ਨਹੂਮ 3:6 PANIRV Desktop Background Pictures

Christian Desktop Wallpapers with inspirational Bible quotes on beautiful images and backgrounds. Download ਨਹੂਮ 3:6 PANIRV computer desktop wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਨਹੂਮ 3:6 PANIRV Desktop Wallpaper - ਮੈਂ ਤੇਰੇ ਉੱਤੇ - Desktop Bible Verse Wallpaper

ਨਹੂਮ 3:6 PANIRV

ਮੈਂ ਤੇਰੇ ਉੱਤੇ ਗੰਦਗੀ ਸੁੱਟਾਂਗਾ, ਤੇਰਾ ਮਖ਼ੌਲ ਉਡਾਵਾਂਗਾ ਅਤੇ ਤੈਨੂੰ ਤਮਾਸ਼ਾ ਬਣਾਵਾਂਗਾ!

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਨਹੂਮ 3:6 PANIRV desktop wallpapers are generated using nature scenery backgrounds and scenic photos.

ਨਹੂਮ 3:6 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਨਹੂਮ 3:6 PANIRV. Please click on any image below to navigate to that specific Bible verse page.

ਮਲਾਕੀ 2:9 PANIRV Bible Verse Image
ਮਲਾਕੀ 2:9 (PANIRV) »
ਇਸ ਲਈ ਮੈਂ ਵੀ ਤੁਹਾਨੂੰ ਸਾਰਿਆਂ ਲੋਕਾਂ ਦੇ ਅੱਗੇ ਨਖਿੱਧ ਅਤੇ ਖੱਜਲ ਕੀਤਾ, ਕਿਉਂ ਜੋ ਤੁਸੀਂ ਮੇਰੇ ਰਾਹਾਂ ਦੀ ਪਾਲਣਾ ਨਾ ਕੀਤੀ ਸਗੋਂ ਤੁਸੀਂ ਬਿਵਸਥਾ ਵਿੱਚ ਪੱਖਪਾਤ ਕੀਤਾ।

ਯਿਰਮਿਯਾਹ 51:37 PANIRV Bible Verse Image
ਯਿਰਮਿਯਾਹ 51:37 (PANIRV) »
ਬਾਬਲ ਥੇਹ ਹੋ ਜਾਵੇਗਾ, ਉਹ ਗਿੱਦੜਾਂ ਦੀ ਖੋਹ ਹੋਵੇਗਾ, ਉਹ ਹੈਰਾਨੀ ਅਤੇ ਸੂੰ-ਸੂੰ ਦਾ ਕਾਰਨ ਹੋਵੇਗਾ, ਉੱਥੇ ਕੋਈ ਨਾ ਵੱਸੇਗਾ।

ਅੱਯੂਬ 9:31 PANIRV Bible Verse Image
ਅੱਯੂਬ 9:31 (PANIRV) »
ਤਦ ਵੀ ਤੂੰ ਮੈਨੂੰ ਟੋਏ ਵਿੱਚ ਡੋਬ ਦੇਵੇਂਗਾ, ਅਤੇ ਮੇਰੇ ਕੱਪੜੇ ਵੀ ਮੈਥੋਂ ਘਿਣ ਕਰਨਗੇ।

1 ਕੁਰਿੰਥੀਆਂ 4:9 PANIRV Bible Verse Image
1 ਕੁਰਿੰਥੀਆਂ 4:9 (PANIRV) »
ਮੈਂ ਤਾਂ ਸਮਝਦਾ ਹਾਂ ਕਿ ਪਰਮੇਸ਼ੁਰ ਨੇ ਸਾਨੂੰ ਰਸੂਲਾਂ ਨੂੰ ਕਤਲ ਹੋਣ ਵਾਲਿਆਂ ਵਰਗੇ ਪ੍ਰਗਟ ਕੀਤਾ ਕਿਉਂ ਜੋ ਅਸੀਂ ਸੰਸਾਰ ਅਤੇ ਦੂਤਾਂ ਅਤੇ ਮਨੁੱਖਾਂ ਦੇ ਲਈ ਇੱਕ ਤਮਾਸ਼ਾ ਬਣੇ ਹੋਏ ਹਾਂ।

ਨਹੂਮ 1:14 PANIRV Bible Verse Image
ਨਹੂਮ 1:14 (PANIRV) »
ਯਹੋਵਾਹ ਨੇ ਤੇਰੇ ਬਾਰੇ ਹੁਕਮ ਦਿੱਤਾ, ਕਿ ਤੇਰੇ ਨਾਮ ਦਾ ਵੰਸ਼ ਫੇਰ ਨਾ ਰਹੇਗਾ, ਤੇਰੇ ਦੇਵਤਿਆਂ ਦੇ ਮੰਦਰ ਤੋਂ ਮੈਂ ਉੱਕਰੀ ਹੋਈ ਮੂਰਤ ਅਤੇ ਢਾਲ਼ੇ ਹੋਏ ਬੁੱਤ ਕੱਟ ਸੁੱਟਾਂਗਾ, ਮੈਂ ਤੇਰੀ ਕਬਰ ਪੁੱਟਾਂਗਾ, ਕਿਉਂ ਜੋ ਤੂੰ ਘਿਣਾਉਣਾ ਹੈਂ!

ਜ਼ਬੂਰ 38:5 PANIRV Bible Verse Image
ਜ਼ਬੂਰ 38:5 (PANIRV) »
ਮੇਰੇ ਮੂਰਖਪੁਣੇ ਦੇ ਕਾਰਨ ਮੇਰੇ ਜਖ਼ਮ ਤੋਂ, ਸੜਿਆਂਧ ਆਉਂਦੀ ਹੈ ਅਤੇ ਪਾਕ ਵਗਦੀ ਹੈ।

ਅੱਯੂਬ 30:8 PANIRV Bible Verse Image
ਅੱਯੂਬ 30:8 (PANIRV) »
ਉਹ ਮੂਰਖ ਦੀ ਅੰਸ, ਸਗੋਂ ਬੇਨਾਮਾਂ ਦੀ ਅੰਸ ਹਨ, ਜੋ ਦੇਸ ਤੋਂ ਕੁੱਟ-ਕੁੱਟ ਕੇ ਕੱਢੇ ਗਏ ਹਨ।

ਇਬਰਾਨੀ 10:33 PANIRV Bible Verse Image
ਇਬਰਾਨੀ 10:33 (PANIRV) »
ਕਦੀ ਤਾਂ ਤੁਸੀਂ ਨਿੰਦਿਆ ਅਤੇ ਬਿਪਤਾ ਦੇ ਕਾਰਨ ਤਮਾਸ਼ਾ ਬਣੇ, ਅਤੇ ਕਦੀ ਉਹਨਾਂ ਦੇ ਸਾਂਝੀ ਹੋਏ ਜਿਨ੍ਹਾਂ ਨਾਲ ਇਸ ਤਰ੍ਹਾਂ ਦੁਰਦਸ਼ਾ ਹੁੰਦੀ ਸੀ।

ਮਲਾਕੀ 2:2 PANIRV Bible Verse Image
ਮਲਾਕੀ 2:2 (PANIRV) »
ਜੇ ਤੁਸੀਂ ਨਾ ਸੁਣੋਗੇ ਅਤੇ ਮੇਰੇ ਨਾਮ ਦੇ ਆਦਰ ਨੂੰ ਮਨ ਵਿੱਚ ਨਾ ਰੱਖੋਗੇ, ਤਾਂ ਮੈਂ ਤੁਹਾਨੂੰ ਅਤੇ ਤੁਹਾਡੀਆਂ ਬਰਕਤਾਂ ਨੂੰ ਸਰਾਪ ਦਿਆਂਗਾ ਸਗੋਂ ਇਸ ਲਈ ਜੋ ਤੁਸੀਂ ਉਸ ਨੂੰ ਮਨ ਵਿੱਚ ਨਾ ਰੱਖਿਆ ਮੈਂ ਸਰਾਪ ਦੇ ਚੁੱਕਾ ਹਾਂ, ਸੈਨਾਂ ਦਾ ਯਹੋਵਾਹ ਆਖਦਾ ਹੈ।

1 ਕੁਰਿੰਥੀਆਂ 4:13 PANIRV Bible Verse Image
1 ਕੁਰਿੰਥੀਆਂ 4:13 (PANIRV) »
ਜਦ ਸਾਡੀ ਨਿੰਦਿਆ ਕਰਦੇ ਹਨ ਤਾਂ ਅਸੀਂ ਬੇਨਤੀ ਕਰਦੇ ਹਾਂ। ਅਸੀਂ ਹੁਣ ਤੱਕ ਸੰਸਾਰ ਦੇ ਕੂੜੇ ਵਰਗੇ ਅਤੇ ਸਭਨਾਂ ਵਸਤਾਂ ਦੇ ਕੂੜਾ ਕਰਕਟ ਬਣੇ ਹੋਏ ਹਾਂ।

ਸਫ਼ਨਯਾਹ 2:15 PANIRV Bible Verse Image
ਸਫ਼ਨਯਾਹ 2:15 (PANIRV) »
ਇਹ ਉਹੋ ਮਗਨ ਰਹਿਣ ਵਾਲਾ ਸ਼ਹਿਰ ਹੈ, ਜਿਹੜਾ ਨਿਸ਼ਚਿੰਤ ਰਿਹਾ, ਜਿਸ ਨੇ ਆਪਣੇ ਮਨ ਵਿੱਚ ਆਖਿਆ, ਮੈਂ ਹੀ ਹਾਂ ਅਤੇ ਮੇਰੇ ਬਿਨ੍ਹਾਂ ਹੋਰ ਕੋਈ ਹੈ ਹੀ ਨਹੀਂ, - ਉਹ ਕਿਵੇਂ ਵਿਰਾਨ ਹੋ ਗਿਆ, ਉਹ ਜੰਗਲੀ ਜਾਨਵਰਾਂ ਦੇ ਬੈਠਣ ਦਾ ਸਥਾਨ ਬਣ ਗਿਆ! ਜੋ ਕੋਈ ਉਸ ਦੇ ਕੋਲੋਂ ਲੰਘੇਗਾ, ਉਹ ਉਸ ਦਾ ਮਖ਼ੌਲ ਉਡਾਵੇਗਾ ਅਤੇ ਉਸ ਵੱਲ ਉਂਗਲ ਕਰੇਗਾ।

1 ਰਾਜਿਆਂ 9:7 PANIRV Bible Verse Image
1 ਰਾਜਿਆਂ 9:7 (PANIRV) »
ਤਾਂ ਮੈਂ ਇਸਰਾਏਲ ਨੂੰ ਉਸ ਭੂਮੀ ਦੇ ਉੱਤੋਂ ਜੋ ਮੈਂ ਉਨ੍ਹਾਂ ਨੂੰ ਦਿੱਤੀ ਛੇਕ ਦਿਆਂਗਾ ਅਤੇ ਇਸ ਭਵਨ ਨੂੰ ਜੋ ਮੈਂ ਆਪਣੇ ਨਾਮ ਲਈ ਪਵਿੱਤਰ ਕੀਤਾ ਮੈਂ ਆਪਣੀ ਨਿਗਾਹ ਤੋਂ ਲਾਹ ਸੁੱਟਾਂਗਾ ਸੋ ਇਸਰਾਏਲ ਸਾਰੇ ਲੋਕਾਂ ਵਿੱਚ ਇੱਕ ਕਹਾਉਤ ਤੇ ਮਖ਼ੌਲ ਬਣ ਜਾਵੇਗਾ।

Available Bible Translations

American Standard Version
Nahum 3:6 (ASV) »
King James Version
Nahum 3:6 (KJV) »
GOD’S WORD® (GW)
Nahum 3:6 (GW) »
World English Bible
Nahum 3:6 (WEB) »
Louis Segond 1910
Nahum 3:6 (LSG) »
Luther Bibel 1912
Nahum 3:6 (LUTH1912) »
इंडियन रिवाइज्ड वर्जन - हिंदी
नहूम 3:6 (HINIRV) »
ভারতীয় সংশোধিত সংস্করণ - বাংলা
নহূম 3:6 (BENIRV) »
இந்தியன் ரீவைஸ்டு வேர்ஷன் - தமிழ்
நாகூம் 3:6 (TAMIRV) »
इंडियन रिवाइज्ड वर्जन - मराठी
नहूम 3:6 (MARIRV) »
ఇండియన్ రేవిజ్డ్ వెర్షన్ - తెలుగు
నహూము 3:6 (TELIRV) »
ઇન્ડિયન રિવાયઝ્ડ વર્ઝન - ગુજરાતી
નાહૂમ 3:6 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ನಹೂಮನು 3:6 (KANIRV) »
الكتاب المقدس باللغة العربية، فان دايك
نَاحُوم 3:6 (AVD) »
תנ ך עברי מודרני
נחום 3:6 (HEB) »
Bíblia Sagrada Português
Naum 3:6 (BSL) »
Kinh Thánh: Tiếng Việt
Na-hum 3:6 (VIE) »
Reina Valera Antigua
Nahúm 3:6 (RVA) »
La Sacra Bibbia
Nahum 3:6 (RIV) »
圣 经 简体中文和合本
那 鸿 书 3:6 (CUVS) »
聖 經 繁體中文和合本
那 鴻 書 3:6 (CUVT) »
Bibla e Shenjtë
Nahumi 3:6 (ALB) »
Svenska Bibeln 1917
Nahum 3:6 (SV1917) »
Библия на русском
Наум 3:6 (RUSV) »
Українська Біблія
Наум 3:6 (UKR) »
Szent Biblia - Magyar
Náhum 3:6 (KAR) »
Българска Библия
Наум 3:6 (BULG) »
Det Norsk Bibel
Nahum 3:6 (NORSK) »
Kitaabka Quduuska Ah
Naxuum 3:6 (SOM) »
De Heilige Schrift
Nahum 3:6 (NLD) »
Dansk Bibel 1871
Nahum 3:6 (DA1871) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »