ਉਪਦੇਸ਼ਕ 10:13 PANIRV Phone Background Pictures

Best Christian iPhone Wallpaper with inspirational Bible quotes on beautiful images and backgrounds. Download ਉਪਦੇਸ਼ਕ 10:13 PANIRV mobile wallpapers with Bible verse quotes and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਉਪਦੇਸ਼ਕ 10:13 PANIRV Mobile Phone Wallpaper - ਉਹ ਦੇ ਮੂੰਹ ਦੀਆਂ - Mobile Bible Verse Wallpaper

ਉਪਦੇਸ਼ਕ 10:13 PANIRV

ਉਹ ਦੇ ਮੂੰਹ ਦੀਆਂ ਗੱਲਾਂ ਦੀ ਸ਼ੁਰੂਆਤ ਮੂਰਖਤਾਈ ਹੈ ਅਤੇ ਉਹ ਦੇ ਬੋਲ ਦਾ ਅੰਤ ਭੈੜਾ ਪਾਗਲਪੁਣਾ ਹੈ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਉਪਦੇਸ਼ਕ 10:13 PANIRV Bible images with quotes are generated using nature scenery backgrounds and scenic photos.

ਉਪਦੇਸ਼ਕ 10:13 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਉਪਦੇਸ਼ਕ 10:13 PANIRV. Please click on any image below to navigate to that specific Bible verse page.

ਕਹਾਉਤਾਂ 29:9 PANIRV Bible Verse Image
ਕਹਾਉਤਾਂ 29:9 (PANIRV) »
ਜਦ ਬੁੱਧਵਾਨ ਮਨੁੱਖ ਮੂਰਖ ਨਾਲ ਵਿਵਾਦ ਕਰੇ, ਤਦ ਉਹ ਕ੍ਰੋਧਿਤ ਹੋ ਜਾਂਦਾ ਹੈ ਅਤੇ ਠੱਠਾ ਕਰਦਾ ਹੈ, ਉੱਥੇ ਸ਼ਾਂਤੀ ਨਹੀਂ ਰਹਿੰਦੀ।

1 ਸਮੂਏਲ 25:10 PANIRV Bible Verse Image
1 ਸਮੂਏਲ 25:10 (PANIRV) »
ਨਾਬਾਲ ਨੇ ਦਾਊਦ ਦੇ ਸੇਵਕਾਂ ਨੂੰ ਉੱਤਰ ਦੇ ਕੇ ਆਖਿਆ, ਭਲਾ, ਦਾਊਦ ਹੈ ਕੌਣ ਅਤੇ ਯੱਸੀ ਦਾ ਪੁੱਤਰ ਕੌਣ? ਅੱਜ-ਕੱਲ ਬਥੇਰੇ ਨੌਕਰ ਅਜਿਹੇ ਹਨ ਜੋ ਆਪਣੇ ਮਾਲਕਾਂ ਨੂੰ ਛੱਡ ਕੇ ਨੱਠ ਜਾਂਦੇ ਹਨ।

ਕਜ਼ਾૃ 14:15 PANIRV Bible Verse Image
ਕਜ਼ਾૃ 14:15 (PANIRV) »
ਸੱਤਵੇਂ ਦਿਨ ਉਨ੍ਹਾਂ ਨੇ ਸਮਸੂਨ ਦੀ ਪਤਨੀ ਨੂੰ ਕਿਹਾ, “ਆਪਣੇ ਪਤੀ ਨੂੰ ਫੁਸਲਾ ਤਾਂ ਜੋ ਉਹ ਬੁਝਾਰਤ ਦਾ ਅਰਥ ਸਾਨੂੰ ਦੱਸੇ, ਨਹੀਂ ਤਾਂ ਅਸੀਂ ਤੈਨੂੰ ਅਤੇ ਤੇਰੇ ਪਿਤਾ ਦੇ ਘਰ ਨੂੰ ਅੱਗ ਨਾਲ ਸਾੜ ਦਿਆਂਗੇ। ਭਲਾ, ਤੁਸੀਂ ਇਸੇ ਵਾਸਤੇ ਸਾਨੂੰ ਸੱਦਿਆ ਸੀ ਕਿ ਜੋ ਕੁਝ ਸਾਡਾ ਹੈ ਉਹ ਤੁਸੀਂ ਆਪਣਾ ਕਰ ਲਉ?”

ਲੂਕਾ 6:11 PANIRV Bible Verse Image
ਲੂਕਾ 6:11 (PANIRV) »
ਪਰ ਉਹ ਗੁੱਸੇ ਨਾਲ ਭਰ ਗਏ ਅਤੇ ਆਪਸ ਵਿੱਚ ਗੱਲਾਂ ਕਰਨ ਲੱਗੇ ਕਿ ਅਸੀਂ ਯਿਸੂ ਨਾਲ ਕੀ ਕਰੀਏ?।

ਲੂਕਾ 11:38 PANIRV Bible Verse Image
ਲੂਕਾ 11:38 (PANIRV) »
ਉਸ ਫ਼ਰੀਸੀ ਆਦਮੀ ਨੂੰ ਇਹ ਦੇਖ ਕੇ ਬੜੀ ਹੈਰਾਨੀ ਹੋਈ ਕਿ ਯਿਸੂ ਨੇ ਭੋਜਨ ਕਰਨ ਤੋਂ ਪਹਿਲਾਂ ਰੀਤ ਅਨੁਸਾਰ ਆਪਣੇ ਹੱਥ-ਪੈਰ ਨਹੀਂ ਧੋਤੇ।

ਲੂਕਾ 11:53 PANIRV Bible Verse Image
ਲੂਕਾ 11:53 (PANIRV) »
ਜਦੋਂ ਉਹ ਉੱਥੋਂ ਨਿੱਕਲਿਆ ਤਾਂ ਉਪਦੇਸ਼ਕ ਅਤੇ ਫ਼ਰੀਸੀ ਜ਼ੋਰ ਪਾਉਣ ਲੱਗੇ ਅਤੇ ਉਸ ਤੋਂ ਬਹੁਤੀਆਂ ਗੱਲਾਂ ਅਖਵਾਉਣ ਲੱਗੇ।

ਯੂਹੰਨਾ 12:10 PANIRV Bible Verse Image
ਯੂਹੰਨਾ 12:10 (PANIRV) »
ਤਦ ਮੁੱਖ ਜਾਜਕਾਂ ਨੇ ਲਾਜ਼ਰ ਨੂੰ ਵੀ ਮਾਰਨ ਦੀ ਸੋਚ ਬਣਾਈ।

ਰਸੂਲਾਂ ਦੇ ਕਰਤੱਬ 5:28 PANIRV Bible Verse Image
ਰਸੂਲਾਂ ਦੇ ਕਰਤੱਬ 5:28 (PANIRV) »
ਅਸੀਂ ਤਾਂ ਤੁਹਾਨੂੰ ਹੁਕਮ ਕੀਤਾ ਸੀ ਜੋ ਇਸ ਨਾਮ ਦਾ ਉਪਦੇਸ਼ ਨਾ ਦੇਣਾ, ਫਿਰ ਵੀ ਵੇਖੋ, ਤੁਸੀਂ ਯਰੂਸ਼ਲਮ ਨੂੰ ਆਪਣੀ ਸਿੱਖਿਆ ਨਾਲ ਭਰ ਦਿੱਤਾ, ਨਾਲੇ ਇਹ ਚਾਹੁੰਦੇ ਹੋ, ਕਿ ਇਸ ਮਨੁੱਖ ਦਾ ਖੂਨ ਸਾਡੇ ਉੱਤੇ ਆ ਜਾਵੇ।

ਰਸੂਲਾਂ ਦੇ ਕਰਤੱਬ 6:9 PANIRV Bible Verse Image
ਰਸੂਲਾਂ ਦੇ ਕਰਤੱਬ 6:9 (PANIRV) »
ਪਰ ਉਸ ਪ੍ਰਾਰਥਨਾ ਘਰ ਵਿੱਚੋਂ ਜੋ ਲਿਬਰਤੀਨੀਆਂ ਦੀ ਕਹਾਉਂਦੀ ਹੈ ਅਤੇ ਕੁਰੇਨੀਆਂ ਅਤੇ ਸਿਕੰਦਰਿਯਾ ਵਿੱਚੋਂ ਅਤੇ ਉਨ੍ਹਾਂ ਵਿੱਚੋਂ ਜਿਹੜੇ ਕਿਲਕਿਯਾ ਅਤੇ ਏਸ਼ੀਆ ਤੋਂ ਆਏ ਸਨ, ਕਈ ਆਦਮੀ ਉੱਠ ਕੇ ਇਸਤੀਫ਼ਾਨ ਨਾਲ ਬਹਿਸ ਕਰਨ ਲੱਗੇ।

ਲੂਕਾ 6:2 PANIRV Bible Verse Image
ਲੂਕਾ 6:2 (PANIRV) »
ਤਦ ਫ਼ਰੀਸੀਆਂ ਵਿੱਚੋਂ ਕਈਆਂ ਨੇ ਆਖਿਆ, ਤੁਸੀਂ ਉਹ ਕੰਮ ਕਿਉਂ ਕਰਦੇ ਹੋ ਜਿਹੜਾ ਸਬਤ ਦੇ ਦਿਨ ਕਰਨਾ ਯੋਗ ਨਹੀਂ ਹੈ?

ਮੱਤੀ 2:7 PANIRV Bible Verse Image
ਮੱਤੀ 2:7 (PANIRV) »
ਤਦ ਹੇਰੋਦੇਸ ਨੇ ਵਿਦਵਾਨ ਖੋਜੀਆਂ ਨੂੰ ਗੁਪਤ ਵਿੱਚ ਬੁਲਾ ਕੇ ਉਨ੍ਹਾਂ ਕੋਲੋਂ ਸਹੀ ਜਾਣਕਾਰੀ ਪ੍ਰਾਪਤ ਕੀਤੀ ਕਿ ਤਾਰਾ ਕਦੋਂ ਵਿਖਾਈ ਦਿੱਤਾ।

ਮੱਤੀ 2:16 PANIRV Bible Verse Image
ਮੱਤੀ 2:16 (PANIRV) »
ਜਦ ਹੇਰੋਦੇਸ ਨੇ ਵੇਖਿਆ ਕਿ ਵਿਦਵਾਨ ਖੋਜੀਆਂ ਨੇ ਮੇਰੇ ਨਾਲ ਚਲਾਕੀ ਕੀਤੀ, ਤਦ ਉਸ ਨੂੰ ਬਹੁਤ ਗੁੱਸਾ ਆਇਆ ਅਤੇ ਸਿਪਾਹੀਆਂ ਨੂੰ ਭੇਜ ਕੇ ਬੈਤਲਹਮ ਅਤੇ ਉਹ ਦੇ ਆਲੇ-ਦੁਆਲੇ ਦੇ ਸਭਨਾਂ ਬਾਲਕਾਂ ਨੂੰ ਮਰਵਾ ਦਿੱਤਾ, ਜਿਹੜੇ ਦੋ ਸਾਲਾਂ ਦੇ ਅਤੇ ਜੋ ਇਸ ਤੋਂ ਛੋਟੇ ਸਨ, ਉਸ ਸਮੇਂ ਦੇ ਅਨੁਸਾਰ ਜਿਹੜਾ ਵਿਦਵਾਨ ਖੋਜੀਆਂ ਤੋਂ ਠੀਕ ਪਤਾ ਪ੍ਰਾਪਤ ਕੀਤਾ ਸੀ।

Available Bible Translations

American Standard Version
Ecclesiastes 10:13 (ASV) »
GOD’S WORD® (GW)
Ecclesiastes 10:13 (GW) »
World English Bible
Ecclesiastes 10:13 (WEB) »
इंडियन रिवाइज्ड वर्जन - हिंदी
सभोपदेशक 10:13 (HINIRV) »
ভারতীয় সংশোধিত সংস্করণ - বাংলা
উপদেশক 10:13 (BENIRV) »
இந்தியன் ரீவைஸ்டு வேர்ஷன் - தமிழ்
பிரசங்கி 10:13 (TAMIRV) »
इंडियन रिवाइज्ड वर्जन - मराठी
उपदेशक 10:13 (MARIRV) »
ఇండియన్ రేవిజ్డ్ వెర్షన్ - తెలుగు
ప్రసంగి 10:13 (TELIRV) »
ઇન્ડિયન રિવાયઝ્ડ વર્ઝન - ગુજરાતી
સભાશિક્ષક 10:13 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಪ್ರಸಂಗಿ 10:13 (KANIRV) »
الكتاب المقدس باللغة العربية، فان دايك
اَلْجَامِعَةِ 10:13 (AVD) »
תנ ך עברי מודרני
קהלת 10:13 (HEB) »
Bíblia Sagrada Português
Eclesiastes 10:13 (BSL) »
Kinh Thánh: Tiếng Việt
Giảng Sư 10:13 (VIE) »
Reina Valera Antigua
Eclesiastés 10:13 (RVA) »
圣 经 简体中文和合本
传 道 书 10:13 (CUVS) »
聖 經 繁體中文和合本
傳 道 書 10:13 (CUVT) »
Библия на русском
Екклесиаст 10:13 (RUSV) »
Українська Біблія
Екклезіяст 10:13 (UKR) »
Szent Biblia - Magyar
Prédikátor 10:13 (KAR) »
Българска Библия
Еклесиаст 10:13 (BULG) »
Kitaabka Quduuska Ah
Wacdiyahii 10:13 (SOM) »
De Heilige Schrift
Prediker 10:13 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »