ਯਹੂਦਾ 1:11 PANIRV Desktop Background Pictures

Christian Desktop Wallpapers with inspirational Bible quotes on beautiful images and backgrounds. Download ਯਹੂਦਾ 1:11 PANIRV computer desktop wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਯਹੂਦਾ 1:11 PANIRV Desktop Wallpaper - ਹਾਏ ਉਨ੍ਹਾਂ ਨੂੰ! - Desktop Bible Verse Wallpaper

ਯਹੂਦਾ 1:11 PANIRV

ਹਾਏ ਉਨ੍ਹਾਂ ਨੂੰ! ਕਿਉਂ ਜੋ ਉਹ ਕਾਇਨ ਦੇ ਰਾਹ ਲੱਗ ਤੁਰੇ, ਲਾਭ ਦੇ ਲਈ ਬਿਲਆਮ ਦੇ ਭਰਮ ਵਿੱਚ ਭੱਜੇ ਅਤੇ ਕੁਰਾਹ ਦੇ ਵਿਰੋਧ ਵਿੱਚ ਨਾਸ ਹੋਏ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਯਹੂਦਾ 1:11 PANIRV desktop wallpapers are generated using nature scenery backgrounds and scenic photos.

ਯਹੂਦਾ 1:11 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਯਹੂਦਾ 1:11 PANIRV. Please click on any image below to navigate to that specific Bible verse page.

2 ਪਤਰਸ 2:15 PANIRV Bible Verse Image
2 ਪਤਰਸ 2:15 (PANIRV) »
ਉਹ ਸਿੱਧੇ ਰਾਹ ਨੂੰ ਛੱਡ ਕੇ ਕੁਰਾਹੇ ਪੈ ਗਏ ਅਤੇ ਬਿਓਰ ਦੇ ਪੁੱਤਰ ਬਿਲਆਮ ਦੇ ਮਾਰਗ ਹੋ ਤੁਰੇ, ਜਿਸ ਨੇ ਕੁਧਰਮ ਦੀ ਮਜ਼ਦੂਰੀ ਨੂੰ ਪਿਆਰਾ ਜਾਣਿਆ।

ਪੈਦਾਇਸ਼ 4:3 PANIRV Bible Verse Image
ਪੈਦਾਇਸ਼ 4:3 (PANIRV) »
ਕੁਝ ਦਿਨਾਂ ਬਾਅਦ ਅਜਿਹਾ ਹੋਇਆ ਕਿ ਕਾਇਨ ਜ਼ਮੀਨ ਦੇ ਫਲ ਤੋਂ ਯਹੋਵਾਹ ਨੂੰ ਭੇਟ ਚੜ੍ਹਾਉਣ ਲਈ ਕੁਝ ਲੈ ਆਇਆ।

1 ਯੂਹੰਨਾ 3:12 PANIRV Bible Verse Image
1 ਯੂਹੰਨਾ 3:12 (PANIRV) »
ਉਸ ਤਰ੍ਹਾਂ ਨਹੀਂ, ਜਿਵੇਂ ਕਾਇਨ ਉਸ ਦੁਸ਼ਟ ਤੋਂ ਸੀ ਅਤੇ ਆਪਣੇ ਭਰਾ ਨੂੰ ਮਾਰ ਸੁੱਟਿਆ, ਅਤੇ ਕਿਉਂ ਉਹ ਨੂੰ ਮਾਰਿਆ? ਇਸ ਲਈ ਜੋ ਉਹ ਦੇ ਕੰਮ ਬੁਰੇ ਅਤੇ ਉਹ ਦੇ ਭਰਾ ਦੇ ਕੰਮ ਭਲੇ ਸਨ।

ਪਰਕਾਸ਼ ਦੀ ਪੋਥੀ 2:14 PANIRV Bible Verse Image
ਪਰਕਾਸ਼ ਦੀ ਪੋਥੀ 2:14 (PANIRV) »
ਪਰ ਤਾਂ ਵੀ ਮੈਨੂੰ ਤੇਰੇ ਤੋਂ ਕੁਝ ਸ਼ਿਕਾਇਤਾਂ ਹਨ, ਕਿ ਉੱਥੇ ਤੇਰੇ ਕੋਲ ਉਹ ਹਨ ਜਿਹੜੇ ਬਿਲਾਮ ਦੀ ਸਿੱਖਿਆ ਨੂੰ ਮੰਨਦੇ ਹਨ, ਜਿਸ ਨੇ ਬਾਲਾਕ ਨੂੰ ਸਿੱਖਿਆ ਦਿੱਤੀ ਸੀ, ਜੋ ਇਸਰਾਏਲ ਦੇ ਵੰਸ਼ ਦੇ ਅੱਗੇ ਠੋਕਰ ਖਵਾਉਣ ਵਾਲੀ ਵਸਤੂ ਸੁੱਟ ਦੇਵੇ, ਕਿ ਉਹ ਮੂਰਤੀਆਂ ਦੇ ਚੜ੍ਹਾਵੇ ਖਾਣ ਅਤੇ ਹਰਾਮਕਾਰੀ ਕਰਨ।

ਇਬਰਾਨੀ 11:4 PANIRV Bible Verse Image
ਇਬਰਾਨੀ 11:4 (PANIRV) »
ਵਿਸ਼ਵਾਸ ਨਾਲ ਹੀ ਹਾਬਲ ਨੇ ਪਰਮੇਸ਼ੁਰ ਦੇ ਅੱਗੇ ਕਾਇਨ ਨਾਲੋਂ ਉੱਤਮ ਬਲੀਦਾਨ ਚੜ੍ਹਾਇਆ, ਜਿਸ ਕਰਕੇ ਇਹ ਗਵਾਹੀ ਦਿੱਤੀ ਗਈ ਕਿ ਉਹ ਧਰਮੀ ਹੈ ਕਿਉਂਕਿ ਪਰਮੇਸ਼ੁਰ ਨੇ ਉਹ ਦੀਆਂ ਭੇਟਾਂ ਦੇ ਬਾਰੇ ਗਵਾਹੀ ਦਿੱਤੀ ਅਤੇ ਉਸ ਵਿਸ਼ਵਾਸ ਦੇ ਦੁਆਰਾ ਉਹ ਹੁਣ ਤੱਕ ਬੋਲਦਾ ਹੈ, ਭਾਵੇਂ ਉਹ ਮਰ ਗਿਆ।

ਗਿਣਤੀ 16:1 PANIRV Bible Verse Image
ਗਿਣਤੀ 16:1 (PANIRV) »
ਕਹਾਥ ਦੇ ਪੋਤੇ ਯਿਸਹਾਰ ਦੇ ਪੁੱਤਰ ਕੋਰਹ ਲੇਵੀ ਨੇ ਅਤੇ ਅਲੀਆਬ ਦੇ ਪੁੱਤਰਾਂ ਦਾਥਾਨ ਅਤੇ ਅਬੀਰਾਮ ਨੇ ਅਤੇ ਪਲਤ ਦੇ ਪੁੱਤਰ ਓਨ ਨੇ ਜਿਹੜੇ ਰਊਬੇਨੀ ਸਨ, ਮਨੁੱਖਾਂ ਨੂੰ ਨਾਲ ਲਿਆ।

ਮੀਕਾਹ 6:5 PANIRV Bible Verse Image
ਮੀਕਾਹ 6:5 (PANIRV) »
ਹੇ ਮੇਰੀ ਪਰਜਾ, ਯਾਦ ਕਰ ਕਿ ਮੋਆਬ ਦੇ ਰਾਜੇ ਬਾਲਾਕ ਨੇ ਤੇਰੇ ਵਿਰੁੱਧ ਕੀ ਜੁਗਤੀ ਕੀਤੀ, ਅਤੇ ਬਓਰ ਦੇ ਪੁੱਤਰ ਬਿਲਆਮ ਨੇ ਉਹ ਨੂੰ ਕੀ ਉੱਤਰ ਦਿੱਤਾ, ਸ਼ਿੱਟੀਮ ਤੋਂ ਲੈ ਕੇ ਗਿਲਗਾਲ ਤੱਕ ਕੀ ਹੋਇਆ, ਤਾਂ ਜੋ ਤੁਸੀਂ ਯਹੋਵਾਹ ਦੇ ਧਰਮ ਦੇ ਕੰਮਾਂ ਨੂੰ ਜਾਣੋ!

ਯਸਾਯਾਹ 3:9 PANIRV Bible Verse Image
ਯਸਾਯਾਹ 3:9 (PANIRV) »
ਉਹਨਾਂ ਦੇ ਚਿਹਰੇ ਦਾ ਰੂਪ ਉਹਨਾਂ ਦੇ ਵਿਰੁੱਧ ਗਵਾਹੀ ਦਿੰਦਾ ਹੈ, ਅਤੇ ਉਹ ਆਪਣੇ ਆਪ ਨੂੰ ਸਦੂਮ ਵਾਂਗੂੰ ਪਰਗਟ ਕਰਦੇ ਹਨ, ਉਹ ਉਸ ਨੂੰ ਲੁਕਾਉਂਦੇ ਨਹੀਂ, - ਹਾਏ ਉਹਨਾਂ ਦੀ ਜਾਨ ਉੱਤੇ! ਉਹ ਆਪ ਹੀ ਆਪਣੇ ਉੱਤੇ ਬੁਰਿਆਈ ਲੈ ਆਉਂਦੇ ਹਨ।

ਗਿਣਤੀ 26:9 PANIRV Bible Verse Image
ਗਿਣਤੀ 26:9 (PANIRV) »
ਅਤੇ ਅਲੀਆਬ ਦੇ ਪੁੱਤਰ ਨਮੂਏਲ, ਦਾਥਾਨ ਅਤੇ ਅਬੀਰਾਮ ਸਨ। ਇਹ ਉਹ ਦਾਥਾਨ ਅਤੇ ਅਬੀਰਾਮ ਸਨ ਜਿਹੜੇ ਮੰਡਲੀ ਦੀ ਚੋਣ ਦੇ ਸਨ ਅਤੇ ਮੂਸਾ ਦੇ ਵਿਰੁੱਧ ਅਤੇ ਹਾਰੂਨ ਦੇ ਵਿਰੁੱਧ ਕੋਰਹ ਦੀ ਟੋਲੀ ਨਾਲ ਝਗੜਾ ਕਰ ਰਹੇ ਸਨ ਜਦ ਉਹ ਯਹੋਵਾਹ ਦੇ ਵਿਰੁੱਧ ਝਗੜਦੇ ਸਨ।

ਮੱਤੀ 11:21 PANIRV Bible Verse Image
ਮੱਤੀ 11:21 (PANIRV) »
ਹੇ ਖੁਰਾਜ਼ੀਨ, ਤੇਰੇ ਉੱਤੇ ਹਾਏ! ਹੇ ਬੈਤਸੈਦਾ, ਤੇਰੇ ਉੱਤੇ ਅਫ਼ਸੋਸ! ਕਿਉਂਕਿ ਜਿਹੜੇ ਅਚਰਜ਼ ਕੰਮ ਤੁਹਾਡੇ ਵਿੱਚ ਕੀਤੇ ਗਏ ਹਨ ਜੇ ਸੂਰ ਅਤੇ ਸੈਦਾ ਵਿੱਚ ਕੀਤੇ ਜਾਂਦੇ ਤਾਂ ਉਹ ਤੱਪੜ ਪਹਿਨ ਕੇ ਅਤੇ ਸੁਆਹ ਵਿੱਚ ਬੈਠ ਕੇ ਕਦੋਂ ਦੇ ਤੋਬਾ ਕਰ ਲੈਂਦੇ!

ਗਿਣਤੀ 31:16 PANIRV Bible Verse Image
ਗਿਣਤੀ 31:16 (PANIRV) »
ਵੇਖੋ, ਇਹ ਉਹ ਹਨ ਜਿਨ੍ਹਾਂ ਨੇ ਇਸਰਾਏਲੀਆਂ ਨੂੰ ਬਿਲਆਮ ਦੀ ਸਹਿਮਤੀ ਨਾਲ, ਪਓਰ ਦੀ ਗੱਲ ਵਿੱਚ ਯਹੋਵਾਹ ਦੇ ਵਿਰੁੱਧ ਅਪਰਾਧੀ ਬਣਾਇਆ ਤਦ ਬਵਾ ਯਹੋਵਾਹ ਦੀ ਮੰਡਲੀ ਵਿੱਚ ਫੈਲੀ।

ਯਸਾਯਾਹ 3:11 PANIRV Bible Verse Image
ਯਸਾਯਾਹ 3:11 (PANIRV) »
ਹਾਏ ਦੁਸ਼ਟ ਉੱਤੇ! ਉਹ ਦਾ ਬੁਰਾ ਹੋਵੇਗਾ, ਕਿਉਂ ਜੋ ਉਹ ਆਪਣੇ ਹੱਥ ਦਾ ਕੀਤਾ ਆਪ ਭੋਗੇਗਾ

Available Bible Translations

American Standard Version
Jude 1:11 (ASV) »
King James Version
Jude 1:11 (KJV) »
GOD’S WORD® (GW)
Jude 1:11 (GW) »
World English Bible
Jude 1:11 (WEB) »
Louis Segond 1910
Jude 1:11 (LSG) »
Luther Bibel 1912
Judas 1:11 (LUTH1912) »
इंडियन रिवाइज्ड वर्जन - हिंदी
यहूदा 1:11 (HINIRV) »
ভারতীয় সংশোধিত সংস্করণ - বাংলা
যুদের 1:11 (BENIRV) »
இந்தியன் ரீவைஸ்டு வேர்ஷன் - தமிழ்
யூதா 1:11 (TAMIRV) »
इंडियन रिवाइज्ड वर्जन - मराठी
यहूदा 1:11 (MARIRV) »
ఇండియన్ రేవిజ్డ్ వెర్షన్ - తెలుగు
యూదా పత్రిక 1:11 (TELIRV) »
ઇન્ડિયન રિવાયઝ્ડ વર્ઝન - ગુજરાતી
યહૂદાનો 1:11 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೂದನು 1:11 (KANIRV) »
الكتاب المقدس باللغة العربية، فان دايك
يَهُوذا 1:11 (AVD) »
תנ ך עברי מודרני
אגרת יהודה 1:11 (HEB) »
Bíblia Sagrada Português
Judas 1:11 (BSL) »
Kinh Thánh: Tiếng Việt
Giu-đe 1:11 (VIE) »
Reina Valera Antigua
Judas 1:11 (RVA) »
La Sacra Bibbia
Giuda 1:11 (RIV) »
圣 经 简体中文和合本
犹 大 书 1:11 (CUVS) »
聖 經 繁體中文和合本
猶 大 書 1:11 (CUVT) »
Bibla e Shenjtë
Juda 1:11 (ALB) »
Библия на русском
Иуда 1:11 (RUSV) »
Українська Біблія
Юда 1:11 (UKR) »
Szent Biblia - Magyar
Júdás 1:11 (KAR) »
Българска Библия
Юда 1:11 (BULG) »
Det Norsk Bibel
Judas 1:11 (NORSK) »
Biblia Takatifu
Yuda 1:11 (SWHULB) »
Kitaabka Quduuska Ah
Yuudas 1:11 (SOM) »
De Heilige Schrift
Judas 1:11 (NLD) »
Dansk Bibel 1871
Judas 1:11 (DA1871) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »