ਨਹਮਯਾਹ 1:3 PANIRV Desktop Background Pictures

Christian Desktop Wallpapers with inspirational Bible quotes on beautiful images and backgrounds. Download ਨਹਮਯਾਹ 1:3 PANIRV computer desktop wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਨਹਮਯਾਹ 1:3 PANIRV Desktop Wallpaper - ਤਦ ਉਹਨਾਂ ਨੇ ਮੈਨੂੰ - Desktop Bible Verse Wallpaper

ਨਹਮਯਾਹ 1:3 PANIRV

ਤਦ ਉਹਨਾਂ ਨੇ ਮੈਨੂੰ ਕਿਹਾ, “ਉਹ ਬਚੇ ਹੋਏ ਲੋਕ ਜਿਹੜੇ ਗ਼ੁਲਾਮੀ ਤੋਂ ਛੁੱਟ ਕੇ ਉਸ ਸੂਬੇ ਵਿੱਚ ਰਹਿੰਦੇ ਹਨ, ਉਹ ਬਹੁਤ ਦੁਰਦਸ਼ਾ ਵਿੱਚ ਹਨ ਅਤੇ ਉਹਨਾਂ ਦਾ ਨਿਰਾਦਰ ਹੁੰਦਾ ਹੈ, ਕਿਉਂਕਿ ਯਰੂਸ਼ਲਮ ਦੀ ਕੰਧਾਂ ਟੁੱਟੀਆਂ ਪਈਆਂ ਹਨ ਅਤੇ ਉਸ ਦੇ ਫਾਟਕ ਅੱਗ ਨਾਲ ਜਲੇ ਹੋਏ ਹਨ।”

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਨਹਮਯਾਹ 1:3 PANIRV desktop wallpapers are generated using nature scenery backgrounds and scenic photos.

ਨਹਮਯਾਹ 1:3 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਨਹਮਯਾਹ 1:3 PANIRV. Please click on any image below to navigate to that specific Bible verse page.

ਨਹਮਯਾਹ 2:17 PANIRV Bible Verse Image
ਨਹਮਯਾਹ 2:17 (PANIRV) »
ਤਦ ਮੈਂ ਉਨ੍ਹਾਂ ਨੂੰ ਕਿਹਾ, “ਤੁਸੀਂ ਆਪ ਵੇਖਦੇ ਹੋ ਕਿ ਅਸੀਂ ਕਿੰਨੀ ਦੁਰਦਸ਼ਾ ਵਿੱਚ ਪਏ ਹਾਂ ਕਿ ਯਰੂਸ਼ਲਮ ਉੱਜੜ ਗਿਆ ਹੈ ਅਤੇ ਉਸ ਦੇ ਫਾਟਕ ਅੱਗ ਨਾਲ ਜਲੇ ਹੋਏ ਹਨ। ਆਉ, ਅਸੀਂ ਯਰੂਸ਼ਲਮ ਦੀ ਸ਼ਹਿਰਪਨਾਹ ਨੂੰ ਬਣਾਈਏ ਤਾਂ ਜੋ ਭਵਿੱਖ ਵਿੱਚ ਸਾਡੀ ਨਿੰਦਿਆ ਨਾ ਹੋਵੇ।”

2 ਰਾਜਿਆਂ 25:10 PANIRV Bible Verse Image
2 ਰਾਜਿਆਂ 25:10 (PANIRV) »
ਕਸਦੀਆਂ ਦੀ ਸਾਰੀ ਸੈਨਾਂ ਨੇ ਜੋ ਜੱਲਾਦਾਂ ਦੇ ਸਰਦਾਰ ਦੇ ਨਾਲ ਸੀ ਯਰੂਸ਼ਲਮ ਦੇ ਆਲੇ-ਦੁਆਲੇ ਦੀਆਂ ਕੰਧਾਂ ਨੂੰ ਢਾਹ ਦਿੱਤਾ।

ਨਹਮਯਾਹ 9:36 PANIRV Bible Verse Image
ਨਹਮਯਾਹ 9:36 (PANIRV) »
“ਵੇਖ, ਅਸੀਂ ਅੱਜ ਦੇ ਦਿਨ ਗੁਲਾਮ ਹਾਂ, ਇਹ ਦੇਸ਼ ਜਿਹੜਾ ਤੂੰ ਸਾਡੇ ਪੁਰਖਿਆਂ ਨੂੰ ਦਿੱਤਾ ਸੀ ਕਿ ਉਹ ਇਸ ਦਾ ਫਲ ਅਤੇ ਚੰਗੀਆਂ ਵਸਤੂਆਂ ਖਾਣ, ਅਸੀਂ ਇਸੇ ਵਿੱਚ ਗੁਲਾਮ ਹਾਂ!

ਨਹਮਯਾਹ 2:13 PANIRV Bible Verse Image
ਨਹਮਯਾਹ 2:13 (PANIRV) »
ਅਤੇ ਮੈਂ ਰਾਤ ਨੂੰ ਵਾਦੀ ਦੇ ਫਾਟਕ ਤੋਂ ਨਿੱਕਲ ਕੇ ਅਜਗਰ ਦੇ ਸੋਤੇ ਦੇ ਸਾਹਮਣੇ ਅਤੇ ਕੂੜੇ ਦੇ ਫਾਟਕ ਕੋਲ ਗਿਆ ਅਤੇ ਯਰੂਸ਼ਲਮ ਦੀਆਂ ਟੁੱਟੀਆਂ ਹੋਈਆਂ ਕੰਧਾਂ ਨੂੰ ਅਤੇ ਅੱਗ ਦੇ ਜਲੇ ਹੋਏ ਫਾਟਕਾਂ ਨੂੰ ਵੇਖਿਆ।

ਨਹਮਯਾਹ 2:3 PANIRV Bible Verse Image
ਨਹਮਯਾਹ 2:3 (PANIRV) »
ਮੈਂ ਰਾਜਾ ਨੂੰ ਕਿਹਾ, “ਰਾਜਾ ਜੁੱਗੋ-ਜੁੱਗ ਜੀਉਂਦਾ ਰਹੇ! ਮੇਰਾ ਮੂੰਹ ਕਿਉਂ ਉਦਾਸ ਨਾ ਹੋਵੇ ਜਦ ਕਿ ਉਹ ਸ਼ਹਿਰ ਜਿੱਥੇ ਮੇਰੇ ਪੁਰਖਿਆਂ ਦੀਆਂ ਕਬਰਾਂ ਹਨ, ਉਜਾੜ ਹੋਇਆ ਪਿਆ ਹੈ ਅਤੇ ਉਸ ਦੇ ਫਾਟਕ ਅੱਗ ਨਾਲ ਜਲੇ ਹੋਏ ਹਨ?”

ਨਹਮਯਾਹ 7:6 PANIRV Bible Verse Image
ਨਹਮਯਾਹ 7:6 (PANIRV) »
ਜਿਨ੍ਹਾਂ ਲੋਕਾਂ ਨੂੰ ਬਾਬਲ ਦਾ ਰਾਜਾ ਨਬੂਕਦਨੱਸਰ ਗ਼ੁਲਾਮ ਬਣਾ ਕੇ ਲੈ ਗਿਆ ਸੀ, ਉਨ੍ਹਾਂ ਵਿੱਚੋਂ ਯਰੂਸ਼ਲਮ ਅਤੇ ਯਹੂਦਾਹ ਦੇ ਸੂਬਿਆਂ ਦੇ ਜਿਹੜੇ ਲੋਕ ਗ਼ੁਲਾਮੀ ਤੋਂ ਛੁੱਟ ਕੇ ਆਪੋ ਆਪਣੇ ਨਗਰਾਂ ਨੂੰ ਮੁੜ ਆਏ ਸਨ, ਉਹ ਇਹ ਹਨ -

ਅਜ਼ਰਾ 5:8 PANIRV Bible Verse Image
ਅਜ਼ਰਾ 5:8 (PANIRV) »
ਮਹਾਰਾਜ ਨੂੰ ਖ਼ਬਰ ਹੋਵੇ ਕਿ ਅਸੀਂ ਯਹੂਦਾਹ ਦੇ ਸੂਬੇ ਵਿੱਚ ਮਹਾਨ ਪਰਮੇਸ਼ੁਰ ਦੇ ਭਵਨ ਵਿੱਚ ਗਏ। ਉਹ ਵੱਡੇ-ਵੱਡੇ ਪੱਥਰਾਂ ਨਾਲ ਬਣ ਰਿਹਾ ਹੈ ਅਤੇ ਕੰਧਾਂ ਵਿੱਚ ਕੜੀਆਂ ਜੋੜੀਆਂ ਜਾ ਰਹੀਆਂ ਹਨ ਅਤੇ ਇਹ ਕੰਮ ਉਨ੍ਹਾਂ ਲੋਕਾਂ ਦੁਆਰਾ ਬਹੁਤ ਤੇਜ਼ੀ ਨਾਲ ਹੋ ਰਿਹਾ ਹੈ ਅਤੇ ਸਫ਼ਲ ਵੀ ਹੋ ਰਿਹਾ ਹੈ।

ਯਿਰਮਿਯਾਹ 24:9 PANIRV Bible Verse Image
ਯਿਰਮਿਯਾਹ 24:9 (PANIRV) »
ਮੈਂ ਉਹਨਾਂ ਨੂੰ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਵਿੱਚ ਬੁਰਿਆਈ ਲਈ ਇੱਕ ਭੈਅ ਦੇ ਦਿਆਂਗਾ ਅਤੇ ਉਹ ਉਹਨਾਂ ਸਾਰਿਆਂ ਥਾਵਾਂ ਵਿੱਚ ਜਿੱਥੇ ਮੈਂ ਉਹਨਾਂ ਨੂੰ ਹੱਕ ਦਿਆਂਗਾ ਬਦਨਾਮੀ, ਕਹਾਉਤ, ਮਿਹਣਾ ਅਤੇ ਸਰਾਪ ਹੋਣਗੇ

ਯਿਰਮਿਯਾਹ 39:8 PANIRV Bible Verse Image
ਯਿਰਮਿਯਾਹ 39:8 (PANIRV) »
ਕਸਦੀਆਂ ਦੇ ਰਾਜਾ ਦੇ ਮਹਿਲ ਨੂੰ ਅਤੇ ਲੋਕਾਂ ਦੇ ਘਰ ਅੱਗ ਨਾਲ ਸਾੜ ਦਿੱਤੇ ਅਤੇ ਯਰੂਸ਼ਲਮ ਦੀਆਂ ਕੰਧਾਂ ਨੂੰ ਢਾਹ ਸੁੱਟਿਆ

ਯਿਰਮਿਯਾਹ 52:14 PANIRV Bible Verse Image
ਯਿਰਮਿਯਾਹ 52:14 (PANIRV) »
ਅਤੇ ਕਸਦੀਆਂ ਦੀ ਸਾਰੀ ਸੈਨਾਂ ਨੇ ਜੋ ਜੱਲਾਦਾਂ ਦੇ ਸਰਦਾਰ ਦੇ ਨਾਲ ਸੀ, ਯਰੂਸ਼ਲਮ ਦੇ ਆਲੇ-ਦੁਆਲੇ ਦੀਆਂ ਕੰਧਾਂ ਨੂੰ ਢਾਹ ਦਿੱਤਾ

ਯਿਰਮਿਯਾਹ 44:8 PANIRV Bible Verse Image
ਯਿਰਮਿਯਾਹ 44:8 (PANIRV) »
ਤੁਸੀਂ ਆਪਣੇ ਹੱਥ ਦੇ ਕੰਮਾਂ ਨਾਲ ਅਤੇ ਦੂਜੇ ਦੇਵਤਿਆਂ ਲਈ ਧੂਪ ਧੁਖਾਉਣ ਨਾਲ ਮਿਸਰ ਦੇਸ ਵਿੱਚ ਜਿੱਥੇ ਤੁਸੀਂ ਟਿਕਣ ਲਈ ਗਏ ਮੈਨੂੰ ਕਿਉਂ ਖਿਝਾਉਂਦੇ ਹੋ ਤਾਂ ਜੋ ਤੁਸੀਂ ਕੱਟੇ ਜਾਓ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਵਿੱਚ ਸਰਾਪ ਅਤੇ ਉਲਾਹਮਾ ਹੋਵੋ?

ਯਿਰਮਿਯਾਹ 42:18 PANIRV Bible Verse Image
ਯਿਰਮਿਯਾਹ 42:18 (PANIRV) »
ਕਿਉਂ ਜੋ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਜਿਵੇਂ ਮੇਰਾ ਕ੍ਰੋਧ ਅਤੇ ਗੁੱਸਾ ਯਰੂਸ਼ਲਮ ਦੇ ਵਾਸੀਆਂ ਉੱਤੇ ਵਰ੍ਹਾਇਆ ਗਿਆ, - ਤਿਵੇਂ ਮੇਰਾ ਗੁੱਸਾ ਤੁਹਾਡੇ ਉੱਤੇ ਜਦ ਤੁਸੀਂ ਮਿਸਰ ਵਿੱਚ ਜਾਓਗੇ ਵਰ੍ਹਾਇਆ ਜਾਵੇਗਾ ਅਤੇ ਤੁਸੀਂ ਆਨ, ਹੈਰਾਨੀ, ਸਰਾਪ ਅਤੇ ਉਲਾਹਮੇ ਦਾ ਕਾਰਨ ਹੋਵੋਗੇ ਅਤੇ ਇਸ ਸਥਾਨ ਨੂੰ ਫਿਰ ਨਾ ਵੇਖੋਗੇ

Available Bible Translations

American Standard Version
Nehemiah 1:3 (ASV) »
King James Version
Nehemiah 1:3 (KJV) »
GOD’S WORD® (GW)
Nehemiah 1:3 (GW) »
World English Bible
Nehemiah 1:3 (WEB) »
Louis Segond 1910
Néhémie 1:3 (LSG) »
इंडियन रिवाइज्ड वर्जन - हिंदी
नहेम्याह 1:3 (HINIRV) »
ভারতীয় সংশোধিত সংস্করণ - বাংলা
নহিমিয়া 1:3 (BENIRV) »
இந்தியன் ரீவைஸ்டு வேர்ஷன் - தமிழ்
நெகேமியா 1:3 (TAMIRV) »
इंडियन रिवाइज्ड वर्जन - मराठी
नहेम्या 1:3 (MARIRV) »
ఇండియన్ రేవిజ్డ్ వెర్షన్ - తెలుగు
నెహెమ్యా 1:3 (TELIRV) »
ઇન્ડિયન રિવાયઝ્ડ વર્ઝન - ગુજરાતી
નહેમ્યા 1:3 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ನೆಹೆಮೀಯನು 1:3 (KANIRV) »
الكتاب المقدس باللغة العربية، فان دايك
نَحَمْيَا 1:3 (AVD) »
תנ ך עברי מודרני
נחמיה 1:3 (HEB) »
Bíblia Sagrada Português
Neemias 1:3 (BSL) »
Kinh Thánh: Tiếng Việt
Nê-hê-mi-a 1:3 (VIE) »
Reina Valera Antigua
Nehemías 1:3 (RVA) »
La Sacra Bibbia
Neemia 1:3 (RIV) »
圣 经 简体中文和合本
尼 希 米 记 1:3 (CUVS) »
聖 經 繁體中文和合本
尼 希 米 記 1:3 (CUVT) »
Bibla e Shenjtë
Nehemia 1:3 (ALB) »
Svenska Bibeln 1917
Nehemja 1:3 (SV1917) »
Библия на русском
Неемия 1:3 (RUSV) »
Українська Біблія
Неемія 1:3 (UKR) »
Szent Biblia - Magyar
Nehémiás 1:3 (KAR) »
Българска Библия
Неемия 1:3 (BULG) »
Kitaabka Quduuska Ah
Nexemyaah 1:3 (SOM) »
De Heilige Schrift
Nehemia 1:3 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »