ਜ਼ਕਰਯਾਹ 11:9 PANIRV Desktop Background Pictures

Christian Desktop Wallpapers with inspirational Bible quotes on beautiful images and backgrounds. Download ਜ਼ਕਰਯਾਹ 11:9 PANIRV computer desktop wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਜ਼ਕਰਯਾਹ 11:9 PANIRV Desktop Wallpaper - ਤਦ ਮੈਂ ਕਿਹਾ, ਮੈਂ - Desktop Bible Verse Wallpaper

ਜ਼ਕਰਯਾਹ 11:9 PANIRV

ਤਦ ਮੈਂ ਕਿਹਾ, ਮੈਂ ਤੁਹਾਨੂੰ ਨਹੀਂ ਚਰਾਵਾਂਗਾ, ਮਰਨ ਵਾਲਾ ਮਰ ਜਾਵੇ ਅਤੇ ਨਾਸ ਹੋ ਜਾਣ ਵਾਲਾ ਨਾਸ ਹੋ ਜਾਵੇ ਅਤੇ ਜਿਹੜੇ ਬਾਕੀ ਰਹਿਣ ਉਹ ਇੱਕ ਦੂਜਾ ਆਪਣੇ ਗੁਆਂਢੀ ਦਾ ਮਾਸ ਖਾਵੇ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਜ਼ਕਰਯਾਹ 11:9 PANIRV desktop wallpapers are generated using nature scenery backgrounds and scenic photos.

ਜ਼ਕਰਯਾਹ 11:9 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਜ਼ਕਰਯਾਹ 11:9 PANIRV. Please click on any image below to navigate to that specific Bible verse page.

ਯਿਰਮਿਯਾਹ 43:11 PANIRV Bible Verse Image
ਯਿਰਮਿਯਾਹ 43:11 (PANIRV) »
ਉਹ ਆ ਕੇ ਮਿਸਰ ਦੇਸ ਨੂੰ ਮਾਰੇਗਾ। ਮੌਤ ਵਾਲੇ ਮੌਤ ਲਈ, ਕੈਦ ਵਾਲੇ ਕੈਦ ਲਈ, ਤਲਵਾਰ ਵਾਲੇ ਤਲਵਾਰ ਲਈ!

ਅਸਤਸਨਾ 28:53 PANIRV Bible Verse Image
ਅਸਤਸਨਾ 28:53 (PANIRV) »
ਉਸ ਘੇਰੇ ਅਤੇ ਉਸ ਬਿਪਤਾ ਵਿੱਚ ਜਿਸ ਦੇ ਨਾਲ ਤੁਹਾਡੇ ਵੈਰੀ ਤੁਹਾਨੂੰ ਸਤਾਉਣਗੇ, ਤੁਸੀਂ ਆਪਣੇ ਸਰੀਰ ਦਾ ਫਲ ਅਰਥਾਤ ਆਪਣੇ ਪੁੱਤਰ ਅਤੇ ਧੀਆਂ ਦਾ ਮਾਸ ਖਾਓਗੇ, ਜਿਹੜੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਵੇਗਾ।

ਮੱਤੀ 23:38 PANIRV Bible Verse Image
ਮੱਤੀ 23:38 (PANIRV) »
ਵੇਖੋ ਤੁਹਾਡਾ ਘਰ ਤੁਹਾਡੇ ਲਈ ਉਜਾੜ ਛੱਡਿਆ ਜਾਂਦਾ ਹੈ।

ਮੱਤੀ 21:19 PANIRV Bible Verse Image
ਮੱਤੀ 21:19 (PANIRV) »
ਅਤੇ ਰਸਤੇ ਕੋਲ ਹੰਜ਼ੀਰ ਦਾ ਇੱਕ ਰੁੱਖ ਵੇਖ ਕੇ ਉਸ ਦੇ ਨੇੜੇ ਗਿਆ ਪਰ ਪੱਤਿਆਂ ਬਿਨ੍ਹਾਂ ਉਸ ਉੱਤੇ ਹੋਰ ਕੁਝ ਨਾ ਲੱਭਿਆ ਅਤੇ ਉਸ ਨੇ ਉਸ ਨੂੰ ਆਖਿਆ ਕਿ ਅੱਜ ਤੋਂ ਬਾਅਦ ਤੈਨੂੰ ਕਦੀ ਫਲ ਨਾ ਲੱਗੇ ਅਤੇ ਹੰਜ਼ੀਰ ਦਾ ਦਰਖ਼ੱਤ ਸੁੱਕ ਗਿਆ।

ਯੂਹੰਨਾ 8:24 PANIRV Bible Verse Image
ਯੂਹੰਨਾ 8:24 (PANIRV) »
ਇਸ ਲਈ ਮੈਂ ਤੁਹਾਨੂੰ ਆਖਿਆ ਸੀ ਕਿ ਤੁਸੀਂ ਆਪਣੇ ਪਾਪਾਂ ਵਿੱਚ ਮਰੋਂਗੇ। ਹਾਂ, ਜੇਕਰ ਤੁਸੀਂ ਵਿਸ਼ਵਾਸ ਨਹੀਂ ਕਰੋਂਗੇ ਕਿ ਮੈਂ ਉਹ ਹਾਂ, ਤਾਂ ਤੁਸੀਂ ਆਪਣੇ ਪਾਪਾਂ ਵਿੱਚ ਮਰ ਜਾਓਗੇ।”

ਯੂਹੰਨਾ 8:21 PANIRV Bible Verse Image
ਯੂਹੰਨਾ 8:21 (PANIRV) »
ਯਿਸੂ ਨੇ ਫੇਰ ਲੋਕਾਂ ਨੂੰ ਆਖਿਆ, “ਤਾਂ ਮੈਂ ਚਲਾ ਜਾਂਵਾਂਗਾ ਅਤੇ ਤੁਸੀਂ ਮੈਨੂੰ ਭਾਲੋਗੇ, ਪਰ ਤੁਸੀਂ ਆਪਣੇ ਪਾਪਾਂ ਵਿੱਚ ਮਰ ਜਾਓਗੇ। ਤੁਸੀਂ ਉਸ ਜਗ੍ਹਾ ਨਹੀਂ ਆ ਸਕਦੇ, ਜਿੱਥੇ ਮੈਂ ਜਾ ਰਿਹਾ ਹਾਂ।”

ਯੂਹੰਨਾ 12:35 PANIRV Bible Verse Image
ਯੂਹੰਨਾ 12:35 (PANIRV) »
ਤਦ ਯਿਸੂ ਨੇ ਕਿਹਾ “ਚਾਨਣ ਕੁਝ ਹੀ ਸਮੇਂ ਲਈ ਤੁਹਾਡੇ ਨਾਲ ਹੈ, ਇਸ ਲਈ ਚਾਨਣ ਵਿੱਚ ਤੁਰੋ। ਜਿਹੜਾ ਮਨੁੱਖ ਹਨੇਰੇ ਵਿੱਚ ਚੱਲਦਾ ਉਸ ਨੂੰ ਨਹੀਂ ਪਤਾ ਹੁੰਦਾ ਕਿ ਉਹ ਕਿੱਥੇ ਚੱਲ ਰਿਹਾ ਹੈ।

ਰਸੂਲਾਂ ਦੇ ਕਰਤੱਬ 28:26 PANIRV Bible Verse Image
ਰਸੂਲਾਂ ਦੇ ਕਰਤੱਬ 28:26 (PANIRV) »
ਇਸ ਪਰਜਾ ਦੇ ਕੋਲ ਜਾ ਅਤੇ ਆਖ, ਤੁਸੀਂ ਕੰਨਾਂ ਨਾਲ ਸੁਣੋਗੇ ਪਰ ਨਾ ਸਮਝੋਂਗੇ; ਅਤੇ ਵੇਖਦੇ ਹੋਏ ਵੇਖੋਗੇ ਪਰ ਬੁਝੋਗੇ ਨਾ,

ਰਸੂਲਾਂ ਦੇ ਕਰਤੱਬ 13:46 PANIRV Bible Verse Image
ਰਸੂਲਾਂ ਦੇ ਕਰਤੱਬ 13:46 (PANIRV) »
ਤਦ ਪੌਲੁਸ ਅਤੇ ਬਰਨਬਾਸ ਨਿਡਰ ਹੋ ਕੇ ਬੋਲੇ, ਕਿ ਜ਼ਰੂਰੀ ਸੀ ਜੋ ਪਰਮੇਸ਼ੁਰ ਦਾ ਬਚਨ ਪਹਿਲਾਂ ਤੁਹਾਨੂੰ ਸੁਣਾਇਆ ਜਾਂਦਾ ਪਰ ਜਿਸ ਕਰਕੇ ਤੁਸੀਂ ਉਹ ਨੂੰ ਆਪਣੇ ਕੋਲੋਂ ਰੱਦ ਕਰਦੇ ਅਤੇ ਆਪ ਨੂੰ ਸਦੀਪਕ ਜੀਵਨ ਦੇ ਯੋਗ ਨਹੀਂ ਸਮਝਦੇ ਹੋ ਤਾਂ ਵੇਖੋ ਅਸੀਂ ਪਰਾਈਆਂ ਕੌਮਾਂ ਵੱਲ ਮੁੜਦੇ ਹਾਂ।

ਮੱਤੀ 21:43 PANIRV Bible Verse Image
ਮੱਤੀ 21:43 (PANIRV) »
ਇਸ ਕਰਕੇ ਮੈਂ ਤੁਹਾਨੂੰ ਆਖਦਾ ਹਾਂ ਜੋ ਪਰਮੇਸ਼ੁਰ ਦਾ ਰਾਜ ਤੁਹਾਡੇ ਕੋਲੋਂ ਖੋਹਿਆ ਅਤੇ ਪਰਾਈ ਕੌਮ ਨੂੰ ਦਿੱਤਾ ਜਾਵੇਗਾ, ਜਿਹੜੀ ਉਹ ਦੇ ਫਲ ਦੇਵੇ।

ਮੱਤੀ 13:10 PANIRV Bible Verse Image
ਮੱਤੀ 13:10 (PANIRV) »
ਚੇਲਿਆਂ ਨੇ ਕੋਲ ਆ ਕੇ ਉਸ ਨੂੰ ਕਿਹਾ, ਤੂੰ ਉਨ੍ਹਾਂ ਨਾਲ ਦ੍ਰਿਸ਼ਟਾਂਤਾਂ ਵਿੱਚ ਕਿਉਂ ਗੱਲਾਂ ਕਰਦਾ ਹੈਂ?

ਮੱਤੀ 15:14 PANIRV Bible Verse Image
ਮੱਤੀ 15:14 (PANIRV) »
ਉਨ੍ਹਾਂ ਨੂੰ ਜਾਣ ਦਿਓ, ਉਹ ਅੰਨ੍ਹੇ ਆਗੂ ਹਨ ਅਤੇ ਜੇ ਅੰਨ੍ਹਾ ਅੰਨ੍ਹੇ ਦਾ ਆਗੂ ਹੋਵੇ ਤਾਂ ਦੋਵੇਂ ਟੋਏ ਵਿੱਚ ਡਿੱਗਣਗੇ।

Available Bible Translations

American Standard Version
Zechariah 11:9 (ASV) »
King James Version
Zechariah 11:9 (KJV) »
GOD’S WORD® (GW)
Zechariah 11:9 (GW) »
World English Bible
Zechariah 11:9 (WEB) »
Louis Segond 1910
Zacharie 11:9 (LSG) »
इंडियन रिवाइज्ड वर्जन - हिंदी
जकर्याह 11:9 (HINIRV) »
ভারতীয় সংশোধিত সংস্করণ - বাংলা
জখৰিয়া 11:9 (BENIRV) »
இந்தியன் ரீவைஸ்டு வேர்ஷன் - தமிழ்
சகரியா 11:9 (TAMIRV) »
इंडियन रिवाइज्ड वर्जन - मराठी
जखऱ्या 11:9 (MARIRV) »
ఇండియన్ రేవిజ్డ్ వెర్షన్ - తెలుగు
జెకర్యా 11:9 (TELIRV) »
ઇન્ડિયન રિવાયઝ્ડ વર્ઝન - ગુજરાતી
ઝખાર્યા 11:9 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಜೆಕರ್ಯನು 11:9 (KANIRV) »
الكتاب المقدس باللغة العربية، فان دايك
زَكَريَّا 11:9 (AVD) »
תנ ך עברי מודרני
זכריה 11:9 (HEB) »
Bíblia Sagrada Português
Zacarias 11:9 (BSL) »
Kinh Thánh: Tiếng Việt
Xê-ca-ri-a 11:9 (VIE) »
Reina Valera Antigua
Zacarías 11:9 (RVA) »
圣 经 简体中文和合本
撒 迦 利 亚 书 11:9 (CUVS) »
聖 經 繁體中文和合本
撒 迦 利 亞 11:9 (CUVT) »
Bibla e Shenjtë
Zakaria 11:9 (ALB) »
Svenska Bibeln 1917
Sakaria 11:9 (SV1917) »
Библия на русском
Захария 11:9 (RUSV) »
Українська Біблія
Захарія 11:9 (UKR) »
Szent Biblia - Magyar
Zakariás 11:9 (KAR) »
Българска Библия
Захария 11:9 (BULG) »
Kitaabka Quduuska Ah
Sekaryaah 11:9 (SOM) »
De Heilige Schrift
Zacharia 11:9 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »