2 ਇਤਿਹਾਸ 23:16 PANIRV Phone Background Pictures

Best Christian iPhone Wallpaper with inspirational Bible quotes on beautiful images and backgrounds. Download 2 ਇਤਿਹਾਸ 23:16 PANIRV mobile wallpapers with Bible verse quotes and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

2 ਇਤਿਹਾਸ 23:16 PANIRV Mobile Phone Wallpaper - ਫੇਰ ਯਹੋਯਾਦਾ ਨੇ - Mobile Bible Verse Wallpaper

2 ਇਤਿਹਾਸ 23:16 PANIRV

ਫੇਰ ਯਹੋਯਾਦਾ ਨੇ ਆਪਣੇ ਅਤੇ ਸਾਰੇ ਲੋਕਾਂ ਅਤੇ ਰਾਜਾ ਦੇ ਵਿਚਕਾਰ ਇੱਕ ਨੇਮ ਬੰਨ੍ਹਿਆ ਕਿ ਉਹ ਯਹੋਵਾਹ ਦੀ ਪਰਜਾ ਹੋਣ

View New Tab


Social Share Icons

Share on Tumblr
Share on Pinterest
Share on LinkedIn
Share on WhatsApp

2 ਇਤਿਹਾਸ 23:16 PANIRV Bible images with quotes are generated using nature scenery backgrounds and scenic photos.

2 ਇਤਿਹਾਸ 23:16 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to 2 ਇਤਿਹਾਸ 23:16 PANIRV. Please click on any image below to navigate to that specific Bible verse page.

ਨਹਮਯਾਹ 9:38 PANIRV Bible Verse Image
ਨਹਮਯਾਹ 9:38 (PANIRV) »
ਇਸ ਸਭ ਦੇ ਕਾਰਨ ਅਸੀਂ ਇੱਕ ਸੱਚਾ ਇਕਰਾਰ ਕਰਦੇ ਹਾਂ ਅਤੇ ਲਿਖ ਕੇ ਵੀ ਦਿੰਦੇ ਹਾਂ ਅਤੇ ਹਾਕਮ, ਸਾਡੇ ਲੇਵੀ ਅਤੇ ਸਾਡੇ ਜਾਜਕ ਉਸ ਦੇ ਉੱਤੇ ਮੋਹਰ ਲਾਉਂਦੇ ਹਨ।

2 ਰਾਜਿਆਂ 11:17 PANIRV Bible Verse Image
2 ਰਾਜਿਆਂ 11:17 (PANIRV) »
ਯਹੋਯਾਦਾ ਨੇ ਯਹੋਵਾਹ, ਰਾਜਾ ਅਤੇ ਲੋਕਾਂ ਦੇ ਵਿਚਕਾਰ ਇੱਕ ਨੇਮ ਬੰਨ੍ਹਿਆ ਕਿ ਉਹ ਯਹੋਵਾਹ ਦੀ ਪਰਜਾ ਹੋਣ, ਰਾਜਾ ਅਤੇ ਲੋਕਾਂ ਦੇ ਵਿਚਕਾਰ ਵੀ ਨੇਮ ਬੰਨ੍ਹਿਆ।

2 ਇਤਿਹਾਸ 29:10 PANIRV Bible Verse Image
2 ਇਤਿਹਾਸ 29:10 (PANIRV) »
ਹੁਣ ਮੇਰੇ ਦਿਲ ਵਿੱਚ ਹੈ ਕਿ ਮੈਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨਾਲ ਨੇਮ ਬੰਨ੍ਹਿਆ ਤਾਂ ਜੋ ਉਸ ਦਾ ਘੋਰ ਕਹਿਰ ਸਾਡੇ ਉੱਤੋਂ ਟਲ ਜਾਵੇ

ਅਸਤਸਨਾ 26:17 PANIRV Bible Verse Image
ਅਸਤਸਨਾ 26:17 (PANIRV) »
ਅੱਜ ਤੁਸੀਂ ਯਹੋਵਾਹ ਨੂੰ ਆਪਣਾ ਪਰਮੇਸ਼ੁਰ ਕਰ ਕੇ ਮੰਨਿਆ ਹੈ ਅਤੇ ਬਚਨ ਦਿੱਤਾ ਹੈ ਕਿ ਤੁਸੀਂ ਉਸ ਦੇ ਸਾਰੇ ਮਾਰਗਾਂ ਉੱਤੇ ਚੱਲੋਗੇ ਅਤੇ ਉਸ ਦੀਆਂ ਸਾਰੀਆਂ ਬਿਧੀਆਂ, ਹੁਕਮਾਂ ਅਤੇ ਕਨੂੰਨਾਂ ਦੀ ਪਾਲਨਾ ਕਰੋਗੇ ਅਤੇ ਉਸ ਦੀ ਅਵਾਜ਼ ਨੂੰ ਸੁਣੋਗੇ।

ਨਹਮਯਾਹ 10:29 PANIRV Bible Verse Image
ਨਹਮਯਾਹ 10:29 (PANIRV) »
ਆਪਣੇ ਸ਼ਰੀਫ ਭਰਾਵਾਂ ਨਾਲ ਮਿਲ ਕੇ ਇਸ ਸਹੁੰ ਅਤੇ ਇਸ ਸਰਾਪ ਨਾਲ ਆਪਣੇ ਆਪ ਨੂੰ ਬੰਨ੍ਹਿਆ ਕਿ ਅਸੀਂ ਪਰਮੇਸ਼ੁਰ ਦੀ ਬਿਵਸਥਾ ਦੇ ਅਨੁਸਾਰ ਚੱਲਾਂਗੇ, ਜਿਹੜੀ ਪਰਮੇਸ਼ੁਰ ਦੇ ਦਾਸ ਮੂਸਾ ਦੇ ਰਾਹੀਂ ਦਿੱਤੀ ਗਈ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਾਰੇ ਹੁਕਮਾਂ, ਨਿਯਮਾਂ ਅਤੇ ਬਿਧੀਆਂ ਨੂੰ ਪੂਰਾ ਕਰ ਕੇ ਪਾਲਣਾ ਕਰਾਂਗੇ।

ਨਹਮਯਾਹ 5:12 PANIRV Bible Verse Image
ਨਹਮਯਾਹ 5:12 (PANIRV) »
ਤਦ ਉਨ੍ਹਾਂ ਨੇ ਕਿਹਾ, “ਅਸੀਂ ਮੋੜ ਦਿਆਂਗੇ ਅਤੇ ਉਨ੍ਹਾਂ ਤੋਂ ਕੁਝ ਵੀ ਨਹੀਂ ਲਵਾਂਗੇ, ਜਿਵੇਂ ਤੁਸੀਂ ਕਿਹਾ ਹੈ, ਅਸੀਂ ਉਸੇ ਤਰ੍ਹਾਂ ਹੀ ਕਰਾਂਗੇ।” ਤਦ ਮੈਂ ਜਾਜਕਾਂ ਨੂੰ ਬੁਲਾਇਆ ਅਤੇ ਉਨ੍ਹਾਂ ਨੂੰ ਸਹੁੰ ਖੁਆਈ ਕਿ ਉਹ ਇਸੇ ਵਾਇਦੇ ਦੇ ਅਨੁਸਾਰ ਕਰਨ।

ਅਜ਼ਰਾ 10:3 PANIRV Bible Verse Image
ਅਜ਼ਰਾ 10:3 (PANIRV) »
ਹੁਣ ਅਸੀਂ ਆਪਣੇ ਪਰਮੇਸ਼ੁਰ ਨਾਲ ਇੱਕ ਨੇਮ ਬੰਨ੍ਹੀਏ ਅਤੇ ਇਨ੍ਹਾਂ ਸਾਰੀਆਂ ਇਸਤਰੀਆਂ ਅਤੇ ਇਨ੍ਹਾਂ ਦੇ ਬੱਚਿਆਂ ਨੂੰ, ਪਰਮੇਸ਼ੁਰ ਦੀ ਆਗਿਆ ਅਤੇ ਉਨ੍ਹਾਂ ਦੀ ਸਲਾਹ ਨਾਲ ਜਿਹੜੇ ਸਾਡੇ ਪਰਮੇਸ਼ੁਰ ਦੇ ਹੁਕਮ ਤੋਂ ਕੰਬਦੇ ਹਨ, ਆਪਣੇ ਵਿੱਚੋਂ ਕੱਢ ਦੇਈਏ ਅਤੇ ਇਹ ਕੰਮ ਬਿਵਸਥਾ ਦੇ ਅਨੁਸਾਰ ਕੀਤਾ ਜਾਵੇ।

2 ਇਤਿਹਾਸ 15:12 PANIRV Bible Verse Image
2 ਇਤਿਹਾਸ 15:12 (PANIRV) »
ਅਤੇ ਉਹ ਇੱਕ ਨੇਮ ਵਿੱਚ ਸ਼ਾਮਲ ਹੋ ਗਏ ਕਿ ਆਪਣੇ ਸਾਰੇ ਦਿਲ ਅਤੇ ਆਪਣੀ ਸਾਰੀ ਜਾਨ ਨਾਲ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਨੂੰ ਭਾਲਣ

2 ਇਤਿਹਾਸ 34:31 PANIRV Bible Verse Image
2 ਇਤਿਹਾਸ 34:31 (PANIRV) »
ਤਾਂ ਪਾਤਸ਼ਾਹ ਆਪਣੇ ਥਾਂ ਉੱਤੇ ਜਾ ਖੜ੍ਹਾ ਹੋਇਆ ਅਤੇ ਯਹੋਵਾਹ ਦੇ ਅੱਗੇ ਨੇਮ ਬੰਨਿਆ ਕਿ ਅਸੀਂ ਯਹੋਵਾਹ ਦੇ ਪਿੱਛੇ ਤੁਰਾਂਗੇ ਅਤੇ ਉਸ ਦੇ ਹੁਕਮਨਾਮੇ, ਉਸ ਦੀਆਂ ਸਾਖੀਆਂ ਅਤੇ ਉਸ ਦੀਆਂ ਬਿਧੀਆਂ ਦੀ ਆਪਣੇ ਸਾਰੇ ਦਿਲ ਆਪਣੀ ਸਾਰੀ ਜਾਨ ਨਾਲ ਪਾਲਣਾ ਕਰਾਂਗੇ ਅਤੇ ਉਸ ਦੇ ਨੇਮ ਦੀਆਂ ਗੱਲਾਂ ਨੂੰ ਜੋ ਉਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ ਪੂਰਾ ਕਰਾਂਗੇ

2 ਇਤਿਹਾਸ 15:14 PANIRV Bible Verse Image
2 ਇਤਿਹਾਸ 15:14 (PANIRV) »
ਅਤੇ ਉਹਨਾਂ ਨੇ ਯਹੋਵਾਹ ਦੇ ਸਾਹਮਣੇ ਉੱਚੀ ਆਵਾਜ਼ ਨਾਲ ਲਲਕਾਰ ਕੇ ਤੁਰ੍ਹੀਆਂ ਅਤੇ ਨਰਸਿੰਗਿਆਂ ਦੇ ਨਾਲ ਸਹੁੰ ਖਾਧੀ।

ਯਸ਼ਵਾ 24:21 PANIRV Bible Verse Image
ਯਸ਼ਵਾ 24:21 (PANIRV) »
ਤਾਂ ਲੋਕਾਂ ਨੇ ਯਹੋਸ਼ੁਆ ਨੂੰ ਆਖਿਆ, ਨਹੀਂ, ਅਸੀਂ ਯਹੋਵਾਹ ਹੀ ਦੀ ਉਪਾਸਨਾ ਕਰਾਂਗੇ!

ਅਸਤਸਨਾ 5:2 PANIRV Bible Verse Image
ਅਸਤਸਨਾ 5:2 (PANIRV) »
ਯਹੋਵਾਹ ਸਾਡੇ ਪਰਮੇਸ਼ੁਰ ਨੇ ਹੋਰੇਬ ਵਿੱਚ ਸਾਡੇ ਨਾਲ ਨੇਮ ਬੰਨ੍ਹਿਆ,

Available Bible Translations

American Standard Version
2 Chronicles 23:16 (ASV) »
GOD’S WORD® (GW)
2 Chronicles 23:16 (GW) »
World English Bible
2 Chronicles 23:16 (WEB) »
इंडियन रिवाइज्ड वर्जन - हिंदी
2 इतिहास 23:16 (HINIRV) »
ভারতীয় সংশোধিত সংস্করণ - বাংলা
2 বংশাৱলি 23:16 (BENIRV) »
இந்தியன் ரீவைஸ்டு வேர்ஷன் - தமிழ்
2 நாளாகமம் 23:16 (TAMIRV) »
इंडियन रिवाइज्ड वर्जन - मराठी
2 इतिहास 23:16 (MARIRV) »
ఇండియన్ రేవిజ్డ్ వెర్షన్ - తెలుగు
2 దినవృత్తాంతాలు 23:16 (TELIRV) »
ઇન્ડિયન રિવાયઝ્ડ વર્ઝન - ગુજરાતી
2 કાળવૃતાંત 23:16 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
2 ಪೂರ್ವಕಾಲವೃತ್ತಾಂತ 23:16 (KANIRV) »
الكتاب المقدس باللغة العربية، فان دايك
٢ أخبار 23:16 (AVD) »
תנ ך עברי מודרני
דברי הימים ב 23:16 (HEB) »
Bíblia Sagrada Português
2 Crônicas 23:16 (BSL) »
Kinh Thánh: Tiếng Việt
2 Sử Ký 23:16 (VIE) »
Reina Valera Antigua
2 Crónicas 23:16 (RVA) »
圣 经 简体中文和合本
历 代 志 下 23:16 (CUVS) »
聖 經 繁體中文和合本
歷 代 志 下 23:16 (CUVT) »
Библия на русском
2 Паралипоменон 23:16 (RUSV) »
Українська Біблія
2 хроніки 23:16 (UKR) »
Szent Biblia - Magyar
2 Krónika 23:16 (KAR) »
Българска Библия
2 Летописи 23:16 (BULG) »
De Heilige Schrift
2 Kronieken 23:16 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »