ਜ਼ਬੂਰ 50:7 PANIRV Desktop Background Pictures

Christian Desktop Wallpapers with inspirational Bible quotes on beautiful images and backgrounds. Download ਜ਼ਬੂਰ 50:7 PANIRV computer desktop wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਜ਼ਬੂਰ 50:7 PANIRV Desktop Wallpaper - ਹੇ ਮੇਰੀ ਪਰਜਾ, ਸੁਣ - Desktop Bible Verse Wallpaper

ਜ਼ਬੂਰ 50:7 PANIRV

ਹੇ ਮੇਰੀ ਪਰਜਾ, ਸੁਣ ਅਤੇ ਮੈਂ ਬੋਲਾਂਗਾ, ਹੇ ਇਸਰਾਏਲ, ਮੈਂ ਤੇਰੇ ਉੱਤੇ ਸਾਖੀ ਦਿਆਂਗਾ। ਪਰਮੇਸ਼ੁਰ, ਤੇਰਾ ਪਰਮੇਸ਼ੁਰ, ਮੈਂ ਹੀ ਹਾਂ!

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਜ਼ਬੂਰ 50:7 PANIRV desktop wallpapers are generated using nature scenery backgrounds and scenic photos.

ਜ਼ਬੂਰ 50:7 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਜ਼ਬੂਰ 50:7 PANIRV. Please click on any image below to navigate to that specific Bible verse page.

ਜ਼ਬੂਰ 81:8 PANIRV Bible Verse Image
ਜ਼ਬੂਰ 81:8 (PANIRV) »
ਸੁਣ, ਹੇ ਮੇਰੀ ਪਰਜਾ ਅਤੇ ਮੈਂ ਤੈਨੂੰ ਸਾਖੀ ਦਿਆਂਗਾ, ਹੇ ਇਸਰਾਏਲ, ਕਾਸ਼ ਕਿ ਤੂੰ ਮੇਰੀ ਸੁਣਦਾ!।

ਖ਼ਰੋਜ 20:2 PANIRV Bible Verse Image
ਖ਼ਰੋਜ 20:2 (PANIRV) »
ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ ਜਿਹੜਾ ਤੈਨੂੰ ਮਿਸਰ ਦੇਸ਼ ਤੋਂ ਅਰਥਾਤ ਗ਼ੁਲਾਮੀ ਦੇ ਘਰ ਤੋਂ ਕੱਢ ਲਿਆਇਆ ਹਾਂ।

ਮੀਕਾਹ 6:1 PANIRV Bible Verse Image
ਮੀਕਾਹ 6:1 (PANIRV) »
ਸੁਣੋ ਕਿ ਹੁਣ ਯਹੋਵਾਹ ਕੀ ਆਖਦਾ ਹੈ, ਉੱਠ, ਪਹਾੜਾਂ ਦੇ ਅੱਗੇ ਮੁਕੱਦਮਾ ਲੜ, ਅਤੇ ਟਿੱਲੇ ਤੇਰੀ ਅਵਾਜ਼ ਸੁਣਨ!

ਹਿਜ਼ਕੀਏਲ 20:7 PANIRV Bible Verse Image
ਹਿਜ਼ਕੀਏਲ 20:7 (PANIRV) »
ਮੈਂ ਉਹਨਾਂ ਨੂੰ ਆਖਿਆ ਕਿ ਤੁਹਾਡੇ ਵਿੱਚੋਂ ਹਰ ਇੱਕ ਆਪਣੀਆਂ ਅੱਖਾਂ ਦੀਆਂ ਘਿਣਾਉਣੀਆਂ ਵਸਤੂਆਂ ਨੂੰ ਦੂਰ ਕਰ ਦੇਵੇ ਅਤੇ ਤੁਸੀਂ ਆਪਣੇ ਆਪ ਨੂੰ ਮਿਸਰ ਦੀਆਂ ਮੂਰਤੀਆਂ ਨਾਲ ਭਰਿਸ਼ਟ ਨਾ ਕਰੋ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।

ਹਿਜ਼ਕੀਏਲ 20:5 PANIRV Bible Verse Image
ਹਿਜ਼ਕੀਏਲ 20:5 (PANIRV) »
ਤੂੰ ਉਹਨਾਂ ਨੂੰ ਆਖ, ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਜਿਸ ਦਿਨ ਤੋਂ ਮੈਂ ਇਸਰਾਏਲ ਨੂੰ ਚੁਣ ਲਿਆ ਅਤੇ ਯਾਕੂਬ ਦੇ ਘਰਾਣੇ ਨਾਲ ਸਹੁੰ ਖਾਧੀ ਅਤੇ ਮਿਸਰ ਦੇਸ ਵਿੱਚ ਆਪਣੇ ਆਪ ਨੂੰ ਉਹਨਾਂ ਉੱਤੇ ਪਰਗਟ ਕੀਤਾ, ਮੈਂ ਉਹਨਾਂ ਦੇ ਸਾਹਮਣੇ ਸਹੁੰ ਖਾ ਕੇ ਆਖਿਆ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।

ਜ਼ਕਰਯਾਹ 13:9 PANIRV Bible Verse Image
ਜ਼ਕਰਯਾਹ 13:9 (PANIRV) »
ਮੈਂ ਇੱਕ ਤਿਹਾਈ ਨੂੰ ਅੱਗ ਵਿੱਚ ਪਾਵਾਂਗਾ, ਮੈਂ ਉਹ ਨੂੰ ਤਾਵਾਂਗਾ ਜਿਵੇਂ ਚਾਂਦੀ ਤਾਈ ਜਾਂਦੀ ਹੈ, ਮੈਂ ਉਹ ਨੂੰ ਪਰਖਾਂਗਾ ਜਿਵੇਂ ਸੋਨਾ ਪਰਖੀਦਾ ਹੈ, ਉਹ ਮੇਰਾ ਨਾਮ ਲੈ ਕੇ ਪੁਕਾਰਨਗੇ ਅਤੇ ਮੈਂ ਉਹਨਾਂ ਨੂੰ ਉੱਤਰ ਦਿਆਂਗਾ, ਮੈਂ ਆਖਾਂਗਾ, ਇਹ ਮੇਰੀ ਪਰਜਾ ਹੈ ਅਤੇ ਉਹ ਆਖਣਗੇ ਯਹੋਵਾਹ ਮੇਰਾ ਪਰਮੇਸ਼ੁਰ ਹੈ।

ਯਿਰਮਿਯਾਹ 2:9 PANIRV Bible Verse Image
ਯਿਰਮਿਯਾਹ 2:9 (PANIRV) »
ਇਸ ਲਈ ਮੈਂ ਫਿਰ ਤੁਹਾਡੇ ਨਾਲ ਝਗੜਾਂਗਾ, ਯਹੋਵਾਹ ਦਾ ਵਾਕ ਹੈ, ਮੈਂ ਤੁਹਾਡੇ ਪੁੱਤਰਾਂ ਦੇ ਪੁੱਤਰਾਂ ਨਾ ਝਗੜਾਂਗਾ।

ਯਿਰਮਿਯਾਹ 2:4 PANIRV Bible Verse Image
ਯਿਰਮਿਯਾਹ 2:4 (PANIRV) »
ਹੇ ਯਾਕੂਬ ਦੇ ਘਰਾਣੇ ਦੇ ਲੋਕੋ ਅਤੇ ਇਸਰਾਏਲ ਦੇ ਘਰਾਣੇ ਦੇ ਸਾਰੇ ਟੱਬਰੋ, ਯਹੋਵਾਹ ਦੀ ਗੱਲ ਸੁਣੋ

ਯਸਾਯਾਹ 1:18 PANIRV Bible Verse Image
ਯਸਾਯਾਹ 1:18 (PANIRV) »
ਯਹੋਵਾਹ ਆਖਦਾ ਹੈ, ਆਓ, ਅਸੀਂ ਸਲਾਹ ਕਰੀਏ, ਭਾਵੇਂ ਤੁਹਾਡੇ ਪਾਪ ਕਿਰਮਚ ਵਰਗੇ ਸੁਰਖ਼ ਹੋਣ, ਉਹ ਬਰਫ਼ ਜਿਹੇ ਚਿੱਟੇ ਹੋ ਜਾਣਗੇ, ਭਾਵੇਂ ਉਹ ਲਾਲ ਸੂਹੇ ਹੋਣ, ਉਹ ਉੱਨ ਜਿਹੇ ਸਫ਼ੇਦ ਹੋ ਜਾਣਗੇ।

ਹਿਜ਼ਕੀਏਲ 20:19 PANIRV Bible Verse Image
ਹਿਜ਼ਕੀਏਲ 20:19 (PANIRV) »
ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ, ਮੇਰੀਆਂ ਬਿਧੀਆਂ ਤੇ ਚੱਲੋ, ਮੇਰੇ ਹੁਕਮਾਂ ਦੀ ਪਾਲਣਾ ਕਰੋ ਅਤੇ ਉਹਨਾਂ ਨੂੰ ਮੰਨੋ

ਜ਼ਬੂਰ 49:1 PANIRV Bible Verse Image
ਜ਼ਬੂਰ 49:1 (PANIRV) »
ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸ਼ੀਆਂ ਦਾ ਭਜਨ। ਹੇ ਸਾਰੇ ਲੋਕੋ, ਇਹ ਸੁਣੋ, ਹੇ ਜਗਤ ਦੇ ਸਾਰੇ ਵਾਸੀਓ ਕੰਨ ਲਾਓ!

ਜ਼ਬੂਰ 81:10 PANIRV Bible Verse Image
ਜ਼ਬੂਰ 81:10 (PANIRV) »
ਯਹੋਵਾਹ ਤੇਰਾ ਪਰਮੇਸ਼ੁਰ ਮੈਂ ਹੀ ਹਾਂ, ਜੋ ਤੈਨੂੰ ਮਿਸਰ ਦੇਸ ਤੋਂ ਕੱਢ ਲਿਆਇਆ, ਆਪਣਾ ਮੂੰਹ ਟੱਡ ਤਾਂ ਮੈਂ ਉਹ ਨੂੰ ਭਰ ਦਿਆਂਗਾ।

Available Bible Translations

American Standard Version
Psalms 50:7 (ASV) »
King James Version
Psalms 50:7 (KJV) »
GOD’S WORD® (GW)
Psalms 50:7 (GW) »
World English Bible
Psalms 50:7 (WEB) »
Louis Segond 1910
Psaumes 50:7 (LSG) »
Luther Bibel 1912
Psalm 50:7 (LUTH1912) »
इंडियन रिवाइज्ड वर्जन - हिंदी
भजन संहिता 50:7 (HINIRV) »
ভারতীয় সংশোধিত সংস্করণ - বাংলা
গীতমালা 50:7 (BENIRV) »
இந்தியன் ரீவைஸ்டு வேர்ஷன் - தமிழ்
சங்கீதங்கள் 50:7 (TAMIRV) »
इंडियन रिवाइज्ड वर्जन - मराठी
स्तोत्रसंहिता 50:7 (MARIRV) »
ఇండియన్ రేవిజ్డ్ వెర్షన్ - తెలుగు
కీర్తన 50:7 (TELIRV) »
ઇન્ડિયન રિવાયઝ્ડ વર્ઝન - ગુજરાતી
ગીતશાસ્ત્ર 50:7 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಕೀರ್ತನೆಗಳು 50:7 (KANIRV) »
الكتاب المقدس باللغة العربية، فان دايك
اَلْمَزَامِيرُ 50:7 (AVD) »
תנ ך עברי מודרני
תהלים 50:7 (HEB) »
Bíblia Sagrada Português
Salmos 50:7 (BSL) »
Kinh Thánh: Tiếng Việt
Thánh Thi 50:7 (VIE) »
Reina Valera Antigua
Salmos 50:7 (RVA) »
La Sacra Bibbia
Salmi 50:7 (RIV) »
圣 经 简体中文和合本
诗 篇 50:7 (CUVS) »
聖 經 繁體中文和合本
詩 篇 50:7 (CUVT) »
Bibla e Shenjtë
Psalmet 50:7 (ALB) »
Svenska Bibeln 1917
Psaltaren 50:7 (SV1917) »
Библия на русском
Псалтирь 50:7 (RUSV) »
Українська Біблія
Псалми 50:7 (UKR) »
Szent Biblia - Magyar
Zsoltárok 50:7 (KAR) »
Българска Библия
Псалми 50:7 (BULG) »
聖書 日本語
詩篇 50:7 (JPN) »
Kitaabka Quduuska Ah
Sabuurradii 50:7 (SOM) »
De Heilige Schrift
Psalmen 50:7 (NLD) »
Dansk Bibel 1871
Salme 50:7 (DA1871) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »