ਕਹਾਉਤਾਂ 3:25 PANIRV Desktop Background Pictures

Christian Desktop Wallpapers with inspirational Bible quotes on beautiful images and backgrounds. Download ਕਹਾਉਤਾਂ 3:25 PANIRV computer desktop wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਕਹਾਉਤਾਂ 3:25 PANIRV Desktop Wallpaper - ਅਚਾਨਕ ਆਉਣ ਵਾਲੇ ਭੈਅ - Desktop Bible Verse Wallpaper

ਕਹਾਉਤਾਂ 3:25 PANIRV

ਅਚਾਨਕ ਆਉਣ ਵਾਲੇ ਭੈਅ ਤੋਂ ਨਾ ਡਰੀਂ ਅਤੇ ਨਾ ਹੀ ਦੁਸ਼ਟਾਂ ਉੱਤੇ ਆਉਣ ਵਾਲੀ ਬਿਪਤਾ ਤੋਂ,

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਕਹਾਉਤਾਂ 3:25 PANIRV desktop wallpapers are generated using nature scenery backgrounds and scenic photos.

ਕਹਾਉਤਾਂ 3:25 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਕਹਾਉਤਾਂ 3:25 PANIRV. Please click on any image below to navigate to that specific Bible verse page.

ਯਸਾਯਾਹ 41:10 PANIRV Bible Verse Image
ਯਸਾਯਾਹ 41:10 (PANIRV) »
ਨਾ ਡਰ, ਕਿਉਂ ਜੋ ਮੈਂ ਤੇਰੇ ਅੰਗ-ਸੰਗ ਹਾਂ, ਨਾ ਘਬਰਾ, ਕਿਉਂ ਜੋ ਮੈਂ ਤੇਰਾ ਪਰਮੇਸ਼ੁਰ ਹਾਂ, ਮੈਂ ਤੈਨੂੰ ਜ਼ੋਰ ਬਖ਼ਸ਼ਾਂਗਾ, ਹਾਂ, ਮੈਂ ਤੇਰੀ ਸਹਾਇਤਾ ਕਰਾਂਗਾ, ਹਾਂ, ਮੈਂ ਤੈਨੂੰ ਆਪਣੇ ਫ਼ਤਿਹਮੰਦ ਸੱਜੇ ਹੱਥ ਨਾਲ ਸੰਭਾਲਾਂਗਾ।

ਜ਼ਬੂਰ 112:7 PANIRV Bible Verse Image
ਜ਼ਬੂਰ 112:7 (PANIRV) »
ਉਹ ਬੁਰੀ ਖ਼ਬਰ ਤੋਂ ਨਹੀਂ ਡਰਦਾ, ਉਹ ਦਾ ਦਿਲ ਮਜ਼ਬੂਤ ਹੈ, ਉਹ ਦਾ ਭਰੋਸਾ ਯਹੋਵਾਹ ਉੱਤੇ ਹੈ।

1 ਪਤਰਸ 3:14 PANIRV Bible Verse Image
1 ਪਤਰਸ 3:14 (PANIRV) »
ਪਰ ਜੇ ਤੁਹਾਨੂੰ ਧਰਮ ਦੇ ਕਾਰਨ ਦੁੱਖ ਮਿਲੇ ਤਾਂ ਵੀ ਤੁਸੀਂ ਧੰਨ ਹੋ, ਉਹਨਾਂ ਦੇ ਡਰਾਉਣ ਤੋਂ ਨਾ ਡਰੋ ਅਤੇ ਨਾ ਘਬਰਾਓ

ਜ਼ਬੂਰ 91:5 PANIRV Bible Verse Image
ਜ਼ਬੂਰ 91:5 (PANIRV) »
ਤੂੰ ਰਾਤ ਦੇ ਭੈਜਲ ਤੋਂ ਨਾ ਡਰੇਂਗਾ, ਨਾ ਦਿਨ ਦੇ ਉੱਡਦੇ ਤੀਰ ਤੋਂ,

ਯਸਾਯਾਹ 8:12 PANIRV Bible Verse Image
ਯਸਾਯਾਹ 8:12 (PANIRV) »
ਕਿ ਉਹ ਸਭ ਕੁਝ ਜਿਸ ਨੂੰ ਇਹ ਪਰਜਾ ਸਾਜਿਸ਼ ਆਖੇ, ਤੁਸੀਂ ਉਸ ਨੂੰ ਸਾਜਿਸ਼ ਨਾ ਆਖਣਾ ਅਤੇ ਜਿਸ ਗੱਲ ਤੋਂ ਉਹ ਭੈਅ ਖਾਂਦੀ ਹੈ, ਤੁਸੀਂ ਉਸ ਤੋਂ ਭੈਅ ਨਾ ਖਾਇਓ, ਨਾ ਹੀ ਕੰਬੋ।

ਜ਼ਬੂਰ 27:1 PANIRV Bible Verse Image
ਜ਼ਬੂਰ 27:1 (PANIRV) »
ਦਾਊਦ ਦਾ ਭਜਨ। ਯਹੋਵਾਹ ਮੇਰਾ ਚਾਨਣ ਅਤੇ ਮੇਰਾ ਬਚਾਓ ਹੈ, ਮੈਂ ਕਿਸ ਤੋਂ ਡਰਾਂ? ਯਹੋਵਾਹ ਮੇਰੇ ਜੀਉਣ ਦਾ ਗੜ੍ਹ ਹੈ, ਮੈਂ ਕਿਸ ਦਾ ਭੈਅ ਖਾਵਾਂ?

ਯੂਹੰਨਾ 14:1 PANIRV Bible Verse Image
ਯੂਹੰਨਾ 14:1 (PANIRV) »
ਯਿਸੂ ਨੇ ਆਖਿਆ, “ਤੁਹਾਡਾ ਦਿਲ ਨਾ ਘਬਰਾਵੇ, ਪਰਮੇਸ਼ੁਰ ਉੱਤੇ ਭਰੋਸਾ ਕਰੋ ਅਤੇ ਮੇਰੇ ਉੱਤੇ ਵੀ ਭਰੋਸਾ ਕਰੋ।

ਲੂਕਾ 21:18 PANIRV Bible Verse Image
ਲੂਕਾ 21:18 (PANIRV) »
ਪਰ ਤੁਹਾਡੇ ਸਿਰ ਦਾ ਇੱਕ ਵੀ ਵਾਲ਼ ਵਿੰਗਾ ਨਾ ਹੋਵੇਗਾ

ਲੂਕਾ 21:9 PANIRV Bible Verse Image
ਲੂਕਾ 21:9 (PANIRV) »
ਪਰ ਜਦ ਤੁਸੀਂ ਲੜਾਈਆਂ ਅਤੇ ਹੱਲੇ ਗੁੱਲੇ ਦੀਆਂ ਖ਼ਬਰਾਂ ਸੁਣੋ ਤਾਂ ਘਬਰਾ ਨਾ ਜਾਣਾ ਕਿਉਂ ਜੋ ਇਹ ਗੱਲਾਂ ਤਾਂ ਪਹਿਲਾਂ ਹੋਣੀਆਂ ਹੀ ਹਨ ਪਰ ਅੰਤ ਉਸ ਸਮੇਂ ਨਹੀਂ।”

ਮਰਕੁਸ 4:40 PANIRV Bible Verse Image
ਮਰਕੁਸ 4:40 (PANIRV) »
ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਕਿਉਂ ਡਰਦੇ ਹੋ? ਅਜੇ ਤੱਕ ਤੁਹਾਨੂੰ ਵਿਸ਼ਵਾਸ ਨਹੀਂ ਆਇਆ?

ਮੱਤੀ 24:15 PANIRV Bible Verse Image
ਮੱਤੀ 24:15 (PANIRV) »
ਉਪਰੰਤ ਜਦ ਤੁਸੀਂ ਉਸ ਉਜਾੜਨ ਵਾਲੀ ਘਿਣਾਉਣੀ ਚੀਜ਼ ਨੂੰ ਜਿਸ ਦੀ ਖ਼ਬਰ ਦਾਨੀਏਲ ਨਬੀ ਨੇ ਦਿੱਤੀ ਪਵਿੱਤਰ ਥਾਂ ਵਿੱਚ ਖੜ੍ਹੀ ਵੇਖੋਗੇ (ਪੜ੍ਹਨ ਵਾਲਾ ਸਮਝ ਲਵੇ)

ਮੱਤੀ 8:24 PANIRV Bible Verse Image
ਮੱਤੀ 8:24 (PANIRV) »
ਅਤੇ ਵੇਖੋ ਝੀਲ ਵਿੱਚ ਵੱਡਾ ਤੂਫ਼ਾਨ ਆਇਆ ਜੋ ਬੇੜੀ ਲਹਿਰਾਂ ਵਿੱਚ ਡੁੱਬਦੀ ਜਾਂਦੀ ਸੀ ਪਰ ਉਹ ਸੁੱਤਾ ਪਿਆ ਸੀ।

Available Bible Translations

American Standard Version
Proverbs 3:25 (ASV) »
King James Version
Proverbs 3:25 (KJV) »
GOD’S WORD® (GW)
Proverbs 3:25 (GW) »
World English Bible
Proverbs 3:25 (WEB) »
Louis Segond 1910
Proverbes 3:25 (LSG) »
इंडियन रिवाइज्ड वर्जन - हिंदी
नीतिवचन 3:25 (HINIRV) »
ভারতীয় সংশোধিত সংস্করণ - বাংলা
হিতোপদেশ 3:25 (BENIRV) »
இந்தியன் ரீவைஸ்டு வேர்ஷன் - தமிழ்
நீதிமொழிகள் 3:25 (TAMIRV) »
इंडियन रिवाइज्ड वर्जन - मराठी
नीतिसूत्रे 3:25 (MARIRV) »
ఇండియన్ రేవిజ్డ్ వెర్షన్ - తెలుగు
సామెత 3:25 (TELIRV) »
ઇન્ડિયન રિવાયઝ્ડ વર્ઝન - ગુજરાતી
નીતિવચનો 3:25 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಜ್ಞಾನೋಕ್ತಿಗಳು 3:25 (KANIRV) »
الكتاب المقدس باللغة العربية، فان دايك
أَمْثَالٌ 3:25 (AVD) »
תנ ך עברי מודרני
משלי 3:25 (HEB) »
Bíblia Sagrada Português
Provérbios 3:25 (BSL) »
Kinh Thánh: Tiếng Việt
Châm Ngôn 3:25 (VIE) »
Reina Valera Antigua
Proverbios 3:25 (RVA) »
圣 经 简体中文和合本
箴 言 3:25 (CUVS) »
聖 經 繁體中文和合本
箴 言 3:25 (CUVT) »
Библия на русском
Притчи 3:25 (RUSV) »
Українська Біблія
Екклезіяст 3:25 (UKR) »
Szent Biblia - Magyar
Példabeszédek 3:25 (KAR) »
Българска Библия
Притчи 3:25 (BULG) »
聖書 日本語
箴言 3:25 (JPN) »
Kitaabka Quduuska Ah
Maahmaahyadii 3:25 (SOM) »
De Heilige Schrift
Spreuken 3:25 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »