ਯੂਨਾਹ 2:4 PANIRV Desktop Background Pictures

Christian Desktop Wallpapers with inspirational Bible quotes on beautiful images and backgrounds. Download ਯੂਨਾਹ 2:4 PANIRV computer desktop wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਯੂਨਾਹ 2:4 PANIRV Desktop Wallpaper - ਤਦ ਮੈਂ ਕਿਹਾ, “ਮੈਂ - Desktop Bible Verse Wallpaper

ਯੂਨਾਹ 2:4 PANIRV

ਤਦ ਮੈਂ ਕਿਹਾ, “ਮੈਂ ਤੇਰੀਆਂ ਅੱਖਾਂ ਤੋਂ ਦੂਰ ਸੁੱਟਿਆ ਗਿਆ ਹਾਂ, ਤਾਂ ਵੀ ਮੈਂ ਫੇਰ ਤੇਰੇ ਪਵਿੱਤਰ ਭਵਨ ਵੱਲ ਤੱਕਾਂਗਾ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਯੂਨਾਹ 2:4 PANIRV desktop wallpapers are generated using nature scenery backgrounds and scenic photos.

ਯੂਨਾਹ 2:4 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਯੂਨਾਹ 2:4 PANIRV. Please click on any image below to navigate to that specific Bible verse page.

ਜ਼ਬੂਰ 31:22 PANIRV Bible Verse Image
ਜ਼ਬੂਰ 31:22 (PANIRV) »
ਪਰ ਮੈਂ ਆਪਣੀ ਘਬਰਾਹਟ ਵਿੱਚ ਆਖਿਆ ਸੀ ਕਿ ਤੇਰੀਆਂ ਅੱਖੀਆਂ ਦੇ ਅੱਗੋਂ ਮੈਂ ਕੱਟਿਆਂ ਗਿਆ ਹਾਂ, ਤਾਂ ਵੀ ਜਦੋਂ ਮੈਂ ਤੇਰੀ ਦੁਹਾਈ ਦਿੱਤੀ ਤੂੰ ਮੇਰੀਆਂ ਬੇਨਤੀਆਂ ਦੀ ਅਵਾਜ਼ ਸੁਣੀ।

ਜ਼ਬੂਰ 5:7 PANIRV Bible Verse Image
ਜ਼ਬੂਰ 5:7 (PANIRV) »
ਪਰ ਮੈਂ ਤੇਰੀ ਵੱਡੀ ਦਯਾ ਦੇ ਕਾਰਨ ਤੇਰੇ ਭਵਨ ਵਿੱਚ ਆਵਾਂਗਾ, ਮੈਂ ਤੇਰਾ ਭੈਅ ਮੰਨ ਕੇ ਤੇਰੀ ਪਵਿੱਤਰ ਹੈਕਲ ਵਿੱਚ ਮੱਥਾ ਟੇਕਾਂਗਾ।

2 ਇਤਿਹਾਸ 6:38 PANIRV Bible Verse Image
2 ਇਤਿਹਾਸ 6:38 (PANIRV) »
ਸੋ ਜੇ ਉਹ ਉਸ ਗ਼ੁਲਾਮੀ ਦੇ ਦੇਸ ਵਿੱਚੋਂ ਜਿੱਥੇ ਉਹ ਬੰਦੀ ਹੋ ਕੇ ਲਿਆਏ ਗਏ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਤੇਰੀ ਵੱਲ ਮੁੜਨ ਅਤੇ ਆਪਣੇ ਇਸ ਦੇਸ ਵੱਲ ਜੋ ਤੂੰ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤਾ ਅਤੇ ਇਸ ਸ਼ਹਿਰ ਵੱਲ ਜੋ ਤੂੰ ਚੁਣਿਆ ਅਤੇ ਇਸ ਭਵਨ ਵੱਲ ਜੋ ਮੈਂ ਤੇਰੇ ਲਈ ਬਣਾਇਆ ਬੇਨਤੀ ਕਰਨ

ਯਸਾਯਾਹ 38:17 PANIRV Bible Verse Image
ਯਸਾਯਾਹ 38:17 (PANIRV) »
ਵੇਖ, ਮੇਰੀ ਹੀ ਸ਼ਾਂਤੀ ਲਈ ਮੈਨੂੰ ਕੁੜੱਤਣ ਹੀ ਕੁੜੱਤਣ ਸਹਿਣੀ ਪਈ, ਪਰ ਤੂੰ ਪ੍ਰੇਮ ਨਾਲ ਮੇਰੀ ਜਾਨ ਨੂੰ ਵਿਨਾਸ਼ ਦੇ ਟੋਏ ਤੋਂ ਛੁਡਾਇਆ ਹੈ, ਕਿਉਂ ਜੋ ਤੂੰ ਮੇਰੇ ਸਾਰੇ ਪਾਪਾਂ ਨੂੰ ਆਪਣੀ ਪਿੱਠ ਪਿੱਛੇ ਸੁੱਟ ਦਿੱਤਾ ਹੈ।

ਦਾਨੀਏਲ 6:10 PANIRV Bible Verse Image
ਦਾਨੀਏਲ 6:10 (PANIRV) »
ਜਦ ਦਾਨੀਏਲ ਨੂੰ ਪਤਾ ਲੱਗਿਆ ਕਿ ਉਸ ਲਿਖਤ ਉੱਤੇ ਦਸਖ਼ਤ ਹੋ ਗਏ ਹਨ ਤਦ ਉਹ ਆਪਣੇ ਘਰ ਵਿੱਚ ਆਇਆ ਅਤੇ ਆਪਣੀ ਕੋਠੜੀ ਦੀ ਬਾਰੀ ਖੋਲ੍ਹ ਕੇ ਜਿਹੜੀ ਯਰੂਸ਼ਲਮ ਵੱਲ ਸੀ, ਦਿਨ ਵਿੱਚ ਤਿੰਨ ਵਾਰੀ ਗੋਡੇ ਨਿਵਾ ਕੇ ਪਰਮੇਸ਼ੁਰ ਦੇ ਸਾਹਮਣੇ ਜਿਵੇਂ ਅੱਗੇ ਕਰਦਾ ਸੀ ਬੇਨਤੀ ਕੀਤੀ ਅਤੇ ਸ਼ੁਕਰ ਮਨਾਇਆ।

1 ਰਾਜਿਆਂ 8:38 PANIRV Bible Verse Image
1 ਰਾਜਿਆਂ 8:38 (PANIRV) »
ਜੋ ਬੇਨਤੀ ਜਾਂ ਅਰਦਾਸ ਤੇਰੀ ਸਾਰੀ ਪਰਜਾ ਇਸਰਾਏਲ ਦੇ ਕਿਸੇ ਆਦਮੀ ਤੋਂ ਕੀਤੀ ਜਾਵੇ ਜੋ ਆਪਣੇ ਹੀ ਮਨ ਦਾ ਕਸ਼ਟ ਜਾਣੇ ਅਤੇ ਆਪਣੇ ਹੱਥ ਇਸ ਭਵਨ ਵੱਲ ਅੱਡੇ।

ਯਿਰਮਿਯਾਹ 7:15 PANIRV Bible Verse Image
ਯਿਰਮਿਯਾਹ 7:15 (PANIRV) »
ਮੈਂ ਤੁਹਾਨੂੰ ਆਪਣੇ ਅੱਗੋਂ ਕੱਢ ਦਿਆਂਗਾ ਜਿਵੇਂ ਮੈਂ ਤੁਹਾਡੇ ਸਾਰੇ ਭਰਾਵਾਂ ਨੂੰ ਇਫ਼ਰਾਈਮ ਦੀ ਸਾਰੀ ਅੰਸ ਨੂੰ ਕੱਢ ਦਿੱਤਾ ਹੈ।

ਜ਼ਬੂਰ 77:1 PANIRV Bible Verse Image
ਜ਼ਬੂਰ 77:1 (PANIRV) »
ਪ੍ਰਧਾਨ ਵਜਾਉਣ ਵਾਲੇ ਦੇ ਲਈ: ਯਦੂਥੂਨ ਦੀ ਰਾਗ ਵਿੱਚ ਆਸਾਫ਼ ਦਾ ਭਜਨ। ਮੈਂ ਪਰਮੇਸ਼ੁਰ ਅੱਗੇ ਆਪਣੀ ਅਵਾਜ਼ ਨਾਲ ਦੁਹਾਈ ਦਿਆਂਗਾ, ਹਾਂ, ਆਪਣੀ ਅਵਾਜ਼ ਨਾਲ ਪਰਮੇਸ਼ੁਰ ਅੱਗੇ, ਅਤੇ ਉਹ ਮੇਰੀ ਵੱਲ ਕੰਨ ਧਰੇਗਾ।

ਹਿਜ਼ਕੀਏਲ 37:11 PANIRV Bible Verse Image
ਹਿਜ਼ਕੀਏਲ 37:11 (PANIRV) »
ਤਦ ਉਹ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਇਹ ਹੱਡੀਆਂ ਇਸਰਾਏਲ ਦਾ ਸਾਰਾ ਘਰਾਣਾ ਹੈ। ਵੇਖ, ਇਹ ਆਖਦੇ ਹਨ, ਸਾਡੀਆਂ ਹੱਡੀਆਂ ਸੁੱਕ ਗਈਆਂ ਅਤੇ ਸਾਡੀ ਆਸ ਮੁੱਕ ਗਈ, ਅਸੀਂ ਤਾਂ ਪੂਰੀ ਤਰ੍ਹਾਂ ਨਾਲ ਕੱਟੇ ਗਏ ਹਾਂ!

ਯਿਰਮਿਯਾਹ 15:1 PANIRV Bible Verse Image
ਯਿਰਮਿਯਾਹ 15:1 (PANIRV) »
ਤਦ ਯਹੋਵਾਹ ਨੇ ਮੈਨੂੰ ਆਖਿਆ, ਭਾਵੇਂ ਮੂਸਾ ਅਤੇ ਸਮੂਏਲ ਮੇਰੇ ਸਨਮੁਖ ਖੜੇ ਹੁੰਦੇ ਤਾਂ ਵੀ ਮੇਰਾ ਜੀ ਇਸ ਪਰਜਾ ਵੱਲ ਨਾ ਝੁਕਦਾ। ਉਹਨਾਂ ਨੂੰ ਮੇਰੇ ਅੱਗੋਂ ਕੱਢ ਦੇ ਕਿ ਉਹ ਚਲੇ ਜਾਣ!

ਯਸਾਯਾਹ 38:10 PANIRV Bible Verse Image
ਯਸਾਯਾਹ 38:10 (PANIRV) »
ਮੈਂ ਆਖਿਆ ਸੀ ਕਿ ਮੈਂ ਆਪਣੀ ਅੱਧੀ ਉਮਰ ਵਿੱਚ ਹੀ ਪਤਾਲ ਦੇ ਫਾਟਕਾਂ ਵਿੱਚ ਚੱਲਿਆ ਜਾਂਵਾਂਗਾ, ਕਿਉਂਕਿ ਮੇਰੇ ਰਹਿੰਦੇ ਸਾਲ ਖੋਹ ਲਏ ਗਏ ਹਨ।

1 ਰਾਜਿਆਂ 9:7 PANIRV Bible Verse Image
1 ਰਾਜਿਆਂ 9:7 (PANIRV) »
ਤਾਂ ਮੈਂ ਇਸਰਾਏਲ ਨੂੰ ਉਸ ਭੂਮੀ ਦੇ ਉੱਤੋਂ ਜੋ ਮੈਂ ਉਨ੍ਹਾਂ ਨੂੰ ਦਿੱਤੀ ਛੇਕ ਦਿਆਂਗਾ ਅਤੇ ਇਸ ਭਵਨ ਨੂੰ ਜੋ ਮੈਂ ਆਪਣੇ ਨਾਮ ਲਈ ਪਵਿੱਤਰ ਕੀਤਾ ਮੈਂ ਆਪਣੀ ਨਿਗਾਹ ਤੋਂ ਲਾਹ ਸੁੱਟਾਂਗਾ ਸੋ ਇਸਰਾਏਲ ਸਾਰੇ ਲੋਕਾਂ ਵਿੱਚ ਇੱਕ ਕਹਾਉਤ ਤੇ ਮਖ਼ੌਲ ਬਣ ਜਾਵੇਗਾ।

Available Bible Translations

American Standard Version
Jonah 2:4 (ASV) »
King James Version
Jonah 2:4 (KJV) »
GOD’S WORD® (GW)
Jonah 2:4 (GW) »
World English Bible
Jonah 2:4 (WEB) »
Louis Segond 1910
Jonas 2:4 (LSG) »
Luther Bibel 1912
Jona 2:4 (LUTH1912) »
इंडियन रिवाइज्ड वर्जन - हिंदी
योना 2:4 (HINIRV) »
ভারতীয় সংশোধিত সংস্করণ - বাংলা
যোনা 2:4 (BENIRV) »
இந்தியன் ரீவைஸ்டு வேர்ஷன் - தமிழ்
யோனா 2:4 (TAMIRV) »
इंडियन रिवाइज्ड वर्जन - मराठी
योना 2:4 (MARIRV) »
ఇండియన్ రేవిజ్డ్ వెర్షన్ - తెలుగు
యోనా 2:4 (TELIRV) »
ઇન્ડિયન રિવાયઝ્ડ વર્ઝન - ગુજરાતી
યૂના 2:4 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೋನನು 2:4 (KANIRV) »
الكتاب المقدس باللغة العربية، فان دايك
يُونَان 2:4 (AVD) »
תנ ך עברי מודרני
יונה 2:4 (HEB) »
Bíblia Sagrada Português
Jonas 2:4 (BSL) »
Kinh Thánh: Tiếng Việt
Giô-na 2:4 (VIE) »
Reina Valera Antigua
Jonás 2:4 (RVA) »
La Sacra Bibbia
Giona 2:4 (RIV) »
圣 经 简体中文和合本
约 拿 书 2:4 (CUVS) »
聖 經 繁體中文和合本
約 拿 書 2:4 (CUVT) »
Bibla e Shenjtë
Jona 2:4 (ALB) »
Svenska Bibeln 1917
Jona 2:4 (SV1917) »
Библия на русском
Иона 2:4 (RUSV) »
Українська Біблія
Йона 2:4 (UKR) »
Szent Biblia - Magyar
Jónás 2:4 (KAR) »
Българска Библия
Йона 2:4 (BULG) »
聖書 日本語
ヨナ書 2:4 (JPN) »
Det Norsk Bibel
Jona 2:4 (NORSK) »
Biblia Takatifu
Yona 2:4 (SWHULB) »
Kitaabka Quduuska Ah
Yoonis 2:4 (SOM) »
De Heilige Schrift
Jona 2:4 (NLD) »
Dansk Bibel 1871
Jonas 2:4 (DA1871) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »