ਯਿਰਮਿਯਾਹ 49:16 PANIRV Desktop Background Pictures

Christian Desktop Wallpapers with inspirational Bible quotes on beautiful images and backgrounds. Download ਯਿਰਮਿਯਾਹ 49:16 PANIRV computer desktop wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਯਿਰਮਿਯਾਹ 49:16 PANIRV Desktop Wallpaper - ਤੇਰੇ ਭਿਆਨਕ ਰੂਪ ਨੇ - Desktop Bible Verse Wallpaper

ਯਿਰਮਿਯਾਹ 49:16 PANIRV

ਤੇਰੇ ਭਿਆਨਕ ਰੂਪ ਨੇ ਤੈਨੂੰ ਧੋਖਾ ਦਿੱਤਾ, ਨਾਲੇ ਤੇਰੇ ਦਿਲ ਦੇ ਹੰਕਾਰ ਨੇ, ਤੂੰ ਜਿਹੜਾ ਚੱਟਾਨਾਂ ਦੀਆਂ ਦਰਾਰਾਂ ਵਿੱਚ ਰਹਿੰਦਾ ਹੈਂ, ਅਤੇ ਪਹਾੜੀਆਂ ਦੀਆਂ ਉੱਚਿਆਈਆਂ ਨੂੰ ਫੜਦਾ ਹੈਂ, ਭਾਵੇਂ ਤੂੰ ਆਪਣਾ ਆਲ੍ਹਣਾ ਉਕਾਬ ਵਾਂਗੂੰ ਉੱਚਾ ਬਣਾਵੇਂ, ਪਰ ਉੱਥੋਂ ਵੀ ਮੈਂ ਤੈਨੂੰ ਹੇਠਾਂ ਲਾਹ ਲਵਾਂਗਾ, ਯਹੋਵਾਹ ਦਾ ਵਾਕ ਹੈ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਯਿਰਮਿਯਾਹ 49:16 PANIRV desktop wallpapers are generated using nature scenery backgrounds and scenic photos.

ਯਿਰਮਿਯਾਹ 49:16 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਯਿਰਮਿਯਾਹ 49:16 PANIRV. Please click on any image below to navigate to that specific Bible verse page.

ਅੱਯੂਬ 39:27 PANIRV Bible Verse Image
ਅੱਯੂਬ 39:27 (PANIRV) »
ਕੀ ਉਕਾਬ ਤੇਰੇ ਹੁਕਮ ਨਾਲ ਉੱਚਾ ਜਾਂਦਾ ਹੈ ਕਿ ਉਹ ਉਚਿਆਈ ਤੇ ਆਪਣਾ ਆਲ੍ਹਣਾ ਬਣਾਵੇ?

ਆਮੋਸ 9:2 PANIRV Bible Verse Image
ਆਮੋਸ 9:2 (PANIRV) »
“ਭਾਵੇਂ ਉਹ ਪਤਾਲ ਤੱਕ ਟੋਇਆ ਪੁੱਟ ਲੈਣ, ਉੱਥੋਂ ਵੀ ਮੇਰਾ ਹੱਥ ਉਨ੍ਹਾਂ ਨੂੰ ਖਿੱਚ ਲਵੇਗਾ, ਭਾਵੇਂ ਉਹ ਅਕਾਸ਼ ਤੱਕ ਚੜ੍ਹ ਜਾਣ, ਤਾਂ ਵੀ ਉੱਥੋਂ ਮੈਂ ਉਨ੍ਹਾਂ ਨੂੰ ਉਤਾਰ ਲਿਆਵਾਂਗਾ!

ਯਸਾਯਾਹ 49:25 PANIRV Bible Verse Image
ਯਸਾਯਾਹ 49:25 (PANIRV) »
ਪਰ ਯਹੋਵਾਹ ਇਹ ਆਖਦਾ ਹੈ, ਸੂਰਮਿਆਂ ਦੇ ਕੈਦੀ ਲੈ ਲਏ ਜਾਣਗੇ, ਅਤੇ ਜ਼ਾਲਮ ਦੀ ਲੁੱਟ ਉਹ ਦੇ ਹੱਥੋਂ ਲੈ ਲਈ ਜਾਵੇਗੀ, ਤੇਰੇ ਨਾਲ ਝਗੜਨ ਵਾਲਿਆਂ ਨਾਲ ਮੈਂ ਝਗੜਾਂਗਾ, ਅਤੇ ਤੇਰੇ ਪੁੱਤਰਾਂ ਨੂੰ ਮੈਂ ਬਚਾਵਾਂਗਾ।

ਕਹਾਉਤਾਂ 29:23 PANIRV Bible Verse Image
ਕਹਾਉਤਾਂ 29:23 (PANIRV) »
ਆਦਮੀ ਦਾ ਹੰਕਾਰ ਉਹ ਨੂੰ ਨੀਵਾਂ ਕਰੇਗਾ, ਪਰ ਮਨ ਦਾ ਅਧੀਨ ਆਦਰ ਪ੍ਰਾਪਤ ਕਰੇਗਾ।

ਕਹਾਉਤਾਂ 16:18 PANIRV Bible Verse Image
ਕਹਾਉਤਾਂ 16:18 (PANIRV) »
ਨਾਸ ਤੋਂ ਪਹਿਲਾਂ ਹੰਕਾਰ ਅਤੇ ਡਿੱਗਣ ਤੋਂ ਪਹਿਲਾਂ ਘਮੰਡੀ ਰੂਹ ਆਉਂਦੀ ਹੈ।

ਯਸਾਯਾਹ 14:13 PANIRV Bible Verse Image
ਯਸਾਯਾਹ 14:13 (PANIRV) »
ਤੂੰ ਆਪਣੇ ਦਿਲ ਵਿੱਚ ਆਖਿਆ ਕਿ ਮੈਂ ਅਕਾਸ਼ ਉੱਤੇ ਚੜ੍ਹ ਜਾਂਵਾਂਗਾ, ਪਰਮੇਸ਼ੁਰ ਦੇ ਤਾਰਿਆਂ ਤੋਂ ਉਤਾਹਾਂ, ਮੈਂ ਆਪਣਾ ਸਿੰਘਾਸਣ ਉੱਚਾ ਕਰਾਂਗਾ, ਅਤੇ ਮੈਂ ਮੰਡਲੀ ਦੇ ਪਰਬਤ ਉੱਤੇ ਉੱਤਰ ਦੀਆਂ ਹੱਦਾਂ ਵਿੱਚ ਬੈਠਾਂਗਾ।

ਕਹਾਉਤਾਂ 18:21 PANIRV Bible Verse Image
ਕਹਾਉਤਾਂ 18:21 (PANIRV) »
ਮੌਤ ਅਤੇ ਜੀਵਨ ਦੋਵੇਂ ਜੀਭ ਦੇ ਵੱਸ ਵਿੱਚ ਹਨ, ਅਤੇ ਜੋ ਉਸ ਨਾਲ ਪ੍ਰੀਤ ਰੱਖਦੇ ਹਨ ਉਹ ਉਸਦਾ ਫਲ ਖਾਣਗੇ।

ਯਸਾਯਾਹ 25:4 PANIRV Bible Verse Image
ਯਸਾਯਾਹ 25:4 (PANIRV) »
ਤੂੰ ਤਾਂ ਗਰੀਬ ਲਈ ਗੜ੍ਹ ਹੋਇਆ, ਕੰਗਾਲ ਲਈ ਉਹ ਦੇ ਕਸ਼ਟ ਵਿੱਚ ਵੀ ਗੜ੍ਹ, ਵਾਛੜ ਤੋਂ ਪਨਾਹ, ਗਰਮੀ ਤੋਂ ਸਾਯਾ, ਕਿਉਂ ਜੋ ਡਰਾਉਣਿਆਂ ਦੀ ਫੂਕ ਕੰਧ ਉੱਪਰ ਦੀ ਵਾਛੜ ਵਾਂਗੂੰ ਹੈ।

ਯਸਾਯਾਹ 2:21 PANIRV Bible Verse Image
ਯਸਾਯਾਹ 2:21 (PANIRV) »
ਜਦ ਯਹੋਵਾਹ ਧਰਤੀ ਨੂੰ ਜ਼ੋਰ ਨਾਲ ਹਿਲਾਉਣ ਨੂੰ ਉੱਠੇਗਾ, ਤਾਂ ਉਸ ਦੇ ਭੈਅ ਦੇ ਕਾਰਨ ਅਤੇ ਉਹ ਦੇ ਪਰਤਾਪ ਦੇ ਤੇਜ ਤੋਂ, ਉਹ ਚੱਟਾਨ ਦਿਆਂ ਛੇਕਾਂ ਵਿੱਚ, ਅਤੇ ਢਿੱਗਾਂ ਦੀਆਂ ਤੇੜਾਂ ਵਿੱਚ ਜਾ ਵੜਨਗੇ।

ਹਿਜ਼ਕੀਏਲ 28:11 PANIRV Bible Verse Image
ਹਿਜ਼ਕੀਏਲ 28:11 (PANIRV) »
ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ

ਸੁਲੇਮਾਨ ਦਾ ਗੀਤ 2:14 PANIRV Bible Verse Image
ਸੁਲੇਮਾਨ ਦਾ ਗੀਤ 2:14 (PANIRV) »
ਹੇ ਮੇਰੀਏ ਕਬੂਤਰੀਏ, ਜਿਹੜੀ ਚੱਟਾਨ ਦੀਆਂ ਦਰਾਰਾਂ ਵਿੱਚ, ਢਲਾਣ ਦੇ ਓਹਲੇ ਵਿੱਚ ਹੈ, ਮੈਨੂੰ ਆਪਣਾ ਚਿਹਰਾ ਵਿਖਾ, ਮੈਨੂੰ ਆਪਣੀ ਅਵਾਜ਼ ਸੁਣਾ ਕਿਉਂ ਜੋ ਤੇਰੀ ਅਵਾਜ਼ ਰਸੀਲੀ ਅਤੇ ਤੇਰਾ ਚਿਹਰਾ ਸੋਹਣਾ ਹੈ।

ਓਬਦਯਾਹ 1:3 PANIRV Bible Verse Image
ਓਬਦਯਾਹ 1:3 (PANIRV) »
ਹੇ ਚੱਟਾਨਾਂ ਦੀਆਂ ਦਰਾਰਾਂ ਵਿੱਚ ਵੱਸਣ ਵਾਲੇ! ਜਿਸ ਦਾ ਠਿਕਾਣਾ ਉਚਿਆਈ ਵਿੱਚ ਹੈ, ਤੇਰੇ ਮਨ ਦੇ ਹੰਕਾਰ ਨੇ ਤੈਨੂੰ ਧੋਖਾ ਦਿੱਤਾ ਹੈ, ਤੂੰ ਜੋ ਆਪਣੇ ਮਨ ਵਿੱਚ ਆਖਦਾ ਹੈ, ਕੌਣ ਮੈਨੂੰ ਧਰਤੀ ਉੱਤੇ ਲਾਹੇਗਾ?

Available Bible Translations

American Standard Version
Jeremiah 49:16 (ASV) »
King James Version
Jeremiah 49:16 (KJV) »
GOD’S WORD® (GW)
Jeremiah 49:16 (GW) »
World English Bible
Jeremiah 49:16 (WEB) »
Louis Segond 1910
Jérémie 49:16 (LSG) »
इंडियन रिवाइज्ड वर्जन - हिंदी
यिर्मयाह 49:16 (HINIRV) »
ভারতীয় সংশোধিত সংস্করণ - বাংলা
যিৰিমিয়া 49:16 (BENIRV) »
இந்தியன் ரீவைஸ்டு வேர்ஷன் - தமிழ்
எரேமியா 49:16 (TAMIRV) »
इंडियन रिवाइज्ड वर्जन - मराठी
यिर्मया 49:16 (MARIRV) »
ఇండియన్ రేవిజ్డ్ వెర్షన్ - తెలుగు
యిర్మీయా 49:16 (TELIRV) »
ઇન્ડિયન રિવાયઝ્ડ વર્ઝન - ગુજરાતી
યર્મિયા 49:16 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆರೆಮೀಯನು 49:16 (KANIRV) »
الكتاب المقدس باللغة العربية، فان دايك
إِرْمِيَا 49:16 (AVD) »
תנ ך עברי מודרני
ירמיה 49:16 (HEB) »
Bíblia Sagrada Português
Jeremias 49:16 (BSL) »
Kinh Thánh: Tiếng Việt
Giê-rê-mi-a 49:16 (VIE) »
Reina Valera Antigua
Jeremías 49:16 (RVA) »
圣 经 简体中文和合本
耶 利 米 书 49:16 (CUVS) »
聖 經 繁體中文和合本
耶 利 米 書 49:16 (CUVT) »
Bibla e Shenjtë
Jeremia 49:16 (ALB) »
Svenska Bibeln 1917
Jeremia 49:16 (SV1917) »
Библия на русском
Иеремия 49:16 (RUSV) »
Українська Біблія
Єремія 49:16 (UKR) »
Szent Biblia - Magyar
Jeremiás 49:16 (KAR) »
Българска Библия
Еремия 49:16 (BULG) »
Kitaabka Quduuska Ah
Yeremyaah 49:16 (SOM) »
De Heilige Schrift
Jeremia 49:16 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »