲ ਜੋ ਹਾਂ, ਭਈ ਤੈਨੂੰ ਬਚਾਵਾਂ ਅਤੇ ਤੈਨੂੰ ਛੁਡਾਵਾਂ, ਯਹੋਵਾਹ ਦਾ ਵਾਕ ਹੈ।

ਮੱਤੀ 23:34 PANIRV Bible Verse Image
ਮੱਤੀ 23:34 (PANIRV) »
ਇਸ ਲਈ ਵੇਖੋ ਮੈਂ ਨਬੀਆਂ ਅਤੇ ਗਿਆਨੀਆਂ ਅਤੇ ਉਪਦੇਸ਼ਕਾਂ ਨੂੰ ਤੁਹਾਡੇ ਕੋਲ ਭੇਜਦਾ ਹਾਂ। ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਸੁੱਟੋਗੇ ਅਤੇ ਸਲੀਬ ਉੱਤੇ ਚੜ੍ਹਾਓਗੇ ਅਤੇ ਕਈਆਂ ਨੂੰ ਆਪਣੇ ਪ੍ਰਾਰਥਨਾ ਘਰਾਂ ਵਿੱਚ ਕੋਰੜੇ ਮਾਰੋਗੇ ਅਤੇ ਸ਼ਹਿਰ-ਸ਼ਹਿਰ ਉਨ੍ਹਾਂ ਦੇ ਮਗਰ ਪਓਗੇ।

Available Bible Translations

American Standard Version
Jeremiah 36:26 (ASV) »
King James Version
Jeremiah 36:26 (KJV) »
GOD’S WORD® (GW)
Jeremiah 36:26 (GW) »
World English Bible
Jeremiah 36:26 (WEB) »
Louis Segond 1910
Jérémie 36:26 (LSG) »
इंडियन रिवाइज्ड वर्जन - हिंदी
यिर्मयाह 36:26 (HINIRV) »
ভারতীয় সংশোধিত সংস্করণ - বাংলা
যিৰিমিয়া 36:26 (BENIRV) »
இந்தியன் ரீவைஸ்டு வேர்ஷன் - தமிழ்
எரேமியா 36:26 (TAMIRV) »
इंडियन रिवाइज्ड वर्जन - मराठी
यिर्मया 36:26 (MARIRV) »
ఇండియన్ రేవిజ్డ్ వెర్షన్ - తెలుగు
యిర్మీయా 36:26 (TELIRV) »
ઇન્ડિયન રિવાયઝ્ડ વર્ઝન - ગુજરાતી
યર્મિયા 36:26 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆರೆಮೀಯನು 36:26 (KANIRV) »
الكتاب المقدس باللغة العربية، فان دايك
إِرْمِيَا 36:26 (AVD) »
תנ ך עברי מודרני
ירמיה 36:26 (HEB) »
Bíblia Sagrada Português
Jeremias 36:26 (BSL) »
Kinh Thánh: Tiếng Việt
Giê-rê-mi-a 36:26 (VIE) »
Reina Valera Antigua
Jeremías 36:26 (RVA) »
圣 经 简体中文和合本
耶 利 米 书 36:26 (CUVS) »
聖 經 繁體中文和合本
耶 利 米 書 36:26 (CUVT) »
Bibla e Shenjtë
Jeremia 36:26 (ALB) »
Svenska Bibeln 1917
Jeremia 36:26 (SV1917) »
Библия на русском
Иеремия 36:26 (RUSV) »
Українська Біблія
Єремія 36:26 (UKR) »
Szent Biblia - Magyar
Jeremiás 36:26 (KAR) »
Българска Библия
Еремия 36:26 (BULG) »
Kitaabka Quduuska Ah
Yeremyaah 36:26 (SOM) »
De Heilige Schrift
Jeremia 36:26 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »