ਯਿਰਮਿਯਾਹ 42:6 PANIRV Desktop Background Pictures

Christian Desktop Wallpapers with inspirational Bible quotes on beautiful images and backgrounds. Download ਯਿਰਮਿਯਾਹ 42:6 PANIRV computer desktop wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਯਿਰਮਿਯਾਹ 42:6 PANIRV Desktop Wallpaper - ਭਾਵੇਂ ਚੰਗਾ ਹੋਵੇ - Desktop Bible Verse Wallpaper

ਯਿਰਮਿਯਾਹ 42:6 PANIRV

ਭਾਵੇਂ ਚੰਗਾ ਹੋਵੇ ਭਾਵੇਂ ਬੁਰਾ, ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣਾਂਗੇ ਜਿਹ ਦੇ ਕੋਲ ਅਸੀਂ ਤੈਨੂੰ ਭੇਜਦੇ ਹਾਂ ਇਸ ਲਈ ਭਈ ਜਦ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੀਏ ਤਾਂ ਸਾਡੀ ਭਲਿਆਈ ਹੋਵੇ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਯਿਰਮਿਯਾਹ 42:6 PANIRV desktop wallpapers are generated using nature scenery backgrounds and scenic photos.

ਯਿਰਮਿਯਾਹ 42:6 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਯਿਰਮਿਯਾਹ 42:6 PANIRV. Please click on any image below to navigate to that specific Bible verse page.

ਯਿਰਮਿਯਾਹ 7:23 PANIRV Bible Verse Image
ਯਿਰਮਿਯਾਹ 7:23 (PANIRV) »
ਪਰ ਇਸ ਗੱਲ ਦਾ ਮੈਂ ਉਹਨਾਂ ਨੂੰ ਹੁਕਮ ਦਿੱਤਾ ਕਿ ਮੇਰੀ ਅਵਾਜ਼ ਸੁਣੋ ਤਾਂ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ ਤੇ ਤੁਸੀਂ ਮੇਰੀ ਪਰਜਾ ਹੋਵੋਗੇ, ਅਤੇ ਮੇਰੇ ਸਾਰੇ ਰਾਹਾਂ ਵਿੱਚ ਚੱਲੋ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਤਾਂ ਜੋ ਤੁਹਾਡਾ ਭਲਾ ਹੋਵੇ

ਅਸਤਸਨਾ 5:33 PANIRV Bible Verse Image
ਅਸਤਸਨਾ 5:33 (PANIRV) »
ਜਿਸ ਰਾਹ ਉੱਤੇ ਚੱਲਣ ਦਾ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਹੁਕਮ ਦਿੱਤਾ ਹੈ, ਉਸ ਸਾਰੇ ਰਾਹ ਚੱਲਦੇ ਰਹੋ ਤਾਂ ਜੋ ਤੁਸੀਂ ਜੀਉਂਦੇ ਰਹੋ ਅਤੇ ਤੁਹਾਡਾ ਭਲਾ ਹੋਵੇ ਅਤੇ ਉਸ ਦੇਸ਼ ਵਿੱਚ ਜਿਸ ਨੂੰ ਅਧਿਕਾਰ ਵਿੱਚ ਲੈਣ ਲਈ ਤੁਸੀਂ ਜਾਂਦੇ ਹੋ, ਤੁਸੀਂ ਬਹੁਤ ਦਿਨਾਂ ਤੱਕ ਜੀਉਂਦੇ ਰਹੋ।

ਅਸਤਸਨਾ 5:29 PANIRV Bible Verse Image
ਅਸਤਸਨਾ 5:29 (PANIRV) »
ਭਲਾ ਹੁੰਦਾ ਜੇ ਉਨ੍ਹਾਂ ਵਿੱਚ ਅਜਿਹਾ ਹੀ ਮਨ ਹਮੇਸ਼ਾ ਹੁੰਦਾ ਕਿ ਉਹ ਮੈਥੋਂ ਡਰਦੇ ਅਤੇ ਸਦਾ ਮੇਰੇ ਹੁਕਮਾਂ ਨੂੰ ਮੰਨਦੇ, ਤਾਂ ਜੋ ਉਨ੍ਹਾਂ ਦਾ ਅਤੇ ਉਨ੍ਹਾਂ ਦੇ ਬੱਚਿਆਂ ਦਾ ਸਦਾ ਤੱਕ ਭਲਾ ਹੁੰਦਾ!

ਰੋਮੀਆਂ 8:7 PANIRV Bible Verse Image
ਰੋਮੀਆਂ 8:7 (PANIRV) »
ਕਿਉਂ ਜੋ ਸਰੀਰ ਉੱਤੇ ਮਨ ਲਾਉਣਾ ਪਰਮੇਸ਼ੁਰ ਨਾਲ ਵੈਰ ਹੈ, ਕਿਉਂਕਿ ਉਹ ਪਰਮੇਸ਼ੁਰ ਦੀ ਬਿਵਸਥਾ ਦੇ ਅਧੀਨ ਨਹੀਂ ਹੈ, ਅਤੇ ਨਾ ਹੀ ਹੋ ਸਕਦਾ ਹੈ।

ਅਸਤਸਨਾ 6:2 PANIRV Bible Verse Image
ਅਸਤਸਨਾ 6:2 (PANIRV) »
ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਡਰੋ ਅਤੇ ਉਸ ਦੀਆਂ ਸਾਰੀਆਂ ਬਿਧੀਆਂ ਅਤੇ ਹੁਕਮਾਂ ਨੂੰ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਤੁਸੀਂ, ਤੁਹਾਡੇ ਪੁੱਤਰ ਅਤੇ ਤੁਹਾਡੇ ਪੋਤਰੇ ਜੀਵਨ ਭਰ ਮੰਨਣ, ਤਾਂ ਜੋ ਤੁਹਾਡੇ ਦਿਨ ਲੰਮੇ ਹੋਣ।

ਰੋਮੀਆਂ 7:7 PANIRV Bible Verse Image
ਰੋਮੀਆਂ 7:7 (PANIRV) »
ਹੁਣ, ਅਸੀਂ ਕੀ ਆਖੀਏ? ਕੀ ਬਿਵਸਥਾ ਪਾਪ ਹੈ? ਕਦੇ ਨਹੀਂ! ਸਗੋਂ ਬਿਵਸਥਾ ਤੋਂ ਬਿਨ੍ਹਾਂ ਮੈਂ ਪਾਪ ਨੂੰ ਨਾ ਪਛਾਣਦਾ ਕਿਉਂਕਿ ਜੇ ਬਿਵਸਥਾ ਨਾ ਕਹਿੰਦੀ ਕਿ ਲਾਲਚ ਨਾ ਕਰ ਤਾਂ ਮੈਂ ਲਾਲਚ ਨੂੰ ਨਾ ਜਾਣਦਾ।

ਰੋਮੀਆਂ 7:13 PANIRV Bible Verse Image
ਰੋਮੀਆਂ 7:13 (PANIRV) »
ਹੁਣ ਉਹ ਜੋ ਚੰਗਾ ਹੈ, ਕੀ ਮੇਰੇ ਲਈ ਮੌਤ ਬਣਿਆ? ਕਦੇ ਨਹੀਂ! ਪਰ ਪਾਪ ਨੇ ਕਿ ਪਾਪ ਪਰਗਟ ਹੋਵੇ ਮੇਰੇ ਲਈ ਚੰਗੀ ਗੱਲ ਦੇ ਵਸੀਲੇ ਨਾਲ ਮੌਤ ਨੂੰ ਪੈਦਾ ਕੀਤਾ ਤਾਂ ਜੋ ਹੁਕਮਨਾਮੇ ਦੇ ਕਾਰਨ ਪਾਪ ਅੱਤ ਬੁਰਾ ਠਹਿਰੇ।

ਯਸਾਯਾਹ 3:10 PANIRV Bible Verse Image
ਯਸਾਯਾਹ 3:10 (PANIRV) »
ਧਰਮੀ ਨੂੰ ਆਖੋ ਕਿ ਉਨ੍ਹਾਂ ਦਾ ਭਲਾ ਹੋਵੇਗਾ, ਕਿਉਂ ਜੋ ਉਹ ਆਪਣੇ ਕੰਮ ਦਾ ਫਲ ਖਾਣਗੇ।

ਜ਼ਬੂਰ 81:13 PANIRV Bible Verse Image
ਜ਼ਬੂਰ 81:13 (PANIRV) »
ਕਾਸ਼ ਕੇ ਮੇਰੀ ਪਰਜਾ ਮੇਰੀ ਸੁਣਦੀ, ਅਤੇ ਇਸਰਾਏਲ ਮੇਰੇ ਮਾਰਗਾਂ ਉੱਤੇ ਚੱਲਦਾ!

ਜ਼ਬੂਰ 128:2 PANIRV Bible Verse Image
ਜ਼ਬੂਰ 128:2 (PANIRV) »
ਤੂੰ ਆਪਣੇ ਹੱਥਾਂ ਦੀ ਕਮਾਈ ਜ਼ਰੂਰ ਖਾਵੇਂਗਾ, ਤੂੰ ਧੰਨ ਹੋਵੇਂਗਾ ਅਤੇ ਤੇਰਾ ਭਲਾ ਹੋਵੇਗਾ।

ਯਸ਼ਵਾ 24:24 PANIRV Bible Verse Image
ਯਸ਼ਵਾ 24:24 (PANIRV) »
ਪਰਜਾ ਨੇ ਯਹੋਸ਼ੁਆ ਨੂੰ ਆਖਿਆ, ਅਸੀਂ ਆਪਣੇ ਪਰਮੇਸ਼ੁਰ ਯਹੋਵਾਹ ਦੀ ਉਪਾਸਨਾ ਕਰਾਂਗੇ ਅਤੇ ਉਸ ਦੀ ਅਵਾਜ਼ ਨੂੰ ਸੁਣਾਂਗੇ!।

ਖ਼ਰੋਜ 24:7 PANIRV Bible Verse Image
ਖ਼ਰੋਜ 24:7 (PANIRV) »
ਅਤੇ ਉਸ ਨੇ ਨੇਮ ਦੀ ਪੋਥੀ ਲੈ ਕੇ ਲੋਕਾਂ ਦੇ ਕੰਨਾਂ ਵਿੱਚ ਪੜ੍ਹ ਕੇ ਸੁਣਾਈ ਅਤੇ ਉਨ੍ਹਾਂ ਨੇ ਆਖਿਆ, ਅਸੀਂ ਸਭ ਕੁਝ ਜੋ ਯਹੋਵਾਹ ਬੋਲਿਆ ਹੈ ਕਰਾਂਗੇ ਅਤੇ ਮੰਨਾਂਗੇ।

Available Bible Translations

American Standard Version
Jeremiah 42:6 (ASV) »
King James Version
Jeremiah 42:6 (KJV) »
GOD’S WORD® (GW)
Jeremiah 42:6 (GW) »
World English Bible
Jeremiah 42:6 (WEB) »
Louis Segond 1910
Jérémie 42:6 (LSG) »
इंडियन रिवाइज्ड वर्जन - हिंदी
यिर्मयाह 42:6 (HINIRV) »
ভারতীয় সংশোধিত সংস্করণ - বাংলা
যিৰিমিয়া 42:6 (BENIRV) »
இந்தியன் ரீவைஸ்டு வேர்ஷன் - தமிழ்
எரேமியா 42:6 (TAMIRV) »
इंडियन रिवाइज्ड वर्जन - मराठी
यिर्मया 42:6 (MARIRV) »
ఇండియన్ రేవిజ్డ్ వెర్షన్ - తెలుగు
యిర్మీయా 42:6 (TELIRV) »
ઇન્ડિયન રિવાયઝ્ડ વર્ઝન - ગુજરાતી
યર્મિયા 42:6 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆರೆಮೀಯನು 42:6 (KANIRV) »
الكتاب المقدس باللغة العربية، فان دايك
إِرْمِيَا 42:6 (AVD) »
תנ ך עברי מודרני
ירמיה 42:6 (HEB) »
Bíblia Sagrada Português
Jeremias 42:6 (BSL) »
Kinh Thánh: Tiếng Việt
Giê-rê-mi-a 42:6 (VIE) »
Reina Valera Antigua
Jeremías 42:6 (RVA) »
La Sacra Bibbia
Geremia 42:6 (RIV) »
圣 经 简体中文和合本
耶 利 米 书 42:6 (CUVS) »
聖 經 繁體中文和合本
耶 利 米 書 42:6 (CUVT) »
Bibla e Shenjtë
Jeremia 42:6 (ALB) »
Svenska Bibeln 1917
Jeremia 42:6 (SV1917) »
Библия на русском
Иеремия 42:6 (RUSV) »
Українська Біблія
Єремія 42:6 (UKR) »
Szent Biblia - Magyar
Jeremiás 42:6 (KAR) »
Българска Библия
Еремия 42:6 (BULG) »
Kitaabka Quduuska Ah
Yeremyaah 42:6 (SOM) »
De Heilige Schrift
Jeremia 42:6 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »