ਪਰਕਾਸ਼ ਦੀ ਪੋਥੀ 4:11 PANIRV Desktop Background Pictures

Christian Desktop Wallpapers with inspirational Bible quotes on beautiful images and backgrounds. Download ਪਰਕਾਸ਼ ਦੀ ਪੋਥੀ 4:11 PANIRV computer desktop wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਪਰਕਾਸ਼ ਦੀ ਪੋਥੀ 4:11 PANIRV Desktop Wallpaper - ਹੇ ਸਾਡੇ ਪ੍ਰਭੂ ਅਤੇ - Desktop Bible Verse Wallpaper

ਪਰਕਾਸ਼ ਦੀ ਪੋਥੀ 4:11 PANIRV

ਹੇ ਸਾਡੇ ਪ੍ਰਭੂ ਅਤੇ ਸਾਡੇ ਪਰਮੇਸ਼ੁਰ, ਤੂੰ ਮਹਿਮਾ, ਮਾਣ, ਅਤੇ ਸਮਰੱਥਾ ਲੈਣ ਦੇ ਯੋਗ ਹੈਂ, ਤੂੰ ਜੋ ਸਾਰੀਆਂ ਵਸਤਾਂ ਰਚੀਆਂ, ਅਤੇ ਉਹ ਤੇਰੀ ਹੀ ਮਰਜ਼ੀ ਨਾਲ ਹੋਈਆਂ ਅਤੇ ਰਚੀਆਂ ਗਈਆਂ!

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਪਰਕਾਸ਼ ਦੀ ਪੋਥੀ 4:11 PANIRV desktop wallpapers are generated using nature scenery backgrounds and scenic photos.

ਪਰਕਾਸ਼ ਦੀ ਪੋਥੀ 4:11 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਪਰਕਾਸ਼ ਦੀ ਪੋਥੀ 4:11 PANIRV. Please click on any image below to navigate to that specific Bible verse page.

ਕੁਲੁੱਸੀਆਂ 1:16 PANIRV Bible Verse Image
ਕੁਲੁੱਸੀਆਂ 1:16 (PANIRV) »
ਕਿਉਂ ਜੋ ਅਕਾਸ਼ ਅਤੇ ਧਰਤੀ ਉੱਤੇ ਸਾਰੀਆਂ ਵਸਤਾਂ ਉਸੇ ਤੋਂ ਉਤਪਤ ਹੋਈਆਂ, ਨਾਲੇ ਦਿੱਸਣ ਵਾਲੀਆਂ, ਨਾਲੇ ਨਾ ਦਿੱਸਣ ਵਾਲੀਆਂ, ਕੀ ਸਿੰਘਾਸਣ, ਕੀ ਰਿਆਸਤਾਂ, ਕੀ ਸਰਕਾਰਾਂ, ਕੀ ਅਧਿਕਾਰ, ਸੱਭੋ ਕੁਝ ਉਸ ਦੇ ਦੁਆਰਾ ਅਤੇ ਉਸੇ ਦੇ ਲਈ ਉਤਪਤ ਹੋਇਆ ਹੈ।

ਪਰਕਾਸ਼ ਦੀ ਪੋਥੀ 5:12 PANIRV Bible Verse Image
ਪਰਕਾਸ਼ ਦੀ ਪੋਥੀ 5:12 (PANIRV) »
ਅਤੇ ਉਹ ਵੱਡੀ ਅਵਾਜ਼ ਨਾਲ ਇਹ ਆਖਦੇ ਸਨ, - ਲੇਲਾ ਜਿਹੜਾ ਬਲੀਦਾਨ ਕੀਤਾ ਗਿਆ ਸੀ ਸਮਰੱਥਾ, ਧਨ, ਬੁੱਧ, ਸ਼ਕਤੀ, ਮਾਣ, ਮਹਿਮਾ ਅਤੇ ਧੰਨਵਾਦ ਲੈਣ ਦੇ ਯੋਗ ਹੈ!

ਯਸਾਯਾਹ 40:28 PANIRV Bible Verse Image
ਯਸਾਯਾਹ 40:28 (PANIRV) »
ਕੀ ਤੂੰ ਨਹੀਂ ਜਾਣਿਆ, ਕੀ ਤੂੰ ਨਹੀਂ ਸੁਣਿਆ, ਕਿ ਅਨਾਦੀ ਪਰਮੇਸ਼ੁਰ ਯਹੋਵਾਹ ਜੋ ਧਰਤੀ ਦਿਆਂ ਬੰਨਿਆਂ ਦਾ ਕਰਤਾ ਹੈ, ਨਾ ਹੁੱਸਦਾ ਹੈ, ਨਾ ਥੱਕਦਾ ਹੈ, ਉਹ ਦੀ ਸਮਝ ਅਥਾਹ ਹੈ?

ਕਹਾਉਤਾਂ 16:4 PANIRV Bible Verse Image
ਕਹਾਉਤਾਂ 16:4 (PANIRV) »
ਯਹੋਵਾਹ ਨੇ ਸਾਰੀਆਂ ਵਸਤਾਂ ਖ਼ਾਸ ਮਕਸਦ ਲਈ ਬਣਾਈਆਂ, ਹਾਂ, ਦੁਸ਼ਟ ਨੂੰ ਵੀ ਬਿਪਤਾ ਦੇ ਦਿਨ ਲਈ ਬਣਾਇਆ।

ਯੂਹੰਨਾ 1:1 PANIRV Bible Verse Image
ਯੂਹੰਨਾ 1:1 (PANIRV) »
ਆਦ ਵਿੱਚ ਸ਼ਬਦ ਸੀ, ਸ਼ਬਦ ਪਰਮੇਸ਼ੁਰ ਦੇ ਨਾਲ ਸੀ ਅਤੇ ਸ਼ਬਦ ਹੀ ਪਰਮੇਸ਼ੁਰ ਸੀ।

ਪਰਕਾਸ਼ ਦੀ ਪੋਥੀ 5:9 PANIRV Bible Verse Image
ਪਰਕਾਸ਼ ਦੀ ਪੋਥੀ 5:9 (PANIRV) »
ਅਤੇ ਉਹ ਇਹ ਆਖਦੇ ਹੋਏ ਇੱਕ ਨਵਾਂ ਗੀਤ ਗਾਉਂਦੇ ਸਨ, - ਤੂੰ ਉਹ ਪੋਥੀ ਲੈਣ ਅਤੇ ਉਹ ਦੀਆਂ ਮੋਹਰਾਂ ਖੋਲ੍ਹਣ ਦੇ ਯੋਗ ਹੈਂ, ਕਿਉਂਕਿ ਤੂੰ ਬਲੀਦਾਨ ਕੀਤਾ ਗਿਆ ਸੀ, ਅਤੇ ਤੂੰ ਆਪਣੇ ਲਹੂ ਨਾਲ ਹਰੇਕ ਗੋਤ, ਭਾਸ਼ਾ, ਉੱਮਤ ਅਤੇ ਕੌਮ ਵਿੱਚੋਂ ਪਰਮੇਸ਼ੁਰ ਦੇ ਲਈ ਲੋਕਾਂ ਨੂੰ ਮੁੱਲ ਲਿਆ,

ਪਰਕਾਸ਼ ਦੀ ਪੋਥੀ 10:6 PANIRV Bible Verse Image
ਪਰਕਾਸ਼ ਦੀ ਪੋਥੀ 10:6 (PANIRV) »
ਅਤੇ ਜਿਹੜਾ ਜੁੱਗੋ-ਜੁੱਗ ਜਿਉਂਦਾ ਹੈ ਜਿਸ ਨੇ ਅਕਾਸ਼, ਧਰਤੀ, ਜੋ ਕੁਝ ਅਕਾਸ਼ ਅਤੇ ਧਰਤੀ ਦੇ ਵਿੱਚ ਹੈ, ਸਮੁੰਦਰ ਅਤੇ ਜੋ ਕੁਝ ਸਮੁੰਦਰ ਵਿੱਚ ਹੈ ਉਤਪਤ ਕੀਤਾ, ਉਹ ਦੀ ਸਹੁੰ ਖਾਧੀ ਭਈ ਹੋਰ ਸਮਾਂ ਨਹੀਂ ਲੱਗੇਗਾ!

ਪਰਕਾਸ਼ ਦੀ ਪੋਥੀ 14:7 PANIRV Bible Verse Image
ਪਰਕਾਸ਼ ਦੀ ਪੋਥੀ 14:7 (PANIRV) »
ਅਤੇ ਉਸ ਨੇ ਵੱਡੀ ਅਵਾਜ਼ ਨਾਲ ਆਖਿਆ ਕਿ ਪਰਮੇਸ਼ੁਰ ਤੋਂ ਡਰੋ ਅਤੇ ਉਹ ਦੀ ਵਡਿਆਈ ਕਰੋ ਕਿਉਂਕਿ ਉਹ ਦੇ ਨਿਆਂ ਦਾ ਸਮਾਂ ਆ ਗਿਆ ਹੈ ਅਤੇ ਜਿਸ ਨੇ ਅਕਾਸ਼, ਧਰਤੀ, ਸਮੁੰਦਰ ਅਤੇ ਪਾਣੀਆਂ ਦੇ ਸੋਤਿਆਂ ਨੂੰ ਬਣਾਇਆ, ਤੁਸੀਂ ਉਹ ਨੂੰ ਮੱਥਾ ਟੇਕੋ!

ਪੈਦਾਇਸ਼ 1:1 PANIRV Bible Verse Image
ਪੈਦਾਇਸ਼ 1:1 (PANIRV) »
ਆਦ ਵਿੱਚ ਪਰਮੇਸ਼ੁਰ ਨੇ ਅਕਾਸ਼ ਅਤੇ ਧਰਤੀ ਨੂੰ ਸਿਰਜਿਆ।

ਇਬਰਾਨੀ 1:10 PANIRV Bible Verse Image
ਇਬਰਾਨੀ 1:10 (PANIRV) »
ਅਤੇ ਇਹ ਵੀ, - ਹੇ ਪ੍ਰਭੂ, ਤੂੰ ਆਦ ਵਿੱਚ ਧਰਤੀ ਦੀ ਨੀਂਹ ਧਰੀ, ਅਤੇ ਅਕਾਸ਼ ਤੇਰੇ ਹੱਥਾਂ ਦੀ ਕਾਰੀਗਰੀ ਹਨ,

ਰੋਮੀਆਂ 11:36 PANIRV Bible Verse Image
ਰੋਮੀਆਂ 11:36 (PANIRV) »
ਕਿਉਂ ਜੋ ਉਸ ਤੋਂ ਅਤੇ ਉਸੇ ਦੇ ਵਸੀਲੇ ਨਾਲ ਅਤੇ ਉਸੇ ਦੇ ਲਈ, ਸਾਰੀਆਂ ਵਸਤਾਂ ਹੋਈਆਂ ਹਨ। ਉਸ ਦੀ ਵਡਿਆਈ ਜੁੱਗੋ-ਜੁੱਗ ਹੋਵੇ। ਆਮੀਨ।

ਜ਼ਬੂਰ 29:1 PANIRV Bible Verse Image
ਜ਼ਬੂਰ 29:1 (PANIRV) »
ਦਾਊਦ ਦਾ ਭਜਨ। ਹੇ ਪਰਮੇਸ਼ੁਰ ਦੇ ਪੁੱਤਰੋ, ਮਹਿਮਾ ਅਤੇ ਸਮਰੱਥਾ ਯਹੋਵਾਹ ਦੀ ਮੰਨੋ।

Available Bible Translations

American Standard Version
Revelation 4:11 (ASV) »
King James Version
Revelation 4:11 (KJV) »
GOD’S WORD® (GW)
Revelation 4:11 (GW) »
World English Bible
Revelation 4:11 (WEB) »
Louis Segond 1910
Apocalypse 4:11 (LSG) »
इंडियन रिवाइज्ड वर्जन - हिंदी
प्रकाशितवाक्य 4:11 (HINIRV) »
ভারতীয় সংশোধিত সংস্করণ - বাংলা
पপ্রত্যাদেশ 4:11 (BENIRV) »
இந்தியன் ரீவைஸ்டு வேர்ஷன் - தமிழ்
வெளிப்படுத்தின விசேஷம் 4:11 (TAMIRV) »
इंडियन रिवाइज्ड वर्जन - मराठी
प्रकटीकरण 4:11 (MARIRV) »
ఇండియన్ రేవిజ్డ్ వెర్షన్ - తెలుగు
ప్రకటన గ్రంథం 4:11 (TELIRV) »
ઇન્ડિયન રિવાયઝ્ડ વર્ઝન - ગુજરાતી
પ્રકટીકરણ 4:11 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಪ್ರಕಟಣೆ 4:11 (KANIRV) »
الكتاب المقدس باللغة العربية، فان دايك
رُؤيا 4:11 (AVD) »
תנ ך עברי מודרני
ההתגלות 4:11 (HEB) »
Bíblia Sagrada Português
Apocalipse 4:11 (BSL) »
Kinh Thánh: Tiếng Việt
Khải Huyền 4:11 (VIE) »
Reina Valera Antigua
Apocalipsis 4:11 (RVA) »
圣 经 简体中文和合本
启 示 录 4:11 (CUVS) »
聖 經 繁體中文和合本
启 示 录 4:11 (CUVT) »
Bibla e Shenjtë
Zbulesa 4:11 (ALB) »
Библия на русском
Откровение 4:11 (RUSV) »
Українська Біблія
Об'явлення 4:11 (UKR) »
Szent Biblia - Magyar
Jelenések 4:11 (KAR) »
Българска Библия
Откровение 4:11 (BULG) »
Kitaabka Quduuska Ah
Muujintii 4:11 (SOM) »
De Heilige Schrift
Openbaring 4:11 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »