ਅਹਬਾਰ 23:28 PANIRV Desktop Background Pictures

Christian Desktop Wallpapers with inspirational Bible quotes on beautiful images and backgrounds. Download ਅਹਬਾਰ 23:28 PANIRV computer desktop wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਅਹਬਾਰ 23:28 PANIRV Desktop Wallpaper - ਉਸ ਦਿਨ ਤੁਸੀਂ ਕੋਈ - Desktop Bible Verse Wallpaper

ਅਹਬਾਰ 23:28 PANIRV

ਉਸ ਦਿਨ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ ਕਿਉਂ ਜੋ ਉਹ ਪ੍ਰਾਸਚਿਤ ਦਾ ਦਿਨ ਹੈ ਜਿਸ ਵਿੱਚ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਅੱਗੇ ਤੁਹਾਡੇ ਲਈ ਪ੍ਰਾਸਚਿਤ ਕੀਤਾ ਜਾਵੇਗਾ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਅਹਬਾਰ 23:28 PANIRV desktop wallpapers are generated using nature scenery backgrounds and scenic photos.

ਅਹਬਾਰ 23:28 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਅਹਬਾਰ 23:28 PANIRV. Please click on any image below to navigate to that specific Bible verse page.

ਅਹਬਾਰ 16:34 PANIRV Bible Verse Image
ਅਹਬਾਰ 16:34 (PANIRV) »
“ਇਹ ਤੁਹਾਡੇ ਲਈ ਇੱਕ ਸਦਾ ਦੀ ਬਿਧੀ ਠਹਿਰੇ ਕਿ ਤੁਸੀਂ ਇਸਰਾਏਲੀਆਂ ਦੇ ਸਾਰੇ ਪਾਪਾਂ ਦੇ ਲਈ ਸਾਲ ਵਿੱਚ ਇੱਕ ਵਾਰੀ ਪ੍ਰਾਸਚਿਤ ਕਰੋ।” ਹਾਰੂਨ ਨੇ ਉਸੇ ਤਰ੍ਹਾਂ ਹੀ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।

ਜ਼ਕਰਯਾਹ 3:9 PANIRV Bible Verse Image
ਜ਼ਕਰਯਾਹ 3:9 (PANIRV) »
ਕਿਉਂ ਜੋ ਉਸ ਪੱਥਰ ਨੂੰ ਦੇਖ ਜਿਹੜਾ ਮੈਂ ਯਹੋਸ਼ੁਆ ਦੇ ਅੱਗੇ ਰੱਖਿਆ ਹੈ। ਉਸ ਇੱਕੋ ਪੱਥਰ ਉੱਤੇ ਸੱਤ ਅੱਖਾਂ ਹਨ। ਵੇਖ, ਮੈਂ ਇਸ ਉੱਤੇ ਇਹ ਲਿਖਤ ਉੱਕਰਾਂਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ ਅਤੇ ਮੈਂ ਇੱਕੋ ਦਿਨ ਵਿੱਚ ਇਸ ਦੇਸ ਦੀ ਬੁਰਿਆਈ ਨੂੰ ਦੂਰ ਕਰ ਦਿਆਂਗਾ।

1 ਯੂਹੰਨਾ 2:2 PANIRV Bible Verse Image
1 ਯੂਹੰਨਾ 2:2 (PANIRV) »
ਅਤੇ ਉਹ ਸਾਡੇ ਪਾਪਾਂ ਦਾ ਪ੍ਰਾਸਚਿੱਤ ਹੈ ਪਰ ਸਿਰਫ਼ ਸਾਡਾ ਹੀ ਨਹੀਂ ਸਗੋਂ ਸਾਰੇ ਸੰਸਾਰ ਦਾ ਵੀ ਹੈ।

1 ਯੂਹੰਨਾ 5:6 PANIRV Bible Verse Image
1 ਯੂਹੰਨਾ 5:6 (PANIRV) »
ਇਹ ਉਹ ਹੈ ਜੋ ਪਾਣੀ ਅਤੇ ਲਹੂ ਦੇ ਰਾਹੀਂ ਆਇਆ ਅਰਥਾਤ ਯਿਸੂ ਮਸੀਹ। ਕੇਵਲ ਪਾਣੀ ਤੋਂ ਨਹੀਂ ਸਗੋਂ ਪਾਣੀ ਅਤੇ ਲਹੂ ਤੋਂ ਆਇਆ।

ਇਬਰਾਨੀ 10:10 PANIRV Bible Verse Image
ਇਬਰਾਨੀ 10:10 (PANIRV) »
ਅਤੇ ਉਸੇ ਇੱਛਾ ਕਰਕੇ ਅਸੀਂ ਯਿਸੂ ਮਸੀਹ ਦੀ ਦੇਹੀ ਦੇ ਇੱਕੋ ਵਾਰ ਬਲੀਦਾਨ ਚੜ੍ਹਾਏ ਜਾਣ ਦੇ ਰਾਹੀਂ ਪਵਿੱਤਰ ਕੀਤੇ ਗਏ ਹਾਂ।

ਇਬਰਾਨੀ 10:14 PANIRV Bible Verse Image
ਇਬਰਾਨੀ 10:14 (PANIRV) »
ਕਿਉਂ ਜੋ ਉਹ ਨੇ ਇੱਕੋ ਚੜ੍ਹਾਵੇ ਨਾਲ ਉਨ੍ਹਾਂ ਨੂੰ ਜਿਹੜੇ ਪਵਿੱਤਰ ਕੀਤੇ ਜਾਂਦੇ ਹਨ ਸਦਾ ਲਈ ਸੰਪੂਰਨ ਕੀਤਾ ਹੈ।

ਇਬਰਾਨੀ 9:12 PANIRV Bible Verse Image
ਇਬਰਾਨੀ 9:12 (PANIRV) »
ਉਹ ਬੱਕਰਿਆਂ ਅਤੇ ਵੱਛਿਆਂ ਦੇ ਲਹੂ ਦੇ ਰਾਹੀਂ ਨਹੀਂ ਸਗੋਂ ਆਪਣੇ ਹੀ ਲਹੂ ਦੇ ਰਾਹੀਂ ਪਵਿੱਤਰ ਸਥਾਨਾਂ ਦੇ ਅੰਦਰ ਸਦੀਪਕ ਛੁਟਕਾਰਾ ਕਮਾ ਕੇ ਇੱਕੋ ਵਾਰ ਅੰਦਰ ਗਿਆ।

ਇਬਰਾਨੀ 9:26 PANIRV Bible Verse Image
ਇਬਰਾਨੀ 9:26 (PANIRV) »
ਇਸ ਤਰ੍ਹਾਂ ਉਹ ਨੂੰ ਜਗਤ ਦੇ ਮੁੱਢੋਂ ਵਾਰ-ਵਾਰ ਦੁੱਖ ਭੋਗਣਾ ਪੈਂਦਾ ਸੀ। ਪਰ ਹੁਣ ਜੁੱਗਾਂ ਦੇ ਅੰਤ ਵਿੱਚ ਉਹ ਇੱਕੋ ਵਾਰ ਪਰਗਟ ਹੋਇਆ ਹੈ ਕਿ ਆਪਣੇ ਆਪ ਦੇ ਬਲੀਦਾਨ ਕਰਨ ਨਾਲ ਪਾਪ ਨੂੰ ਦੂਰ ਕਰੇ।

ਰੋਮੀਆਂ 5:10 PANIRV Bible Verse Image
ਰੋਮੀਆਂ 5:10 (PANIRV) »
ਕਿਉਂਕਿ ਜਦੋਂ ਅਸੀਂ ਵੈਰੀ ਹੋ ਕੇ ਪਰਮੇਸ਼ੁਰ ਨਾਲ ਉਹ ਦੇ ਪੁੱਤਰ ਦੀ ਮੌਤ ਦੇ ਵਸੀਲੇ ਮਿਲਾਏ ਗਏ ਤਾਂ ਮਿਲਾਏ ਜਾ ਕੇ ਅਸੀਂ ਇਸ ਨਾਲੋਂ ਬਹੁਤ ਵੱਧ ਕੇ ਉਹ ਦੇ ਜੀਵਨ ਦੇ ਦੁਆਰਾ ਬਚ ਜਾਂਵਾਂਗੇ।

ਦਾਨੀਏਲ 9:24 PANIRV Bible Verse Image
ਦਾਨੀਏਲ 9:24 (PANIRV) »
ਸੱਤਰ ਸਾਤੇ ਤੇਰੇ ਲੋਕਾਂ ਅਤੇ ਤੇਰੇ ਪਵਿੱਤਰ ਸ਼ਹਿਰ ਦੇ ਲਈ ਠਹਿਰਾਏ ਗਏ ਹਨ ਭਈ ਉਸ ਸਮੇਂ ਵਿੱਚ ਉਹ ਉਸ ਅਪਰਾਧ ਨੂੰ ਮੁਕਾਏ ਅਤੇ ਪਾਪਾਂ ਦਾ ਅੰਤ ਕਰੇ ਅਤੇ ਬੁਰਿਆਈ ਦਾ ਪ੍ਰਾਸਚਿਤ ਕਰੇ ਅਤੇ ਸਦਾ ਦਾ ਧਰਮ ਲਿਆਵੇ ਅਤੇ ਦਰਿਸ਼ਟ ਅਤੇ ਅਗੰਮ ਵਾਕ ਉੱਤੇ ਮੋਹਰ ਲਾਵੇ ਅਤੇ ਅੱਤ ਪਵਿੱਤਰ ਸਥਾਨ ਨੂੰ ਮਸਹ ਕਰੇ।

ਯਸਾਯਾਹ 53:10 PANIRV Bible Verse Image
ਯਸਾਯਾਹ 53:10 (PANIRV) »
ਪਰ ਯਹੋਵਾਹ ਨੂੰ ਭਾਇਆ ਕਿ ਉਸ ਨੂੰ ਕੁਚਲੇ ਅਤੇ ਸੋਗ ਵਿੱਚ ਪਾਵੇ। ਜਦ ਤੂੰ ਉਸ ਦੀ ਜਾਨ ਨੂੰ ਦੋਸ਼ ਦੀ ਬਲੀ ਠਹਿਰਾਵੇਂ, ਤਾਂ ਉਹ ਆਪਣੀ ਅੰਸ ਨੂੰ ਵੇਖੇਗਾ, ਉਹ ਆਪਣੇ ਦਿਨ ਲੰਮੇ ਕਰੇਗਾ, ਅਤੇ ਯਹੋਵਾਹ ਦੀ ਇੱਛਾ ਉਸ ਦੇ ਹੱਥ ਵਿੱਚ ਸਫ਼ਲ ਹੋਵੇਗੀ।

1 ਯੂਹੰਨਾ 4:10 PANIRV Bible Verse Image
1 ਯੂਹੰਨਾ 4:10 (PANIRV) »
ਪਿਆਰ ਇਸ ਗੱਲ ਵਿੱਚ ਹੈ, ਨਾ ਇਹ ਕਿ ਅਸੀਂ ਪਰਮੇਸ਼ੁਰ ਨਾਲ ਪਿਆਰ ਕੀਤਾ ਸਗੋਂ ਇਹ ਕਿ ਉਹ ਨੇ ਸਾਨੂੰ ਪਿਆਰ ਕੀਤਾ ਅਤੇ ਆਪਣੇ ਪੁੱਤਰ ਨੂੰ ਭੇਜਿਆ ਤਾਂ ਕਿ ਉਹ ਸਾਡੇ ਪਾਪਾਂ ਦਾ ਪ੍ਰਾਸਚਿੱਤ ਹੋਵੇ।

Available Bible Translations

American Standard Version
Leviticus 23:28 (ASV) »
King James Version
Leviticus 23:28 (KJV) »
GOD’S WORD® (GW)
Leviticus 23:28 (GW) »
World English Bible
Leviticus 23:28 (WEB) »
इंडियन रिवाइज्ड वर्जन - हिंदी
लैव्यव्यवस्था 23:28 (HINIRV) »
ভারতীয় সংশোধিত সংস্করণ - বাংলা
লেবীয়া 23:28 (BENIRV) »
இந்தியன் ரீவைஸ்டு வேர்ஷன் - தமிழ்
லேவியராகமம் 23:28 (TAMIRV) »
इंडियन रिवाइज्ड वर्जन - मराठी
लेवीय 23:28 (MARIRV) »
ఇండియన్ రేవిజ్డ్ వెర్షన్ - తెలుగు
లేవీకాండం 23:28 (TELIRV) »
ઇન્ડિયન રિવાયઝ્ડ વર્ઝન - ગુજરાતી
લેવીય 23:28 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯಾಜಕಕಾಂಡ 23:28 (KANIRV) »
الكتاب المقدس باللغة العربية، فان دايك
اَللَّاوِيِّينَ 23:28 (AVD) »
תנ ך עברי מודרני
ויקרא 23:28 (HEB) »
Bíblia Sagrada Português
Levítico 23:28 (BSL) »
Kinh Thánh: Tiếng Việt
Lê-vi 23:28 (VIE) »
Reina Valera Antigua
Levítico 23:28 (RVA) »
圣 经 简体中文和合本
利 未 记 23:28 (CUVS) »
聖 經 繁體中文和合本
利 未 記 23:28 (CUVT) »
Bibla e Shenjtë
Levitiku 23:28 (ALB) »
Svenska Bibeln 1917
3 Mosebok 23:28 (SV1917) »
Библия на русском
Левит 23:28 (RUSV) »
Українська Біблія
Левит 23:28 (UKR) »
Szent Biblia - Magyar
3 Mózes 23:28 (KAR) »
Българска Библия
Левит 23:28 (BULG) »
Kitaabka Quduuska Ah
Laawiyiintii 23:28 (SOM) »
De Heilige Schrift
Leviticus 23:28 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »