ਅਹਬਾਰ 26:43 PANIRV Desktop Background Pictures

Christian Desktop Wallpapers with inspirational Bible quotes on beautiful images and backgrounds. Download ਅਹਬਾਰ 26:43 PANIRV computer desktop wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਅਹਬਾਰ 26:43 PANIRV Desktop Wallpaper - ਉਹ ਦੇਸ਼ ਵੀ ਉਨ੍ਹਾਂ - Desktop Bible Verse Wallpaper

ਅਹਬਾਰ 26:43 PANIRV

ਉਹ ਦੇਸ਼ ਵੀ ਉਨ੍ਹਾਂ ਕੋਲੋਂ ਛੱਡਿਆ ਜਾ ਕੇ ਵਿਰਾਨ ਰਹੇਗਾ ਅਤੇ ਉਨ੍ਹਾਂ ਤੋਂ ਵਿਰਾਨ ਹੋ ਕੇ ਵੀ ਆਪਣੇ ਸਬਤਾਂ ਦਾ ਅਨੰਦ ਮਾਣੇਗਾ, ਅਤੇ ਉਹ ਆਪਣੀਆਂ ਬਦੀਆਂ ਦੀ ਸਜ਼ਾ ਮੰਨ ਲੈਣਗੇ, ਕਿਉਂ ਜੋ ਉਨ੍ਹਾਂ ਨੇ ਮੇਰੇ ਨਿਯਮਾਂ ਨੂੰ ਤਿਆਗ ਦਿੱਤਾ ਅਤੇ ਮੇਰੀਆਂ ਬਿਧੀਆਂ ਉਨ੍ਹਾਂ ਦੇ ਜੀਆਂ ਨੂੰ ਮਾੜੀਆਂ ਲੱਗੀਆਂ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਅਹਬਾਰ 26:43 PANIRV desktop wallpapers are generated using nature scenery backgrounds and scenic photos.

ਅਹਬਾਰ 26:43 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਅਹਬਾਰ 26:43 PANIRV. Please click on any image below to navigate to that specific Bible verse page.

ਅਹਬਾਰ 26:15 PANIRV Bible Verse Image
ਅਹਬਾਰ 26:15 (PANIRV) »
ਅਤੇ ਜੇਕਰ ਤੁਸੀਂ ਮੇਰੀਆਂ ਬਿਧੀਆਂ ਨੂੰ ਤਿਆਗ ਦਿਓ ਅਤੇ ਮੇਰੇ ਨਿਆਂ ਤੁਹਾਡੇ ਜੀਅ ਨੂੰ ਮਾੜੇ ਲੱਗਣ ਕਿ ਤੁਸੀਂ ਮੇਰੇ ਹੁਕਮਾਂ ਨੂੰ ਨਾ ਮੰਨੋ ਸਗੋਂ ਮੇਰੇ ਨੇਮ ਨੂੰ ਤੋੜ ਦਿਓ,

ਰੋਮੀਆਂ 8:7 PANIRV Bible Verse Image
ਰੋਮੀਆਂ 8:7 (PANIRV) »
ਕਿਉਂ ਜੋ ਸਰੀਰ ਉੱਤੇ ਮਨ ਲਾਉਣਾ ਪਰਮੇਸ਼ੁਰ ਨਾਲ ਵੈਰ ਹੈ, ਕਿਉਂਕਿ ਉਹ ਪਰਮੇਸ਼ੁਰ ਦੀ ਬਿਵਸਥਾ ਦੇ ਅਧੀਨ ਨਹੀਂ ਹੈ, ਅਤੇ ਨਾ ਹੀ ਹੋ ਸਕਦਾ ਹੈ।

ਜ਼ਬੂਰ 119:75 PANIRV Bible Verse Image
ਜ਼ਬੂਰ 119:75 (PANIRV) »
ਹੇ ਯਹੋਵਾਹ, ਮੈਂ ਜਾਣਦਾ ਹਾਂ ਕਿ ਤੇਰੇ ਨਿਆਂ ਧਰਮ ਦੇ ਹਨ, ਸੋ ਤੂੰ ਵਫ਼ਾਦਾਰੀ ਨਾਲ ਮੈਨੂੰ ਦੁੱਖ ਦਿੱਤਾ।

ਯਸਾਯਾਹ 26:16 PANIRV Bible Verse Image
ਯਸਾਯਾਹ 26:16 (PANIRV) »
ਹੇ ਯਹੋਵਾਹ, ਦੁੱਖ ਵਿੱਚ ਉਹਨਾਂ ਨੇ ਤੈਨੂੰ ਤੱਕਿਆ, ਜਦ ਤੇਰਾ ਦਬਕਾ ਉਹਨਾਂ ਉੱਤੇ ਹੋਇਆ, ਤਾਂ ਉਹ ਹੌਲੀ-ਹੌਲੀ ਪ੍ਰਾਰਥਨਾ ਕਰਨ ਲੱਗੇ।

ਯਿਰਮਿਯਾਹ 31:19 PANIRV Bible Verse Image
ਯਿਰਮਿਯਾਹ 31:19 (PANIRV) »
ਮੇਰੇ ਮੁੜ ਆਉਣ ਦੇ ਪਿੱਛੋਂ ਮੈਂ ਪਛਤਾਇਆ, ਮੇਰੇ ਸਿਖਾਏ ਜਾਣ ਦੇ ਪਿੱਛੋਂ ਮੈਂ ਆਪਣੇ ਪੱਟ ਉੱਤੇ ਹੱਥ ਮਾਰਿਆ, ਮੈਨੂੰ ਨਮੋਸ਼ੀ ਆਈ ਅਤੇ ਮੈਂ ਹੱਕਾ-ਬੱਕਾ ਹੋ ਗਿਆ, ਕਿਉਂ ਜੋ ਮੈਂ ਆਪਣੀ ਜੁਆਨੀ ਦੀ ਬਦਨਾਮੀ ਚੁੱਕੀ।

ਦਾਨੀਏਲ 9:14 PANIRV Bible Verse Image
ਦਾਨੀਏਲ 9:14 (PANIRV) »
ਇਸ ਲਈ ਯਹੋਵਾਹ ਬਦੀ ਨੂੰ ਤੱਕਦਾ ਰਿਹਾ ਅਤੇ ਉਹ ਨੇ ਸਾਡੇ ਉੱਤੇ ਉਹ ਪਾ ਦਿੱਤੀ ਕਿਉਂ ਜੋ ਯਹੋਵਾਹ ਸਾਡਾ ਪਰਮੇਸ਼ੁਰ ਆਪਣਿਆਂ ਸਭਨਾਂ ਕੰਮਾਂ ਵਿੱਚ ਜੋ ਕਰਦਾ ਹੈ ਸੱਚਾ ਹੈ, ਪਰ ਅਸੀਂ ਉਹ ਦਾ ਕਹਿਣਾ ਨਾ ਮੰਨਿਆ।

ਦਾਨੀਏਲ 9:7 PANIRV Bible Verse Image
ਦਾਨੀਏਲ 9:7 (PANIRV) »
ਹੇ ਪ੍ਰਭੂ, ਤੂੰ ਧਰਮੀ ਹੈ, ਪਰ ਸਾਡੇ ਲਈ ਅੱਜ ਦੇ ਦਿਨ ਸ਼ਰਮਿੰਦਗੀ ਦੀ ਗੱਲ ਹੈ, ਯਹੂਦਾਹ ਦੇ ਲੋਕਾਂ ਦੇ ਅਤੇ ਯਰੂਸ਼ਲਮ ਦੇ ਵੱਸਣ ਵਾਲਿਆਂ ਦੇ ਅਤੇ ਸਭਨਾਂ ਇਸਰਾਏਲੀਆਂ ਦੇ ਲਈ ਜੋ ਨੇੜੇ ਹਨ ਅਤੇ ਜਿਹੜੇ ਦੂਰ ਹਨ, ਉਹਨਾਂ ਸਭਨਾਂ ਦੇਸਾਂ ਵਿੱਚ ਜਿੱਥੇ ਕਿੱਥੇ ਤੂੰ ਉਹਨਾਂ ਦੇ ਔਗੁਣਾਂ ਦੇ ਕਾਰਨ ਜੋ ਉਹਨਾਂ ਨੇ ਤੇਰੇ ਅੱਗੇ ਕੀਤੇ, ਤੂੰ ਉਹਨਾਂ ਨੂੰ ਖਿੰਡਾ ਦਿੱਤਾ।

ਆਮੋਸ 5:10 PANIRV Bible Verse Image
ਆਮੋਸ 5:10 (PANIRV) »
ਜੋ ਫਾਟਕ ਵਿੱਚ ਤਾੜਨਾ ਦਿੰਦਾ ਹੈ, ਉਸ ਨਾਲ ਉਹ ਵੈਰ ਰੱਖਦੇ ਹਨ ਅਤੇ ਜੋ ਸੱਚ ਬੋਲਦਾ ਹੈ, ਉਸ ਤੋਂ ਉਹ ਘਿਰਣਾ ਕਰਦੇ ਹਨ।

ਜ਼ਕਰਯਾਹ 11:8 PANIRV Bible Verse Image
ਜ਼ਕਰਯਾਹ 11:8 (PANIRV) »
ਮੈਂ ਇੱਕ ਮਹੀਨੇ ਵਿੱਚ ਤਿੰਨਾਂ ਅਯਾਲੀਆਂ ਨੂੰ ਵੱਢ ਸੁੱਟਿਆ, ਜਿਨ੍ਹਾਂ ਤੋਂ ਮੇਰੀ ਜਾਨ ਦੁਖੀ ਸੀ ਅਤੇ ਉਹਨਾਂ ਦੀ ਜਾਨ ਵੀ ਮੇਰੇ ਤੋਂ ਨਫ਼ਰਤ ਕਰਦੀ ਸੀ।

ਯੂਹੰਨਾ 15:23 PANIRV Bible Verse Image
ਯੂਹੰਨਾ 15:23 (PANIRV) »
ਉਹ ਵਿਅਕਤੀ ਜੋ ਮੇਰੇ ਨਾਲ ਵੈਰ ਕਰਦਾ, ਮੇਰੇ ਪਿਤਾ ਨਾਲ ਵੀ ਵੈਰ ਕਰਦਾ ਹੈ।

ਯੂਹੰਨਾ 7:7 PANIRV Bible Verse Image
ਯੂਹੰਨਾ 7:7 (PANIRV) »
ਸੰਸਾਰ ਤੁਹਾਡੇ ਨਾਲ ਵੈਰ ਨਹੀਂ ਕਰ ਸਕਦਾ। ਪਰ ਇਹ ਮੇਰੇ ਨਾਲ ਵੈਰ ਕਰਦਾ ਹੈ। ਕਿਉਂਕਿ ਮੈਂ ਦੁਨੀਆਂ ਦੇ ਲੋਕਾਂ ਨੂੰ ਦੱਸਦਾ ਹਾਂ ਕਿ ਉਹ ਬੁਰੇ ਕੰਮ ਕਰਦੇ ਹਨ।

ਜ਼ਬੂਰ 50:15 PANIRV Bible Verse Image
ਜ਼ਬੂਰ 50:15 (PANIRV) »
ਤਾਂ ਦੁੱਖਾਂ ਦੇ ਦਿਨ ਮੈਨੂੰ ਪੁਕਾਰ, ਮੈਂ ਤੈਨੂੰ ਛੁਡਾਵਾਂਗਾ ਅਤੇ ਤੂੰ ਮੇਰੀ ਵਡਿਆਈ ਕਰੇਂਗਾ।

Available Bible Translations

American Standard Version
Leviticus 26:43 (ASV) »
King James Version
Leviticus 26:43 (KJV) »
GOD’S WORD® (GW)
Leviticus 26:43 (GW) »
World English Bible
Leviticus 26:43 (WEB) »
इंडियन रिवाइज्ड वर्जन - हिंदी
लैव्यव्यवस्था 26:43 (HINIRV) »
ভারতীয় সংশোধিত সংস্করণ - বাংলা
লেবীয়া 26:43 (BENIRV) »
இந்தியன் ரீவைஸ்டு வேர்ஷன் - தமிழ்
லேவியராகமம் 26:43 (TAMIRV) »
इंडियन रिवाइज्ड वर्जन - मराठी
लेवीय 26:43 (MARIRV) »
ఇండియన్ రేవిజ్డ్ వెర్షన్ - తెలుగు
లేవీకాండం 26:43 (TELIRV) »
ઇન્ડિયન રિવાયઝ્ડ વર્ઝન - ગુજરાતી
લેવીય 26:43 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯಾಜಕಕಾಂಡ 26:43 (KANIRV) »
الكتاب المقدس باللغة العربية، فان دايك
اَللَّاوِيِّينَ 26:43 (AVD) »
תנ ך עברי מודרני
ויקרא 26:43 (HEB) »
Bíblia Sagrada Português
Levítico 26:43 (BSL) »
Kinh Thánh: Tiếng Việt
Lê-vi 26:43 (VIE) »
Reina Valera Antigua
Levítico 26:43 (RVA) »
圣 经 简体中文和合本
利 未 记 26:43 (CUVS) »
聖 經 繁體中文和合本
利 未 記 26:43 (CUVT) »
Bibla e Shenjtë
Levitiku 26:43 (ALB) »
Svenska Bibeln 1917
3 Mosebok 26:43 (SV1917) »
Библия на русском
Левит 26:43 (RUSV) »
Українська Біблія
Левит 26:43 (UKR) »
Szent Biblia - Magyar
3 Mózes 26:43 (KAR) »
Българска Библия
Левит 26:43 (BULG) »
Kitaabka Quduuska Ah
Laawiyiintii 26:43 (SOM) »
De Heilige Schrift
Leviticus 26:43 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »