ਜ਼ਬੂਰ 26:9 PANIRV Desktop Background Pictures

Christian Desktop Wallpapers with inspirational Bible quotes on beautiful images and backgrounds. Download ਜ਼ਬੂਰ 26:9 PANIRV computer desktop wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਜ਼ਬੂਰ 26:9 PANIRV Desktop Wallpaper - ਮੇਰੀ ਜਾਨ ਨੂੰ - Desktop Bible Verse Wallpaper

ਜ਼ਬੂਰ 26:9 PANIRV

ਮੇਰੀ ਜਾਨ ਨੂੰ ਪਾਪੀਆਂ ਦੇ ਨਾਲ ਨਾ ਮਿਲਾ, ਨਾ ਮੇਰੀ ਜਿੰਦ ਨੂੰ ਖੂਨੀਆਂ ਦੇ ਨਾਲ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਜ਼ਬੂਰ 26:9 PANIRV desktop wallpapers are generated using nature scenery backgrounds and scenic photos.

ਜ਼ਬੂਰ 26:9 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਜ਼ਬੂਰ 26:9 PANIRV. Please click on any image below to navigate to that specific Bible verse page.

ਪਰਕਾਸ਼ ਦੀ ਪੋਥੀ 22:14 PANIRV Bible Verse Image
ਪਰਕਾਸ਼ ਦੀ ਪੋਥੀ 22:14 (PANIRV) »
ਧੰਨ ਉਹ ਜਿਹੜੇ ਆਪਣੇ ਬਸਤਰ ਧੋ ਲੈਂਦੇ ਹਨ ਭਈ ਉਹਨਾਂ ਨੂੰ ਜੀਵਨ ਦੇ ਬਿਰਛ ਦੇ ਉੱਤੇ ਹੱਕ ਹੋਵੇ ਅਤੇ ਉਹ ਦਰਵਾਜਿਆਂ ਰਾਹੀਂ ਉਸ ਨਗਰੀ ਦੇ ਅੰਦਰ ਜਾਣ।

ਜ਼ਬੂਰ 139:19 PANIRV Bible Verse Image
ਜ਼ਬੂਰ 139:19 (PANIRV) »
ਹੇ ਪਰਮੇਸ਼ੁਰ, ਤੂੰ ਜ਼ਰੂਰ ਦੁਸ਼ਟਾਂ ਨੂੰ ਵੱਢ ਸੁੱਟੇਂਗਾ, ਹੇ ਖੂਨੀਓ, ਮੈਥੋਂ ਦੂਰ ਹੋ ਜਾਓ!

ਮੱਤੀ 25:44 PANIRV Bible Verse Image
ਮੱਤੀ 25:44 (PANIRV) »
ਤਦ ਉਹ ਵੀ ਉੱਤਰ ਦੇਣਗੇ, ਪ੍ਰਭੂ ਜੀ ਕਦੋਂ ਅਸੀਂ ਤੈਨੂੰ ਭੁੱਖਾ ਜਾਂ ਤਿਹਾਇਆ ਜਾਂ ਪਰਦੇਸੀ ਜਾਂ ਨੰਗਾ ਜਾਂ ਰੋਗੀ ਜਾਂ ਕੈਦੀ ਵੇਖਿਆ ਅਤੇ ਤੇਰੀ ਟਹਿਲ ਸੇਵਾ ਨਾ ਕੀਤੀ?

ਮੱਤੀ 24:51 PANIRV Bible Verse Image
ਮੱਤੀ 24:51 (PANIRV) »
ਅਤੇ ਉਹ ਨੂੰ ਦੋ ਟੁੱਕੜੇ ਕਰ ਦੇਵੇਗਾ ਅਤੇ ਕਪਟੀਆਂ ਨਾਲ ਉਹ ਦਾ ਹਿੱਸਾ ਠਹਿਰਾਵੇਗਾ। ਉੱਥੇ ਰੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ।

ਮੱਤੀ 25:46 PANIRV Bible Verse Image
ਮੱਤੀ 25:46 (PANIRV) »
ਅਤੇ ਇਹ ਸਦੀਪਕ ਸਜ਼ਾ ਵਿੱਚ ਜਾਣਗੇ, ਪਰ ਧਰਮੀ ਸਦੀਪਕ ਜੀਵਨ ਵਿੱਚ।

ਮੱਤੀ 25:32 PANIRV Bible Verse Image
ਮੱਤੀ 25:32 (PANIRV) »
ਅਤੇ ਸਭ ਕੌਮਾਂ ਉਹ ਦੇ ਅੱਗੇ ਇਕੱਠੀਆਂ ਕੀਤੀਆਂ ਜਾਣਗੀਆਂ ਅਤੇ ਜਿਸ ਤਰ੍ਹਾਂ ਅਯਾਲੀ ਭੇਡਾਂ ਨੂੰ ਬੱਕਰੀਆਂ ਵਿੱਚੋਂ ਅਲੱਗ ਕਰਦਾ ਹੈ, ਉਸੇ ਤਰ੍ਹਾਂ ਉਹ ਉਨ੍ਹਾਂ ਨੂੰ ਇੱਕ ਦੂਜੇ ਤੋਂ ਅਲੱਗ ਕਰੇਗਾ।

ਮਲਾਕੀ 3:18 PANIRV Bible Verse Image
ਮਲਾਕੀ 3:18 (PANIRV) »
ਤਦ ਤੁਸੀਂ ਮੁੜੋਗੇ ਅਤੇ ਧਰਮੀ ਅਤੇ ਦੁਸ਼ਟ ਵਿੱਚ ਅਤੇ ਪਰਮੇਸ਼ੁਰ ਦੀ ਸੇਵਾ ਕਰਨ ਵਾਲੇ ਵਿੱਚ ਅਤੇ ਜਿਹੜਾ ਸੇਵਾ ਨਹੀਂ ਕਰਦਾ ਉਹ ਦੇ ਵਿੱਚ ਪਰਖ ਕਰੋਗੇ।

ਜ਼ਬੂਰ 55:23 PANIRV Bible Verse Image
ਜ਼ਬੂਰ 55:23 (PANIRV) »
ਪਰ ਤੂੰ, ਹੇ ਪਰਮੇਸ਼ੁਰ, ਉਨ੍ਹਾਂ ਨੂੰ ਬਰਬਾਦੀ ਦੇ ਟੋਏ ਵਿੱਚ ਡੇਗ ਦੇਵੇਂਗਾ, ਹਤਿਆਰੇ ਅਤੇ ਕਪਟੀ ਮਨੁੱਖ ਆਪਣੀ ਅੱਧੀ ਉਮਰ ਤੱਕ ਵੀ ਨਾ ਪਹੁੰਚਣਗੇ, ਪਰ ਮੈਂ ਤੇਰੇ ਉੱਤੇ ਭਰੋਸਾ ਰੱਖਾਂਗਾ।

ਜ਼ਬੂਰ 28:1 PANIRV Bible Verse Image
ਜ਼ਬੂਰ 28:1 (PANIRV) »
ਦਾਊਦ ਦਾ ਭਜਨ। ਹੇ ਯਹੋਵਾਹ, ਮੈਂ ਤੈਨੂੰ ਪੁਕਾਰਾਂਗਾ, ਹੇ ਮੇਰੀ ਚੱਟਾਨ, ਮੇਰੇ ਨਾਲ ਚੁੱਪ ਨਾ ਰਹਿ, ਅਜਿਹਾ ਨਾ ਹੋਵੇ ਜੋ ਤੂੰ ਮੇਰੇ ਤੋਂ ਚੁੱਪ ਵੱਟ ਲਵੇਂ ਤਾਂ ਮੈਂ ਉਨ੍ਹਾਂ ਵਰਗਾ ਹੋ ਜਾਂਵਾਂ ਜਿਹੜੇ ਕਬਰ ਵਿੱਚ ਉਤਰਦੇ ਹਨ।

ਜ਼ਬੂਰ 51:14 PANIRV Bible Verse Image
ਜ਼ਬੂਰ 51:14 (PANIRV) »
ਹੇ ਪਰਮੇਸ਼ੁਰ, ਮੇਰੀ ਮੁਕਤੀ ਦੇ ਪਰਮੇਸ਼ੁਰ, ਮੈਨੂੰ ਖੂਨ ਦੇ ਦੋਸ਼ ਤੋਂ ਛੁਡਾ, ਤਾਂ ਮੇਰੀ ਜੀਭ ਤੇਰੇ ਧਰਮ ਦਾ ਜੈ-ਜੈਕਾਰ ਕਰੇਗੀ।

2 ਸਮੂਏਲ 21:1 PANIRV Bible Verse Image
2 ਸਮੂਏਲ 21:1 (PANIRV) »
ਫਿਰ ਦਾਊਦ ਦੇ ਸਮੇਂ ਵਿੱਚ ਤਿੰਨ ਸਾਲ ਤੱਕ ਲਗਾਤਾਰ ਕਾਲ ਪਿਆ ਅਤੇ ਦਾਊਦ ਨੇ ਯਹੋਵਾਹ ਦੀ ਹਜ਼ੂਰੀ ਨੂੰ ਭਾਲਿਆ ਸੋ ਯਹੋਵਾਹ ਨੇ ਆਖਿਆ, ਇਹ ਸ਼ਾਊਲ ਦੇ ਅਤੇ ਉਹ ਦੇ ਖੂਨੀ ਘਰਾਣੇ ਦੇ ਕਾਰਨ ਹੈ ਕਿਉਂ ਜੋ ਉਸ ਨੇ ਗਿਬਓਨੀਆਂ ਨੂੰ ਵੱਡ ਸੁੱਟਿਆ

2 ਸਮੂਏਲ 16:7 PANIRV Bible Verse Image
2 ਸਮੂਏਲ 16:7 (PANIRV) »
ਸ਼ਿਮਈ ਸਰਾਪ ਦਿੰਦਾ ਹੋਇਆ ਇਹ ਆਖਦਾ ਸੀ, ਨਿੱਕਲ ਆ, ਤੂੰ ਨਿੱਕਲ ਆ, ਹੇ ਖੂਨੀ ਮਨੁੱਖ! ਹੇ ਦੁਸ਼ਟ ਮਨੁੱਖ!

Available Bible Translations

American Standard Version
Psalms 26:9 (ASV) »
King James Version
Psalms 26:9 (KJV) »
GOD’S WORD® (GW)
Psalms 26:9 (GW) »
World English Bible
Psalms 26:9 (WEB) »
Louis Segond 1910
Psaumes 26:9 (LSG) »
Luther Bibel 1912
Psalm 26:9 (LUTH1912) »
इंडियन रिवाइज्ड वर्जन - हिंदी
भजन संहिता 26:9 (HINIRV) »
ভারতীয় সংশোধিত সংস্করণ - বাংলা
গীতমালা 26:9 (BENIRV) »
இந்தியன் ரீவைஸ்டு வேர்ஷன் - தமிழ்
சங்கீதங்கள் 26:9 (TAMIRV) »
इंडियन रिवाइज्ड वर्जन - मराठी
स्तोत्रसंहिता 26:9 (MARIRV) »
ఇండియన్ రేవిజ్డ్ వెర్షన్ - తెలుగు
కీర్తన 26:9 (TELIRV) »
ઇન્ડિયન રિવાયઝ્ડ વર્ઝન - ગુજરાતી
ગીતશાસ્ત્ર 26:9 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಕೀರ್ತನೆಗಳು 26:9 (KANIRV) »
الكتاب المقدس باللغة العربية، فان دايك
اَلْمَزَامِيرُ 26:9 (AVD) »
תנ ך עברי מודרני
תהלים 26:9 (HEB) »
Bíblia Sagrada Português
Salmos 26:9 (BSL) »
Kinh Thánh: Tiếng Việt
Thánh Thi 26:9 (VIE) »
Reina Valera Antigua
Salmos 26:9 (RVA) »
La Sacra Bibbia
Salmi 26:9 (RIV) »
圣 经 简体中文和合本
诗 篇 26:9 (CUVS) »
聖 經 繁體中文和合本
詩 篇 26:9 (CUVT) »
Bibla e Shenjtë
Psalmet 26:9 (ALB) »
Svenska Bibeln 1917
Psaltaren 26:9 (SV1917) »
Библия на русском
Псалтирь 26:9 (RUSV) »
Українська Біблія
Псалми 26:9 (UKR) »
Szent Biblia - Magyar
Zsoltárok 26:9 (KAR) »
Българска Библия
Псалми 26:9 (BULG) »
聖書 日本語
詩篇 26:9 (JPN) »
Kitaabka Quduuska Ah
Sabuurradii 26:9 (SOM) »
De Heilige Schrift
Psalmen 26:9 (NLD) »
Dansk Bibel 1871
Salme 26:9 (DA1871) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »