ਜ਼ਬੂਰ 149:4 PANIRV Desktop Background Pictures

Christian Desktop Wallpapers with inspirational Bible quotes on beautiful images and backgrounds. Download ਜ਼ਬੂਰ 149:4 PANIRV computer desktop wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਜ਼ਬੂਰ 149:4 PANIRV Desktop Wallpaper - ਯਹੋਵਾਹ ਆਪਣੀ ਪਰਜਾ - Desktop Bible Verse Wallpaper

ਜ਼ਬੂਰ 149:4 PANIRV

ਯਹੋਵਾਹ ਆਪਣੀ ਪਰਜਾ ਨਾਲ ਖੁਸ਼ ਜੋ ਹੈ, ਉਹ ਮਸਕੀਨਾਂ ਨੂੰ ਫ਼ਤਹ ਨਾਲ ਸਿੰਗਾਰੇਗਾ,

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਜ਼ਬੂਰ 149:4 PANIRV desktop wallpapers are generated using nature scenery backgrounds and scenic photos.

ਜ਼ਬੂਰ 149:4 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਜ਼ਬੂਰ 149:4 PANIRV. Please click on any image below to navigate to that specific Bible verse page.

ਜ਼ਬੂਰ 147:11 PANIRV Bible Verse Image
ਜ਼ਬੂਰ 147:11 (PANIRV) »
ਯਹੋਵਾਹ ਆਪਣੇ ਭੈਅ ਮੰਨਣ ਵਾਲਿਆਂ ਉੱਤੇ ਰੀਝਦਾ ਹੈ, ਅਤੇ ਆਪਣੀ ਦਯਾ ਦੀ ਆਸਵੰਦਾਂ ਉੱਤੇ ਵੀ।

ਜ਼ਬੂਰ 35:27 PANIRV Bible Verse Image
ਜ਼ਬੂਰ 35:27 (PANIRV) »
ਜਿਹੜੇ ਮੇਰੇ ਧਰਮ ਤੋਂ ਪਰਸੰਨ ਹਨ ਓਹ ਜੈ-ਜੈਕਾਰ ਅਤੇ ਅਨੰਦ ਕਰਨ, ਉਹ ਸਦਾ ਆਖਦੇ ਜਾਣ ਜੋ ਯਹੋਵਾਹ ਦੀ ਵਡਿਆਈ ਹੋਵੇ, ਜਿਹੜਾ ਆਪਣੇ ਦਾਸ ਦੀ ਸੁੱਖ ਤੋਂ ਪਰਸੰਨ ਹੈ।

ਜ਼ਬੂਰ 132:16 PANIRV Bible Verse Image
ਜ਼ਬੂਰ 132:16 (PANIRV) »
ਮੈਂ ਉਹ ਦੇ ਜਾਜਕਾਂ ਨੂੰ ਮੁਕਤੀ ਦਾ ਲਿਬਾਸ ਪੁਆਵਾਂਗਾ, ਤੇ ਉਹ ਦੇ ਸੰਤ ਖੁਸ਼ੀ ਦੇ ਜੈਕਾਰੇ ਗਜਾਉਣਗੇ!

ਸਫ਼ਨਯਾਹ 3:17 PANIRV Bible Verse Image
ਸਫ਼ਨਯਾਹ 3:17 (PANIRV) »
ਯਹੋਵਾਹ ਤੇਰਾ ਪਰਮੇਸ਼ੁਰ ਤੇਰੇ ਵਿਚਕਾਰ ਹੈ, ਉਹ ਬਚਾਉਣ ਵਿੱਚ ਸਮਰੱਥੀ ਹੈ, ਉਹ ਅਨੰਦ ਨਾਲ ਤੇਰੇ ਉੱਤੇ ਖੁਸ਼ ਹੋਵੇਗਾ, ਉਹ ਆਪਣੇ ਪ੍ਰੇਮ ਨੂੰ ਤਾਜ਼ਾ ਕਰੇਗਾ, ਉਹ ਉੱਚੀ ਅਵਾਜ਼ ਨਾਲ ਗਾਉਂਦਾ ਹੋਇਆ ਤੇਰੇ ਕਾਰਨ ਮਗਨ ਹੋਵੇਗਾ।

1 ਪਤਰਸ 3:4 PANIRV Bible Verse Image
1 ਪਤਰਸ 3:4 (PANIRV) »
ਪਰ ਉਹ ਮਨ ਦੀ ਗੁਪਤ ਇਨਸਾਨੀਅਤ ਹੋਵੇ ਜਿਹੜੀ ਉਸ ਅਵਿਨਾਸ਼ੀ ਸ਼ਿੰਗਾਰ ਨਾਲ ਹੈ ਅਰਥਾਤ ਕੋਮਲ ਅਤੇ ਗੰਭੀਰ ਆਤਮਾ ਨਾਲ ਕਿਉਂ ਜੋ ਇਹ ਪਰਮੇਸ਼ੁਰ ਦੀ ਨਜ਼ਰ ਵਿੱਚ ਵੱਡੇ ਮੁੱਲ ਦੀ ਹੈ

ਯਿਰਮਿਯਾਹ 32:41 PANIRV Bible Verse Image
ਯਿਰਮਿਯਾਹ 32:41 (PANIRV) »
ਮੈਂ ਖੁਸ਼ ਹੋ ਕੇ ਉਹਨਾਂ ਉੱਤੇ ਭਲਿਆਈ ਕਰਾਂਗਾ, ਮੈਂ ਆਪਣੇ ਸਾਰੇ ਦਿਲ ਅਤੇ ਆਪਣੀ ਸਾਰੀ ਜਾਨ ਨਾਲ ਸੱਚ-ਮੁੱਚ ਉਹਨਾਂ ਨੂੰ ਇਸ ਦੇਸ ਵਿੱਚ ਲਾਵਾਂਗਾ।

ਯਸਾਯਾਹ 61:10 PANIRV Bible Verse Image
ਯਸਾਯਾਹ 61:10 (PANIRV) »
ਮੈਂ ਯਹੋਵਾਹ ਵਿੱਚ ਬਹੁਤ ਖੁਸ਼ ਹੋਵਾਂਗਾ, ਮੇਰਾ ਪ੍ਰਾਣ ਮੇਰੇ ਪਰਮੇਸ਼ੁਰ ਵਿੱਚ ਮਗਨ ਹੋਵੇਗਾ, ਕਿਉਂ ਜੋ ਉਸ ਨੇ ਮੈਨੂੰ ਮੁਕਤੀ ਦੇ ਬਸਤਰ ਪਵਾਏ ਹਨ, ਅਤੇ ਉਸ ਨੇ ਧਰਮ ਦੇ ਚੋਗੇ ਨਾਲ ਮੈਨੂੰ ਢੱਕਿਆ ਹੈ, ਜਿਵੇਂ ਲਾੜਾ ਸਿਹਰੇ ਨਾਲ ਆਪਣੇ ਆਪ ਨੂੰ ਸੁਆਰਦਾ, ਅਤੇ ਲਾੜੀ ਆਪਣਿਆਂ ਗਹਿਣਿਆਂ ਨਾਲ ਆਪਣੇ ਆਪ ਨੂੰ ਸ਼ਿੰਗਾਰਦੀ ਹੈ।

ਕਹਾਉਤਾਂ 11:20 PANIRV Bible Verse Image
ਕਹਾਉਤਾਂ 11:20 (PANIRV) »
ਜਿਹੜੇ ਮਨ ਦੇ ਟੇਢੇ ਹਨ ਉਹਨਾਂ ਕੋਲੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰ ਖਰੀ ਚਾਲ ਵਾਲਿਆਂ ਤੋਂ ਉਹ ਪਰਸੰਨ ਹੁੰਦਾ ਹੈ।

ਜ਼ਬੂਰ 22:8 PANIRV Bible Verse Image
ਜ਼ਬੂਰ 22:8 (PANIRV) »
“ਯਹੋਵਾਹ ਦੇ ਅਧੀਨ ਹੋ ਜਾ, ਉਹ ਹੀ ਉਸ ਨੂੰ ਛੁਡਾਵੇ, ਉਹ ਹੀ ਉਸ ਨੂੰ ਬਚਾਵੇ ਕਿਉਂ ਜੋ ਉਹ ਉਸ ਤੋਂ ਪਰਸੰਨ ਹੈ।”

ਜ਼ਬੂਰ 90:17 PANIRV Bible Verse Image
ਜ਼ਬੂਰ 90:17 (PANIRV) »
ਪ੍ਰਭੂ ਸਾਡੇ ਪਰਮੇਸ਼ੁਰ ਦੀ ਪ੍ਰਸੰਨਤਾ ਸਾਡੇ ਉੱਤੇ ਹੋਵੇ, ਸਾਡੇ ਹੱਥਾਂ ਦੇ ਕੰਮ ਸਾਡੇ ਲਈ ਕਾਇਮ ਕਰ, ਹਾਂ, ਸਾਡੇ ਹੱਥਾਂ ਦੇ ਕੰਮ ਕਾਇਮ ਕਰ।

ਯਸਾਯਾਹ 61:1 PANIRV Bible Verse Image
ਯਸਾਯਾਹ 61:1 (PANIRV) »
ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ, ਕਿਉਂ ਜੋ ਯਹੋਵਾਹ ਨੇ ਮੈਨੂੰ ਮਸਹ ਕੀਤਾ ਹੈ ਤਾਂ ਜੋ ਮੈਂ ਗਰੀਬਾਂ ਨੂੰ ਖੁਸ਼ਖਬਰੀ ਸੁਣਾਵਾਂ, ਉਸ ਨੇ ਮੈਨੂੰ ਇਸ ਲਈ ਭੇਜਿਆ ਹੈ, ਕਿ ਮੈਂ ਟੁੱਟੇ ਦਿਲ ਵਾਲਿਆਂ ਦੇ ਪੱਟੀ ਬੰਨ੍ਹਾਂ, ਅਤੇ ਬੰਦੀਆਂ ਨੂੰ ਛੁਟਕਾਰੇ ਦਾ ਅਤੇ ਕੈਦੀਆਂ ਨੂੰ ਹਨੇਰੇ ਤੋਂ ਛੁੱਟਣ ਦਾ ਪਰਚਾਰ ਕਰਾਂ,

ਜ਼ਬੂਰ 117:2 PANIRV Bible Verse Image
ਜ਼ਬੂਰ 117:2 (PANIRV) »
ਉਹ ਦੀ ਦਯਾ ਸਾਡੇ ਉੱਤੇ ਡਾਢੀ ਜੋ ਹੈ, ਅਤੇ ਯਹੋਵਾਹ ਦੀ ਵਫ਼ਾਦਾਰੀ ਸਦੀਪਕ ਹੈ। ਹਲਲੂਯਾਹ!।

Available Bible Translations

American Standard Version
Psalms 149:4 (ASV) »
King James Version
Psalms 149:4 (KJV) »
GOD’S WORD® (GW)
Psalms 149:4 (GW) »
World English Bible
Psalms 149:4 (WEB) »
Louis Segond 1910
Psaumes 149:4 (LSG) »
इंडियन रिवाइज्ड वर्जन - हिंदी
भजन संहिता 149:4 (HINIRV) »
ভারতীয় সংশোধিত সংস্করণ - বাংলা
গীতমালা 149:4 (BENIRV) »
இந்தியன் ரீவைஸ்டு வேர்ஷன் - தமிழ்
சங்கீதங்கள் 149:4 (TAMIRV) »
इंडियन रिवाइज्ड वर्जन - मराठी
स्तोत्रसंहिता 149:4 (MARIRV) »
ఇండియన్ రేవిజ్డ్ వెర్షన్ - తెలుగు
కీర్తన 149:4 (TELIRV) »
ઇન્ડિયન રિવાયઝ્ડ વર્ઝન - ગુજરાતી
ગીતશાસ્ત્ર 149:4 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಕೀರ್ತನೆಗಳು 149:4 (KANIRV) »
الكتاب المقدس باللغة العربية، فان دايك
اَلْمَزَامِيرُ 149:4 (AVD) »
תנ ך עברי מודרני
תהלים 149:4 (HEB) »
Bíblia Sagrada Português
Salmos 149:4 (BSL) »
Kinh Thánh: Tiếng Việt
Thánh Thi 149:4 (VIE) »
Reina Valera Antigua
Salmos 149:4 (RVA) »
La Sacra Bibbia
Salmi 149:4 (RIV) »
圣 经 简体中文和合本
诗 篇 149:4 (CUVS) »
聖 經 繁體中文和合本
詩 篇 149:4 (CUVT) »
Bibla e Shenjtë
Psalmet 149:4 (ALB) »
Svenska Bibeln 1917
Psaltaren 149:4 (SV1917) »
Библия на русском
Псалтирь 149:4 (RUSV) »
Українська Біблія
Псалми 149:4 (UKR) »
Szent Biblia - Magyar
Zsoltárok 149:4 (KAR) »
Българска Библия
Псалми 149:4 (BULG) »
聖書 日本語
詩篇 149:4 (JPN) »
Kitaabka Quduuska Ah
Sabuurradii 149:4 (SOM) »
De Heilige Schrift
Psalmen 149:4 (NLD) »
Dansk Bibel 1871
Salme 149:4 (DA1871) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »