ਜ਼ਬੂਰ 137:1 PANIRV Desktop Background Pictures

Christian Desktop Wallpapers with inspirational Bible quotes on beautiful images and backgrounds. Download ਜ਼ਬੂਰ 137:1 PANIRV computer desktop wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਜ਼ਬੂਰ 137:1 PANIRV Desktop Wallpaper - ਉੱਥੇ ਬਾਬਲ ਦੀਆਂ - Desktop Bible Verse Wallpaper

ਜ਼ਬੂਰ 137:1 PANIRV

ਉੱਥੇ ਬਾਬਲ ਦੀਆਂ ਨਦੀਆਂ ਕੋਲ, ਅਸੀਂ ਜਾ ਬੈਠੇ, ਨਾਲੇ ਰੋਣ ਲੱਗ ਪਏ, ਜਦ ਅਸੀਂ ਸੀਯੋਨ ਨੂੰ ਚੇਤੇ ਕੀਤਾ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਜ਼ਬੂਰ 137:1 PANIRV desktop wallpapers are generated using nature scenery backgrounds and scenic photos.

ਜ਼ਬੂਰ 137:1 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਜ਼ਬੂਰ 137:1 PANIRV. Please click on any image below to navigate to that specific Bible verse page.

ਹਿਜ਼ਕੀਏਲ 1:1 PANIRV Bible Verse Image
ਹਿਜ਼ਕੀਏਲ 1:1 (PANIRV) »
ਤੀਹਵੇਂ ਸਾਲ ਦੇ ਚੌਥੇ ਮਹੀਨੇ ਦੀ ਪੰਜ ਤਾਰੀਖ਼ ਨੂੰ ਇਸ ਤਰ੍ਹਾਂ ਹੋਇਆ ਕਿ ਜਦ ਮੈਂ ਕਬਾਰ ਨਹਿਰ ਉੱਤੇ ਗੁਲਾਮਾਂ ਦੇ ਵਿਚਕਾਰ ਸੀ, ਤਾਂ ਅਕਾਸ਼ ਖੁੱਲ੍ਹ ਗਏ ਅਤੇ ਮੈਂ ਪਰਮੇਸ਼ੁਰ ਦੇ ਦਰਸ਼ਣ ਦੇਖੇ।

ਹਿਜ਼ਕੀਏਲ 3:15 PANIRV Bible Verse Image
ਹਿਜ਼ਕੀਏਲ 3:15 (PANIRV) »
ਮੈਂ ਤੇਲ-ਆਬੀਬ ਵਿੱਚ ਗੁਲਾਮਾਂ ਦੇ ਕੋਲ ਜਿਹੜੇ ਕਬਾਰ ਨਹਿਰ ਦੇ ਕੋਲ ਵੱਸਦੇ ਸਨ, ਪਹੁੰਚਿਆ ਅਤੇ ਜਿੱਥੇ ਉਹ ਰਹਿੰਦੇ ਸਨ ਅਤੇ ਮੈਂ ਸੱਤ ਦਿਨਾਂ ਤੱਕ ਉਹਨਾਂ ਦੇ ਵਿਚਕਾਰ ਹੈਰਾਨ ਹੋ ਕੇ ਬੈਠਾ ਰਿਹਾ।

ਹਿਜ਼ਕੀਏਲ 1:3 PANIRV Bible Verse Image
ਹਿਜ਼ਕੀਏਲ 1:3 (PANIRV) »
ਯਹੋਵਾਹ ਦਾ ਬਚਨ, ਬੂਜ਼ੀ ਦੇ ਪੁੱਤਰ ਹਿਜ਼ਕੀਏਲ ਜਾਜਕ ਕੋਲ ਆਇਆ, ਜੋ ਕਸਦੀਆਂ ਦੇ ਦੇਸ ਵਿੱਚ ਕਬਾਰ ਨਹਿਰ ਉੱਤੇ ਸੀ ਅਤੇ ਉੱਥੇ ਯਹੋਵਾਹ ਦਾ ਹੱਥ ਉਸ ਦੇ ਉੱਤੇ ਸੀ।

ਵਿਰਲਾਪ 2:18 PANIRV Bible Verse Image
ਵਿਰਲਾਪ 2:18 (PANIRV) »
ਉਨ੍ਹਾਂ ਨੇ ਦਿਲ ਤੋਂ ਪ੍ਰਭੂ ਦੇ ਅੱਗੇ ਦੁਹਾਈ ਦਿੱਤੀ, ਹੇ ਸੀਯੋਨ ਦੀ ਧੀ ਦੀਏ ਕੰਧੇ, ਦਿਨ ਰਾਤ ਤੇਰੇ ਹੰਝੂ ਨਦੀ ਦੀ ਤਰ੍ਹਾਂ ਵਗਦੇ ਰਹਿਣ! ਤੂੰ ਅਰਾਮ ਨਾ ਕਰ, ਆਪਣੀਆਂ ਅੱਖਾਂ ਦੀ ਪੁਤਲੀ ਨੂੰ ਚੈਨ ਨਾ ਲੈਣ ਦੇ।

ਵਿਰਲਾਪ 3:48 PANIRV Bible Verse Image
ਵਿਰਲਾਪ 3:48 (PANIRV) »
ਮੇਰੀ ਪਰਜਾ ਦੀ ਧੀ ਦੀ ਬਰਬਾਦੀ ਦੇ ਕਾਰਨ, ਹੰਝੂਆਂ ਦੀਆਂ ਨਦੀਆਂ ਮੇਰੀਆਂ ਅੱਖਾਂ ਤੋਂ ਵਗਦੀਆਂ ਹਨ।

ਵਿਰਲਾਪ 1:16 PANIRV Bible Verse Image
ਵਿਰਲਾਪ 1:16 (PANIRV) »
ਇਹਨਾਂ ਗੱਲਾਂ ਦੇ ਕਾਰਨ ਮੈਂ ਰੋਂਦੀ ਹਾਂ, ਮੇਰੀਆਂ ਅੱਖੀਆਂ ਤੋਂ ਪਾਣੀ ਵਗਦਾ ਹੈ, ਕਿਉਂ ਜੋ ਮੇਰਾ ਤਸੱਲੀ ਦੇਣ ਵਾਲਾ ਮੈਥੋਂ ਦੂਰ ਹੈ, ਜਿਹੜਾ ਮੇਰੀ ਜਾਨ ਨੂੰ ਤਾਜ਼ਗੀ ਦਿੰਦਾ ਹੈ। ਮੇਰੇ ਬੱਚੇ ਵਿਰਾਨ ਹੋ ਗਏ ਹਨ, ਕਿਉਂ ਜੋ ਵੈਰੀ ਪਰਬਲ ਹੋ ਗਿਆ।

ਯਿਰਮਿਯਾਹ 51:50 PANIRV Bible Verse Image
ਯਿਰਮਿਯਾਹ 51:50 (PANIRV) »
ਤੁਸੀਂ ਜਿਹੜੇ ਤਲਵਾਰ ਤੋਂ ਬਚ ਗਏ ਹੋ, ਤੁਸੀਂ ਜਾਓ ਅਤੇ ਨਾ ਖਲੋਵੋ! ਯਹੋਵਾਹ ਨੂੰ ਦੂਰੋਂ ਯਾਦ ਕਰੋ, ਯਰੂਸ਼ਲਮ ਤੁਹਾਡੇ ਦਿਲਾਂ ਉੱਤੇ ਆਵੇ।

ਯਿਰਮਿਯਾਹ 15:17 PANIRV Bible Verse Image
ਯਿਰਮਿਯਾਹ 15:17 (PANIRV) »
ਮੈਂ ਰੰਗ ਰਲੀਆਂ ਮਨਾਉਣ ਵਾਲਿਆਂ ਦੀ ਸੰਗਤ ਵਿੱਚ ਨਾ ਬੈਠਿਆ, ਨਾ ਮੈਂ ਚੋਹਲ ਕੀਤਾ। ਮੈਂ ਇਕੱਲਾ ਬੈਠ ਰਿਹਾ ਕਿਉਂ ਜੋ ਤੇਰਾ ਹੱਥ ਮੇਰੇ ਉੱਤੇ ਸੀ, ਤੂੰ ਆਪਣੇ ਗਜ਼ਬ ਨਾਲ ਮੈਨੂੰ ਭਰ ਦਿੱਤਾ ਸੀ।

ਯਿਰਮਿਯਾਹ 13:17 PANIRV Bible Verse Image
ਯਿਰਮਿਯਾਹ 13:17 (PANIRV) »
ਪਰ ਜੇ ਤੁਸੀਂ ਨਾ ਸੁਣੋਗੇ, ਤਾਂ ਤੁਹਾਡੇ ਹੰਕਾਰ ਦੇ ਕਾਰਨ ਮੇਰੀ ਜਾਣ ਪੜਦੇ ਵਿੱਚ ਰੋਵੇਗੀ, ਮੇਰੀਆਂ ਅੱਖਾਂ ਫੁੱਟ-ਫੁੱਟ ਕੇ ਰੋਣਗੀਆਂ ਅਤੇ ਅੱਥਰੂ ਵਗਾਉਣਗੀਆਂ, ਕਿਉਂ ਜੋ ਯਹੋਵਾਹ ਦਾ ਇੱਜੜ ਫੜਿਆ ਗਿਆ।

ਲੂਕਾ 19:41 PANIRV Bible Verse Image
ਲੂਕਾ 19:41 (PANIRV) »
ਜਦ ਉਹ ਨੇੜੇ ਆਇਆ ਤਾਂ ਸ਼ਹਿਰ ਨੂੰ ਵੇਖ ਕੇ ਉਸ ਉੱਤੇ ਰੋਇਆ

ਅਜ਼ਰਾ 8:21 PANIRV Bible Verse Image
ਅਜ਼ਰਾ 8:21 (PANIRV) »
ਤਦ ਮੈਂ ਉੱਥੇ ਅਰਥਾਤ ਅਹਵਾ ਨਦੀ ਦੇ ਕੰਢੇ ਤੇ ਵਰਤ ਰੱਖਣ ਦੀ ਘੋਸ਼ਣਾ ਕੀਤੀ ਤਾਂ ਜੋ ਅਸੀਂ ਆਪਣੇ ਪਰਮੇਸ਼ੁਰ ਦੇ ਸਨਮੁਖ ਹਲੀਮ ਹੋ ਕੇ ਆਪਣੇ ਲਈ, ਆਪਣੇ ਬੱਚਿਆਂ ਲਈ ਅਤੇ ਆਪਣੇ ਸਾਰੇ ਮਾਲ-ਧਨ ਦੇ ਲਈ ਉਸ ਤੋਂ ਸੁਰੱਖਿਅਤ ਸਫ਼ਰ ਮੰਗੀਏ।

ਅਜ਼ਰਾ 8:31 PANIRV Bible Verse Image
ਅਜ਼ਰਾ 8:31 (PANIRV) »
ਫਿਰ ਅਸੀਂ ਪਹਿਲੇ ਮਹੀਨੇ ਦੇ ਬਾਹਰਵੇਂ ਦਿਨ ਯਰੂਸ਼ਲਮ ਨੂੰ ਜਾਣ ਲਈ ਅਹਵਾ ਦੀ ਨਦੀ ਤੋਂ ਕੂਚ ਕੀਤਾ, ਅਤੇ ਸਾਡੇ ਪਰਮੇਸ਼ੁਰ ਦਾ ਹੱਥ ਸਾਡੇ ਉੱਤੇ ਸੀ, ਅਤੇ ਉਸ ਨੇ ਸਾਨੂੰ ਵੈਰੀਆਂ ਅਤੇ ਰਾਹ ਵਿੱਚ ਘਾਤ ਲਾਉਣ ਵਾਲਿਆਂ ਦੇ ਹੱਥਾਂ ਤੋਂ ਬਚਾਇਆ।

Available Bible Translations

American Standard Version
Psalms 137:1 (ASV) »
King James Version
Psalms 137:1 (KJV) »
GOD’S WORD® (GW)
Psalms 137:1 (GW) »
World English Bible
Psalms 137:1 (WEB) »
Louis Segond 1910
Psaumes 137:1 (LSG) »
इंडियन रिवाइज्ड वर्जन - हिंदी
भजन संहिता 137:1 (HINIRV) »
ভারতীয় সংশোধিত সংস্করণ - বাংলা
গীতমালা 137:1 (BENIRV) »
இந்தியன் ரீவைஸ்டு வேர்ஷன் - தமிழ்
சங்கீதங்கள் 137:1 (TAMIRV) »
इंडियन रिवाइज्ड वर्जन - मराठी
स्तोत्रसंहिता 137:1 (MARIRV) »
ఇండియన్ రేవిజ్డ్ వెర్షన్ - తెలుగు
కీర్తన 137:1 (TELIRV) »
ઇન્ડિયન રિવાયઝ્ડ વર્ઝન - ગુજરાતી
ગીતશાસ્ત્ર 137:1 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಕೀರ್ತನೆಗಳು 137:1 (KANIRV) »
الكتاب المقدس باللغة العربية، فان دايك
اَلْمَزَامِيرُ 137:1 (AVD) »
תנ ך עברי מודרני
תהלים 137:1 (HEB) »
Bíblia Sagrada Português
Salmos 137:1 (BSL) »
Kinh Thánh: Tiếng Việt
Thánh Thi 137:1 (VIE) »
Reina Valera Antigua
Salmos 137:1 (RVA) »
La Sacra Bibbia
Salmi 137:1 (RIV) »
圣 经 简体中文和合本
诗 篇 137:1 (CUVS) »
聖 經 繁體中文和合本
詩 篇 137:1 (CUVT) »
Bibla e Shenjtë
Psalmet 137:1 (ALB) »
Svenska Bibeln 1917
Psaltaren 137:1 (SV1917) »
Библия на русском
Псалтирь 137:1 (RUSV) »
Українська Біблія
Псалми 137:1 (UKR) »
Szent Biblia - Magyar
Zsoltárok 137:1 (KAR) »
Българска Библия
Псалми 137:1 (BULG) »
聖書 日本語
詩篇 137:1 (JPN) »
Kitaabka Quduuska Ah
Sabuurradii 137:1 (SOM) »
De Heilige Schrift
Psalmen 137:1 (NLD) »
Dansk Bibel 1871
Salme 137:1 (DA1871) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »