1 ਇਤਿਹਾਸ 22:13 PANIRV Phone Background Pictures

Best Christian iPhone Wallpaper with inspirational Bible quotes on beautiful images and backgrounds. Download 1 ਇਤਿਹਾਸ 22:13 PANIRV mobile wallpapers with Bible verse quotes and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

1 ਇਤਿਹਾਸ 22:13 PANIRV Mobile Phone Wallpaper - ਤਾਂ ਤੂੰ ਸਫ਼ਲ - Mobile Bible Verse Wallpaper

1 ਇਤਿਹਾਸ 22:13 PANIRV

ਤਾਂ ਤੂੰ ਸਫ਼ਲ ਹੋਵੇਂਗਾ, ਜੇ ਤੂੰ ਉਨ੍ਹਾਂ ਬਿਧੀਆਂ ਅਤੇ ਬਿਵਸਥਾ ਦੇ ਅਨੁਸਾਰ ਚੱਲੇਂਗਾ, ਜਿਹੜੀਆਂ ਯਹੋਵਾਹ ਨੇ ਇਸਰਾਏਲ ਦੇ ਲਈ ਮੂਸਾ ਨੂੰ ਆਗਿਆ ਦਿੱਤੀਆਂ ਸਨ। ਤਕੜਾ ਹੋ ਅਤੇ ਉਤਸ਼ਾਹ ਰੱਖ, ਡਰ ਨਹੀਂ ਅਤੇ ਨਾ ਘਬਰਾ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

1 ਇਤਿਹਾਸ 22:13 PANIRV Bible images with quotes are generated using nature scenery backgrounds and scenic photos.

1 ਇਤਿਹਾਸ 22:13 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to 1 ਇਤਿਹਾਸ 22:13 PANIRV. Please click on any image below to navigate to that specific Bible verse page.

1 ਇਤਿਹਾਸ 28:20 PANIRV Bible Verse Image
1 ਇਤਿਹਾਸ 28:20 (PANIRV) »
ਅਤੇ ਦਾਊਦ ਨੇ ਆਪਣੇ ਪੁੱਤਰ ਸੁਲੇਮਾਨ ਨੂੰ ਆਖਿਆ, ਤਕੜਾ ਅਤੇ ਸੂਰਮਾ ਹੋ ਅਤੇ ਕੰਮ ਕਰ, ਨਾ ਡਰੀਂ ਅਤੇ ਨਾ ਘਬਰਾਵੀਂ, ਕਿਉਂ ਜੋ ਯਹੋਵਾਹ ਪਰਮੇਸ਼ੁਰ ਅਰਥਾਤ ਮੇਰਾ ਪਰਮੇਸ਼ੁਰ ਤੇਰੇ ਅੰਗ-ਸੰਗ ਹੈ, ਉਹ ਤੈਨੂੰ ਨਾ ਭੁੱਲੇਗਾ ਨਾ ਤੈਨੂੰ ਤਿਆਗੇਗਾ ਜਦ ਤੱਕ ਯਹੋਵਾਹ ਦੇ ਭਵਨ ਦੀ ਟਹਿਲ ਸੇਵਾ ਲਈ ਸਾਰਾ ਕੰਮ ਸੰਪੂਰਨ ਨਾ ਹੋਵੇ!

ਯਸ਼ਵਾ 1:6 PANIRV Bible Verse Image
ਯਸ਼ਵਾ 1:6 (PANIRV) »
ਤਕੜਾ ਹੋ ਅਤੇ ਹੌਂਸਲਾ ਰੱਖ ਕਿਉਂ ਜੋ ਜਿਸ ਦੇਸ ਨੂੰ ਦੇਣ ਦਾ ਵਾਅਦਾ ਮੈਂ ਤੇਰੇ ਪੁਰਖਿਆਂ ਨਾਲ ਕੀਤਾ ਸੀ, ਤੇਰੇ ਕਾਰਨ ਇਹ ਲੋਕ ਉਸ ਦੇਸ ਦੇ ਅਧਿਕਾਰੀ ਹੋਣਗੇ।

1 ਇਤਿਹਾਸ 28:7 PANIRV Bible Verse Image
1 ਇਤਿਹਾਸ 28:7 (PANIRV) »
ਅਤੇ ਜੇ ਉਹ ਮੇਰੇ ਨਿਆਂਵਾਂ ਅਤੇ ਮੇਰਿਆਂ ਹੁਕਮਾਂ ਦੇ ਮੰਨਣ ਵਿੱਚ ਪੱਕਾ ਰਹੇਗਾ, ਜਿਵੇਂ ਇਸ ਵੇਲੇ ਹੈ ਤਾਂ ਮੈਂ ਉਸ ਦਾ ਰਾਜ ਸਦਾ ਤੱਕ ਸਥਿਰ ਕਰਾਂਗਾ

ਅਫ਼ਸੀਆਂ 6:10 PANIRV Bible Verse Image
ਅਫ਼ਸੀਆਂ 6:10 (PANIRV) »
ਮੁੱਕਦੀ ਗੱਲ, ਪ੍ਰਭੂ ਵਿੱਚ ਅਤੇ ਉਹ ਦੀ ਸਮਰੱਥਾ ਦੀ ਸ਼ਕਤੀ ਵਿੱਚ ਤਕੜੇ ਹੋਵੋ!

ਗਲਾਤਿਯਾ 6:2 PANIRV Bible Verse Image
ਗਲਾਤਿਯਾ 6:2 (PANIRV) »
ਤੁਸੀਂ ਇੱਕ ਦੂਜੇ ਦੇ ਭਾਰ ਚੁੱਕ ਲਵੋ ਅਤੇ ਇਉਂ ਮਸੀਹ ਦੀ ਬਿਵਸਥਾ ਨੂੰ ਪੂਰਾ ਕਰੋ।

ਯਾਕੂਬ 2:8 PANIRV Bible Verse Image
ਯਾਕੂਬ 2:8 (PANIRV) »
ਪਰ ਜੇ ਤੁਸੀਂ ਉਸ ਸ਼ਾਹੀ ਹੁਕਮ ਨੂੰ ਪੂਰਾ ਕਰਦੇ ਹੋ ਜਿਵੇਂ ਪਵਿੱਤਰ ਗ੍ਰੰਥ ਵਿੱਚ ਲਿਖਿਆ ਹੈ, ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ, ਤਾਂ ਤੁਸੀਂ ਭਲਾ ਕਰਦੇ ਹੋ।

1 ਰਾਜਿਆਂ 2:3 PANIRV Bible Verse Image
1 ਰਾਜਿਆਂ 2:3 (PANIRV) »
ਯਹੋਵਾਹ ਆਪਣੇ ਪਰਮੇਸ਼ੁਰ ਦੀ ਆਗਿਆ ਨੂੰ ਮੰਨ ਕੇ ਉਹ ਦੇ ਮਾਰਗ ਉੱਤੇ ਚੱਲ ਅਤੇ ਉਹ ਦੀਆਂ ਬਿਧੀਆਂ, ਹੁਕਮਾਂ, ਨਿਯਮਾਂ, ਅਤੇ ਸਾਖੀਆਂ ਦੀ ਪਾਲਨਾ ਕਰ ਕੇ ਰਾਖੀ ਕਰ, ਜਿਵੇਂ ਮੂਸਾ ਦੀ ਬਿਵਸਥਾ ਵਿੱਚ ਲਿਖਿਆ ਹੈ। ਇਸ ਕਾਰਨ ਤੂੰ ਉਸ ਸਾਰੇ ਕੰਮ ਵਿੱਚ ਜਿਹੜਾ ਤੂੰ ਕਰੇਂ ਅਤੇ ਉਸ ਸਭ ਕਾਸੇ ਵੱਲ ਜਿੱਧਰ ਤੂੰ ਮੂੰਹ ਕਰੇਂ, ਸਫ਼ਲ ਹੋਵੇਂਗਾ।

2 ਤਿਮੋਥਿਉਸ 2:1 PANIRV Bible Verse Image
2 ਤਿਮੋਥਿਉਸ 2:1 (PANIRV) »
ਉਪਰੰਤ ਹੇ ਮੇਰੇ ਪੁੱਤਰ, ਤੂੰ ਉਸ ਕਿਰਪਾ ਨਾਲ ਜੋ ਮਸੀਹ ਯਿਸੂ ਵਿੱਚ ਹੈ ਤਕੜਾ ਹੋ।

1 ਕੁਰਿੰਥੀਆਂ 16:13 PANIRV Bible Verse Image
1 ਕੁਰਿੰਥੀਆਂ 16:13 (PANIRV) »
ਜਾਗਦੇ ਰਹੋ। ਵਿਸ਼ਵਾਸ ਵਿੱਚ ਦ੍ਰਿੜ੍ਹ ਰਹੋ, ਹੌਂਸਲਾ ਰੱਖੋ, ਤਕੜੇ ਹੋਵੋ।

ਰਸੂਲਾਂ ਦੇ ਕਰਤੱਬ 13:22 PANIRV Bible Verse Image
ਰਸੂਲਾਂ ਦੇ ਕਰਤੱਬ 13:22 (PANIRV) »
ਫੇਰ ਉਹ ਨੂੰ ਹਟਾ ਕੇ ਦਾਊਦ ਨੂੰ ਖੜ੍ਹਾ ਕੀਤਾ ਕਿ ਉਨ੍ਹਾਂ ਦਾ ਪਾਤਸ਼ਾਹ ਹੋਵੇ ਜਿਸ ਦੇ ਹੱਕ ਵਿੱਚ ਉਹ ਨੇ ਗਵਾਹੀ ਦੇ ਕੇ ਆਖਿਆ ਕਿ ਮੈਂ ਯੱਸੀ ਦੇ ਪੁੱਤਰ ਦਾਊਦ ਨੂੰ ਆਪਣੇ ਮਨ ਭਾਉਂਦਾ ਇੱਕ ਮਨੁੱਖ ਲੱਭਿਆ, ਉਹ ਹੀ ਮੇਰੀ ਸਾਰੀ ਮਰਜ਼ੀ ਪੂਰੀ ਕਰੇਗਾ।

ਮੱਤੀ 3:15 PANIRV Bible Verse Image
ਮੱਤੀ 3:15 (PANIRV) »
ਪਰ ਯਿਸੂ ਨੇ ਉਸ ਨੂੰ ਉੱਤਰ ਦਿੱਤਾ, ਹੁਣ ਅਜਿਹਾ ਹੋਣਾ ਯੋਗ ਹੈ ਜੋ ਸਾਰੀ ਧਾਰਮਿਕਤਾ ਨੂੰ ਇਸੇ ਤਰ੍ਹਾਂ ਪੂਰਾ ਕਰੀਏ। ਤਦ ਉਸ ਨੇ ਅਜਿਹਾ ਹੋਣ ਦਿੱਤਾ।

ਯਿਰਮਿਯਾਹ 22:3 PANIRV Bible Verse Image
ਯਿਰਮਿਯਾਹ 22:3 (PANIRV) »
ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਤੁਸੀਂ ਇਨਸਾਫ਼ ਅਤੇ ਧਰਮ ਦੇ ਕੰਮ ਕਰੋ ਅਤੇ ਲੁੱਟਿਆਂ ਹੋਇਆਂ ਨੂੰ ਦੁੱਖ ਦੇਣ ਵਾਲੇ ਦੇ ਹੱਥੋਂ ਛੁਡਾਓ ਅਤੇ ਪਰਦੇਸੀ, ਯਤੀਮ ਅਤੇ ਵਿਧਵਾ ਦਾ ਨਾ ਤਾਂ ਹੱਕ ਮਾਰੋ, ਨਾ ਜ਼ੁਲਮ ਕਰੋ ਅਤੇ ਨਾ ਇਸ ਸਥਾਨ ਵਿੱਚ ਬੇਦੋਸ਼ ਦਾ ਲਹੂ ਵਹਾਓ

Available Bible Translations

American Standard Version
1 Chronicles 22:13 (ASV) »
GOD’S WORD® (GW)
1 Chronicles 22:13 (GW) »
World English Bible
1 Chronicles 22:13 (WEB) »
इंडियन रिवाइज्ड वर्जन - हिंदी
1 इतिहास 22:13 (HINIRV) »
ভারতীয় সংশোধিত সংস্করণ - বাংলা
1 বংশাৱলি 22:13 (BENIRV) »
இந்தியன் ரீவைஸ்டு வேர்ஷன் - தமிழ்
1 நாளாகமம் 22:13 (TAMIRV) »
इंडियन रिवाइज्ड वर्जन - मराठी
1 इतिहास 22:13 (MARIRV) »
ఇండియన్ రేవిజ్డ్ వెర్షన్ - తెలుగు
1 దినవృత్తాంతాలు 22:13 (TELIRV) »
ઇન્ડિયન રિવાયઝ્ડ વર્ઝન - ગુજરાતી
1 કાળવૃતાંત 22:13 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
1 ಪೂರ್ವಕಾಲವೃತ್ತಾಂತ 22:13 (KANIRV) »
الكتاب المقدس باللغة العربية، فان دايك
١ أخبار 22:13 (AVD) »
תנ ך עברי מודרני
דברי הימים א 22:13 (HEB) »
Bíblia Sagrada Português
1 Crônicas 22:13 (BSL) »
Kinh Thánh: Tiếng Việt
1 Sử Ký 22:13 (VIE) »
Reina Valera Antigua
1 Crónicas 22:13 (RVA) »
圣 经 简体中文和合本
历 代 志 上 22:13 (CUVS) »
聖 經 繁體中文和合本
歷 代 志 上 22:13 (CUVT) »
Библия на русском
1 Паралипоменон 22:13 (RUSV) »
Українська Біблія
1 хроніки 22:13 (UKR) »
Szent Biblia - Magyar
1 Krónika 22:13 (KAR) »
Българска Библия
1 Летописи 22:13 (BULG) »
De Heilige Schrift
1 Kronieken 22:13 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »