2 ਰਾਜਿਆਂ 9:1 PANIRV Phone Background Pictures

Best Christian iPhone Wallpaper with inspirational Bible quotes on beautiful images and backgrounds. Download 2 ਰਾਜਿਆਂ 9:1 PANIRV mobile wallpapers with Bible verse quotes and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

2 ਰਾਜਿਆਂ 9:1 PANIRV Mobile Phone Wallpaper - ਅਲੀਸ਼ਾ ਨਬੀ ਨੇ - Mobile Bible Verse Wallpaper

2 ਰਾਜਿਆਂ 9:1 PANIRV

ਅਲੀਸ਼ਾ ਨਬੀ ਨੇ ਨਬੀਆਂ ਦੇ ਦਲ ਵਿੱਚੋਂ ਇੱਕ ਨੂੰ ਸੱਦ ਕੇ ਉਹ ਨੂੰ ਆਖਿਆ, ਆਪਣਾ ਲੱਕ ਬੰਨ੍ਹ, ਤੇਲ ਦੀ ਇੱਕ ਕੁੱਪੀ ਆਪਣੇ ਹੱਥ ਵਿੱਚ ਲੈ ਅਤੇ ਰਾਮੋਥ ਗਿਲਆਦ ਨੂੰ ਜਾ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

2 ਰਾਜਿਆਂ 9:1 PANIRV Bible images with quotes are generated using nature scenery backgrounds and scenic photos.

2 ਰਾਜਿਆਂ 9:1 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to 2 ਰਾਜਿਆਂ 9:1 PANIRV. Please click on any image below to navigate to that specific Bible verse page.

1 ਸਮੂਏਲ 10:1 PANIRV Bible Verse Image
1 ਸਮੂਏਲ 10:1 (PANIRV) »
ਫੇਰ ਸਮੂਏਲ ਨੇ ਇੱਕ ਕੁੱਪੀ ਤੇਲ ਉਹ ਦੇ ਸਿਰ ਉੱਤੇ ਉਂਡੇਲ ਦਿੱਤਾ ਅਤੇ ਉਸ ਨੂੰ ਚੁੰਮ ਕੇ ਆਖਿਆ, ਕੀ ਯਹੋਵਾਹ ਨੇ ਤੈਨੂੰ ਇਸ ਕਰਕੇ ਅਭਿਸ਼ੇਕ ਨਹੀਂ ਕੀਤਾ ਜੋ ਤੂੰ ਉਹ ਦੀ ਵਿਰਾਸਤ ਦਾ ਪ੍ਰਧਾਨ ਬਣੇਂ?

2 ਰਾਜਿਆਂ 4:29 PANIRV Bible Verse Image
2 ਰਾਜਿਆਂ 4:29 (PANIRV) »
ਤਾਂ ਉਸ ਨੇ ਗੇਹਾਜੀ ਨੂੰ ਕਿਹਾ, “ਆਪਣਾ ਲੱਕ ਬੰਨ੍ਹ ਅਤੇ ਮੇਰੀ ਲਾਠੀ ਆਪਣੇ ਹੱਥ ਵਿੱਚ ਲੈ ਕੇ ਆਪਣਾ ਰਾਹ ਫੜ। ਜੇ ਕੋਈ ਆਦਮੀ ਤੈਨੂੰ ਮਿਲੇ ਤਾਂ ਉਹ ਨੂੰ ਪਰਨਾਮ ਨਾ ਕਰੀਂ ਅਤੇ ਜੇ ਕੋਈ ਆਦਮੀ ਪਰਨਾਮ ਕਰੇਂ ਤਾਂ ਤੂੰ ਉਹ ਨੂੰ ਉੱਤਰ ਨਾ ਦੇਵੀਂ। ਫੇਰ ਤੂੰ ਮੁੰਡੇ ਦੇ ਮੂੰਹ ਉੱਤੇ ਮੇਰੀ ਲਾਠੀ ਰੱਖ ਦੇਵੀਂ।”

2 ਰਾਜਿਆਂ 8:28 PANIRV Bible Verse Image
2 ਰਾਜਿਆਂ 8:28 (PANIRV) »
ਉਹ ਅਹਾਬ ਦੇ ਪੁੱਤਰ ਯੋਰਾਮ ਦੇ ਨਾਲ ਰਾਮੋਥ ਗਿਲਆਦ ਵਿੱਚ ਅਰਾਮ ਦੇ ਰਾਜਾ ਹਜ਼ਾਏਲ ਨਾਲ ਲੜਨ ਲਈ ਗਿਆ ਅਤੇ ਅਰਾਮੀਆਂ ਨੇ ਯੋਰਾਮ ਨੂੰ ਫੱਟੜ ਕੀਤਾ।

1 ਸਮੂਏਲ 16:1 PANIRV Bible Verse Image
1 ਸਮੂਏਲ 16:1 (PANIRV) »
ਯਹੋਵਾਹ ਨੇ ਸਮੂਏਲ ਨੂੰ ਆਖਿਆ, ਕਦੋਂ ਤੱਕ ਤੂੰ ਸ਼ਾਊਲ ਲਈ ਸੋਗ ਕਰਦਾ ਰਹੇਂਗਾ ਜਦ ਕਿ ਮੈਂ ਉਹ ਨੂੰ ਇਸਰਾਏਲ ਰਾਜਾ ਹੋਣ ਤੋਂ ਤਿਆਗ ਦਿੱਤਾ ਹੈ? ਤੂੰ ਆਪਣੇ ਸਿੰਗ ਵਿੱਚ ਤੇਲ ਭਰ ਅਤੇ ਜਾ। ਮੈਂ ਤੈਨੂੰ ਬੈਤਲਹਮ ਦੇ ਯੱਸੀ ਕੋਲ ਭੇਜਦਾ ਹਾਂ ਕਿਉਂ ਜੋ ਉਹ ਦੇ ਪੁੱਤਰਾਂ ਵਿੱਚੋਂ ਇੱਕ ਨੂੰ ਮੈਂ ਰਾਜਾ ਹੋਣ ਲਈ ਚੁਣਿਆ ਹੈ।

1 ਰਾਜਿਆਂ 18:46 PANIRV Bible Verse Image
1 ਰਾਜਿਆਂ 18:46 (PANIRV) »
ਯਹੋਵਾਹ ਦਾ ਹੱਥ ਏਲੀਯਾਹ ਦੇ ਉੱਤੇ ਸੀ ਸੋ ਉਹ ਆਪਣਾ ਲੱਕ ਬੰਨ੍ਹ ਕੇ ਅਹਾਬ ਦੇ ਅੱਗੇ ਯਿਜ਼ਰਏਲ ਦੇ ਲਾਂਘੇ ਤੱਕ ਭੱਜਿਆ ਗਿਆ।

1 ਰਾਜਿਆਂ 1:39 PANIRV Bible Verse Image
1 ਰਾਜਿਆਂ 1:39 (PANIRV) »
ਤਦ ਸਾਦੋਕ ਜਾਜਕ ਨੇ ਤੰਬੂ ਵਿੱਚੋਂ ਇੱਕ ਤੇਲ ਦਾ ਸਿੰਙ ਲਿਆ ਅਤੇ ਸੁਲੇਮਾਨ ਨੂੰ ਮਸਹ ਕੀਤਾ, ਤਦ ਉਨ੍ਹਾਂ ਤੁਰ੍ਹੀ ਵਜਾਈ ਅਤੇ ਸਭ ਦੇ ਸਭ ਬੋਲ ਉੱਠੇ, ਸੁਲੇਮਾਨ ਪਾਤਸ਼ਾਹ ਜੀਉਂਦਾ ਰਹੇ।

2 ਰਾਜਿਆਂ 4:1 PANIRV Bible Verse Image
2 ਰਾਜਿਆਂ 4:1 (PANIRV) »
ਨਬੀਆਂ ਦੇ ਦਲ ਵਿੱਚੋਂ ਇੱਕ ਦੀ ਪਤਨੀ ਨੇ ਅਲੀਸ਼ਾ ਅੱਗੇ ਦੁਹਾਈ ਦਿੱਤੀ ਕਿ ਤੇਰਾ ਦਾਸ ਮੇਰਾ ਪਤੀ ਮਰ ਗਿਆ ਹੈ ਅਤੇ ਤੂੰ ਜਾਣਦਾ ਹੈਂ ਕਿ ਤੇਰਾ ਦਾਸ ਯਹੋਵਾਹ ਦਾ ਭੈਅ ਮੰਨਦਾ ਸੀ। ਹੁਣ ਲੈਣਦਾਰ ਮੇਰੇ ਦੋ ਪੁੱਤਰਾਂ ਨੂੰ ਆਪਣੇ ਗੁਲਾਮ ਬਣਾਉਣ ਲਈ ਲੈਣ ਆਇਆ ਹੈ।

2 ਰਾਜਿਆਂ 6:1 PANIRV Bible Verse Image
2 ਰਾਜਿਆਂ 6:1 (PANIRV) »
ਨਬੀਆਂ ਦੇ ਪੁੱਤਰਾਂ ਨੇ ਅਲੀਸ਼ਾ ਨੂੰ ਆਖਿਆ, ਵੇਖ ਇਹ ਥਾਂ ਜਿੱਥੇ ਅਸੀਂ ਤੇਰੇ ਨਾਲ ਰਹਿੰਦੇ ਹਾਂ ਸਾਡੇ ਲਈ ਬਹੁਤ ਤੰਗ ਹੈ।

ਯਿਰਮਿਯਾਹ 1:17 PANIRV Bible Verse Image
ਯਿਰਮਿਯਾਹ 1:17 (PANIRV) »
ਤੂੰ ਆਪਣਾ ਲੱਕ ਬੰਨ੍ਹ ਕੇ ਖਲੋ ਜਾ! ਉਹ ਸਭ ਜੋ ਮੈਂ ਤੈਨੂੰ ਹੁਕਮ ਦਿਆਂ ਤੂੰ ਉਹਨਾਂ ਨੂੰ ਆਖ, ਉਹਨਾਂ ਦੇ ਅੱਗੋਂ ਨਾ ਘਬਰਾ ਮਤੇ ਮੈਂ ਤੈਨੂੰ ਉਹਨਾਂ ਦੇ ਅੱਗੇ ਘਬਰਾ ਦਿਆਂ

ਲੂਕਾ 12:35 PANIRV Bible Verse Image
ਲੂਕਾ 12:35 (PANIRV) »
ਤੁਹਾਡੇ ਲੱਕ ਬੰਨ੍ਹੇ ਅਤੇ ਦੀਵੇ ਬਲਦੇ ਰਹਿਣ।

ਅਸਤਸਨਾ 4:3 PANIRV Bible Verse Image
ਅਸਤਸਨਾ 4:3 (PANIRV) »
ਜੋ ਕੁਝ ਯਹੋਵਾਹ ਨੇ ਬਆਲ ਪਓਰ ਦੇ ਕਾਰਨ ਕੀਤਾ ਉਹ ਸਭ ਤੁਹਾਡੀਆਂ ਅੱਖਾਂ ਨੇ ਵੇਖਿਆ ਹੈ, ਕਿਉਂ ਜੋ ਜਿਹੜੇ ਮਨੁੱਖ ਬਆਲ-ਪਓਰ ਪਰਾਏ ਦੇਵਤੇ ਦੇ ਪਿੱਛੇ ਹੋ ਗਏ ਸਨ, ਉਨ੍ਹਾਂ ਸਾਰਿਆਂ ਨੂੰ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਵਿੱਚੋਂ ਨਾਸ ਕਰ ਦਿੱਤਾ ਹੈ,

2 ਰਾਜਿਆਂ 2:3 PANIRV Bible Verse Image
2 ਰਾਜਿਆਂ 2:3 (PANIRV) »
ਨਬੀਆਂ ਦੇ ਪੁੱਤਰ ਜਿਹੜੇ ਬੈਤਏਲ ਵਿੱਚ ਸਨ, ਉਹ ਅਲੀਸ਼ਾ ਕੋਲ ਆਏ ਅਤੇ ਉਸ ਨੂੰ ਆਖਿਆ, “ਕੀ ਤੂੰ ਜਾਣਦਾ ਹੈਂ ਕਿ ਯਹੋਵਾਹ ਅੱਜ ਤੇਰੇ ਸਿਰ ਤੋਂ ਤੇਰੇ ਸੁਆਮੀ ਨੂੰ ਚੁੱਕ ਲਵੇਗਾ?” ਉਹ ਬੋਲਿਆ, “ਮੈਨੂੰ ਪਤਾ ਹੈ। ਚੁੱਪ ਰਹੋ।”

Available Bible Translations

American Standard Version
2 Kings 9:1 (ASV) »
King James Version
2 Kings 9:1 (KJV) »
GOD’S WORD® (GW)
2 Kings 9:1 (GW) »
World English Bible
2 Kings 9:1 (WEB) »
Louis Segond 1910
2 Rois 9:1 (LSG) »
इंडियन रिवाइज्ड वर्जन - हिंदी
2 राजाओं 9:1 (HINIRV) »
ভারতীয় সংশোধিত সংস্করণ - বাংলা
2 ৰাজাৱলি 9:1 (BENIRV) »
இந்தியன் ரீவைஸ்டு வேர்ஷன் - தமிழ்
2 இராஜாக்கள் 9:1 (TAMIRV) »
इंडियन रिवाइज्ड वर्जन - मराठी
2 राजे 9:1 (MARIRV) »
ఇండియన్ రేవిజ్డ్ వెర్షన్ - తెలుగు
2 రాజులు 9:1 (TELIRV) »
ઇન્ડિયન રિવાયઝ્ડ વર્ઝન - ગુજરાતી
2 રાજાઓ 9:1 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
2 ಅರಸುಗಳು 9:1 (KANIRV) »
الكتاب المقدس باللغة العربية، فان دايك
اَلْمُلُوكِ ٱلثَّانِي 9:1 (AVD) »
תנ ך עברי מודרני
מלכים ב 9:1 (HEB) »
Bíblia Sagrada Português
2 Reis 9:1 (BSL) »
Kinh Thánh: Tiếng Việt
2 Các Vua 9:1 (VIE) »
Reina Valera Antigua
2 Reyes 9:1 (RVA) »
La Sacra Bibbia
2 Re 9:1 (RIV) »
圣 经 简体中文和合本
列 王 记 下 9:1 (CUVS) »
聖 經 繁體中文和合本
列 王 紀 下 9:1 (CUVT) »
Библия на русском
4 Царств 9:1 (RUSV) »
Українська Біблія
2 царів 9:1 (UKR) »
Szent Biblia - Magyar
2 Királyok 9:1 (KAR) »
Българска Библия
4 Царе 9:1 (BULG) »
De Heilige Schrift
2 Koningen 9:1 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »