1 ਰਾਜਿਆਂ 18:42 PANIRV Phone Background Pictures

Best Christian iPhone Wallpaper with inspirational Bible quotes on beautiful images and backgrounds. Download 1 ਰਾਜਿਆਂ 18:42 PANIRV mobile wallpapers with Bible verse quotes and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

1 ਰਾਜਿਆਂ 18:42 PANIRV Mobile Phone Wallpaper - ਸੋ ਅਹਾਬ ਖਾਣ-ਪੀਣ ਨੂੰ - Mobile Bible Verse Wallpaper

1 ਰਾਜਿਆਂ 18:42 PANIRV

ਸੋ ਅਹਾਬ ਖਾਣ-ਪੀਣ ਨੂੰ ਚੜ੍ਹਿਆ ਅਤੇ ਏਲੀਯਾਹ ਕਰਮਲ ਦੀ ਟੀਸੀ ਉੱਤੇ ਚੜ੍ਹਿਆ ਅਤੇ ਧਰਤੀ ਤੱਕ ਝੁਕਿਆ ਅਤੇ ਆਪਣਾ ਮੂੰਹ ਗੋਡਿਆਂ ਵਿੱਚ ਰੱਖਿਆ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

1 ਰਾਜਿਆਂ 18:42 PANIRV Bible images with quotes are generated using nature scenery backgrounds and scenic photos.

1 ਰਾਜਿਆਂ 18:42 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to 1 ਰਾਜਿਆਂ 18:42 PANIRV. Please click on any image below to navigate to that specific Bible verse page.

ਰਸੂਲਾਂ ਦੇ ਕਰਤੱਬ 10:9 PANIRV Bible Verse Image
ਰਸੂਲਾਂ ਦੇ ਕਰਤੱਬ 10:9 (PANIRV) »
ਦੂਜੇ ਦਿਨ ਜਦੋਂ ਉਹ ਰਾਹ ਵਿੱਚ ਚੱਲੇ ਜਾਂਦੇ ਸਨ ਅਤੇ ਨਗਰ ਦੇ ਨੇੜੇ ਜਾ ਪਹੁੰਚੇ ਤਾਂ ਪਤਰਸ ਦੁਪਹਿਰ ਵੇਲੇ ਕੋਠੇ ਉੱਤੇ ਪ੍ਰਾਰਥਨਾ ਕਰਨ ਲਈ ਗਿਆ

ਪੈਦਾਇਸ਼ 24:52 PANIRV Bible Verse Image
ਪੈਦਾਇਸ਼ 24:52 (PANIRV) »
ਜਦ ਅਬਰਾਹਾਮ ਦੇ ਨੌਕਰ ਨੇ ਉਨ੍ਹਾਂ ਦੀਆਂ ਗੱਲਾਂ ਸੁਣੀਆਂ ਤਦ ਉਸ ਨੇ ਯਹੋਵਾਹ ਦੇ ਅੱਗੇ ਧਰਤੀ ਉੱਤੇ ਮੱਥਾ ਟੇਕਿਆ।

ਮਰਕੁਸ 14:35 PANIRV Bible Verse Image
ਮਰਕੁਸ 14:35 (PANIRV) »
ਅਤੇ ਉਹ ਥੋੜ੍ਹਾ ਅੱਗੇ ਵੱਧ ਕੇ ਜ਼ਮੀਨ ਭੁੰਜੇ ਡਿੱਗ ਪਿਆ ਅਤੇ ਪ੍ਰਾਰਥਨਾ ਕੀਤੀ ਕਿ ਜੇ ਹੋ ਸਕੇ ਤਾਂ ਇਹ ਘੜੀ ਮੇਰੇ ਤੋਂ ਟਲ ਜਾਏ।

ਮੱਤੀ 14:23 PANIRV Bible Verse Image
ਮੱਤੀ 14:23 (PANIRV) »
ਅਤੇ ਉਹ ਭੀੜ ਨੂੰ ਵਿਦਾ ਕਰ ਕੇ ਪ੍ਰਾਰਥਨਾ ਕਰਨ ਲਈ ਬਿਲਕੁਲ ਇਕੱਲਾ ਪਹਾੜ ਤੇ ਚੜ੍ਹ ਗਿਆ ਅਤੇ ਜਦੋਂ ਸ਼ਾਮ ਹੋਈ ਤਾਂ ਉਹ ਉੱਥੇ ਇਕੱਲਾ ਹੀ ਸੀ।

ਦਾਨੀਏਲ 9:7 PANIRV Bible Verse Image
ਦਾਨੀਏਲ 9:7 (PANIRV) »
ਹੇ ਪ੍ਰਭੂ, ਤੂੰ ਧਰਮੀ ਹੈ, ਪਰ ਸਾਡੇ ਲਈ ਅੱਜ ਦੇ ਦਿਨ ਸ਼ਰਮਿੰਦਗੀ ਦੀ ਗੱਲ ਹੈ, ਯਹੂਦਾਹ ਦੇ ਲੋਕਾਂ ਦੇ ਅਤੇ ਯਰੂਸ਼ਲਮ ਦੇ ਵੱਸਣ ਵਾਲਿਆਂ ਦੇ ਅਤੇ ਸਭਨਾਂ ਇਸਰਾਏਲੀਆਂ ਦੇ ਲਈ ਜੋ ਨੇੜੇ ਹਨ ਅਤੇ ਜਿਹੜੇ ਦੂਰ ਹਨ, ਉਹਨਾਂ ਸਭਨਾਂ ਦੇਸਾਂ ਵਿੱਚ ਜਿੱਥੇ ਕਿੱਥੇ ਤੂੰ ਉਹਨਾਂ ਦੇ ਔਗੁਣਾਂ ਦੇ ਕਾਰਨ ਜੋ ਉਹਨਾਂ ਨੇ ਤੇਰੇ ਅੱਗੇ ਕੀਤੇ, ਤੂੰ ਉਹਨਾਂ ਨੂੰ ਖਿੰਡਾ ਦਿੱਤਾ।

ਦਾਨੀਏਲ 9:3 PANIRV Bible Verse Image
ਦਾਨੀਏਲ 9:3 (PANIRV) »
ਮੈਂ ਆਪਣਾ ਮੂੰਹ ਪ੍ਰਭੂ ਪਰਮੇਸ਼ੁਰ ਵੱਲ ਕੀਤਾ ਅਤੇ ਬੇਨਤੀਆਂ ਤਰਲੇ ਕਰ ਕੇ ਵਰਤ ਰੱਖ ਕੇ, ਤੱਪੜ ਅਤੇ ਸੁਆਹ ਸਮੇਤ ਉਹ ਦੀ ਭਾਲ ਕੀਤੀ।

ਯਸਾਯਾਹ 38:2 PANIRV Bible Verse Image
ਯਸਾਯਾਹ 38:2 (PANIRV) »
ਤਦ ਹਿਜ਼ਕੀਯਾਹ ਨੇ ਕੰਧ ਵੱਲ ਮੂੰਹ ਫੇਰ ਕੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ

ਜ਼ਬੂਰ 89:7 PANIRV Bible Verse Image
ਜ਼ਬੂਰ 89:7 (PANIRV) »
ਪਰਮੇਸ਼ੁਰ ਪਵਿੱਤਰਾਂ ਦੀ ਘੋਸ਼ਟੀ ਵਿੱਚ ਅੱਤ ਭਿਆਨਕ ਹੈ, ਅਤੇ ਆਪਣੇ ਆਲੇ-ਦੁਆਲੇ ਦੇ ਸਾਰਿਆਂ ਨਾਲੋਂ ਭੈਅ ਦਾਇਕ ਹੈ!

ਅਜ਼ਰਾ 9:6 PANIRV Bible Verse Image
ਅਜ਼ਰਾ 9:6 (PANIRV) »
ਤਦ ਮੈਂ ਇਹ ਪ੍ਰਾਰਥਨਾ ਕੀਤੀ, “ਹੇ ਮੇਰੇ ਪਰਮੇਸ਼ੁਰ! ਮੈਂ ਆਪਣਾ ਮੂੰਹ ਤੇਰੀ ਵੱਲ ਚੁੱਕਣ ਤੋਂ ਸ਼ਰਮਿੰਦਾ ਹਾਂ ਅਤੇ ਹੇ ਮੇਰੇ ਪਰਮੇਸ਼ੁਰ! ਮੈਂ ਬੇਇੱਜ਼ਤ ਹੋ ਗਿਆ ਹਾਂ, ਕਿਉਂ ਜੋ ਸਾਡੇ ਅਪਰਾਧ ਸਾਡੇ ਸਿਰ ਤੋਂ ਵੀ ਉੱਪਰ ਤੱਕ ਵੱਧ ਗਏ ਹਨ ਅਤੇ ਸਾਡੀ ਬੁਰਿਆਈ ਅਕਾਸ਼ ਤੱਕ ਪਹੁੰਚ ਗਈ ਹੈ।

1 ਰਾਜਿਆਂ 19:13 PANIRV Bible Verse Image
1 ਰਾਜਿਆਂ 19:13 (PANIRV) »
ਇਸ ਤਰ੍ਹਾਂ ਹੋਇਆ ਕਿ ਜਦ ਏਲੀਯਾਹ ਨੇ ਸੁਣਿਆ ਤਾਂ ਉਸ ਨੇ ਆਪਣਾ ਮੂੰਹ ਆਪਣੀ ਗੋਦੜੀ ਵਿੱਚ ਢੱਕ ਲਿਆ ਅਤੇ ਬਾਹਰ ਨਿੱਕਲ ਕੇ ਗੁਫਾ ਦੇ ਮੂੰਹ ਉੱਤੇ ਖੜ੍ਹਾ ਹੋ ਗਿਆ, ਤਾਂ ਵੇਖੋ, ਉਸ ਨੂੰ ਇੱਕ ਅਵਾਜ਼ ਆਈ ਅਤੇ ਆਖਿਆ, ਏਲੀਯਾਹ ਤੂੰ ਇੱਥੇ ਕੀ ਕਰਦਾ ਹੈਂ?

1 ਰਾਜਿਆਂ 18:19 PANIRV Bible Verse Image
1 ਰਾਜਿਆਂ 18:19 (PANIRV) »
ਹੁਣ ਤੂੰ ਮੇਰੇ ਲਈ ਸਾਰਾ ਇਸਰਾਏਲ ਕਰਮਲ ਪਰਬਤ ਕੋਲ ਸੱਦ ਕੇ ਇਕੱਠਾ ਕਰ ਨਾਲੇ ਬਆਲ ਦੇ ਸਾਢੇ ਚਾਰ ਸੌ ਨਬੀ ਅਤੇ ਅਸ਼ੇਰਾਹ ਦੇਵੀਂ ਦੇ ਚਾਰ ਸੌ ਨਬੀ ਜਿਹੜੇ ਈਜ਼ਬਲ ਦੇ ਲੰਗਰ ਵਿੱਚੋਂ ਖਾਂਦੇ ਹਨ।

2 ਸਮੂਏਲ 12:16 PANIRV Bible Verse Image
2 ਸਮੂਏਲ 12:16 (PANIRV) »
ਸੋ ਦਾਊਦ ਨੇ ਉਸ ਬਾਲਕ ਦੇ ਲਈ ਪਰਮੇਸ਼ੁਰ ਦੇ ਕੋਲ ਬੇਨਤੀ ਕੀਤੀ ਤੇ ਦਾਊਦ ਨੇ ਵਰਤ ਵੀ ਰੱਖਿਆ ਤੇ ਸਾਰੀ ਰਾਤ ਜ਼ਮੀਨ ਤੇ ਪਿਆ ਰਿਹਾ।

Available Bible Translations

American Standard Version
1 Kings 18:42 (ASV) »
King James Version
1 Kings 18:42 (KJV) »
GOD’S WORD® (GW)
1 Kings 18:42 (GW) »
World English Bible
1 Kings 18:42 (WEB) »
Louis Segond 1910
1 Rois 18:42 (LSG) »
इंडियन रिवाइज्ड वर्जन - हिंदी
1 राजाओं 18:42 (HINIRV) »
ভারতীয় সংশোধিত সংস্করণ - বাংলা
1 ৰাজাৱলী 18:42 (BENIRV) »
இந்தியன் ரீவைஸ்டு வேர்ஷன் - தமிழ்
1 இராஜாக்கள் 18:42 (TAMIRV) »
इंडियन रिवाइज्ड वर्जन - मराठी
1 राजे 18:42 (MARIRV) »
ఇండియన్ రేవిజ్డ్ వెర్షన్ - తెలుగు
1 రాజులు 18:42 (TELIRV) »
ઇન્ડિયન રિવાયઝ્ડ વર્ઝન - ગુજરાતી
1 રાજાઓ 18:42 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
1 ಅರಸುಗಳು 18:42 (KANIRV) »
الكتاب المقدس باللغة العربية، فان دايك
اَلْمُلُوكِ ٱلْأَوَّلُ 18:42 (AVD) »
תנ ך עברי מודרני
מלכים א 18:42 (HEB) »
Bíblia Sagrada Português
1 Reis 18:42 (BSL) »
Kinh Thánh: Tiếng Việt
1 Các Vua 18:42 (VIE) »
Reina Valera Antigua
1 Reyes 18:42 (RVA) »
La Sacra Bibbia
1 Re 18:42 (RIV) »
圣 经 简体中文和合本
列 王 记 上 18:42 (CUVS) »
聖 經 繁體中文和合本
列 王 紀 上 18:42 (CUVT) »
Библия на русском
3 Царств 18:42 (RUSV) »
Українська Біблія
1 царів 18:42 (UKR) »
Szent Biblia - Magyar
1 Királyok 18:42 (KAR) »
Българска Библия
3 Царе 18:42 (BULG) »
De Heilige Schrift
1 Koningen 18:42 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »