ਮੱਤੀ 20:30 PANIRV Desktop Background Pictures

Christian Desktop Wallpapers with inspirational Bible quotes on beautiful images and backgrounds. Download ਮੱਤੀ 20:30 PANIRV computer desktop wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਮੱਤੀ 20:30 PANIRV Desktop Wallpaper - ਅਤੇ ਵੇਖੋ ਕਿ ਦੋ - Desktop Bible Verse Wallpaper

ਮੱਤੀ 20:30 PANIRV

ਅਤੇ ਵੇਖੋ ਕਿ ਦੋ ਅੰਨ੍ਹੇ ਜਿਹੜੇ ਸੜਕ ਦੇ ਕੰਢੇ ਬੈਠੇ ਸਨ, ਜਦ ਇਹ ਸੁਣਿਆ ਜੋ ਯਿਸੂ ਲੰਘਿਆ ਜਾਂਦਾ ਹੈ ਉੱਚੀ ਅਵਾਜ਼ ਵਿੱਚ ਬੋਲੇ, ਹੇ ਪ੍ਰਭੂ, ਦਾਊਦ ਦੇ ਪੁੱਤਰ, ਸਾਡੇ ਉੱਤੇ ਦਯਾ ਕਰ!

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਮੱਤੀ 20:30 PANIRV desktop wallpapers are generated using nature scenery backgrounds and scenic photos.

ਮੱਤੀ 20:30 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਮੱਤੀ 20:30 PANIRV. Please click on any image below to navigate to that specific Bible verse page.

ਮਰਕੁਸ 10:46 PANIRV Bible Verse Image
ਮਰਕੁਸ 10:46 (PANIRV) »
ਉਹ ਯਰੀਹੋ ਵਿੱਚ ਆਏ ਅਤੇ ਜਦ ਉਹ ਅਤੇ ਉਹ ਦੇ ਚੇਲੇ ਅਤੇ ਬਹੁਤ ਲੋਕ ਯਰੀਹੋ ਤੋਂ ਨਿੱਕਲ ਰਹੇ ਸਨ, ਤਾਂ ਤਿਮਈ ਦਾ ਪੁੱਤਰ ਬਰਤਿਮਈ ਇੱਕ ਅੰਨ੍ਹਾ ਭਿਖਾਰੀ ਸੜਕ ਦੇ ਕਿਨਾਰੇ ਬੈਠਾ ਸੀ।

ਮੱਤੀ 21:14 PANIRV Bible Verse Image
ਮੱਤੀ 21:14 (PANIRV) »
ਅਤੇ ਹੈਕਲ ਵਿੱਚ ਅੰਨ੍ਹੇ ਅਤੇ ਲੰਗੜੇ ਉਹ ਦੇ ਕੋਲ ਆਏ ਅਤੇ ਉਸ ਨੇ ਉਨ੍ਹਾਂ ਨੂੰ ਚੰਗਾ ਕੀਤਾ।

ਮੱਤੀ 22:42 PANIRV Bible Verse Image
ਮੱਤੀ 22:42 (PANIRV) »
ਮਸੀਹ ਦੇ ਬਾਰੇ ਤੁਸੀਂ ਕੀ ਸਮਝਦੇ ਹੋ, ਉਹ ਕਿਹ ਦਾ ਪੁੱਤਰ ਹੈ? ਉਨ੍ਹਾਂ ਉਸ ਨੂੰ ਆਖਿਆ, ਦਾਊਦ ਦਾ।

ਮੱਤੀ 21:9 PANIRV Bible Verse Image
ਮੱਤੀ 21:9 (PANIRV) »
ਅਤੇ ਭੀੜ ਜਿਹੜੀ ਉਹ ਦੇ ਅੱਗੇ ਪਿੱਛੇ ਜਾ ਰਹੀ ਸੀ, ਉੱਚੀ ਅਵਾਜ਼ ਨਾਲ ਆਖਣ ਲੱਗੀ, ਹੋਸੰਨਾ ਦਾਊਦ ਦੇ ਪੁੱਤਰ ਨੂੰ! ਮੁਬਾਰਕ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ! ਪਰਮ ਧਾਮ ਵਿੱਚ ਹੋਸੰਨਾ!

ਜ਼ਬੂਰ 146:8 PANIRV Bible Verse Image
ਜ਼ਬੂਰ 146:8 (PANIRV) »
ਯਹੋਵਾਹ ਅੰਨ੍ਹਿਆਂ ਦੀਆਂ ਅੱਖਾਂ ਨੂੰ ਖੋਲ੍ਹ ਦਿੰਦਾ ਹੈ, ਯਹੋਵਾਹ ਝੁਕਿਆ ਹੋਇਆਂ ਨੂੰ ਸਿੱਧਾ ਕਰਦਾ ਹੈ, ਯਹੋਵਾਹ ਧਰਮੀਆਂ ਨੂੰ ਪਿਆਰ ਕਰਦਾ ਹੈ।

ਲੂਕਾ 4:18 PANIRV Bible Verse Image
ਲੂਕਾ 4:18 (PANIRV) »
ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ, ਕਿਉਂ ਜੋ ਉਸ ਨੇ ਮੈਨੂੰ ਮਸਹ ਕੀਤਾ ਤਾਂ ਜੋ ਗਰੀਬਾਂ ਨੂੰ ਖੁਸ਼ਖਬਰੀ ਸੁਣਾਵਾਂ। ਉਸ ਨੇ ਮੈਨੂੰ ਇਸ ਲਈ ਭੇਜਿਆ ਹੈ ਕਿ ਬੰਦੀਆਂ ਨੂੰ ਛੁਟਕਾਰੇ ਦਾ ਅਤੇ ਅੰਨ੍ਹਿਆਂ ਨੂੰ ਵੇਖਣ ਦਾ ਪਰਚਾਰ ਕਰਾਂ ਅਤੇ ਦੱਬੇ-ਕੁਚਲੇ ਹੋਇਆਂ ਨੂੰ ਛੁਡਾਵਾਂ।

ਲੂਕਾ 7:21 PANIRV Bible Verse Image
ਲੂਕਾ 7:21 (PANIRV) »
ਉਸ ਨੇ ਉਸ ਸਮੇਂ ਬਹੁਤਿਆਂ ਨੂੰ ਰੋਗਾਂ ਅਤੇ ਕਮਜ਼ੋਰੀਆਂ ਅਤੇ ਦੁਸ਼ਟ ਆਤਮਾਵਾਂ ਤੋਂ ਚੰਗਾ ਕੀਤਾ ਅਤੇ ਬਹੁਤ ਸਾਰੇ ਅੰਨ੍ਹਿਆਂ ਨੂੰ ਸੁਜਾਖਾ ਕੀਤਾ।

ਯੂਹੰਨਾ 9:1 PANIRV Bible Verse Image
ਯੂਹੰਨਾ 9:1 (PANIRV) »
ਜਦੋਂ ਯਿਸੂ ਜਾ ਰਿਹਾ ਸੀ ਤਾਂ ਉਸ ਨੇ ਰਾਹ ਵਿੱਚ ਇੱਕ ਅੰਨ੍ਹਾ ਮਨੁੱਖ ਵੇਖਿਆ। ਇਹ ਮਨੁੱਖ ਜਨਮ ਤੋਂ ਹੀ ਅੰਨ੍ਹਾ ਸੀ।

ਰਸੂਲਾਂ ਦੇ ਕਰਤੱਬ 2:30 PANIRV Bible Verse Image
ਰਸੂਲਾਂ ਦੇ ਕਰਤੱਬ 2:30 (PANIRV) »
ਇਸ ਕਰਕੇ ਜੋ ਉਹ ਨਬੀ ਸੀ ਅਤੇ ਇਹ ਜਾਣਦਾ ਸੀ ਜੋ ਪਰਮੇਸ਼ੁਰ ਨੇ ਮੇਰੇ ਨਾਲ ਸਹੁੰ ਖਾਧੀ ਹੈ ਕਿ ਤੇਰੇ ਵੰਸ਼ ਵਿੱਚੋਂ ਇੱਕ ਨੂੰ ਮੈਂ ਤੇਰੀ ਰਾਜ ਗੱਦੀ ਉੱਤੇ ਬਿਠਾਵਾਂਗਾ।

ਮੱਤੀ 12:22 PANIRV Bible Verse Image
ਮੱਤੀ 12:22 (PANIRV) »
ਤਦ ਲੋਕ ਇੱਕ ਅੰਨ੍ਹੇ ਅਤੇ ਗੂੰਗੇ ਮਨੁੱਖ ਨੂੰ ਜਿਸ ਨੂੰ ਭੂਤ ਚਿੰਬੜਿਆ ਹੋਇਆ ਸੀ, ਉਹ ਦੇ ਕੋਲ ਲਿਆਏ ਅਤੇ ਉਸ ਨੇ ਉਹ ਨੂੰ ਅਜਿਹਾ ਚੰਗਾ ਕੀਤਾ ਕਿ ਉਹ ਬੋਲਣ ਤੇ ਵੇਖਣ ਲੱਗਾ।

ਮੱਤੀ 15:22 PANIRV Bible Verse Image
ਮੱਤੀ 15:22 (PANIRV) »
ਅਤੇ ਵੇਖੋ ਉਸ ਇਲਾਕੇ ਵਿੱਚੋਂ ਇੱਕ ਕਨਾਨੀ ਔਰਤ ਆਈ ਅਤੇ ਉੱਚੀ-ਉੱਚੀ ਕਹਿਣ ਲੱਗੀ, ਕਿ ਹੇ ਪ੍ਰਭੂ ਦਾਊਦ ਦੇ ਪੁੱਤਰ ਮੇਰੇ ਉੱਤੇ ਦਯਾ ਕਰੋ! ਮੇਰੀ ਧੀ ਦਾ ਬੁਰੀ ਆਤਮਾ ਨੇ ਬਹੁਤ ਬੁਰਾ ਹਾਲ ਕੀਤਾ ਹੈ।

ਮੱਤੀ 9:27 PANIRV Bible Verse Image
ਮੱਤੀ 9:27 (PANIRV) »
ਜਦੋਂ ਯਿਸੂ ਉੱਥੋਂ ਤੁਰਿਆ ਤਾਂ ਦੋ ਅੰਨ੍ਹੇ ਉਹ ਦੇ ਮਗਰ ਅਵਾਜ਼ਾਂ ਮਾਰਦੇ ਆਏ ਅਤੇ ਬੋਲੇ, ਹੇ ਦਾਊਦ ਦੇ ਪੁੱਤਰ, ਸਾਡੇ ਉੱਤੇ ਦਯਾ ਕਰ!

Available Bible Translations

American Standard Version
Matthew 20:30 (ASV) »
King James Version
Matthew 20:30 (KJV) »
GOD’S WORD® (GW)
Matthew 20:30 (GW) »
World English Bible
Matthew 20:30 (WEB) »
Louis Segond 1910
Matthieu 20:30 (LSG) »
इंडियन रिवाइज्ड वर्जन - हिंदी
मत्ती 20:30 (HINIRV) »
ভারতীয় সংশোধিত সংস্করণ - বাংলা
মথি 20:30 (BENIRV) »
இந்தியன் ரீவைஸ்டு வேர்ஷன் - தமிழ்
மத்தேயு 20:30 (TAMIRV) »
इंडियन रिवाइज्ड वर्जन - मराठी
मत्तय 20:30 (MARIRV) »
ఇండియన్ రేవిజ్డ్ వెర్షన్ - తెలుగు
మత్తయి 20:30 (TELIRV) »
ઇન્ડિયન રિવાયઝ્ડ વર્ઝન - ગુજરાતી
માથ્થી 20:30 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಮತ್ತಾಯನು 20:30 (KANIRV) »
الكتاب المقدس باللغة العربية، فان دايك
مَتَّى 20:30 (AVD) »
Bíblia Sagrada Português
Mateus 20:30 (BSL) »
Kinh Thánh: Tiếng Việt
Ma-thi-ơ 20:30 (VIE) »
Reina Valera Antigua
Mateo 20:30 (RVA) »
La Sacra Bibbia
Matteo 20:30 (RIV) »
圣 经 简体中文和合本
马 太 福 音 20:30 (CUVS) »
聖 經 繁體中文和合本
馬 太 福 音 20:30 (CUVT) »
Bibla e Shenjtë
Mateu 20:30 (ALB) »
Svenska Bibeln 1917
Matteus 20:30 (SV1917) »
Библия на русском
Матфея 20:30 (RUSV) »
Українська Біблія
Матвія 20:30 (UKR) »
Szent Biblia - Magyar
Máté 20:30 (KAR) »
Българска Библия
Матей 20:30 (BULG) »
Kitaabka Quduuska Ah
Matayos 20:30 (SOM) »
De Heilige Schrift
Mattheüs 20:30 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »